ਗੜ੍ਹਸ਼ੰਕਰ, 03 ਮਾਰਚ : ਸ੍ਰੀ ਖੁਰਾਲਗੜ੍ਹ ਸਾਹਿਬ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਮਿੰਨੀ ਬੱਸ ਗੜੀਮਾਨਸੋਵਾਲ ਦੀ ਖੱਡ ਵਿਚ ਬੇਕਾਬੂ ਹੋ ਕੇ ਪਲਟ ਗਈ, ਜਿਸ ਨਾਲ 15 ਸ਼ਰਧਾਲੂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਸ਼ਰਧਾਲੂਆਂ ਨਾਲ ਭਰੀ ਇੱਕ ਮਿੰਨੀ ਬੱਸ ਪਿੰਡ ਰਸੂਲਪੁਰ ਜਿੰਦੀ, ਜ਼ਿਲ੍ਹਾ ਲੁਧਿਆਣਾ ਤੋਂ ਚੱਲੀ ਸੀ ਅਤੇ ਸ੍ਰੀ
news
Articles by this Author
ਕਪੂਰਥਲਾ, 03 ਮਾਰਚ : ਕਪੂਰਥਲਾ ਵਿੱਚ ਜਲੰਧਰ ਰੋਡ ਉੱਤੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਥੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਨੇੜੇ ਸੜਕ ’ਤੇ ਖੜ੍ਹੇ ਟਰੱਕ ਨਾਲ ਸਕਰਾਪੀਓ ਗੱਡੀ ਦੀ ਟੱਕਰ ਹੋਣ ਤੋਂ ਬਾਅਦ 1 ਪੁਲਿਸ ਮੁਲਾਜ਼ਮ ਸਮੇਤ 2 ਨੌਜਵਾਨਾਂ ਦੀ ਮੌਤ ਹੋ ਗਈ ਜਦੋਂ ਕਿ 3 ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਇਸ
ਜਲੰਧਰ, 03 ਮਾਰਚ : ਜਲੰਧਰ ‘ਚ ਸਿਟੀ ਪੁਲਿਸ ਨੇ ਕੋਰੀਅਰ ਸਰਵਿਸ ਰਾਹੀਂ ਵਿਦੇਸ਼ਾਂ ‘ਚ ਨਸ਼ਾ ਸਪਲਾਈ ਕਰਨ ਵਾਲੇ 3 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇੱਕ ਕੋਰੀਅਰ ਬਰਾਮਦ ਕੀਤਾ ਹੈ, ਜਿਸ ਵਿੱਚ ਕਰੀਬ 5 ਕਿਲੋ ਅਫੀਮ ਬਰਾਮਦ ਹੋਈ ਹੈ। ਇਹ ਕਾਰਵਾਈ ਸੀਆਈਏ ਦੇ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਦੀ ਦੇਖ-ਰੇਖ ਹੇਠ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਉਪਰੋਕਤ
ਚੰਡੀਗੜ੍ਹ, 03 ਮਾਰਚ : ਪੰਜਾਬ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦਰਮਿਆਨ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਮੀਡੀਆ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਉਹ ਦਿੱਲੀ ਜਾ ਕੇ ਕਿਸਾਨਾਂ ਦੇ ਮਸਲਿਆਂ ਬਾਰੇ ਗੱਲ ਕਰਨ ਲਈ ਤਿਆਰ ਹਨ। ਸੂਬੇ ਦੇ ਕਿਸਾਨਾਂ ਦੀ ਦੁਰਵਰਤੋਂ ਹੋ ਰਹੀ ਹੈ। ਅੱਜ ਪੰਜਾਬ ਦੇਸ਼ ਦੇ ਹੋਰਨਾਂ ਸੂਬਿਆਂ ਦੀਆਂ ਨਜ਼ਰਾਂ ਵਿੱਚ ਇੱਕ ਰੜਕ ਵਾਲਾ ਸਥਾਨ
ਬਠਿੰਡਾ, 03 ਮਾਰਚ : ਖਨੌਰੀ ਬਾਰਡਰ ’ਤੇ ਕਿਸਾਨ ਅੰਦੋਲਨ ਵਿੱਚ ਜਾਨ ਗਵਾਉਣ ਵਾਲੇ ਸ਼ੁਭਕਰਨ ਸਿੰਘ ਦੇ ਭੋਗ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਲਈ ਲੋਕ ਵਹੀਰਾਂ ਘੱਤ ਕੇ ਪੁੱਜ ਰਹੇ ਹਨ। ਇਸੇ ਦੌਰਾਨ ਕਿਸਾਨ ਜਥੇਬੰਦੀਆਂ ਨੇ ਸ਼ੁਭਕਰਨ ਸਿੰਘ ਦੇ ਭੋਗ ਅੰਤਿਮ ਅਰਦਾਸ ਮੌਕੇ ਦਿੱਲੀ ਕੂਚ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਬਠਿੰਡਾ ਵਿੱਚ ਸ਼ੁਭਕਰਨ
