news

Jagga Chopra

Articles by this Author

ਅਕਾਲੀ ਦਲ ਦੀ ਭਾਜਪਾ ਨਾਲ ਅੰਦਰਖਾਤੇ ਹੋਇਆ ਸਮਝੌਤਾ, ਆਪ ਪਾਰਟੀ ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ : ਰਾਜਾ ਵੜਿੰਗ 

ਗੁਰਦਾਸਪੁਰ, 2 ਮਾਰਚ : ਜਿਲਾ ਯੂਥ ਕਾਂਗਰਸ ਵੱਲੋਂ ਗਿਲਾ ਪ੍ਰਧਾਨ ਬਲਜੀਤ ਸਿੰਘ ਪਾਹੜਾ ਦੀ ਅਗਵਾਈ ਵਿੱਚ ਪਿੰਡ ਪਾਹੜਾ ਵਿਖੇ ਪੰਜਾਬ ਸਰਕਾਰ ਖਿਲਾਫ ਵਿਸ਼ਾਲ ਰੋਸ ਰੈਲੀ ਕੀਤੀ ਗਈ, ਜਿਸ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ

ਕੈਬਨਿਟ ਮੰਤਰੀ ਜਿੰਪਾ ਨੇ ਪਿੰਡ ਬਜਵਾੜਾ ਤੇ ਕਿਲਾ ਬਰੂਨ ’ਚ ਸੀਵਰੇਜ਼ ਸਿਸਟਮ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ
  • 3082.77 ਲੱਖ ਰੁਪਏ ਦੀ ਲਾਗਤ ਨਾਲ ਉਕਤ ਦੋਵੇਂ ਪਿੰਡਾਂ ’ਚ ਸੀਵਰੇਜ ਸਿਸਟਮ ਪਾਉਣ ਦਾ ਕਾਰਜ ਡੇਢ ਸਾਲ ’ਚ ਹੋਵੇਗਾ ਪੂਰਾ
  • ਕਿਹਾ, ਪਿੰਡਾਂ ਦੇ ਵਿਕਾਸ ਲਈ ਨਹੀਂ ਛੱਡੀ ਜਾ ਰਹੀ ਕੋਈ ਕਮੀ
  • ਦੋਵਾਂ ਪਿੰਡਾਂ ਦੀ 12064 ਆਬਾਦੀ ਤੇ 2893 ਘਰਾਂ ਨੂੰ ਮਿਲੇਗਾ ਲਾਭ

ਹੁਸ਼ਿਆਰਪੁਰ, 02 ਮਾਰਚ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ

ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਦੀ ਵਰਤੋਂ ਕਰੋ : ਮੁੱਖ ਮੰਤਰੀ  ਮਾਨ
  • ਨੌਜਵਾਨਾਂ ਦੇ ਨਵੇਂ ਵਿਚਾਰਾਂ ਨੂੰ ਉਤਸ਼ਾਹਤ ਕਰਨ ਦਾ ਦਾਅਵਾ
  • ਨੌਜਵਾਨਾਂ ਨੂੰ ਦੇਸ਼ ਦੀ ਸਭ ਤੋਂ ਕੀਮਤੀ ਪੂੰਜੀ ਦੱਸਿਆ

ਚੰਡੀਗੜ੍ਹ, 2 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਆਪਣੇ ਨਵੇਂ ਵਿਚਾਰਾਂ ਅਤੇ ਖੋਜਾਂ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ। ਇੱਥੇ ਟੀ.ਆਈ.ਈ. ਸੀ.ਓ.ਐਨ

