news

Jagga Chopra

Articles by this Author

ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਵੋਟਰਾਂ ਨੂੰ ਮੋਬਾਈਲ ਵੈਨਾਂ ਰਾਹੀਂ ਈ. ਵੀ. ਐੱਮ ਅਤੇ ਵੀ. ਵੀ. ਪੈਟ ਦੀ ਵਰਤੋਂ ਕਰਨ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ-ਜ਼ਿਲ੍ਹਾ ਚੋਣ ਅਫ਼ਸਰ

ਤਰਨ ਤਾਰਨ, 04 ਮਾਰਚ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਵਾਸੀਆਂ ਨੂੰ ਈ. ਵੀ. ਐਮਜ਼ ਅਤੇ ਵੀ. ਵੀ. ਪੈਟ ਦੀ ਵਰਤੋਂ ਕਰਨ ਦੇ ਤਰੀਕੇ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਤਰਨ ਤਾਰਨ ਦੇ ਹਰੇਕ ਵਿਧਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਮਿਤੀ ਵਿੱਚ ਵਾਧਾ, ਹੁਣ 30 ਅਪ੍ਰੈਲ ਤੱਕ ਲਏ ਜਾਣਗੇ ਫਾਰਮ : ਜ਼ਿਲ੍ਹਾ ਚੋਣ ਅਫ਼ਸਰ
  • ਕੋਈ ਵੀ ਕੇਸਾਧਾਰੀ ਸਿੱਖ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ-ਸ੍ਰੀ ਸੰਦੀਪ ਕੁਮਾਰ

ਤਰਨ ਤਾਰਨ, 04 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਮਿਤੀ ਵਿਚ ਵਾਧਾ ਕੀਤਾ ਗਿਆ ਹੈ, ਹੁਣ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਣੀ ਤਹਿਤ ਵੋਟਰ

ਪੀ ਐਮ ਕਿਸਾਨ ਸਕੀਮ ਤਹਿਤ ਈ ਕੇ ਵਾਈ ਸੀ 70 ਫੀਸਦੀ ਮੁਕੰਮਲ ਕਰਕੇ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ : ਡਿਪਟੀ ਕਮਿਸ਼ਨਰ 
  • ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ  ਪੀ ਐਮ ਸਕੀਮ ਕਿਸਾਨ ਤਹਿਤ ਵਿਸ਼ੇਸ਼ ਮੁਹਿੰਮ ਚਲਾਈ ਗਈ

ਫਰੀਦਕੋਟ, 04 ਮਾਰਚ : ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ ਤਹਿਤ ਦੋ ਹਜਾਰ ਰੁਪਏ ਦੀ 16ਵੀਂ ਕਿਸ਼ਤ ਦਾ ਲਾਭ 43712 ਲਾਭਪਾਤਰੀਆਂ ਨੂੰ ਮਿਲ ਰਿਹਾ ਹੈl ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ 28 ਫਰਵਰੀ 2024 ਨੂੰ ਪ੍ਰਧਾਨ

ਢਿੱਲਵਾਂ ਨੇ ਸਕੂਲਾਂ ਦੀ ਨੁਹਾਰ ਬਦਲਣ ਲਈ 6.30 ਲੱਖ ਦੇ ਚੈਕ ਭੇਟ ਕੀਤੇ

ਫ਼ਰੀਦਕੋਟ 04 ਮਾਰਚ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਿੱਖਿਆ ਦੇ ਮਿਆਰੀ ਪੱਧਰ ਉੱਪਰ ਚੁੱਕਣ ਦੇ ਮਿਸ਼ਨ ਤਹਿਤ ਚੇਅਰਮੈਨ ਪਲਾਨਿੰਗ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਵਲੋਂ ਅੱਜ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਸੁਖੀਆ 2 ਲੱਖ 30 ਹਜ਼ਾਰ ਰੁਪਏ, ਸਰਕਾਰੀ ਮਿਡਲ ਸਕੂਲ ਨਾਨਕਸਰ 4 ਲੱਖ ਰੁਪਏ ਦੇ ਚੈੱਕ ਭੇਂਟ ਕੀਤੇ ਗਏ।

ਪੁਲਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਨਾਲ ਸਬੰਧਤ 6 ਵਿਦੇਸ਼ੀ ਔਰਤਾਂ ਨੂੰ ਕੀਤਾ ਗ੍ਰਿਫਤਾਰ 

ਕਪੂਰਥਲਾ, 3 ਮਾਰਚ : ਕਪੂਰਥਲਾ ਦੀ ਫਗਵਾੜਾ ਸਬ ਡਵੀਜ਼ਨ 'ਚ ਪੁਲਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਨਾਲ ਸਬੰਧਤ 6 ਵਿਦੇਸ਼ੀ ਔਰਤਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੀ ਪੁਸ਼ਟੀ ਕਰਦਿਆਂ ਥਾਣਾ ਸਤਨਾਮਪੁਰਾ ਦੇ ਐੱਸਐੱਚਓ ਗੌਰਵ ਧੀਰ ਨੇ ਦੱਸਿਆ ਕਿ ਗ੍ਰਿਫ਼ਤਾਰ ਔਰਤਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 384, 506 ਅਤੇ 341 ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਕੇਂਦਰ ਸਰਕਾਰ ਦੇਸ਼ 'ਚ ਨਸ਼ਿਆਂ ਦੇ ਨੈੱਟਵਰਕਾਂ ਨੂੰ ਖਤਮ ਕਰਨ, ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਨਸ਼ਾ ਮੁਕਤ ਭਾਰਤ ਦੇ ਟੀਚੇ ਦੀ ਪ੍ਰਾਪਤੀ ਵੱਲ ਵਧ ਰਹੀ ਹੈ : ਅਮਿਤ ਸ਼ਾਹ 

ਨਵੀਂ ਦਿੱਲੀ, 03 ਮਾਰਚ : ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਨਸ਼ਾਖੋਰੀ ਨਾਲ ਨਜਿੱਠਣ ਵਿੱਚ ਮੋਦੀ ਸਰਕਾਰ ਦੀ ਸਫਲਤਾ ਬਾਰੇ ਤਿੰਨ ਵੀਡੀਓ ਜਾਰੀ ਕੀਤੇ ਹਨ। ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ਸਾਈਟ ਐਕਸ 'ਤੇ ਪੋਸਟਾਂ ਅਤੇ ਵੀਡੀਓ ਦੀ ਇੱਕ ਲੜੀ ਜਾਰੀ ਕੀਤੀ। ਆਪਣੀ ਇੱਕ ਪੋਸਟ ਵਿੱਚ ਅਮਿਤ ਸ਼ਾਹ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੇ ਵਪਾਰ ਨੂੰ

ਜੰਮੂ-ਕਸ਼ਮੀਰ ਦੇ ਰਿਆਸੀ  'ਚ ਮੀਂਹ ਦੌਰਾਨ ਮਕਾਨ ਡਿੱਗਣ ਕਾਰਨ ਮਾਂ ਤੇ ਤਿੰਨ ਧੀਆਂ ਦੀ ਮੌਤ 

ਰਿਆਸੀ, 03 ਮਾਰਚ : ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲੇ 'ਚ 'ਕੱਚਾ' ਘਰ ਢਹਿ ਜਾਣ ਕਾਰਨ ਇਕ ਔਰਤ ਅਤੇ ਉਸ ਦੀਆਂ ਤਿੰਨ ਧੀਆਂ ਦੀ ਮੌਤ ਹੋ ਗਈ। 1 ਅਤੇ 2 ਮਾਰਚ ਨੂੰ ਜੰਮੂ-ਕਸ਼ਮੀਰ ਦੇ ਕਈ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਸ਼ ਹੋਈ। ਇਸ ਦੇ ਨਾਲ ਹੀ ਇੱਕ ਹੋਰ ਕੱਚਾ ਮਕਾਨ ਡਿੱਗਣ ਕਾਰਨ ਇੱਕ ਬਜ਼ੁਰਗ ਜੋੜਾ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਦਾ ਇਲਾਜ ਪੀ.ਐਚ.ਸੀ. ਵਿੱਚ ਚੱਲ

