news

Jagga Chopra

Articles by this Author

ਸਵੀਪ ਗਤੀਵਿਧੀਆਂ ਅਧੀਨ ਬੀਐਲਐਮ ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ 

ਨਵਾਂਸ਼ਹਿਰ,  06 ਮਾਰਚ : ਆਗਾਮੀ ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦੇ ਹੋਏ  ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਹੁਕਮਾਂ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਸਵੀਪ ਰਾਜੀਵ ਵਰਮਾ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬੀ.ਐਲ.ਐਮ. ਗਰਲਜ ਕਾਲਜ ਨਵਾਂਸ਼ਹਿਰ ਦੇ

ਪਰਾਲੀ ਨਾ ਸਾੜਨ ਲਈ ਵਚਨਬੱਧ ਹੈ ਪਿੰਡ ਖਿਆਲਾ ਬੁਲੰਦਾ ਦਾ ਅਗਾਂਹਵਧੂ ਕਿਸਾਨ ਸੁਖਪ੍ਰੀਤ ਸਿੰਘ
  • ਪਿਛਲੇ 4 ਸਾਲਾਂ ਤੋਂ ਆਪਣੇ ਖੇਤਾਂ ’ਚ ਬਹਾਈ ਕਰਕੇ ਕਰਦਾ ਹੈ ਪਰਾਲੀ ਦੀ ਸੰਭਾਲ

ਹੁਸ਼ਿਆਰਪੁਰ, 6 ਮਾਰਚ : ਹੁਸ਼ਿਆਰਪੁਰ ਦੇ ਬਲਾਕ ਭੂੰਗਾ ਦੇ ਪਿੰਡ ਖਿਆਲਾ ਬੁਲੰਦਾ ਦਾ ਕਿਸਾਨ ਸੁਖਪ੍ਰੀਤ ਸਿੰਘ ਇਕ ਅਗਾਂਹਵਧੂ ਕਿਸਾਨ ਹੈ ਅਤੇ ਕਰੀਬ 80 ਏਕੜ ਵਿਚ ਖੇਤੀ ਕਰਦਾ ਹੈ। ਸੁਖਪ੍ਰੀਤ ਸਿੰਘ ਦੱਸਦੇ ਹਨ ਕਿ ਉਹ 15-18 ਏਕੜ ਵਿਚ ਕਣਕ ਅਤੇ ਝੋਨੇ ਦੀ ਬਿਜਾਈ ਅਤੇ ਬਾਕੀ ਜ਼ਮੀਨ ਵਿਚ ਕਮਾਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 12 ਨੂੰ ਹੁਸ਼ਿਆਰਪੁਰ ’ਚ ਵਪਾਰੀਆਂ ਨਾਲ ਕਰਨਗੇ ਮਿਲਣੀ
  • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਅਧਿਕਾਰੀਆਂ ਤੇ ਵਪਾਰ ਮੰਡਲ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ

ਹੁਸ਼ਿਆਰਪੁਰ, 6 ਮਾਰਚ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ 12 ਮਾਰਚ ਨੂੰ ਹੁਸ਼ਿਆਰਪੁਰ ਵਿਚ ਸਰਕਾਰ-ਵਪਾਰ ਮਿਲਣੀ ਦੌਰਾਨ ਹੁਸ਼ਿਆਰਪੁਰ ਦੇ ਵਪਾਰੀਆਂ ਨਾਲ ਮਿਲਣੀ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਪੂਰੇ

ਸੋਨਾਲੀਕਾ ਸੋਸ਼ਲ ਡਿਵੈਲਪਮੈਂਟ ਸੁਸਾਇਟੀ ਨੇ ਰਿਜਨਲ ਟਰਾਂਸਪੋਰਟ ਦਫ਼ਤਰ ਨੂੰ ਭੇਂਟ ਕੀਤੇ 100 ਹੈਲਮੇਟ

