news

Jagga Chopra

Articles by this Author

ਕਿਸਾਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਲੈਣ -  ਮੁੱਖ ਖੇਤੀਬਾੜੀ ਅਫਸਰ
  • ਮੁੱਖ ਖੇਤੀਬਾੜੀ ਅਫਸਰ ਵੱਲੋਂ ਕਿਸਾਨਾਂ ਨੂੰ ਕੈਂਪਾਂ ਵਿੱਚ ਭਾਗ ਲੈਣ ਦੀ ਅਪੀਲ

ਫਤਹਿਗੜ੍ਹ ਸਾਹਿਬ , 04 ਮਾਰਚ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ  ਵੱਲੋਂ ਜਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਤਹਿਤ ਸੈਚੁਰੇਸ਼ਨ ਡਰਾਈਵ ਚਲਈ ਜਾ ਰਹੀ ਹੈ। ਜਿਸ ਤਹਿਤ  ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਬਹੁਗਿਣਤੀ ਕਿਸਾਨ ਇਸ ਸਕੀਮ ਦੇ ਲਾਭ ਤੋਂ

ਕੋਟ ਈਸੇ ਖਾਂ ਦੇ ਬੀ.ਡੀ.ਪੀ.ਓ. ਦਫ਼ਤਰ ਵਿਖੇ 5 ਮਾਰਚ ਨੂੰ ਲੱਗੇਗਾ ਰੋਜ਼ਗਾਰ ਕੈਂਪ
  • 6 ਤੇ 7 ਮਾਰਚ ਨੂੰ ਕ੍ਰਮਵਾਰ ਨਿਹਾਲ ਸਿੰਘ ਵਾਲਾ ਤੇ ਬਾਘਾਪੁਰਾਣਾ ਵਿਖੇ ਲੱਗਣਗੇ ਕੈਂਪ
  • ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੋਗਾ ਵੱਲੋਂ ਵੱਧ ਤੋਂ ਵੱਧ ਯੋਗ ਪ੍ਰਾਰਥੀਆਂ ਨੂੰ ਲਾਹਾ ਲੈਣ ਦੀ ਕੀਤੀ ਅਪੀਲ

ਮੋਗਾ, 4 ਮਾਰਚ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਮੋਗਾ ਵੱਲੋਂ ਬਲਾਕ ਪੱਧਰੀ ਰੋਜ਼ਗਾਰ ਮੇਲਿਆਂ ਦਾ ਅਯੋਜਨ

ਜ਼ਿਲ੍ਹੇ 'ਚ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
  • ਦਰਿਆ ਸਤਲੁਜ ਵਿੱਚ ਪੈਂਦੇ ਸਮੂਹ ਪਿੰਡਾਂ ਦੇ ਰਕਬੇ ਵਿੱਚੋਂ ਰੇਤਾ ਅਤੇ ਮਿੱਟੀ ਦੀ ਨਿਕਾਸੀ 'ਤੇ ਪਾਬੰਦੀ ਦੇ ਹੁਕਮ
  • ਪਾਬੰਦੀ ਆਦੇਸ਼ 30 ਅਪ੍ਰੈਲ ਤੱਕ ਲਾਗੂ ਰਹਿਣਗੇ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

ਮੋਗਾ, 4 ਮਾਰਚ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀਮਤੀ ਚਾਰੂ ਮਿਤਾ ਨੇ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ

ਸਸਤੀਆਂ ਤੇ ਅਸਾਨ ਕਿਸ਼ਤਾਂ ਤੇ ਪ੍ਰਾਪਰਟੀਆਂ ਖਰੀਦਣ ਦੇ ਚਾਹਵਾਨ 8 ਮਾਰਚ ਤੋਂ ਪਹਿਲਾਂ ਕਰਵਾਉਣ ਰਜਿਸ਼ਟ੍ਰਸ਼ਨ- ਚੇਅਰਮੈਨ ਅਰੋੜਾ

