ਸਨਾ, 7 ਮਾਰਚ : ਅਮਰੀਕੀ ਅਧਿਕਾਰੀਆਂ ਨੇ ਦੱਸਿਆ ਕਿ ਬਾਰਬਾਡੋਸ ਦੇ ਝੰਡੇ ਵਾਲੇ ਵਪਾਰਕ ਜਹਾਜ਼ 'ਤੇ ਅਦਨ ਦੀ ਖਾੜੀ ਨੂੰ ਪਾਰ ਕਰਦੇ ਸਮੇਂ ਹੋਤੀ ਮਿਜ਼ਾਈਲ ਹਮਲੇ ਵਿਚ ਚਾਲਕ ਦਲ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਯੂਐਸ ਸੈਂਟਰਲ ਕਮਾਂਡ (ਸੈਂਟਕਾਮ), ਜੋ ਮੱਧ ਪੂਰਬ ਵਿੱਚ ਕਾਰਵਾਈਆਂ ਦੀ ਨਿਗਰਾਨੀ ਕਰਦੀ ਹੈ, ਨੇ ਬੁੱਧਵਾਰ ਨੂੰ ਕਿਹਾ ਕਿ ਇੱਕ
news
Articles by this Author
ਚੰਡੀਗੜ੍ਹ, 7 ਮਾਰਚ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪੰਜਵੇਂ ਦਿਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਦਨ ਵਿਚ ਕਿਹਾ ਕਿ ਪੰਜਾਬ ਵਿਚ ਇਨ੍ਹੀਂ ਦਿਨੀਂ ਡਰ ਦਾ ਮਾਹੌਲ ਹੈ। ਪੰਜਾਬ ਵਿਚ ਦੁਕਾਨਾਂ ਅੱਧਾ ਘੰਟਾ ਪਹਿਲਾਂ ਹੀ ਬੰਦ ਹੋਣੀਆਂ ਸ਼ੁਰੂ ਹੋ ਗਈਆਂ ਹਨ ਕਿਉਂਕਿ ਪੂਰੇ ਸੂਬੇ ਵਿਚ ਗੈਂਗਸਟਰਾਂ ਦਾ ਬੋਲਬਾਲਾ ਹੋ ਗਿਆ ਹੈ। ਮੁਹਾਲੀ
- ਮੁੱਖ ਮੰਤਰੀ ਮਾਨ ਨੇ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਸੌਂਪੇ ਨਿਯੁਕਤੀ ਪੱਤਰ
- ਸੂਬਾ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਦੇ ਸਦਕਾ ਪੰਜਾਬ ਦੇ ਨੌਜਵਾਨਾਂ ਵਿੱਚ ‘ਵਤਨ ਵਾਪਸੀ’ ਦਾ ਦੌਰ ਸ਼ੁਰੂ ਹੋਇਆ
- ਸਮੁੱਚੇ ਪਰਿਵਾਰ ਦੀ ਜੀਵਨ ਸ਼ੈਲੀ ਬਦਲ ਦਿੰਦੀ ਹੈ ਸਰਕਾਰੀ ਨੌਕਰੀ
ਸੰਗਰੂਰ, 7 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਹੁਣ ਤੱਕ ਦੇ ਸਭ ਤੋਂ
ਚੰਡੀਗੜ੍ਹ, 7 ਮਾਰਚ : ਪੰਜਾਬ-ਹਰਿਆਣਾ ਹਾਈਕੋਰਟ ਨੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਤੇ ਸਖ਼ਤ ਟਿੱਪਣੀ ਕੀਤੀ ਹੈ। ਹਾਈਕੋਰਟ ਨੇ ਕਿਸਾਨ ਪ੍ਰਦਰਸ਼ਨਕਾਰੀਆਂ ਨੂੰ ਉਨ੍ਹਾਂ ਦੇ ਪ੍ਰਦਰਸ਼ਨ ਦੇ ਤਰੀਕੇ ਨੂੰ ਫਟਕਾਰ ਲਗਾਈ ਹੈ। ਖਨੌਰੀ ਸਰਹੱਦ 'ਤੇ ਕਿਸਾਨਾਂ ਦੇ ਧਰਨੇ ਦੌਰਾਨ ਕਿਸਾਨ ਸ਼ੁਭਕਰਨ ਦੀ ਮੌਤ ਦੇ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਸੇਵਾਮੁਕਤ ਜੱਜ
