news

Jagga Chopra

Articles by this Author

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਕੌਮੀ ਲੋਕ ਅਦਾਲਤ ਸਬੰਧੀ ਪ੍ਰਚਾਰ ਵੈਨ ਕੀਤੀ ਰਵਾਨਾ
  • ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਕਰੇਗੀ ਪ੍ਰਚਾਰ

ਹੁਸ਼ਿਆਰਪੁਰ, 4 ਮਾਰਚ : ਮਂੈਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ, ਮੁਹਾਲੀ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਮੁਫਤ ਕਾਨੂੰਨੀ ਸਹਾਇਤਾ, ਨਾਲਸਾ ਦੀਆਂ ਸਕੀਮਾਂ ਅਤੇ 9 ਮਾਰਚ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਪ੍ਰਚਾਰ ਕਰਨ ਲਈ ਜ਼ਿਲ੍ਹਾ ਅਤੇ ਸੈਸ਼ਨ-ਜ਼ੱਜ-ਕਮ ਚੇਅਰਮੈਨ ਜ਼ਿਲ੍ਹਾ

ਵਿਧਾਇਕ ਗਰੇਵਾਲ ਵੱਲੋਂ ਵਾਰਡ ਨੰਬਰ 15 ਚ ਕਰੀਬ 70 ਲੱਖ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਕੀਤਾ ਗਿਆ ਉਦਘਾਟਨ  
  • ਸੂਬੇ ਦੀਆਂ ਸਾਬਕਾ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਹੋਇਆ ਇਹ ਇਲਾਕਾ - ਵਿਧਾਇਕ ਗਰੇਵਾਲ 

ਲੁਧਿਆਣਾ, 4 ਮਾਰਚ : ਵਿਧਾਨ ਸਭਾ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਵਾਰਡ ਨੰਬਰ 15 ਦੇ ਜੀਕੇ ਸਟੇਟ ਵਿਖੇ ਕਰੀਬ 70 ਲੱਖ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਤੇ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਦੱਸਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਤਰੀਕ ਵਿੱਚ ਕੀਤਾ ਵਾਧਾ
  • ਹੁਣ ਵੋਟਾਂ ਦੀ ਰਜਿਸਟ੍ਰੇਸ਼ਨ ਲਈ ਫਾਰਮ 30 ਅਪ੍ਰੈਲ ਤੱਕ ਲਏ ਜਾਣਗੇ 

ਬਟਾਲਾ, 4 ਮਾਰਚ : ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸ਼ਡਿਊਲ ਜਾਰੀ ਕੀਤਾ ਗਿਆ

ਚੇਅਰਮੈਨ ਰਮਨ ਬਹਿਲ ਵੱਲੋਂ ਪਿੰਡ ਹਯਾਤ ਨਗਰ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ
  • ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ - ਰਮਨ ਬਹਿਲ

ਗੁਰਦਾਸਪੁਰ, 4 ਮਾਰਚ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਗੁਰਦਾਸਪੁਰ ਵਿਧਾਨ ਸਭਾ ਹਲਕੇ ਦੇ ਪਿੰਡ ਹਯਾਤ ਨਗਰ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮਾਰਕਿਟ ਕਮੇਟੀ ਗੁਰਦਾਸਪੁਰ ਦੇ

ਲੋਕ ਅਦਾਲਤਾਂ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ : ਜ਼ਿਲ੍ਹਾ ਤੇ ਸੈਸ਼ਨ ਜੱਜ
  • ਲੋਕ ਅਦਾਲਤਾਂ ਵਿੱਚ ਛੇਤੀ ਨਿਆਂ ਮਿਲਣ ਦੇ ਨਾਲ ਸਮੇਂ ਤੇ ਧੰਨ ਦੀ ਬੱਚਤ ਹੋਣ ਤੋਂ ਇਲਾਵਾ ਆਪਸੀ ਦੁਸ਼ਮਣੀ ਵੀ ਖ਼ਤਮ ਹੁੰਦੀ ਹੈ