ਮੋਗਾ, 4 ਮਾਰਚ : ਨਗਰ ਸੁਧਾਰ ਟਰੱਸਟ ਮੋਗਾ ਵੱਲੋਂ ਆਪਣੀਆਂ ਪੂਰਨ ਤੌਰ ਤੇ ਵਿਕਸਤ ਅਤੇ ਬਿਹਤਰ ਸਕੀਮਾਂ ਵਿੱਚ ਮਨ ਪਸੰਦ ਦੀਆਂ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ਪ੍ਰਾਪਤ ਕਰਕੇ ਨਵਾਂ ਰਿਹਾਇਸ਼ੀ/ਕਾਰੋਬਾਰ ਪ੍ਰਫੁੱਲਿਤ ਕਰਨ ਲਈ ਫ੍ਰੀ ਹੋਲਡ ਆਧਾਰ ਤੇ ਈ-ਆਕਸ਼ਨਟ ਪ੍ਰਣਾਲੀ ਰਾਹੀਂ ਜਾਇਦਾਦਾਂ ਦੀ ਬੋਲੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੂਬੇਦਾਰ ਜੋਗਿੰਦਰ ਸਿੰਘ ਕੰਪਲੈਕਸ ਵਿੱਚ

ਰਾਸ਼ਟਰੀ ਲੋਕ ਅਦਾਲਤ 9 ਮਾਰਚ ਨੂੰ, ਆਮ ਲੋਕ ਲੈਣ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ-ਸੈਸ਼ਨ ਜੱਜ ਅਤੁਲ ਕਸਾਨਾ

ਮੋਗਾ, 4 ਮਾਰਚ : ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਅਤੇ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੀ ਜੱਜ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 9 ਮਾਰਚ, 2024 ਨੂੰ ਪੂਰੇ ਪੰਜਾਬ ਵਿੱਚ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸ੍ਰੀ

ਇੰਦੂ ਸਿਮਕ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਅਹੁਦਾ

ਬਰਨਾਲਾ, 4 ਮਾਰਚ : ਸਿੱਖਿਆ ਵਿਭਾਗ ਦੇ ਪੀ.ਈ.ਐੱਸ. ਗਰੁੱਪ ਏ ਕਾਡਰ ਦੀਆਂ ਹੋਈਆਂ ਤਰੱਕੀਆਂ ਅਤੇ ਬਦਲੀਆਂ ਤਹਿਤ  ਇੰਦੂ ਸਿਮਕ ਵੱਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਬਰਨਾਲਾ ਵਿਖੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦਾ ਅਹੁਦਾ ਸੰਭਾਲ ਲਿਆ ਗਿਆ ਹੈ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ  ਵਸੁੰਧਰਾ ਕਪਿਲਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸਰੋਜ ਰਾਣੀ ਤੇ

0 ਤੋ 5 ਸਾਲ ਤੱਕ ਦੇ ਬੱਚਿਆ ਨੂੰ ਪਿਲਾਈਆਂ ਜਾਣ ਪੋਲੀਓ ਰੋਧਕ ਬੂੰਦਾਂ  : ਡਾ. ਹਰਿੰਦਰ ਸ਼ਰਮਾਂ ਸਿਵਲ ਸਰਜਨ ਬਰਨਾਲਾ

ਬਰਨਾਲਾ, 4 ਮਾਰਚ : ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸਰਮਾਂ ਦੀ ਅਗਵਾਈ ਹੇਠ ਡਾ. ਗੁਰਵਿੰਦਰ ਕੌਰ ਜ਼ਿਲ੍ਹਾ ਟੀਕਾਕਰਨ ਅਫ਼ਸਰ, ਬਰਨਾਲਾ ਅਤੇ ਡਾ.ਤਪਿੰਦਰਜੋਤ ਸੀਨੀਅਰ ਮੈਡੀਕਲ ਅਫ਼ਸਰ ,ਬਰਨਾਲਾ  ਵੱਲੋਂ ਸਿਵਲ ਹਸਪਤਾਲ ਬਰਨਾਲਾ ਦੇ ਬੂਥ ਨੰ: 1 ‘ਤੇ