ਸੜਕੀ ਸੁਰੱਖਿਆ ਅਤੇ ਟਰੈਫਿਕ ਪ੍ਰਬੰਧਨ ਹੋਰ ਬਿਹਰਤ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਪਲਾਕਸ਼ਾ ਯੂਨੀਵਰਸਿਟੀ ਪੰਜਾਬ ਨਾਲ ਐਮ.ਓ.ਯੂ. ਸਹੀਬੱਧ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ
  • ਏਡੀਜੀਪੀ ਟਰੈਫਿਕ ਏ.ਐਸ. ਰਾਏ ਅਤੇ ਪਲਾਕਸ਼ਾ ਯੂਨੀਵਰਸਿਟੀ ਦੇ ਰਜਿਸਟਰਾਰ ਸੰਜੇ ਭਟਨਾਗਰ ਦਰਮਿਆਨ ਸਹੀਬੱਧ ਹੋਇਆ ਐਮ.ਓ.ਯੂ.
  • ਏ.ਆਈ. ਅਤੇ ਡੇਟਾ ਐਨਾਲਿਟਕਸ ਦੀ ਮਦਦ ਨਾਲ ਵਿਕਸਿਤ ਕੀਤੀਆਂ ਜਾਣਗੀਆਂ ਸੁਚੱਜੀਆਂ ਟਰੈਫਿਕ ਪ੍ਰਬੰਧਨ ਪ੍ਰਣਾਲੀਆਂ ਅਤੇ
ਭਾਰਤੀਆ ਜਨਤਾ ਪਾਰਟੀ ਪੰਜਾਬ ‘ਚ ਰਾਜਨੀਤਕ ਪਾਰਟੀ ਪੰਜਾਬ ਕਿਸਾਨ ਦਲ ਨੇ ਸ਼ਾਮਿਲ ਹੋਣ ਦਾ ਐਲਾਨ
  • ਭਾਜਪਾ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨ ਹਿਤੈਸ਼ੀ : ਰਣਜੀਤ ਸਰਾਂ
  • ਭਾਰਤੀਆ ਜਨਤਾ ਪਾਰਟੀ ‘ਚ ਸਾਥੀਆ ਸਮੇਤ ਸ਼ਾਮਿਲ ਹੋਣ ਫੈਸਲੇ ਦਾ ਆਗੂਆਂ ਨੇ ਕੀਤਾ ਸਵਾਗਤ

ਚੰਡੀਗੜ੍ਹ, 2 ਮਾਰਚ : ਭਾਰਤੀਆ ਜਨਤਾ ਪਾਰਟੀ ਪੰਜਾਬ ਨੂੰ ਉਸ ਸਮੇਂ ਹੋਰ ਤਾਕਤ ਮਿਲੀ ਜਦੋਂ ਰਾਜਨੀਤਕ ਪਾਰਟੀ ਪੰਜਾਬ ਕਿਸਾਨ ਦਲ ਨੇ ਆਪਣਾ ਪੂਰਨ ਸਮਰਥਨ ਅਤੇ ਸ਼ਾਮਿਲ ਹੋਣ ਦਾ ਪੰਜਾਬ ਭਾਜਪਾ

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ 165 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ
  • ਕੇਜਰੀਵਾਲ ਵੱਲੋਂ 829 ਆਮ ਆਦਮੀ ਕਲੀਨਿਕ ਸਥਾਪਤ ਕਰਕੇ ਸਿਹਤ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਦੀ ਭਰਵੀਂ ਸ਼ਲਾਘਾ
  • ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ
  • ਪੰਜਾਬੀਆਂ ਨੂੰ ਸਾਰੀਆਂ 13 ਸੀਟਾਂ ‘ਆਪ’ ਨੂੰ ਜਿਤਾ ਕੇ ਬੇਇਨਸਾਫ਼ੀ ਦਾ ਬਦਲਾ ਲੈਣ ਲਈ ਕਿਹਾ
  • ਪੰਜਾਬ ਬਿਜਲੀ, ਸਿੱਖਿਆ ਅਤੇ ਸਿਹਤ
ਬਲਾਚੌਰ ਵਿਖੇ ਨਵੇਂ ‘ਆਮ ਆਦਮੀ ਕਲੀਨਿਕ’ ਦਾ ਸਾਂਝੇ ਤੌਰ 'ਤੇ ਉਦਘਾਟਨ ਕੀਤਾ।
  • ਅਰਬਨ ਬਲਾਚੌਰ ਵਿਖੇ ਨਵੇਂ ‘ਆਮ ਆਦਮੀ ਕਲੀਨਿਕ’ ਦਾ ਰਸਮੀ ਉਦਘਾਟਨ 

