news

Jagga Chopra

Articles by this Author

ਸੂਬੇ ਵਿੱਚ ਸਿਹਤ ਸੰਭਾਲ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਉਣ ਵਾਲਾ ਹਾਂ-ਪੱਖੀ ਅਤੇ ਪ੍ਰਗਤੀਸ਼ੀਲ ਬਜਟ : ਡਾ. ਬਲਬੀਰ ਸਿੰਘ
  • ਸਰਕਾਰੀ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨਾ ਅਤੇ ਰਾਜ ਵਿੱਚ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ
  • ਪੰਜਾਬ ਸਰਕਾਰ ਨੇ ਮਹਿਜ਼ 23 ਮਹੀਨਿਆਂ ਵਿੱਚ 829 ਆਮ ਆਦਮੀ ਕਲੀਨਿਕ ਕੀਤੇ ਸਥਾਪਤ ਅਤੇ ਕਈ ਹੋਰ ਅਜਿਹੇ ਕਲੀਨਕ ਬਣਾਉਣ ਦੀ ਤਿਆਰੀ: ਸਿਹਤ ਮੰਤਰੀ
  • ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ
ਮੁੱਲਾਂਪੁਰ ਪੀ.ਸੀ.ਏ. ਕ੍ਰਿਕਟ ਸਟੇਡੀਅਮ ‘ਚ 23 ਮਾਰਚ ਨੂੰ ਹੋਵੇਗਾ IPL ਦਾ ਪਹਿਲਾ ਮੈਚ
  • ਡਿਪਟੀ ਕਮਿਸ਼ਨਰ ਵੱਲੋਂ ਪ੍ਰਬੰਧਾਂ ਦਾ ਜਾਇਜ਼ਾ

ਚੰਡੀਗੜ੍ਹ, 5 ਮਾਰਚ : ਮੁੱਲਾਂਪੁਰ ਵਿਖੇ ਤਿਆਰ ਹੋਏ ਨਵੇਂ ਪੀ.ਸੀ.ਏ. ਕ੍ਰਿਕਟ ਸਟੇਡੀਅਮ ਵਿਖੇ ਪਹਿਲਾ ਆਈ.ਪੀ.ਐੱਲ.ਮੈਚ 23 ਮਾਰਚ ਨੂੰ ਹੋਵੇਗਾ, ਜਿਸ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਪੀ.ਸੀ.ਏ. ਸਟੇਡੀਅਮ ਮੁੱਲਾਂਪੁਰ ਵਿਖੇ ਪ੍ਰਬੰਧਾਂ ਲਈ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਡਿਪਟੀ

ਮੀਤ ਹੇਅਰ ਵੱਲੋਂ ਵਿਕਾਸਮੁਖੀ ਤੇ ਲੋਕ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੀ ਸ਼ਲਾਘਾ
  • ਬਜਟ ਵਿੱਚ ਖੇਡ ਨਰਸਰੀਆਂ, ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ ਅਤੇ ਖੇਡ ਯੂਨੀਵਰਸਿਟੀ ਨੂੰ ਤਰਜੀਹ ਦੇਣ ਲਈ ਕੀਤਾ ਧੰਨਵਾਦ

ਚੰਡੀਗੜ੍ਹ, 5 ਮਾਰਚ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਤੀਜਾ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦੀ ਸ਼ਲਾਘਾ ਕਰਦਿਆਂ ਇਸ ਨੂੰ ਵਿਕਾਸਮੁਖੀ

ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਬਜਟ ਵਿੱਚ ਸਿੰਜਾਈ ਪ੍ਰਣਾਲੀ ਦੀ ਮਜ਼ਬੂਤੀ ਲਈ 2107 ਕਰੋੜ ਰੁਪਏ ਰੱਖੇ : ਜੌੜਾਮਾਜਰਾ
  • ਨਵੇਂ ਜਲ-ਮਾਰਗਾਂ ਦੀ ਉਸਾਰੀ/ਰੀ-ਮਾਡਲਿੰਗ ਅਤੇ ਲਾਈਨਿੰਗ/ਰੀ-ਲਾਈਨਿੰਗ ਦੇ ਕੰਮਾਂ ਲਈ 143 ਕਰੋੜ ਅਤੇ ਰਾਜਸਥਾਨ ਤੇ ਸਰਹਿੰਦ ਫੀਡਰ ਦੀ ਰੀ-ਲਾਈਨਿੰਗ ਲਈ 150 ਕਰੋੜ ਰੁਪਏ ਰੱਖੇ
  • ਸਰਕਾਰ ਨੇ ਨਵੇਂ ਮਾਲਵਾ ਕੈਨਾਲ ਪ੍ਰਾਜੈਕਟ ਦੀ ਤਜਵੀਜ਼ ਰੱਖੀ, ਚਾਰ ਜ਼ਿਲ੍ਹਿਆਂ ਦੇ ਲਗਭਗ 1,78,000 ਏਕੜ ਰਕਬੇ ਨੂੰ ਮਿਲੇਗਾ ਲਾਭ
  • “ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਵਿੱਚ ਜਲ ਭੰਡਾਰ ਕਰਨ ਦੀ
ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਿੱਤੀ ਸਾਲ 24-25 ਲਈ 2.04 ਲੱਖ ਕਰੋੜ ਰੁਪਏ ਦਾ ਬਜ਼ਟ ਪੇਸ਼

ਚੰਡੀਗੜ੍ਹ, 5 ਮਾਰਚ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੀ ਆਰਥਿਕਤਾ ਅਤੇ ਮੁੱਖ ਖੇਤਰਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿੱਤੀ ਸਾਲ 2024-25 ਲਈ ਇੱਕ ਦੂਰਅੰਦੇਸ਼ੀ ਬਜਟ ਪੇਸ਼ ਕੀਤਾ। 2 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਵਿਕਾਸ, ਖੁਸ਼ਹਾਲੀ ਅਤੇ ਆਪਣੇ ਨਾਗਰਿਕਾਂ ਦੀ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ

ਅਗਾਮੀ ਲੋਕ ਸਭਾ ਚੋਣਾਂ 2024 ਦੀਆਂ ਅਗਾਊਂ ਤਿਆਰੀਆਂ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਨੋਡਲ ਅਫ਼ਸਰਾਂ ਨਾਲ ਕੀਤੀ ਵਿਸ਼ੇਸ ਮੀਟਿੰਗ
  • ਸਮੂਹ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਦੀਆਂ ਤਿਆਰੀਆਂ ਸਬੰਧੀ ਦਿੱਤੇ ਲੋੜੀਂਦੇ ਦਿਸ਼ਾ-ਨਿਰਦੇਸ਼

ਤਰਨ ਤਾਰਨ, 05 ਮਾਰਚ : ਅਗਾਮੀ ਲੋਕ ਸਭਾ ਚੋਣਾਂ-2024 ਦੀਆਂ ਅਗਾਊਂ ਤਿਆਰੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੱਖ-ਵੱਖ ਚੋਣ ਡਿਊਟੀਆਂ ਲਈ ਨਿਯੁਕਤ ਕੀਤੇ ਗਏ

ਡਿਪਟੀ ਕਮਿਸ਼ਨਰ ਦੀ ਹਾਜ਼ਰੀ ਵਿੱਚ ਦਿਵਿਆਂਗਜਨ ਵਿਦਿਆਰਥੀਆਂ ਨੂੰ ਦਿੱਤੀਆਂ ਗਈਆ ਅਤਿ ਆਧੁਨਿਕ ਇਲੈਕਟਰਾਨਿਕ ਵ੍ਹੀਲ ਚੇਅਰ

ਤਰਨ ਤਾਰਨ 05 ਮਾਰਚ : ਸਮੱਗਰਾ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਦੇ ਨਵੇਕਲੇ ਉਪਰਾਲੇ ਅਧੀਨ ਸ਼੍ਰੀਮਤੀ ਗੌਰੀ ਪ੍ਰਾਸ਼ਰ ਜੋਸ਼ੀ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਅਗੁਵਾਈ ਹੇਠ ਜਿਲ੍ਹੇ ਤਰਨ ਤਾਰਨ ਦੇ 9 ਦਿਵਿਆਂਗਜਨ ਵਿਦਿਆਰਥੀਆਂ ਨੂੰ ਅਤਿ ਆਧਨਿਕ ਇਲੈਕਟਰਾਨਿਕ ਵ੍ਹੀਲ ਚੇਅਰ ਮਾਨਯੋਗ ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਦੀ ਹਾਜ਼ਰੀ ਵਿੱਚ ਦਿੱਤੀਆਂ ਗਈਆ।