ਡਿਪਟੀ ਡੀ.ਈ.ਓ. ਵੱਲੋਂ ਸਰਕਾਰੀ ਸਕੂਲ ਜਲੂਰ ਵਿਖੇ ਦਾਖ਼ਲਾ ਮੁਹਿੰਮ ਬਾਰੇ ਕੀਤਾ ਜਾਗਰੂਕ

ਬਰਨਾਲਾ, 4 ਮਾਰਚ : ਸਿੱਖਿਆ ਵਿਭਾਗ, ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ, ਨੋਡਲ ਅਫ਼ਸਰ ਬਰਜਿੰਦਰਪਾਲ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੀ.ਸੈ.) ਬਰਨਾਲਾ ਵੱਲੋਂ ਸਰਕਾਰੀ ਸ.ਸ.ਸ.ਸ. ਜਲੂਰ ਵਿਖੇ ਦਾਖਲਾ ਮੁਹਿੰਮ ਸਬੰਧੀ ਦਫ਼ਤਰ ਜ਼ਿਲ੍ਹਾ ਸਿੱਖਿਆਂ ਅਫ਼ਸਰ ਬਰਨਾਲਾ ਦੇ ਬੈਨਰ ਹੇਠ ਵਿਸ਼ੇਸ਼ ਵਿਜ਼ਿਟ ਕੀਤੀ ਗਈ। ਉਨ੍ਹਾਂ

ਜਨ ਜੀਵਨ ਮਿਸ਼ਨ ਤਹਿਤ ਜ਼ਿਲ੍ਹਾ ਬਰਨਾਲਾ ‘ਚ ਪੀਣ ਵਾਲੇ ਪਾਣੀ ਸਬੰਧੀ ਕੰਮ 125.17 ਲੱਖ ਦੀ ਲਾਗਤ ਨਾਲ ਕਰਵਾਏ ਗਏ, ਡਿਪਟੀ ਕਮਿਸ਼ਨਰ
  • ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਦੀ ਬੈਠਕ ਦੌਰਾਨ ਕੰਮਾਂ ਦੀ ਕੀਤੀ ਗਈ ਸਮੀਖਿਆ

ਬਰਨਾਲਾ, 4 ਮਾਰਚ : ਜਨ ਜੀਵਨ ਮਿਸ਼ਨ ਤਹਿਤ ਜ਼ਿਲ੍ਹਾ ਬਰਨਾਲਾ ‘ਚ ਪੀਣ ਵਾਲੇ ਪਾਣੀ ਸਬੰਧੀ ਕੰਮ 125. 17 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਦੀ ਜ਼ਿਲ੍ਹਾ ਪੱਧਰੀ ਬੈਠਕ ਦੀ ਪ੍ਰਧਾਨਗੀ ਕਰਦਿਆਂ

ਜਲ ਜੀਵਨ ਮਿਸ਼ਨ ਤਹਿਤ ਕੁੱਲ 23 ਜਲ ਸਪਲਾਈ ਸਕੀਮਾਂ ਦੀ ਜ਼ਿਲ੍ਹਾ ਜਲ ਸੈਨੀਟੇਸ਼ਨ ਕਮੇਟੀ ਵੱਲੋਂ ਦਿੱਤੀ ਗਈ ਪ੍ਰਵਾਨਗੀ : ਵਧੀਕ ਡਿਪਟੀ ਕਮਿਸ਼ਨਰ

ਤਰਨ ਤਾਰਨ, 04 ਮਾਰਚ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਝ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਤਹਿਤ ਮੀਟਿੰਗ ਕੀਤੀ ਗਈ। ਇਸ ਦੌਰਾਨ ਜਲ ਜੀਵਨ ਮਿਸ਼ਨ ਤਹਿਤ ਕੁੱਲ 23 ਜਲ ਸਪਲਾਈ ਸਕੀਮਾਂ ਦੀ