news

Jagga Chopra

Articles by this Author

ਇੱਕੋ ਪਰਿਵਾਰ ਦੇ ਪੰਜ ਜੀਆਂ ਦੀਆਂ ਲਾਸ਼ਾਂ ਮਿਲੀਆਂ, ਪੁਲਿਸ ਨੂੰ ਖੁਦਕੁਸ਼ੀ ਦਾ ਸ਼ੱਕ

ਕੋਟਾਯਮ, 5 ਮਾਰਚ : ਕੇਰਲ ਦੇ ਪਾਲਾ ਤੋਂ ਇੱਕ ਬਹੁਤ ਹੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਮੰਗਲਵਾਰ ਨੂੰ ਕਿਰਾਏ ਦੇ ਮਕਾਨ ਵਿੱਚ ਇੱਕੋ ਪਰਿਵਾਰ ਦੇ ਪੰਜ ਜੀਆਂ ਦੀਆਂ ਲਾਸ਼ਾਂ ਮਿਲੀਆਂ। ਮ੍ਰਿਤਕਾਂ ਦੀ ਪਛਾਣ 44 ਸਾਲਾ ਜੇਸਨ ਥਾਮਸ, ਉਸ ਦੀ ਪਤਨੀ ਅਤੇ 10 ਸਾਲ ਤੋਂ ਘੱਟ ਉਮਰ ਦੇ ਤਿੰਨ ਬੱਚਿਆਂ ਵਜੋਂ ਹੋਈ ਹੈ। ਪੁਲਿਸ ਮੁਤਾਬਕ ਜੇਸਨ ਨੂੰ ਲਟਕਦਾ ਪਾਇਆ ਗਿਆ। ਇਸ

ਭਾਰਤ ਦੇ ਗ਼ਰੀਬ, ਕਿਸਾਨ, ਨੌਜਵਾਨ, ਔਰਤਾਂ ਮੇਰਾ ਪਰਿਵਾਰ : ਪ੍ਰਧਾਨ ਮੰਤਰੀ ਮੋਦੀ 

ਚੰਡੀਖੋਲ, 5 ਮਾਰਚ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ "ਭ੍ਰਿਸ਼ਟ" ਭਾਰਤ ਬਲਾਕ ਦੇ ਭਾਈਵਾਲ ਉਨ੍ਹਾਂ ਦੀ ਸਰਕਾਰ ਦੇ ਵਿਕਾਸ ਦੀ ਪੈਰਵੀ ਤੋਂ ਚਿੰਤਤ ਹਨ, ਅਤੇ ਉਨ੍ਹਾਂ ਨੇ ਉਨ੍ਹਾਂ ਦੇ ਪਰਿਵਾਰ ਬਾਰੇ ਸਵਾਲ ਕੀਤਾ ਸੀ ਜਿਸ 'ਤੇ ਗਰੀਬਾਂ, ਕਿਸਾਨਾਂ, ਨੌਜਵਾਨਾਂ ਅਤੇ ਔਰਤਾਂ ਨੇ ਜਵਾਬ ਦਿੱਤਾ ਸੀ ਕਿ "ਅਸੀਂ ਮੋਦੀ ਦਾ ਪਰਿਵਾਰ ਹਾਂ"। ਉਹ ਜਾਜਪੁਰ

ਕਿਸਾਨ ਅੰਦੋਲਨ ਵਿਚਾਲੇ ਦਿੱਲੀ-ਚੰਡੀਗੜ੍ਹ ਹਾਈਵੇ ਖੁੱਲ੍ਹਿਆ

ਚੰਡੀਗੜ੍ਹ, 5 ਮਾਰਚ : ਪੰਜਾਬ-ਹਰਿਆਣਾ ਦੀ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨ ਪਿਛਲੇ 22 ਦਿਨਾਂ ਤੋਂ ਧਰਨੇ ‘ਤੇ ਬੈਠੇ ਹਨ। ਚੰਡੀਗੜ੍ਹ-ਦਿੱਲੀ ਹਾਈਵੇ (ਨੈਸ਼ਨਲ ਹਾਈਵੇਅ-44) ਸੋਮਵਾਰ ਨੂੰ ਅੰਬਾਲਾ ਦੇ ਸੱਦੋਪੁਰ ਨੇੜੇ ਕਿਸਾਨਾਂ ਵੱਲੋਂ ਸਰਹੱਦ ‘ਤੇ ਹੀ ਧਰਨਾ ਦੇਣ ਦੇ ਐਲਾਨ ਤੋਂ ਬਾਅਦ ਖੋਲ੍ਹ ਦਿੱਤਾ ਗਿਆ। ਹਾਈਵੇਅ ਦੇ ਦੋਵੇਂ ਪਾਸੇ ਇੱਕ-ਇੱਕ ਲੇਨ ਖੋਲ੍ਹ ਦਿੱਤੀ ਗਈ ਹੈ।