ਬਲਾਚੌਰ, 2 ਮਾਰਚ : ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਸ਼ੋਕ ਕਟਾਰੀਆ ਤੇ ਐੱਸ ਡੀ ਐੱਮ, ਬਲਾਚੌਰ ਰਵਿੰਦਰ ਬਾਂਸਲ ਨੇ ਅੱਜ ਬਲਾਚੌਰ ਵਿਖੇ ਨਵੇਂ ‘ਆਮ ਆਦਮੀ ਕਲੀਨਿਕ’ ਦਾ ਸਾਂਝੇ ਤੌਰ 'ਤੇ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਸਮੇਤ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੇ

ਆਮ ਆਦਮੀ ਕਲੀਨਿਕ ਸਿਹਤ ਖੇਤਰ ’ਚ ਕ੍ਰਾਂਤੀ ਦੇ ਸੂਚਕ : ਵਧੀਕ ਡਿਪਟੀ ਕਮਿਸ਼ਨਰ 
  • ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਸੂਬੇ ਦੇ ਸਿਹਤ ਖੇਤਰ ਵਿਚ ਵੱਡੀ ਪੁਲਾਂਘ: ਹਲਕਾ ਇੰਚਾਰਜ ਬੰਗਾ ਕੁਲਜੀਤ ਸਿੰਘ ਸਰਹਾਲ*
  • ਬੰਗਾ ਤੇ ਬਲਾਚੌਰ ਵਿਖੇ ਆਮ ਆਦਮੀ ਕਲੀਨਿਕਾਂ ਦੀ ਰਸਮੀ ਸ਼ੁਰੂਆਤ

ਬੰਗਾ, 2 ਮਾਰਚ : ਪੰਜਾਬ ਸਰਕਾਰ ਵੱਲੋਂ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਦੀ ਆਪਣੀ ਵਚਨਬੱਧਤਾ ਤਹਿਤ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇੇ ਬਿਹਤਰ ਸਿਹਤ

ਵਿਧਾਇਕ ਸ਼ੈਰੀ ਕਲਸੀ ਵਲੋਂ ਫੈਜਪੁਰਾ ਅਤੇ ਦਾਣਾ ਮੰਡੀ ਬਟਾਲਾ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ
  • ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਿਤ ਹੋਏ : ਵਿਧਾਇਕ ਸ਼ੈਰੀ ਕਲਸੀ

ਬਟਾਲਾ, 2 ਮਾਰਚ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋਂ ਅੱਜ ਫੈਜਪੁਰਾ ਅਤੇ ਦਾਣਾ ਮੰਡੀ ਬਟਾਲਾ ਵਿਖੇ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਧਾਰੀਵਾਲ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ
  • ਸਿਹਤ ਸੇਵਾਵਾਂ ਦੇ ਖੇਤਰ ’ਚ ਪੂਰੇ ਸੂਬੇ ’ਚ ਵਰਦਾਨ ਸਾਬਤ ਹੋਏ ਹਨ ਆਮ ਆਦਮੀ ਕਲੀਨਿਕ - ਸੇਖਵਾਂ

ਗੁਰਦਾਸਪੁਰ, 2 ਮਾਰਚ : ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਪੁਰਾਣਾ ਧਾਰੀਵਾਲ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਧਾਰੀਵਾਲ ਦੇ ਵਸਨੀਕਾਂ ਨੂੰ ਆਮ ਆਦਮੀ ਕਲੀਨਿਕ ਖੁੱਲਣ ਦੀ ਵਧਾਈ