- ਕਿਹਾ, ਪੰਜਾਬ ਦੀ ਆਰਥਿਕਤਾ ਦੀ ਵਧ ਰਹੀ ਤਾਕਤ ਅਤੇ ਲਚਕੀਲੇਪਣ ਨੂੰ ਦਰਸਾਉਂਦਾ ਸ਼ੁੱਧ ਕਰ ਮਾਲੀਏ ਵਿੱਚ 14% ਵਾਧਾ
ਚੰਡੀਗੜ੍ਹ, 03 ਮਾਰਚ : ਪੰਜਾਬ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਦੇ ਅੰਤ ਤੱਕ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ,ਟੀ) ਵਿੱਚ 15.69 ਪ੍ਰਤੀਸ਼ਤ ਵਾਧਾ ਅਤੇ ਆਬਕਾਰੀ ਮਾਲੀਆ ਸੰਗ੍ਰਹਿ ਵਿੱਚ 11.71 ਪ੍ਰਤੀਸ਼ਤ ਵਾਧਾ ਦਰਜ
ਲੁਧਿਆਣਾ, 3 ਮਾਰਚ : ਪੰਜਾਬੀ ਲੇਖਕਾਂ ਦੀ ਸੰਸਥਾ ਪੰਜਾਬੀ ਸਾਹਿਤ ਅਕਾਦਮੀ ਦੀਆਂ ਅੱਜ ਹੋਈਆਂ ਚੋਣਾਂ ਵਿੱਚ ਡਾ. ਸਰਬਜੀਤ ਸਿੰਘ ਨੂੰ ਪ੍ਰਧਾਨ ਚੁਣ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਇਹਨਾਂ ਚੋਣਾਂ ਨੂੰ ਜਿੱਤਣ ਲਈ ਉਮੀਦਵਾਰਾਂ ਨੇ ਪੂਰਾ ਜ਼ੋਰ ਲਾਇਆ ਹੋਇਆ ਸੀ। ਇਸ ਵਾਰ ਇੱਕ ਗਰੁੱਪ ਵੱਲੋਂ ਡਾ.ਲਖਵਿੰਦਰ ਸਿੰਘ ਜੌਹਲ ਅਤੇ ਦੂਜੇ ਗਰੁੱਪ ਵੱਲੋਂ ਡਾ.ਸਰਬਜੀਤ
- ਕਿਹਾ-ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ
ਬਟਾਲਾ, 3 ਮਾਰਚ : ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਿੰਡ ਬਿਧੀਪੁਰ ਵਿਖੇ ਸੀਵਰੇਜ਼ ਪਾਉਣ ਅਤੇ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੋਕੇ ਪਿੰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੀਵਰੇਜ ਨਾ ਪੈਣ ਕਰਕੇ ਗੰਦੇ ਪਾਣੀ ਦੀ
- ਲੁਧਿਆਣਾ ਵਿਖੇ ਸਰਕਾਰ-ਵਪਾਰ ਮਿਲਣੀ ਦੌਰਾਨ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਉਦਯੋਗਪਤੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ
- ਕੇਜਰੀਵਾਲ ਵੱਲੋਂ ਪੰਜਾਬ ਵਿਰੋਧੀ ਮਾਨਸਿਕਤਾ ਲਈ ਕੇਂਦਰ ਦੀ ਨਿੰਦਾ
- ਕੇਂਦਰ ਸਰਕਾਰ ਨੇ ਸੂਬੇ ਦੀਆਂ ਝਾਕੀਆਂ ਨੂੰ ਰੱਦ ਕਰ ਕੇ ਪੰਜਾਬੀਆਂ ਦਾ ਅਪਮਾਨ ਕੀਤਾ
- ਮੁੱਖ ਮੰਤਰੀ ਨੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਸੂਬੇ ਦੀ ਆਰਥਿਕਤਾ ਦੀ
ਲੁਧਿਆਣਾ, 3 ਮਾਰਚ : ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਇਥੋਂ ਦੇ ਲੋਕਾਂ ਦੇ ਵਿਕਾਸ ਲਈ ਨਿਸ-ਦਿਨ ਕੀਤੇ ਜਾ ਰਹੇ ਅਸੀਮ ਤੇ ਮਹੱਤਪੂਰਨ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਉੱਦਮੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪੰਜਾਬ ਅਤੇ ਪੰਜਾਬੀਆਂ ਦੇ ਚੰਗੇਰੇ ਭਵਿੱਖ ਲਈ ਨਵੀਂ ਉਮੀਦ ਜਗਾਈ ਹੈ। ਪੰਜਾਬ ਸਰਕਾਰ ਦੇ ਕੰਮਕਾਜ ਦੀ ਸ਼ਲਾਘਾ ਕਰਦਿਆਂ ਫੁਟਵੀਅਰ