ਰਵਨੀਤ ਬਿੱਟੂ, ਆਸ਼ੂ, ਸੰਜੇ ਤਲਵਾਰ, ਸ਼ਾਮ ਸੁੰਦਰ ਅਰੋੜਾ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 
  • ਵਿਧਾਨ ਸਭਾ ਦੇ ਸਪੀਕਰ ਨੂੰ ਤਾਲਾ ਲਾਉਣ ਲਈ ਕਹਿਣ ਵਾਲੇ ਮੁੱਖ ਮੰਤਰੀ ਮਾਨ ਖਿਲਾਫ ਵੀ ਐਫਆਈਆਰ ਦਰਜ ਕੀਤੀ ਜਾਵੇ : ਰਵਨੀਤ ਬਿੱਟੂ  
  • ਰਵਨੀਤ ਬਿੱਟੂ, ਭਾਰਤ ਭੂਸ਼ਣ ਆਸ਼ੂ, ਸੰਜੇ ਤਲਵਾਰ, ਸ਼ਾਮ ਸੁੰਦਰ ਅਰੋੜਾ ਨੂੰ ਲੁਧਿਆਣਾ ਪੁਲਿਸ ਨੇ 28 ਫਰਵਰੀ U/S 353,186,149 ਆਈ.ਪੀ.ਸੀ. ਨੂੰ ਦਰਜ ਐਫ.ਆਈ.ਆਰ. ਤਹਿਤ ਗ੍ਰਿਫਤਾਰ ਕਰਨ ਤੋਂ ਬਾਅਦ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।
ਬਜਟ ਵਿੱਚ ਕਿਸਾਨਾਂ, ਫਸਲੀ ਵਿਭਿੰਨਤਾ ਅਤੇ ਉਦਯੋਗਾਂ ਦੀ ਪੁਨਰ ਸੁਰਜੀਤੀ ਲਈ ਕੋਈ ਰੋਡਮੈਪ ਨਹੀਂ : ਜਾਖੜ
  • ਜਾਖੜ ਨੇ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਕਿਸਾਨਾਂ ਲਈ ਐਮਐਸਪੀ ਦੀ ਵਿਵਸਥਾ ਕਿੱਥੇ ਹੈ ਜਿਸ ਦਾ ਤੁਸੀਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ?
  • ਬਜਟ 2 ਲੱਖ ਕਰੋੜ ਤੋਂ ਵੱਧ ਅਤੇ ਕਰਜ਼ਾ 4 ਲੱਖ ਕਰੋੜ ਰੁਪਏ ਤੋਂ ਵੱਧ'' : ਜਾਖੜ ਨੇ ਬਜਟ ਨੂੰ ਹਵਾ 'ਚ ਮਹਿਲ ਬਣਾਉਣ ਵਰਗਾ ਵਿਅਰਥ ਯਤਨ ਦੱਸਿਆ।

ਨਵਾਂਸ਼ਹਿਰ 5 ਮਾਰਚ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ

ਸੁਖਦੇਵ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਹੋਇਆ ਰਲੇਵਾਂ
  • ਪੰਥ ਤੇ ਪੰਜਾਬ ਨੂੰ ਮਜ਼ਬੂਤ ਕਰਨ ਲਈ ਏਕਾ ਜ਼ਰੂਰੀ : ਸੁਖਦੇਵ ਸਿੰਘ ਢੀਂਡਸਾ
  • ਅਕਾਲੀ ਦਲ ਦੇ ਪ੍ਰਧਾਨ ਨੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂਆਂ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਕੀਤਾ ਸਵਾਗਤ
  • ਢੀਂਡਸਾ ਨੂੰ ਪਾਰਟੀ ਦੇ ਸਰਪ੍ਰਸਤ ਦੀ ਜ਼ਿੰਮੇਵਾਰੀ ਸੰਭਾਲਣ ਦੀ ਕੀਤੀ ਅਪੀਲ
  • ਹੱਥ ਜੋੜ ਕੇ ਅਕਾਲੀ ਦਲ ਛੱਡ ਕੇ ਗਏ ਆਗੂਆਂ ਨੂੰ ਵਾਪਸੀ ਦੀ ਕੀਤੀ ਅਪੀਲ

