news

Jagga Chopra

Articles by this Author

ਹੰਢਿਆਇਆ ਦੇ ਸਟੇਡੀਅਮ ਦੇ ਨਵੀਨੀਕਰਨ ਲਈ 32.50 ਲੱਖ ਰੁਪਏ ਜਾਰੀ : ਮੀਤ ਹੇਅਰ
  • ਖੇਡ ਵਿਭਾਗ ਵੱਲੋਂ ਨਗਰ ਪੰਚਾਇਤ ਲਈ ਫੰਡ ਮਨਜ਼ੂਰ

ਬਰਨਾਲਾ, 6 ਮਾਰਚ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਦੱਸਿਆ ਕਿ ਹੰਢਿਆਇਆ ਦੇ ਸ੍ਰੀ ਗੁਰੂ ਤੇਗ਼ ਬਹਾਦਰ ਸਟੇਡੀਅਮ ਦੇ ਨਵੀਨੀਕਰਨ ਲਈ 32.50 ਲੱਖ ਰੁਪਏ ਜਾਰੀ ਕੀਤੇ ਗਏ ਹਨ। ਸਟੇਡੀਅਮ ਦੇ ਨਵੀਨੀਕਰਨ ਦੇ ਕੰਮ ਦੀ ਖੇਡ ਵਿਭਾਗ ਨੇ ਸਿਧਾਂਤਕ ਪ੍ਰਵਾਨਗੀ ਦਿੰਦਿਆਂ ਨਗਰ ਪੰਚਾਇਤ ਹੰਢਿਆਇਆ ਨੂੰ

ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਅਮਲ ਨੂੰ ਨਿਰਵਿਘਨ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਸਮੇਂ ਸਿਰ ਸਥਾਪਿਤ ਕੀਤੇ ਜਾਣ ਵੱਖ-ਵੱਖ ਸੈੱਲ-ਜ਼ਿਲ੍ਹਾ ਚੋਣ ਅਫ਼ਸਰ
  • ਚੋਣ ਪ੍ਰਕਿਰਿਆ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ ਨਾਲ ਮੀਟਿੰਗ

ਤਰਨ ਤਾਰਨ, 06 ਮਾਰਚ : ਅਗਾਮੀ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਮੂਹ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ। ਇਸ

ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਕੁਮਾਰ ਨੇ ਨੌਜਵਾਨ ਵਿਦਿਆਰਥੀਆਂ ਨੂੰ ਆਪਣੀ ਵੋਟ ਬਣਾਉਣ ਅਤੇ ਵੋਟ ਦਾ ਸਹੀ ਇਸਤੇਮਾਲ ਕਰਨ ਸਬੰਧੀ ਕੀਤਾ ਪ੍ਰੇਰਿਤ
  • ਨਹਿਰੂ ਯੁਵਾ ਕੇਂਦਰ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਆਯੋਜਿਤ ਵਿਸ਼ੇਸ ਪ੍ਰੋਗਰਾਮ ਦੌਰਾਨ ਨੌਜਵਾਨਾਂ ਨੂੰ ਕੀਤਾ ਗਿਆ ਵੋਟ ਦੇ ਅਧਿਕਾਰ ਬਾਰੇ ਜਾਗਰੂਕ

ਤਰਨ ਤਾਰਨ, 06 ਮਾਰਚ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ-ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੀ ਯੋਗ ਅਗਵਾਈ ਵਿੱਚ ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵੱਲੋਂ ਨੌਜਵਾਨ ਵੋਟਰਾਂ ਨੂੰ

ਰੈੱਡ ਕਰਾਸ ਸੋਸਾਇਟੀ ਤਰਨਤਾਰਨ ਵੱਲੋਂ ਸਵੈ ਸਹਾਇਤਾ ਸਮੂਹਾਂ ਨਾਲ ਸਬੰਧਿਤ ਗਰੀਬ ਔਰਤਾਂ ਨੂੰ ਵੰਡੀਆ ਗਈਆ 50 ਸਿਲਾਈ ਮਸ਼ੀਨਾਂ
  • ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਦੀ ਪਹਿਲਕਦਮੀਂ ਸਦਕਾ 50 ਪਰਿਵਾਰਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ

ਤਰਨ ਤਾਰਨ, 06 ਮਾਰਚ : ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਆਈ. ਏ. ਐਸ. ਦੀ ਪਹਿਲਕਦਮੀਂ ਸਦਕਾ ਅੱਜ ਰੈੱਡ ਕਰਾਸ ਸੋਸਾਇਟੀ ਤਰਨਤਾਰਨ ਵੱਲੋਂ ਸਵੈ ਸਹਾਇਤਾ ਸਮੂਹਾਂ ਨਾਲ ਸਬੰਧਿਤ ਗਰੀਬ ਔਰਤਾਂ ਨੂੰ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ ਅਤੇ

