news

Jagga Chopra

Articles by this Author

ਮੌਸਮ ਵਿਭਾਗ ਵੱਲੋਂ ਚੰਡੀਗੜ੍ਹ, ਪੰਜਾਬ ਸਮੇਤ ਹੋਰਨਾਂ ਸੂਬਿਆਂ 'ਚ ਮੀਂਹ ਦੀ ਚਿਤਾਵਨੀ ਜਾਰੀ 

ਚੰਡੀਗੜ੍ਹ, 06 ਮਾਰਚ : ਹਾਲ ਹੀ ਵਿੱਚ ਹੋਈ ਗੜੇਮਾਰੀ ਤੇ ਪਹਾੜੀ ਇਲਾਕਿਆਂ ਵਿੱਚ ਹੋਈ ਬਰਫਬਾਰੀ ਕਰਕੇ ਪੰਜਾਬ ਵਿੱਚ ਦੁਬਾਰਾ ਹੱਡ ਕੰਬਾਊ ਠੰਢ ਵਧ ਗਈ ਹੈ। ਅਜੇ ਵੀ ਇਸ ਤੋਂ ਰਾਹਤ ਮਿਲਣ ਤੇ ਆਸਾਰ ਮਜ਼ਰ ਨਹੀਂ ਆ ਰਹੇ ਕਿਉਂਕਿ ਮੌਸਮ ਵਿਭਾਗ ਨੇ ਹਰਿਆਣਾ, ਚੰਡੀਗੜ੍ਹ ਤੇ ਪੰਜਾਬ ਲਈ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਇਸ ਨੇ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਲਈ ਵੀ

ਪਿਛਲੇ 10 ਸਾਲਾਂ ਵਿੱਚ ਦੇਸ਼ ਵਿੱਚ ਹਰ ਖੇਤਰ ਵਿੱਚ ਬੁਨਿਆਦੀ ਤਬਦੀਲੀਆਂ ਆਈਆਂ ਹਨ, ਅਗਲੇ ਪੰਜ ਸਾਲ ਤਹਿ ਕਰਨਗੇ ਕਿ 2047 ਵਿੱਚ ਭਾਰਤ ਕਿਸ ਸਥੀਤੀ ਵਿੱਚ ਹੋਵੇਗਾ : ਸ਼ਾਹ

ਮੁੰਬਈ, 06 ਮਾਰਚ : ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਅੱਜ ਮੁੰਬਈ ਵਿੱਚ ਆਈਜੀਐਫ ਸਲਾਨਾ ਨਿਵੇਸ਼ ਸੰਮੇਲਨ – NXT10 ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਵਿੱਚ ਆਉਣ ਵਾਲੇ ਮਹੀਨਿਆਂ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ ਜੋ ਆਉਣ ਵਾਲੇ 25 ਸਾਲਾਂ ਦਾ ਭਵਿੱਖ ਤੈਅ ਕਰਨਗੀਆਂ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਪਿਛਲੇ

ਚਟੋਪਾਧਿਆਏ ਭਗੌੜੇ ਕਰਾਰ ਦਿੱਤੇ ਅਪਰਾਧੀਆਂ ਨੂੰ ਸਕਿਓਰਿਟੀ ਗਾਰਡ ਦੇ ਕੇ ਘਰ ਵਿਚ ਡਿਨਰ ਕਰਵਾਉਂਦਾ ਸੀ : ਬਿਕਰਮ ਮਜੀਠੀਆ

ਪਟਿਆਲਾ, 6 ਮਾਰਚ : ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਸਾਬਕਾ ਐਕਟਿਕ ਡੀ ਜੀ ਪੀ ਸਿਧਾਰਥ ਚਟੋਪਧਿਆਏ ਦੇ 22 ਦਿਨਾਂ ਦੇ ਡੀ ਜੀ ਪੀ ਵਜੋਂ ਕਾਰਜਕਾਲ ਦੌਰਾਨ ਹੋਏ ਸਾਰੇ ਗੈਰ ਕਾਨੂੰਨੀ ਕੰਮਾਂ ਦੀ ਜਾਂਚ ਹੋਣੀ ਚਾਹੀਦੀ ਹੈ ਤੇ ਉਹਨਾਂ ਦੋਸ਼ ਲਾਇਆ ਕਿ ਚਟੋਪਾਧਿਆਏ ਭਗੌੜੇ ਕਰਾਰ ਦਿੱਤੇ ਅਪਰਾਧੀਆਂ ਨੂੰ ਸਕਿਓਰਿਟੀ ਗਾਰਡ ਦੇ

ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਬੀ.ਸੀ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ 06 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਪਛੜੀਆਂ ਸ਼੍ਰ੍ਰੈਣੀਆਂ ਵਿੰਗ (ਬੀ.ਸੀ. ਵਿੰਗ) ਦੇ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਬੀ.ਸੀ ਵਿੰਗ ਦੇ ਅਹੁਦੇਦਾਰਾਂ ਅਤੇ ਜਿਲਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ

ਰਾਜਾ ਵੜਿੰਗ ਨੇ ਵਿਧਾਨ ਸਭਾ ‘ਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ‘ਤੇ ‘ਆਪ’ ਸਰਕਾਰ ‘ਤੇ ਚੁੱਕੇ ਸਵਾਲ
  • ਆਪ’ ਵੱਲੋਂ ਚੋਣਾਂ ਜਿੱਤਣ ਸਬੰਧੀ ਕੀਤੇ ਗਏ ਝੂਠੇ ਵਾਅਦੇ

ਚੰਡੀਗੜ੍ਹ, 6 ਮਾਰਚ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਅਤੇ ਪੰਜਾਬ ਵਿੱਚ 2022 ਦੀ ਚੋਣ ਮੁਹਿੰਮ ਦੌਰਾਨ ਕੀਤੇ ਗਏ ਝੂਠੇ ਵਾਅਦਿਆਂ ਨੂੰ ਲੈ ਕੇ ਸਵਾਲ ਕੀਤਾ। ਪ੍ਰਦੇਸ਼

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਦੇ ਦੂਜੇ ਦਿਨ ਦੋਹਾਂ ਸੂਬਿਆਂ ਦੇ ਯੋਧਿਆਂ ‘ਤੇ ਹੋਈ ਚਰਚਾ
  • ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਅਫ਼ਜ਼ਲ ਸ਼ਾਹਿਰ ਤੇ ਇਕਬਾਲ ਕੈਸਰ ਦਾ ਸਨਮਾਨ

ਲਾਹੌਰ, 6 ਮਾਰਚ : ਵਿਸ਼ਵ ਪੰਜਾਬੀ ਕਾਂਗਰਸ ਵਲੋਂ ਕਾਰਵਾਈ ਜਾ ਰਹੀ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਦੌਰਾਨ ਅੱਜ ਪੰਜਾਬ ਦੇ ਯੋਧਿਆਂ ਨੂੰ ਲੈਕੇ ਪਰਚੇ ਪੜ੍ਹੇ ਗਏ। ਕਾਨਫਰੰਸ ਦੇ ਦੂਜੇ ਦਿਨ ਹੋਈ ਸ਼ੁਰੂਆਤ ਦਾ ਉਦਘਾਟਨ ਵਿਸ਼ਵ ਪੰਜਾਬੀ ਕਾਂਗਰਸ ਦੇ ਅੰਤਰ ਰਾਸ਼ਟਰੀ ਚੇਅਰਮੈਨ ਫ਼ਖਰ ਜ਼ਮਾਨ , ਸੇਵਾ ਮੁਕਤ ਆਈ

ਜੇਕਰ ਤੁਸੀਂ ਵਿਰੋਧੀ ਧਿਰ ਨੂੰ ਬੋਲਣ ਨਹੀਂ ਦੇਣਾ ਚਾਹੁੰਦੇ ਤਾਂ ਵਿਧਾਨ ਸਭਾ ਨੂੰ ਅੰਦਰੋਂ ਤਾਲਾ ਕਿਉਂ ? : ਰਾਜਾ ਵੜਿੰਗ
  • ‘ਆਪ’ ਨੇ ਮੈਨੂੰ ਬਜਟ ‘ਤੇ ਨਾਰਾਜ਼ਗੀ ਦੀ ਆਵਾਜ਼ ਉਠਾਉਣ ਤੋਂ ਰੋਕਿਆ: ਰਾਜਾ ਵੜਿੰਗ