ਗੁਰਦਾਸਪੁਰ, 4 ਮਾਰਚ : ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ੍ਰੀ ਰਜਿੰਦਰ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 9 ਮਾਰਚ 2024 ਨੂੰ ਲੱਗ ਰਹੀ ਰਾਸ਼ਟਰੀ ਲੋਕ ਅਦਾਲਤ

ਮਾਲੇਰਕੋਟਲਾ ਪੁਲਿਸ ਵੱਲੋਂ ਕੁੱਪ ਕਲਾਂ ਦੀਆ ਦੁਕਾਨਾਂ  ਵਿੱਚ ਚੋਰੀ ਦੀਆਂ ਵਾਰਦਾਤਾਂ ਦਾ ਕੀਤਾ ਪਰਦਾਫਾਸ
  • 11 ਕੇਸਾਂ ਵਿੱਚ 15 ਲੱਖ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ ਚੋਰੀ ਦੀਆ ਵਾਰਦਾਤਾਂ ਤੇ ਵੱਡੀ ਕਾਰਵਾਈ, 
  • ਮਾਲੇਰਕੋਟਲਾ ਪੁਲਿਸ ਨੇ 12 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ; ਸਕੂਟਰ ਦੀ ਦੁਕਾਨ ਲੁੱਟ ਅਤੇ 10 ਹੋਰ ਮਾਮਲਿਆਂ ਵਿੱਚ ਸਫਲਤਾ
  • ਮਾਲੇਰਕੋਟਲਾ ਪੁਲਿਸ ਛੋਟੇ ਅਪਰਾਧਾਂ ਨੂੰ ਰੋਕਣ ਅਤੇ ਛੋਟੇ ਅਪਰਾਧਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਤਤਪਰ

ਮਾਲੇਰਕੋਟਲਾ 04

ਸਵੀਪ ਗਤੀਵਿਧੀਆਂ ਤਹਿਤ ਸਥਾਨਕ ਸਰਕਾਰੀ ਕਾਲਜ ਆਫ ਐਜੂਕੇਸ਼ਨ ਮਾਲੇਰਕੋਟਲਾ ਵਿਖੇ ਕਰਵਾਏ ਗਏ ਭਾਸ਼ਣ ਮੁਕਾਬਲੇ
  • ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰੇ- ਬਰਜਿੰਦਰ ਸਿੰਘ ਟੋਹੜਾ
  • ਭਾਸਣ ਮੁਕਾਬਲਿਆਂ ਵਿੱਚ ਪਹਿਲੇ ਸਥਾਨ ਤੇ ਮਨਜਿੰਦਰਜੀਤ ਕੌਰ, ਦੂਜੇ ਸਥਾਨ ਤੇ ਗੁਲਾਮ ਹਸ਼ਨ ਅਲੀ ਅਤੇ ਤੀਜੇ ਸਥਾਨ ਤੇ ਨਮਰਾ ਰਹੀ

ਮਾਲੇਰਕੋਟਲਾ 04 ਮਾਰਚ : ਅਗਾਮੀ ਲੋਕ ਸਭਾ ਚੋਣਾ ਨੂੰ ਮੁੱਖ ਰੱਖਦੇ ਹੋਏ ਮੁੱਖ ਚੋਣ ਅਫ਼ਸਰ, ਪੰਜਾਬ, ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਸਵੈ-ਸਹਾਇਤਾ ਗਰੁੱਪਾਂ ਨੂੰ 1 ਕਰੋੜ 18 ਲੱਖ ਰੁਪਏ ਦੀ ਕਰਜਾ ਰਾਸ਼ੀ ਜਾਰੀ
  • ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵੱਲੋਂ 50 ਸੈਲਫ ਹੈਲਪ ਗਰੁੱਪਾਂ ਨੂੰ ਵੰਡੀ ਗਈ ਕਰਜ਼ਾ ਰਾਸ਼ੀ