ਨਹਿਰੂ ਯੂਵਾ ਕੇਂਦਰ ਵੱਲੋਂ ਵੋਟਰ ਜਾਗਰੂਕਤਾ ਅਭਿਆਨ ਅਤੇ ਨੇਬਰਹੁੱਡ ਯੂਥ ਪਾਰਲੀਮੈਂਟ ਤਹਿਤ ਜਿਲ੍ਹਾ ਪੱਧਰੀ ਸਮਾਰੋਹ ਕਰਵਾਇਆ ਗਿਆ

ਫਾਜ਼ਿਲਕਾ, 6 ਮਾਰਚ : ਯੂਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੂਵਾ ਕੇਂਦਰ  ਫਾਜਿਲਕਾ/ਫਿਰੋਜਪੁਰ ਵੱਲੋ ਜਿਲ੍ਹਾ ਯੂਥ ਅਫਸਰ ਮੈਡਮ ਮਨੀਸ਼ਾ ਅਤੇ ਸਹਾਇਕ ਲੇਖਾ ਤੇ ਪ੍ਰੋਗਰਾਮ ਅਫਸਰ ਸ. ਮਨਜੀਤ ਸਿੰਘ ਭੁੱਲਰ ਦੀ ਅਗਵਾਈ ਵਿਚ ਵੋਟਰ ਜਾਗਰੂਕਤਾ ਅਭਿਆਨ ਅਤੇ ਨੇਬਰਹੁੱਡ ਯੂਥ ਪਾਰਲੀਮੈਂਟ ਤਹਿਤ ਪ੍ਰੋਗਰਾਮ ਐਮ ਆਰ ਕਾਲਜ ਫਾਜਿਲਕਾ ਵਿਖੇ ਜਿਲ੍ਹਾ ਪੱਧਰੀ

ਸੀਐਮ ਦੀ ਯੋਗਸ਼ਾਲਾ ਲਈ ਟੇ੍ਰਨਰਾਂ ਦੀ ਗਿਣਤੀ ਵਧੀ, ਲੋਕ ਉਤਸਾਹ ਨਾਲ ਵੱਧ ਚੜ ਕੇ ਲੈ ਰਹੇ ਹਨ ਭਾਗ
  • ਜ਼ਿਲ੍ਹੇ ਦੇ ਸਮੂਹ ਬਲਾਕਾਂ ਵਿਚ ਲਗ ਰਹੀ ਹੈ ਸੀਐਮ ਯੋਗਸ਼ਾਲਾ

ਫਾਜਿਲ਼ਕਾ, 06 ਮਾਰਚ : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੀਐਮ ਦੀ ਯੋਗਸ਼ਾਲਾ ਨੂੰ ਫਾਜਿ਼ਲਕਾ ਜ਼ਿਲ੍ਹੇ ਵਿਚ ਵੱਡਾ ਹੁਲਾਰਾ ਮਿਲ ਰਿਹਾ ਹੈ। ਲੋਕ ਵੱਧ ਚੜ ਕੇ ਸੀ.ਐਮ. ਯੋਗਸ਼ਾਲਾ ਵਿਚ ਹਿੱਸਾ ਲੈ ਰਹੇ ਹਨ ਜਿਸ ਤਹਿਤ ਇੱਥੇ ਯੋਗਾ ਟੇ੍ਰਨਰਾਂ ਦੀ

ਇੱਕ ਮਾਸੂਮ ਨਬਾਲਿਗ ਲੜਕੀ ਦੀ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਫਾਜ਼ਿਲਕਾ ਵੱਲੋਂ ਰੋਕਿਆ ਗਿਆ ਬਾਲ ਵਿਆਹ

ਫਾਜ਼ਿਲਕਾ, 06 ਮਾਰਚ : ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰੀਤੂ ਬਾਲਾ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਇੱਕ ਹੋਰ ਧੀ ਦਾ ਬਾਲ ਵਿਆਹ ਰੁਕਵਾ ਕੇ ਉਸਦੀ ਜਿੰਦਗੀ ਬਚਾਈ। ਜ਼ਿਲ੍ਹੇ ਵਿੱਚ ਇੱਕ 17 ਸਾਲ ਦੀ ਨਬਾਲਿਗ ਬੱਚੀ ਦਾ ਵਿਆਹ 26 ਸਾਲ ਦੇ ਲੜਕੇ ਨਾਲ ਹੋਣ ਜਾ ਰਿਹਾ ਸੀ। ਵਿਆਹ ਦੀ ਸੂਚਨਾ ਮਿਲਣ ਤੇ ਤੁਰੰਤ ਕਾਰਵਾਈ ਕਰਦੇ ਹੋਏ ਬੱਚੀ ਦੇ ਪਿੰਡ ਜਾ ਕੇ ਮਾਤਾ ਪਿਤਾ ਨਾਲ ਗੱਲਬਾਤ

ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਰ-2 ਤਹਿਤ ਕਰਵਾਏ ਜਾਣ ਵਾਲੇ ਕੰਮਾਂ ਸਬੰਧੀ ਕੀਤੀ ਗਈ ਰੀਵਿਊ ਮੀਟਿੰਗ-ਡਿਪਟੀ ਕਮਿਸ਼ਨਰ

ਫ਼ਰੀਦਕੋਟ 06 ਮਾਰਚ : ਡਿਪਟੀ ਕਮਿਸ਼ਨਰ -ਕਮ-ਚੇਅਰਪਰਸਨ ਜਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਰ-2 ਤਹਿਤ ਕਰਵਾਏ ਜਾਣ ਵਾਲੇ ਕੰਮਾਂ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਵਲੋਂ ਪਿੰਡਾਂ ਵਿੱਚ ਬਣਾਏ ਜਾਣ ਵਾਲੇ ਨਿੱਜੀ ਪਖਾਨਿਆ ਸਬੰਧੀ ਜਾਣਕਾਰੀ

ਲੋਕ ਸਭਾ ਚੋਣਾਂ 2024 ਖਰਚਾ ਮੋਨੀਟਰਿੰਗ ਸਬੰਧੀ ਦਿੱਤੀ ਗਈ ਟ੍ਰੇਨਿੰਗ- ਰਿਟਰਨਿੰਗ ਅਫਸਰ ਫਰੀਦਕੋਟ

ਫ਼ਰੀਦਕੋਟ 06 ਮਾਰਚ : ਰਿਟਰਨਿੰਗ ਅਫਸਰ-ਕਮ-ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਲੋਕ ਸਭਾ ਚੋਣ ਹਲਕਾ ਫਰੀਦਕੋਟ ਵਿਚ ਪੈਂਦੇ ਜਿਲ੍ਹਾ ਫਰੀਦਕੋਟ  ਅਤੇ ਮੋਗਾ ਦੇ ਸਮੂਹ ਵਿਧਾਨ ਸਭਾ ਚੋਣ ਹਲਕਾ ਅਤੇ ਗਿੱਦੜਬਾਹਾ, ਰਾਮਪੁਰਾ ਚੋਣ ਹਲਕਾ ਦੇ  ਸਮੂਹ ਸਹਾਇਕ ਰਿਟਰਨਿੰਗ ਅਫਸਰਾਂ, ਖਰਚਾ ਟੀਮਾਂ, ਐਫਐਸਟੀ, ਐਸਐਸਟੀ, ਵੀਐਸਟੀ, ਵੀਵੀਟੀ ਦੀ ਟ੍ਰੇਨਿੰਗ ਕਰਵਾਈ ਗਈ

ਲੋਕ ਸਭਾ ਚੋਣਾਂ 2024 ਮਾਡਲ ਕੋਡ ਆਫ ਕੰਡਕਟ ਸਬੰਧੀ ਦਿੱਤੀ ਗਈ ਟ੍ਰੇਨਿੰਗ- ਰਿਟਰਨਿੰਗ ਅਫਸਰ ਫਰੀਦਕੋਟ

ਫ਼ਰੀਦਕੋਟ 06 ਮਾਰਚ : ਰਿਟਰਨਿੰਗ ਅਫਸਰ-ਕਮ-ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਲੋਕ ਸਭਾ ਚੋਣ 2024 ਮਾਡਲ ਕੋਡ ਆਫ ਕੰਡਕਟ, ਲਾਅ ਐਂਡ ਆਰਡਰ ਅਤੇ ਸ਼ਿਕਾਇਤਾਂ ਸਬੰਧੀ ਹਲਕਾ ਫਰੀਦਕੋਟ ਵਿਚ ਪੈਂਦੇ  ਸਮੂਹ ਸਹਾਇਕ ਰਿਟਰਨਿੰਗ ਅਫਸਰਾਂ, ਨੋਡਲ ਅਫਸਰਾਂ, ਇਨਕਮ ਟੈਕਸ ਵਿਭਾਗ, ਪੁਲਿਸ ਵਿਭਾਗ ਅਤੇ ਐਕਸਾਈਜ ਵਿਭਾਗ ਨੂੰ ਟ੍ਰੇਨਿੰਗ ਦਿੱਤੀ ਗਈ। ਰਿਟਰਨਿੰਗ