news

Jagga Chopra

Articles by this Author

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ  ਮੁਫ਼ਤ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 11 ਮਾਰਚ ਤੋਂ ਸ਼ੁਰੂ 
  • ਵਧੇਰੇ ਜਾਣਕਾਰੀ ਲਈ ਫੋਨ ਨੰਬਰ 8054800880,  7508973471 'ਤੇ ਸੰਪਰਕ ਕੀਤਾ ਜਾ ਸਕਦਾ ਹੈ

ਬਟਾਲਾ, 6 ਮਾਰਚ : ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਵਰਿਆਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ, ਗੁਰਦਾਸਪੁਰ ਵੱਲੋਂ 2 ਹਫ਼ਤੇ ਦਾ ਮੁਫ਼ਤ  ਡੇਅਰੀ ਸਿਖਲਾਈ ਕੋਰਸ 11 ਮਾਰਚ 2024 ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਵੇਰਕਾ (ਜ਼ਿਲ੍ਹਾ

ਪੰਜਾਬ ਬਜਟ ਸਿਹਤ, ਸਿੱਖਿਆ, ਖੇਤੀ ਸਮੇਤ ਵਪਾਰ ਲਈ ਉਸਾਰੂ ਰਚਨਾਤਮਿਕ : ਵਿਧਾਇਕ ਅਮਰਪਾਲ ਸਿੰਘ
  • ਸਾਬਕਾ ਸਰਕਾਰਾਂ ਵਾਂਗੂੰ ਖ਼ਜ਼ਾਨਾ ਖ਼ਾਲੀ ਹੋਣ ਦੀ ਥਾਂ ਟੈਕਸਾਂ ਦਾ ਬੋਝ ਪਾਏ ਜਾਣ ਦੀ ਉਲਟ ਮਾਨ ਸਰਕਾਰ ਨੇ ਕੋਈ ਨਵਾਂ ਟੈਕਸ ਨਹੀਂ ਲਾਇਆ

ਗੁਰਦਾਸਪੁਰ, 6 ਮਾਰਚ : ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵੱਲੋਂ ਬੀਤੇ ਕੱਲ੍ਹ ਪੰਜਾਬ ਸਰਕਾਰ ਦਾ

ਇਸ ਵਾਰ, 70 ਪਾਰ ਦੇ ਟੀਚੇ ਨੂੰ ਪੂਰਾ ਕਰਨ ਦੇ ਮੰਤਵ ਤਹਿਤ ਗੁਰਦਾਸਪੁਰ ਵਿਖੇ ਸਵੀਪ ਫ਼ੈਸਟੀਵਲ ਕਰਵਾਇਆ
  • ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਤਹਿਤ ਵੱਖ-ਵੱਖ ਵੰਨਗੀਆਂ ਦੀ ਸ਼ਾਨਦਾਰ ਪੇਸ਼ਕਾਰੀ
  • ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਆਪਣੀ ਵੋਟ ਦੇ ਹੱਕ ਦੀ ਵਰਤੋਂ ਕਰਨ ਅਤੇ ਹੋਰਨਾਂ ਨੂੰ ਵੀ ਪ੍ਰੇਰਨ ਦੀ ਕੀਤੀ ਅਪੀਲ

ਗੁਰਦਾਸਪੁਰ, 6 ਮਾਰਚ : ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਲਈ ਪੋਲਿੰਗ ਦੇ ਮਿਥੇ ਗਏ ਟੀਚੇ 'ਇਸ ਵਾਰ, 70 ਪਾਰ' ਨੂੰ ਪੂਰਾ ਕਰਨ ਦੇ ਮੰਤਵ

ਚੋਣਾਂ ਵਿੱਚ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾਵਾਂ ਨੂੰ ਪ੍ਰੋਤਸਾਹਿਤ ਕਰਨ ਲਈ ਹਲਕਾ ਪੱਧਰ 'ਤੇ ਲੇਖ ਮੁਕਾਬਲੇ ਕਰਵਾਏ ਜਾਣਗੇ
  • ਵਧੀਆ ਲੇਖ ਲਿਖਣ ਵਾਲੀਆਂ ਮਹਿਲਾਵਾਂ ਨੂੰ ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸਨਮਾਨਿਤ ਕੀਤਾ ਜਾਵੇਗਾ