ਚੰਡੀਗੜ੍ਹ, 5

ਪੰਜਾਬ ਸਰਕਾਰ ਦਾ ਬਜਟ ਭਰਿਆ ਖਜ਼ਾਨਾ ਨਹੀਂ ਸਗੋਂ ਖਾਲੀ ਪੋਟਲੀ ਹੈ : ਸੁਖਜਿੰਦਰ ਰੰਧਾਵਾ 

ਡੇਰਾ ਬਾਬਾ ਨਾਨਕ, 5 ਮਾਰਚ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਵਿਧਾਇਕ ਡੇਰਾ ਬਾਬਾ ਨਾਨਕ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ  ਪੇਸ਼ ਕੀਤੇ ਗ‌ਏ  ਬਜਟ ਤੇ ਆਪਣਾ ਪ੍ਰਤੀਕਰਮ  ਦਿੰਦੇ ਹੋਏ ਕਿਹਾ ਕਿ  ਪੰਜਾਬ ਸਰਕਾਰ ਦਾ ਬਜਟ ਭਰਿਆ ਖਜ਼ਾਨਾ ਨਹੀਂ ਸਗੋ ਖਾਲੀ ਪੋਟਲੀ ਹੈ  ਇਸ ਬਜਟ ਵਿਚ

ਖੇੜਾ ਕਲਮੋਟ ਤੋਂ ਭੱਲੜੀ ਤੱਕ ਅਤੇ ਬੇਲਾ-ਧਿਆਨੀ ਤੋਂ ਅਜੋਲੀ ਤੱਕ ਬਣਨ ਵਾਲੇ ਦੋ ਪੁਲਾਂ ਨਾਲ ਅਨੰਦਪੁਰ ਸਾਹਿਬ ਹਲਕੇ ਦੀ ਬਦਲੇਗੀ ਨੁਹਾਰ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 5 ਮਾਰਚ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵੱਲੋਂ ਅੱਜ ਪੇਸ਼ ਕੀਤੇ ਗਏ ਬਜਟ ਵਿੱਚ ਵਿਧਾਨ ਸਭਾ ਹਲਕਾ ਅਨੰਦਪੁਰ ਸਾਹਿਬ ਅਧੀਨ ਆਉਂਦੇ ਪਿੰਡ ਅਜੋਲੀ ਤੋਂ ਬੇਲਾ–ਧਿਆਨੀ , ਭੱਲੜੀ ਤੋਂ ਖੇੜਾ ਕਲਮੋਟ ਵਿਚਕਾਰ ਸਿੱਧਾ ਸੜਕੀ ਸੰਪਰਕ ਸਥਾਪਤ ਕਰਨ ਲਈ ਦੋ ਪੁਲਾਂ ਦੀ ਉਸਾਰੀ ਲਈ 30 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਪੰਜਾਬ ਦੇ ਕੈਬਨਿਟ ਮੰਤਰੀ ਸ

ਸੂਬੇ ਵਿੱਚ ਸੈਰ–ਸਪਾਟੇ ਨੂੰ ਪ੍ਰਫੁੱਲਿਤ ਕਰਨ ਲਈ  ਹੋਰ ਸਹਾਇਕ ਸਿੱਧ ਹੋਵੇਗਾ 2024-25 ਦਾ ਬਜਟ : ਮਾਨ

ਚੰਡੀਗੜ੍ਹ, 5 ਮਾਰਚ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵੱਲੋਂ ਅੱਜ ਵਿੱਤੀ ਵਰ੍ਹੇ 2024-25 ਲਈ ਪੇਸ਼ ਕੀਤਾ ਗਿਆ ਬਜਟ ਵਿੱਚ ਸੂਬੇ ਦੇ ਸੈਰ-ਸਪਾਟੇ ਨੂੰ ਪ੍ਰਫੁੱਲਿਤ ਕਰਨ ਵਿੱਚ ਸਹਾਇਕ ਸਿੱਧ ਹੋਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਕੀਤਾ ਗਿਆ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਅਨਮੋਲ ਗਗਨ ਮਾਨ ਨੇ ਕਿਹਾ ਕਿ ਵਿੱਤੀ ਸਾਲ

ਆਪ ਸਰਕਾਰ ਨੇ ਸੂਬੇ ਦੇ ਬਜਟ ਨਾਲ ਪੰਜਾਬੀਆਂ ਨਾਲ ਵੱਡਾ ਧੋਖਾ ਕੀਤਾ: ਸੁਖਬੀਰ ਬਾਦਲ
  • ਕਿਹਾ ਕਿ ਔਰਤਾਂ ਲਈ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੇ ਵਾਅਦੇ ਲਈ ਜਾਂ ਇਕ ਸਾਲ ਪਹਿਲਾਂ ਨੋਟੀਫਾਈ ਕੀਤੀ ਪੁਰਾਣੀ ਪੈਨਸ਼ਨ ਸਕੀਮ ਵਾਸਤੇ ਕੋਈ ਫੰਡ ਨਹੀਂ ਰੱਖਿਆ ਗਿਆ 

ਚੰਡੀਗੜ੍ਹ, 5 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸਾਲ 2024-25 ਦਾ ਬਜਟ ਪੇਸ਼