ਹੁਸ਼ਿਆਰਪੁਰ, 6 ਮਾਰਚ : ਆਰਥਿਕ ਨੀਤੀ ਤੇ ਯੋਜਨਾ ਬੋਰਡ ਅਤੇ ਸੋਨਾਲੀਕਾ ਉਦਯੋਗ ਦੇ ਵਾਈਸ ਚੇਅਰਮੈਨ (ਕੈਬਨਿਟ ਮੰਤਰੀ ਦਰਜਾ) ਅਮ੍ਰਿਤ ਸਾਗਰ ਮਿੱਤਲ ਦੇ ਨਿਰਦੇਸ਼ਾਂ ’ਤੇ ਸੋਨਾਲੀਕਾ ਸੋਸ਼ਲ ਡਿਵੈਲਮੈਂਟ ਸੁਸਾਇਟੀ ਵਲੋਂ ਸੜਕ ਸੁਰੱਖਿਆ ਅਭਿਆਨ ਤਹਿਤ ਰਿਜਨਲ ਟਰਾਂਸਪੋਰਟ ਦਫ਼ਤਰ ਨੂੰ 100 ਹੈਲਮੇਟ ਦਿੱਤੇ ਗਏ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਸੋਨਾਲੀਕਾ ਉਦਯੋਗ ਵਲੋਂ

ਡਿਪਟੀ ਕਮਿਸ਼ਨਰ ਵੱਲੋਂ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਲਈ 'ਆਈ-ਐਸਪਾਇਰ' ਪ੍ਰੋਜੈਕਟ ਦੀ ਸ਼ੁਰੂਆਤ
  • ਪ੍ਰੋਗਰਾਮ ਤਹਿਤ ਨੌਜਵਾਨਾਂ ਦੀ ਪੇਸ਼ੇਵਰਾਂ ਨਾਲ ਹੋਵੇਗੀ ਮੁਲਾਕਾਤ
  • ਚਾਹਵਾਨ ਵਿਦਿਆਰਥੀ 77400-01682 'ਤੇ ਕਰਨ ਸੰਪਰਕ ਜਾਂ ਵੈਬਸਾਈਟ https://tinyurl.com/IAlprogram 'ਤੇ ਕਰਵਾ ਸਕਦੇ ਹਨ ਰਜਿਸਟਰੇਸ਼ਨ

ਲੁਧਿਆਣਾ, 6 ਮਾਰਚ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ 'ਆਈ-ਐਸਪਾਇਰ' ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਪ੍ਰੋਜੈਕਟ ਦਾ ਉਦੇਸ਼ ਸਕੂਲੀ

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਡੈਸ਼ਬੋਰਡ ਸਥਾਪਿਤ 
  • ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਸਾਰੇ ਵਿਭਾਗਾਂ ਨੂੰ ਚੱਲ ਰਹੇ ਕਾਰਜ਼ਾਂ ਦੇ ਵੇਰਵੇ ਭਰਨ ਦੇ ਨਿਰਦੇਸ਼ 

ਲੁਧਿਆਣਾ, 6 ਮਾਰਚ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਾਰੇ ਵਿਕਾਸ ਪ੍ਰੋਜੈਕਟਾਂ ਅਤੇ ਸਕੀਮਾਂ ਦੀ ਨਿਗਰਾਨੀ ਕਰਨ ਲਈ }ਲ੍ਹਾ ਪ੍ਰਸ਼ਾਸ਼ਨ ਵੱਲੋਂ ਇੱਕ ਡੈਸ਼ਬੋਰਡ ਬਣਾਇਆ ਗਿਆ ਹੈ ਜਿੱਥੇ ਮਾਊਸ ਦੇ ਇੱਕ ਕਲਿੱਕ 'ਤੇ ਕੰਮਾਂ ਨਾਲ ਸਬੰਧਤ

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ 250 ਔਰਤਾਂ ਲਈ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ 