ਗੁਰਦਾਸਪੁਰ, 6 ਮਾਰਚ : ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਚੋਣਾਂ ਵਿੱਚ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾਵਾਂ ਨੂੰ ਪ੍ਰੋਤਸਾਹਿਤ ਕਰਨ ਲਈ ਹਲਕਾ ਪੱਧਰ 'ਤੇ ਮਹਿਲਾ ਬੂਥ ਲੈਵਲ ਅਫ਼ਸਰ, ਆਂਗਣਵਾੜੀ, ਆਸ਼ਾ ਵਰਕਰ ਅਤੇ ਚੋਣ ਸਾਖਰਤਾ ਕਲੱਬ

ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੀਆਂ ਦਸਵੀਂ/ਬਾਰਵ੍ਹੀਂ ਦੀਆਂ  ਪ੍ਰੀਖਿਆਵਾਂ 2 ਅਪ੍ਰੈਲ ਤੱਕ ਚੱਲਣਗੀਆਂ
  • ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ  ਪ੍ਰੀਖਿਆ  ਕੇਂਦਰਾਂ ਦੇ ਆਲੇ ਦੁਆਲੇ ਧਾਰਾ 144 ਲਾਗੂ

ਮੋਗਾ, 6 ਮਾਰਚ : ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੇ ਦਿਸ਼ਾ ਨਿਰਦੇ਼ਸਾਂ ਤਹਿਤ ਦਸਵੀਂ ਤੇ ਬਾਰਵ੍ਹੀਂ ਸ੍ਰੇਣੀ ਦੀਆਂ ਪ੍ਰੀਖਿਆਵਾਂ ਮਿਤੀ 15 ਫਰਵਰੀ ਤੋਂ 2 ਅਪ੍ਰੈਲ, 2024 ਤੱਕ ਕਰਵਾਈਆਂ ਜਾ ਰਹੀਆਂ ਹਨ। ਬੋਰਡ ਵੱਲੋਂ ਸਥਾਪਿਤ ਕੀਤੇ ਗਏ ਜ਼ਿਲ੍ਹਾ ਮੋਗਾ ਦੇ ਪ੍ਰੀਖਿਆ ਕੇਂਦਰਾਂ ਦੇ

ਚਾਈਨਾ ਡੋਰ ਵੇਚਣ/ਸਟੋਰ/ਵਰਤੋਂ 'ਤੇ ਪਾਬੰਦੀ ਆਦੇਸ਼ ਜਾਰੀ
  • ਸ਼ਹਿਰਾਂ/ਪਿੰਡਾਂ ਵਿੱਚ ਮੀਟ ਸ਼ਾਪ ਦੀਆਂ ਦੁਕਾਨਾਂ/ਖੋਖੇ ਆਦਿ ਲਗਾ ਕੇ ਮੀਟ ਵੇਚਣ 'ਤੇ ਪਾਬੰਦੀ-ਵਧੀਕ ਜ਼ਿਲ੍ਹਾ  ਮੈਜਿਸਟ੍ਰੇਟ

ਮੋਗਾ 6 ਮਾਰਚ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ੍ਰੀਮਤੀ ਚਾਰੂ ਮਿਤਾ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ

ਕੇਵੀਕੇ ਵਲੋਂ ਕਨੌਲਾ ਸਰੋਂ ਦੀ ਕਾਸ਼ਤ ਸਬੰਧੀ ਖੇਤ ਦਿਵਸ ਮਨਾਇਆ ਗਿਆ

ਫ਼ਤਹਿਗੜ੍ਹ ਸਾਹਿਬ, 06 ਮਾਰਚ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਪਿੰਡ ਬੋਰਾਂ ਵਿੱਖੇ ਗੋਭੀ ਸਰੋਂ ਦੀ ਸਫਲ ਕਾਸ਼ਤ ਸਬੰਧੀ  ਆਈ.ਸੀ.ਏ.ਆਰ, ਅਟਾਰੀ ਦੀ ਅਗਵਾਈ ਹੇਠ ਖੇਤ ਦਿਵਸ ਮਨਾਇਆ ਗਿਆ। ਜਿਸ ਵਿੱਚ ਪਿੰਡ ਬੋਰਾਂ  ਦੇ 50 ਕਿਸਾਨਾਂ ਨੇ ਹਿੱਸਾ ਲਿਆ। ਇਸ ਖੇਤ ਦਿਵਸ ਦੀ ਸ਼ੁਰੂਆਤ ਡਾ. ਅਜੈ ਕੁਮਾਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ

ਕਮਿਸ਼ਨਰ ਖੇਤੀਬਾੜੀ ਵੱਲੋਂ ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਲੈਣ ਲਈ ਅਪੀਲ ਕੀਤੀ
  • ਕਮਿਸ਼ਨਰ ਖੇਤੀਬਾੜੀ ਸ੍ਰੀਮਤੀ ਨੀਲਿਮਾ ਨੇ ਪਿੰਡ ਗਡਹੇੜਾ, ਰਸੂਲਪੁਰ ਅਤੇ ਬਲਾੜ੍ਹੀ ਕਲਾਂ ਦਾ ਕੀਤਾ ਦੌਰਾ

ਫਤਹਿਗੜ੍ਹ ਸਾਹਿਬ, 06 ਮਾਰਚ : ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਜਿਹੜੇ ਕਿਸਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਹਨ ਉਹ ਇਸ ਸਕੀਮ ਦਾ ਲਾਭ ਜ਼ਰੂਰ ਉਠਾਉਣ ਇਹ ਅਪੀਲ ਕਮਿਸ਼ਨਰ ਖੇਤੀਬਾੜੀ ਸ੍ਰੀਮਤੀ ਨੀਲਿਮਾ ਨੇ

ਵਿਜ਼ੀਲੈਂਸ ਨੇ ਸਿਪਾਹੀ ਜਗਜੀਤ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਗ੍ਰਿਫਤਾਰ ਕੀਤਾ

ਫ਼ਤਹਿਗੜ੍ਹ ਸਾਹਿਬ, 06 ਮਾਰਚ : ਵਿਜੀਲੈਂਸ ਬਿਉਰੋ, ਪਟਿਆਲਾ ਰੇਂਜ ਪਟਿਆਲਾ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਵਿਜੀਲੈਂਸ ਬਿਉਰੋ, ਪਟਿਆਲਾ ਰੇਂਜ ਪਟਿਆਲਾ ਵਿੱਚ ਮੁਕੱਦਮਾ ਨੰਬਰ 12 ਮਿਤੀ 05.03.2024 ਅ/ਧ 7 ਪੀ.ਸੀ. ਐਕਟ 1988 ਐਜ ਅਮੈਂਡਡ ਬਾਏ ਪੀ.ਸੀ.(ਅਮੈਂਡਮੈਂਟ) ਐਕਟ 2018 ਤਹਿਤ ਮੁਕੱਦਮਾ ਖੁਸ਼ਪਾਲ ਸਿੰਘ ਪੁੱਤਰ ਸ੍ਰ: ਲਛਮਣ ਸਿੰਘ ਵਾਸੀ ਪਿੰਡ

ਚੋਣ ਪ੍ਰਚਾਰ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਖਰਚੇ ਤੇ ਰੱਖੀ ਜਾਵੇਗੀ ਤਿੱਖੀ ਨਜ਼ਰ - ਵਧੀਕ ਜਿਲ੍ਹਾ ਚੋਣ ਅਫਸਰ
  • ਵਧੀਕ ਜਿਲ੍ਹਾ ਚੋਣ ਅਫਸਰ ਵੱਲੋਂ ਗਠਿਤ ਖਰਚਾ ਟੀਮਾਂ ਨੂੰ ਦਿੱਤੀ ਗਈ ਟ੍ਰੇਨਿੰਗ
  • ਲੋਕ ਸਭਾ ਚੋਣਾਂ ਦੀ ਹੁਣ ਤੋਂ ਹੀ ਕੀਤੀ ਜਾਵੇ ਤਿਆਰੀ

ਫਤਹਿਗੜ੍ਹ ਸਾਹਿਬ, 06 ਮਾਰਚ : ਲੋਕ ਸਭਾ ਚੋਣਾਂ ਦਾ ਕਿਸੇ ਸਮੇਂ ਵੀ ਐਲਾਨ ਹੋਣਾ ਸੰਭਵ ਹੈ ਇਸ ਲਈ ਅਗਾਮੀ ਲੋਕ ਸਭਾ ਚੋਣਾਂ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਕਰਵਾੳਣ ਲਈ ਹੁਣ ਤੋਂ ਹੀ ਪੂਰੀ ਤਰ੍ਹਾਂ ਤਿਆਰੀ ਕੀਤੀ ਜਾਵੇ ਇਹ