ਦਿੱਲੀ ਦੇ ਬਦਰਪੁਰ 'ਚ ਕਾਰ ਬੇਕਾਬੂ ਹੋ ਕੇ ਟਰੱਕ ਨਾਲ ਟਕਰਾਈ, 3 ਦੀ ਮੌਤ, 4 ਜ਼ਖਮੀ

ਨਵੀਂ ਦਿੱਲੀ, 03 ਮਾਰਚ : ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਦੱਖਣੀ ਦਿੱਲੀ 'ਚ ਬਦਰਪੁਰ ਫਲਾਈਓਵਰ ਨੇੜੇ ਦੇਰ ਰਾਤ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਜ਼ਖਮੀ ਹੋ ਗਏ। ਡੀਸੀਪੀ (ਦੱਖਣੀ-ਪੂਰਬੀ) ਰਾਜੇਸ਼ ਦਿਓ ਨੇ ਕਿਹਾ ਕਿ ਉਨ੍ਹਾਂ ਨੂੰ ਬਦਰਪੁਰ ਪੁਲਿਸ ਸਟੇਸ਼ਨ ਦੇ ਕੰਟਰੋਲ ਰੂਮ 'ਤੇ ਕਾਲ ਮਿਲੀ ਜਿਸ ਵਿੱਚ ਹੌਂਡਾ

ਪਾਕਿਸਤਾਨ ਵਿੱਚ ਭਾਰੀ ਮੀਂਹ, ਹੁਣ ਤੱਕ 37 ਲੋਕਾਂ ਦੀ ਗਈ ਜਾਨ, ਕਈ ਮਕਾਨ ਢਹੇ

ਖੈਬਰ ਪਖਤੂਨਖਵਾ, 03 ਮਾਰਚ : ਪਾਕਿਸਤਾਨ ਵਿੱਚ ਪਿਛਲੇ 48 ਘੰਟਿਆਂ ਵਿੱਚ ਭਾਰੀ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਹੁਣ ਤੱਕ 37 ਲੋਕਾਂ ਦੀ ਜਾਨ ਜਾ ਚੁੱਕੀ ਹੈ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਮੁਤਾਬਕ ਪੂਰੇ ਪਾਕਿਸਤਾਨ ‘ਚ ਮੀਂਹ ਕਾਰਨ ਕਈ ਥਾਵਾਂ ‘ਤੇ ਮਕਾਨ ਢਹਿ ਗਏ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਦੇਖਣ ਨੂੰ ਮਿਲ ਰਹੀਆਂ ਹਨ। ਹਾਲਾਤ

ਗਾਜ਼ਾ 'ਚ ਕੁਪੋਸ਼ਣ ਅਤੇ ਪਾਣੀ ਦੀ ਕਮੀ ਕਾਰਨ 15 ਬੱਚਿਆਂ ਦੀ ਮੌਤ : ਸਿਹਤ ਮੰਤਰਾਲਾ

ਕਾਹਿਰਾ, 03 ਮਾਰਚ : ਪੱਛਮੀ ਏਸ਼ੀਆ ਵਿੱਚ ਸਾਢੇ ਚਾਰ ਮਹੀਨਿਆਂ ਤੋਂ ਵੱਧ ਸਮੇਂ ਤੋਂ ਚੱਲ ਰਹੇ ਹਿੰਸਕ ਸੰਘਰਸ਼ ਕਾਰਨ ਹੁਣ ਤੱਕ 30 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਜੰਗ ਦਾ ਸਭ ਤੋਂ ਵੱਧ ਅਸਰ ਔਰਤਾਂ ਅਤੇ ਬੱਚਿਆਂ 'ਤੇ ਨਜ਼ਰ ਆ ਰਿਹਾ ਹੈ। ਇਸ ਦੌਰਾਨ ਗਾਜ਼ਾ ਦੇ ਸਿਹਤ ਮੰਤਰਾਲੇ ਨੇ ਜਾਣਕਾਰੀ ਦਿੱਤੀ ਹੈ ਕਿ ਕੁਪੋਸ਼ਣ ਅਤੇ ਪਾਣੀ ਦੀ ਕਮੀ ਕਾਰਨ ਉੱਥੇ ਕਈ