ਫਤਹਿਗੜ੍ਹ ਸਾਹਿਬ: 04 ਮਾਰਚ : ਪੰਜਾਬ ਸਰਕਾਰ ਵੱਲੋਂ ਦਿਹਾਤੀ ਖੇਤਰ ਦੀਆਂ ਔਰਤਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸੈਲਫ ਹੈਲਪ ਗਰੁੱਪਾਂ ਨੂੰ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਵੱਖ- ਵੱਖ ਕੰਮ ਸ਼ੁਰੂ ਕਰਨ ਲਈ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ ਜਿਸ ਨਾਲ ਸੈਲਫ ਹੈਲਪ

ਪੰਜਾਬ ਦੀਆਂ ਮੰਡੀਆਂ ਦੇ ਸ਼ੈਡ ਬੰਦ ਸੀਜ਼ਨ ਦੌਰਾਨ ਖੇਡਾਂ ਅਤੇ ਹੋਰ ਪ੍ਰੋਗਰਾਮਾਂ ਲਈ ਵਰਤੇ ਜਾਣਗੇ : ਬਰਸਟ
  • ਮੰਡੀਆਂ ਦੇ ਸ਼ੈਡਾਂ ਨੂੰ ਕਮਰਸ਼ੀਅਲ ਤੌਰ ਤੇ ਵਰਤ ਕੇ ਮੰਡੀ ਬੋਰਡ ਦੀ ਵਧਾਈ ਜਾਵੇਗੀ ਆਮਦਨ  
  • ਚੈਅਰਮੈਨ ਮੰਡੀ ਬੋਰਡ ਸ੍ਰੀ ਹਰਚੰਦ ਸਿੰਘ  ਬਰਸ਼ਟ ਨੇ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਕੀਤੀ ਅਪੀਲ  

ਫਤਹਿਗੜ੍ਹ ਸਾਹਿਬ, 04 ਮਾਰਚ  : ਪੰਜਾਬ ਸਰਕਾਰ ਨੇ ਇੱਕ ਅਹਿਮ ਫੈਸਲਾ ਲਿਆ ਹੈ ਕਿ ਪੰਜਾਬ ਦੀਆਂ ਮੰਡੀਆਂ ਨੂੰ ਬੰਦ ਸੀਜਨ ਵਿੱਚ  ਖੇਡ ਗਰਾਊਡਾਂ ਦੇ ਤੌਰ ਤੇ ਵਰਤਣ  ਅਤੇ ਵਪਾਰਕ

ਆਨ ਲਾਇਨ ਸ਼ਿਕਾਇਤਾਂ ਦਾ ਨਿਪਟਾਰਾ ਸਮੇਂ ਸਿਰ ਕਰਨਾ ਯਕੀਨੀ ਬਣਾਇਆ ਜਾਵੇ : ਅਭਿਸ਼ੇਕ ਸ਼ਰਮਾਂ
  • ਆਨਲਾਈਨ ਪੋਰਟਲ ਸਬੰਧੀ ਸਮੱਸ਼ਿਆਵਾਂ ਦਾ ਨਿਪਟਾਰਾ ਕਰਨ ਲਈ ਦਿੱਤੀ ਜਾਣਕਾਰੀ  
  • ਮੁੱਖ ਮੰਤਰੀ ਦੇ ਫੀਲਡ ਅਫਸਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ  

ਫਤਹਿਗੜ੍ਹ ਸਾਹਿਬ, 04 ਮਾਰਚ : ਆਨ ਲਾਇਨ ਸ਼ਿਕਾਇਤਾਂ ਦਾ ਨਿਪਟਾਰਾ ਸਮੇਂ ਸਿਰ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਸਮੱਸ਼ਿਆ ਤੋਂ ਜਲਦੀ ਨਿਜਾਤ ਮਿਲ ਸਕੇ।