ਚੰਡੀਗੜ੍ਹ, 6 ਮਾਰਚ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ‘ਆਪ’ ਸਰਕਾਰ ਵੱਲੋਂ ਐਲਾਨੇ ਬਜਟ ‘ਤੇ ਨਾਰਾਜ਼ਗੀ ਜਤਾਈ ਹੈ। ਜਦੋਂ ਉਹ ਵਿਧਾਨ ਸਭਾ ਸੈਸ਼ਨ ਦੌਰਾਨ ਬਜਟ ‘ਤੇ ਆਪਣੀ ਸਖ਼ਤ ਨਾਰਾਜ਼ਗੀ ਜ਼ਾਹਰ ਕਰ ਰਹੇ ਸਨ, ਤਾਂ ਮਾਰਸ਼ਲਾਂ ਨੂੰ ਪ੍ਰਦੇਸ਼

ਪ੍ਰਤਾਪ ਸਿੰਘ ਬਾਜਵਾ ਨੇ 9 ਵਿਧਾਇਕਾਂ ਨੂੰ ਮੁਅੱਤਲ ਕਰਨ ‘ਤੇ ਸਪੀਕਰ ਦੀ ਕੀਤੀ ਨਿੰਦਾ

ਚੰਡੀਗੜ, 6 ਮਾਰਚ : ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਰੋਧੀ ਪਾਰਟੀਆਂ ਨਾਲ ਸਬੰਧਤ 9 ਵਿਧਾਇਕਾਂ ਨੂੰ ਮੁਅੱਤਲ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਇਹ ਲੋਕਤੰਤਰ ਦੇ ਬੁਨਿਆਦੀ ਸਿਧਾਂਤਾਂ ਦੀ ਉਲੰਘਣਾ ਹੈ। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁੱਖ ਵਿਰੋਧੀ ਪਾਰਟੀ ਦੇ

ਲੋਕਤੰਤਰ ਵਿੱਚ ਚੁਣੇ ਹੋਏ ਨੁਮਾਇੰਦਿਆਂ ਦੇ ਸੁਝਾਵਾਂ ਅਤੇ ਵਿਚਾਰਾਂ ਦਾ ਹਮੇਸ਼ਾ ਸਵਾਗਤ, ਪਰ ਸਿਰਫ਼ ਮੀਡੀਆ ਦਾ ਧਿਆਨ ਖਿੱਚਣ ਲਈ ਬੇਲੋੜੀ ਆਲੋਚਨਾ ਕਰਨੀ ਮੰਦਭਾਗਾ : ਮੁੱਖ ਮੰਤਰੀ ਮਾਨ 
  • 2024-25 ਦਾ ਬਜਟ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਲਾਮਿਸਾਲ ਭੂਮਿਕਾ ਅਦਾ ਕਰੇਗਾ : ਮੁੱਖ ਮੰਤਰੀ

ਚੰਡੀਗੜ੍ਹ, 6 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ 2024-25 ਬਜਟ ਨੂੰ ਸਿਰਫ਼ ਕਿਤਾਬਚਾ ਹੀ ਨਹੀਂ, ਸਗੋਂ ਇੱਕ ਪਵਿੱਤਰ ਦਸਤਾਵੇਜ਼ ਕਰਾਰ ਦਿੰਦਿਆਂ ਕਿਹਾ ਕਿ ਇਹ ਬਜਟ ਇੱਕ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ

ਪਾਕਿਸਤਾਨੀ ਪੰਜਾਬ ਵਿੱਚ ਰਮੇਸ਼ ਸਿੰਘ ਅਰੋੜਾ ਪਹਿਲੀ ਵਾਰ ਸਿੱਖ ਮੰਤਰੀ ਬਣੇ
  • ਡਿਪਟੀ ਮੁੱਖ ਮੰਤਰੀ ਮਹੀਅਮ ਔਰੰਗਜ਼ੇਬ ਨੂੰ ਫੁਲਕਾਰੀ ਭੇਟ
  • ਸਹੁੰ ਚੁੱਕ ਸਮਾਗਮ ਵਿੱਚ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਗਵਰਨਰ ਹਾਊਸ ਪੁੱਜ ਕੇ ਮੁਬਾਰਕ ਦਿੱਤੀ

ਲਾਹੌਰ, 6 ਮਾਰਚ : ਪਾਕਿਸਤਾਨੀ ਪੰਜਾਬ ਵਿੱਚ ਅੱਜ ਸਃ ਰਮੇਸ਼ ਸਿੰਘ ਅਰੋੜਾ ਪਹਿਲੀ ਵਾਰ ਸਿੱਖ ਮੰਤਰੀ ਬਣੇ ਹਨ। ਕੁਝ ਦਿਨ ਪਹਿਲਾ ਹੀ ਉਨ੍ਹਾਂ ਨੂੰ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