ਚੰਡੀਗੜ੍ਹ, 7 ਮਾਰਚ : ਭਾਰਤੀ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ
ਚੰਡੀਗੜ੍ਹ, 7 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸਿਵਲ ਸਰਜਨ ਦਫ਼ਤਰ ਪਠਾਨਕੋਟ ਵਿੱਚ ਤਾਇਨਾਤ ਰਹੇ ਕਲਰਕ ਰਾਜਵਿੰਦਰ ਸਿੰਘ (ਹੁਣ ਸੇਵਾਮੁਕਤ) ਨੂੰ 35,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ
ਚੰਡੀਗੜ੍ਹ, 7 ਮਾਰਚ : 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਦਾ ਅੱਜ 24 ਵਾਂ ਦਿਨ ਹੈ। ਹੁਣ ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਨਵੀਂ ਪਟੀਸ਼ਨ ਦਰਜ ਕੀਤੀ ਗਈ ਹੈ, ਇਹ ਪਟੀਸ਼ਨ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਵੱਲੋਂ ਦਾਇਰ ਕੀਤੀ ਗਈ ਹੈ।ਉਨ੍ਹਾਂ ਨੇ
- ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਕੀਤਾ ਅਸਫ਼ਲ; ਦੋ ਪਿਸਤੌਲਾਂ ਬਰਾਮਦ
ਚੰਡੀਗੜ੍ਹ, 7 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸਮਰਥਿਤ ਅੱਤਵਾਦੀ ਮਾਡਿਊਲ ਦੇ ਦੋ ਮੈਂਬਰਾਂ
- ਪੰਜਾਬ ਵਿਧਾਨ ਸਭਾ ਵਿੱਚ ਵਾਤਾਵਰਣ ਦੇ ਮਤੇ ਉੱਤੇ ਬੋਲਦਿਆਂ ਜੰਗਲ ਹੇਠਲਾ ਰਕਬਾ ਵਧਾਉਣ ਦੀ ਵਕਾਲਤ ਕੀਤੀ
ਚੰਡੀਗੜ੍ਹ, 7 ਮਾਰਚ : ਪੰਜਾਬ ਵਿਧਾਨ ਸਭਾ ਵਿੱਚ ਅੱਜ ਵਾਤਾਵਰਣ ਦੀ ਸਾਂਭ ਸੰਭਾਲ ਅਤੇ ਜੰਗਲ ਹੇਠਲਾ ਰਕਬਾ ਵਧਾਉਣ ਦੇ ਮਤੇ ਉੱਤੇ ਬੋਲਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਵਾਤਾਵਰਣ ਦੀ ਰੱਖਿਆ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ
- ਵਿਦੇਸ਼ ਮੰਤਰਾਲੇ ਅਤੇ ਰੂਸੀ ਰਾਜਦੂਤ ਨੂੰ ਲਿਖਿਆ ਪੱਤਰ
ਚੰਡੀਗੜ੍ਹ, 7 ਮਾਰਚ : ਭਾਰਤੀ ਨੌਜਵਾਨਾਂ ਨੂੰ ਜ਼ਬਰਦਸਤੀ ਰੂਸੀ ਮਿਲਟਰੀ ਵਿੱਚ ਭਰਤੀ ਕਰਕੇ ਯੂਕਰੇਨ ਦੀ ਜੰਗ ਵਿੱਚ ਭੇਜੇ ਜਾਣ ਦੀਆਂ ਮੀਡੀਆ ਰਿਪੋਰਟਾਂ ਦੇ ਚਲਦਿਆਂ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਮਸਲਾ ਵਿਦੇਸ਼ ਮੰਤਰਾਲੇ ਅਤੇ ਭਾਰਤ ਵਿੱਚ ਰੂਸੀ ਸਫ਼ੀਰ ਕੋਲ ਉਠਾਇਆ ਹੈ