ਵਿਸ਼ਵਕਰਮਾ ਸਕੀਮ ਦਾ ਰੀਵਿਓ ਕਰਨ ਲਈ ਡਿਪਟੀ ਕਮਿਸਨਰ ਪਠਾਨਕੋਟ ਨੇ ਕੀਤੀ ਅਧਿਕਾਰੀਆਂ ਨਾਲ ਵਿਸੇਸ ਮੀਟਿੰਗ
  • ਪ੍ਰਧਾਨ ਮੰਤਰੀ ਵਿਸ਼ਵਕਰਮਾ ਦੇ ਅਧੀਨ ਪਹਿਲੀ ਵਾਰ 18 ਰਵਾਇਤੀ ਕਿੱਤਿਆਂ ਨੂੰ ਕੀਤਾ ਗਿਆ ਕਵਰ –ਡਿਪਟੀ ਕਮਿਸਨਰ

ਪਠਾਨਕੋਟ, 05 ਮਾਰਚ : ਮਾਈਕਰੋ, ਲਘੂ ਅਤੇ ਮੱਧਮ ਉਦਯੋਗ ਮੰਤਰਾਲਾ ਵਲੋਂ ਪੀਐੱਮ ਵਿਸ਼ਵਕਰਮਾ” ਸਕੀਮ  ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਜਿਲ੍ਹਾ ਪਠਾਨਕੋਟ ਅੰਦਰ ਬਲਾਕ ਵਿਕਾਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਪਰੋਕਤ ਸਕੀਮ ਦਾ ਜਿਆਦਾ ਤੋਂ ਜਿਆਦਾ ਪ੍ਰਚਾਰ

ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਨਹੀਂ ਆਣ ਦਿੱਤੀ ਜਾ ਰਹੀ ਕਮੀਂ:- ਪੰਕਜ ਅਰੋੜਾ
  • ਸਟਾਫ਼ ਅਤੇ ਪਿੰਡ ਵਾਸੀਆਂ ਦੇ ਸਾਂਝੇ ਉਦਮ ਨਾਲ ਭਵਿੱਖ ਲਈ ਸਕੂਲ ਵਿੱਚ ਹੋਰ ਵਧੀਆ ਉਪਰਾਲੇ ਕੀਤੇ ਜਾਣਗੇ: ਹੈਡ ਟੀਚਰ ਰਾਕੇਸ਼ ਸੈਣੀ 

ਪਠਾਨਕੋਟ, 05 ਮਾਰਚ : ਪੰਜਾਬ ਸਰਕਾਰ ਵੱਲੋਂ ਸਮਾਰਟ ਸਕੂਲਾਂ ਨੂੰ ਸਮਾਰਟ ਦਿਖ ਦੇਣ ਦੇ ਉਪਰਾਲੇ ਨਾਲ ਲਗਾਤਾਰ ਸਕੂਲ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਇਸੇ ਤਹਿਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਠਾਕੁਰਪੁਰ ਬਲਾਕ ਨਰੋਟ ਜੈਮਲ ਸਿੰਘ ਨੂੰ

ਕੋਟਕਪੂਰਾ ਸ਼ੋਸ਼ਲ ਵੈਲਫੇਅਰ ਕੌਂਸਲ ਦੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜ ਪ੍ਰਸੰਸਾਯੋਗ : ਸਪੀਕਰ ਸੰਧਵਾਂ
  • ਲੋੜਵੰਦ ਲੜਕੀਆਂ ਦੇ ਵਿਆਹ ਸਮਾਰੋਹ ਲਈ ਇਕ ਲੱਖ ਰੁਪਏ ਦਾ ਚੈੱਕ ਕੀਤਾ ਭੇਂਟ

ਕੋਟਕਪੂਰਾ, 5 ਮਾਰਚ : ਕੋਟਕਪੂਰਾ ਸ਼ੋਸ਼ਲ ਵੈਲਫੇਅਰ ਕੌਂਸਲ (ਰਜਿ:) ਵਲੋਂ ਪਿਛਲੇ ਕਰੀਬ 3 ਦਹਾਕਿਆਂ ਤੋਂ ਗਰੀਬ ਤੇ ਜਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮਾਰੋਹਾਂ ਵਿੱਚ ਯੋਗਦਾਨ ਪਾਉਣ ਬਦਲੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਵਲੋਂ ਸੰਸਥਾ ਦੇ ਪ੍ਰਧਾਨ ਮਨਮੋਹਨ