ਲੁਧਿਆਣਾ, 6 ਮਾਰਚ : ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਂਦੇ ਹੋਏ, ਐਚ.ਡੀ.ਐਫ.ਸੀ. ਬੈਂਕ ਪਰਿਵਰਤਨ ਅਤੇ ਜੀ.ਟੀ. ਭਾਰਤ ਵੱਲੋਂ ਆਈ.ਸੀ.ਏ.ਆਰ-ਸਿਫੇਟ (ਸੈਂਟਰਲ ਇੰਸਟੀਚਿਊਟ ਆਫ ਪੋਸਟ ਹਾਰਵੈਸਟ ਇੰਜਨੀਅਰਿੰਗ ਐਂਡ ਟੈਕਨਾਲੋਜੀ) ਲੁਧਿਆਣਾ ਦੇ ਸਹਿਯੋਗ ਨਾਲ, ਲੁਧਿਆਣਾ ਅਤੇ ਨੇੜਲੇ ਪਿੰਡਾਂ ਦੀਆਂ 250 ਤੋਂ ਵੱਧ ਔਰਤਾਂ ਲਈ ਇੱਕ ਮਹੱਤਵਪੂਰਨ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਵਿਜੀਲੈਂਸ ਬਿਊਰੋ ਨੇ ਗਲਾਡਾ ਦੇ ਫੀਲਡ ਅਫਸਰ ਜ਼ੋਰਾ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਕੀਤਾ ਗ੍ਰਿਫਤਾਰ

ਚੰਡੀਗੜ, 6 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਦੇ ਫੀਲਡ ਅਫਸਰ ਵਜੋਂ ਤਾਇਨਾਤ ਜ਼ੋਰਾ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ  ਬੁਲਾਰੇ ਨੇ

ਡਿਪਟੀ ਕਮਿਸ਼ਨਰ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਐਸ.ਡੀ.ਐਮ. ਨੇ ਸਿਵਲ ਹਸਪਤਾਲ 'ਚ ਸਿਹਤ ਸੇਵਾਵਾਂ ਦੀ ਕੀਤੀ ਸਮੀਖਿਆ
  • ਸਾਹਨੀ ਨੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ*

ਲੁਧਿਆਣਾ, 6 ਮਾਰਚ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਉਪ ਮੰਡਲ ਮੈਜਿਸਟਰੇਟ ਵਿਕਾਸ ਹੀਰਾ ਦੀ ਅਗਵਾਈ ਹੇਠ ਇਕ ਟੀਮ ਨੇ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਅਤੇ ਬੁਨਿਆਦੀ ਢਾਂਚੇ ਦਾ ਮੁਆਇਨਾ ਕੀਤਾ। ਟੀਮ ਨੇ ਹਸਪਤਾਲ ਦੇ ਵੱਖ-ਵੱਖ

ਬੁੱਢੇ ਦਰਿਆ' ਜਾਂ ਖਾਲੀ ਪਲਾਟਾਂ 'ਚ ਅਣਸੋਧਿਆ ਪਾਣੀ ਸੁੱਟਣ ਵਾਲੀਆਂ ਸਨਅਤੀ ਇਕਾਈਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ : ਸੀਚੇਵਾਲ 
  • ਐਮ.ਪੀ ਸੀਚੇਵਾਲ ਨੇ ਸੀਨੀਅਰ ਅਧਿਕਾਰੀਆਂ ਨਾਲ 'ਬੁੱਢੇ ਦਰਿਆ' ਦੇ ਨਾਲ-ਨਾਲ ਲਗਾਏ ਬੂਟੇ
  • ਤਾਜਪੁਰ ਰੋਡ 'ਤੇ ਜੈਸਵਾਲ ਕੰਪਲੈਕਸ ਅਤੇ ਆਸ-ਪਾਸ ਦੇ ਇਲਾਕਿਆਂ 'ਚ ਖਾਲੀ ਪਲਾਟਾਂ 'ਚ ਸੁੱਟੇ 'ਅਣਸੋਧੇ ਪਾਣੀ' ਦੇ ਲਏ ਸੈਂਪਲ

ਲੁਧਿਆਣਾ, 6 ਮਾਰਚ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਭਰ ਦੇ ਜਲ ਸਰੋਤਾਂ ਨੂੰ ਸਾਫ਼ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