news

Jagga Chopra

Articles by this Author

ਐਮਪੀ ਅਰੋੜਾ ਨੇ ਡੀਸੀ ਨਾਲ ਲੁਧਿਆਣਾ ਦੇ ਵਿਕਾਸ ਕਾਰਜਾਂ ਬਾਰੇ ਕੀਤੀ ਚਰਚਾ

ਲੁਧਿਆਣਾ, 1 ਮਾਰਚ :  ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੁਧਿਆਣਾ ਅਤੇ ਜ਼ਿਲ੍ਹੇ ਦੇ ਹੋਰ ਹਿੱਸਿਆਂ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਚਰਚਾ ਕੀਤੀ। ਮੁੱਖ ਤੌਰ 'ਤੇ ਹਲਵਾਰਾ ਏਅਰਪੋਰਟ, ਐਨ.ਐਚ.ਏ.ਆਈ ਪ੍ਰੋਜੈਕਟ, ਈ.ਐਸ.ਆਈ ਹਸਪਤਾਲ ਅਤੇ ਜ਼ਿਲ੍ਹੇ ਭਰ

ਖੇਤੀਬਾੜੀ ਵਿਭਾਗ ਵੱਲੋਂ ਸਰ੍ਹੋਂ 'ਚ ਚੇਪੇ ਦੀ ਰੋਕਥਾਮ ਸਬੰਧੀ ਅਡਵਾਇਜ਼ਰੀ ਜਾਰੀ

ਲੁਧਿਆਣਾ, 01 ਮਾਰਚ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਰ੍ਹੋਂ ਵਿੱਚ ਚੇਪੇ ਦੀ ਰੋਕਥਾਮ ਸਬੰਧੀ ਅਡਵਾਇਜ਼ਰੀ ਜਾਰੀ ਕੀਤੀ ਹੈ। ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ, ਨੇ ਕਿਸਾਨਾਂ ਨੂੰ ਫਸਲ ਨੂੰ ਚੇਪੇ ਦੇ ਹਮਲੇ ਤੋਂ ਬਚਾਉਣ ਲਈ ਸਰ੍ਹੋਂਦੀ ਸਮੇਂ ਤੇ ਬਿਜਾਈ ਅਤੇ ਖਾਦਾਂ ਦੀ ਸਿਫਾਰਿਸ਼ ਕੀਤੀ ਮਿਕਦਾਰ ਪਾਉਣ ਲਈ ਕਿਸਾਨਾਂ ਨੂੰ ਅਪੀਲ ਵੀ ਕੀਤੀ। ਉਨ੍ਹਾਂ

3 ਤੋਂ 7 ਮਾਰਚ ਤੱਕ 4.78 ਲੱਖ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ - ਸਿਵਲ ਸਰਜਨ ਡਾ. ਔਲਖ
  • ਜਾਗਰੂਕਤਾ ਪੋਸਟਰ ਵੀ ਕੀਤਾ ਜਾਰੀ

ਲੁਧਿਆਣਾ, 1 ਮਾਰਚ : ਜਿਲ੍ਹੇ ਭਰ ਵਿਚ 3 ਮਾਰਚ ਤੋ 7 ਮਾਰਚ ਤੱਕ ਪਲਸ ਪੋਲੀਓ ਦਾ ਨੈਸ਼ਨਲ ਰਾਊਡ ਚਲਾਇਆ ਜਾਵੇਗਾ, ਜਿਸ ਵਿਚ 0 ਤੋ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਸਿਵਲ ਸਰਜਨ ਲੁਧਿਆਣਾ ਡਾ. ਜਸਬੀਰ ਸਿੰਘ ਔਲਖ ਵੱਲੋਂ ਪਲਸ ਪੋਲੀਓ ਮੁਹਿੰਮ ਦਾ ਪੋਸਟਰ ਜਾਰੀ

ਪੰਜਾਬ ਸਰਕਾਰ ਉਦਯੋਗਪਤੀਆਂ ਨੂੰ ਸੂਬੇ 'ਚ ਸੁਚਾਰੂ ਤੇ ਸੁਖਾਵਾਂ ਕਾਰੋਬਾਰੀ ਮਾਹੌਲ ਉਪਲੱਬਧ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ - ਡਿਪਟੀ ਕਮਿਸ਼ਨਰ 
  • ਲੁਧਿਆਣਾ 'ਚ ਸੀ.ਆਈ.ਆਈ. ਸਮਾਗਮ ਦੀ ਕੀਤੀ ਪ੍ਰਧਾਨਗੀ 

ਲੁਧਿਆਣਾ, 1 ਮਾਰਚ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਪੰਜਾਬ ਸਰਕਾਰ ਉਦਯੋਗਪਤੀਆਂ ਨੂੰ ਸੂਬੇ ਵਿੱਚ ਕਾਰੋਬਾਰ ਕਰਨ ਲਈ ਸੁਚਾਰੂ ਤੇ ਸੁਖਾਵਾਂ ਮਾਹੌਲ ਉਪਲੱਬਧ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।  ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਵੱਲੋਂ ਆਯੋਜਿਤ ਲੁਧਿਆਣਾ ਜ਼ੋਨਲ ਸਲਾਨਾ ਸੈਸ਼ਨ-2024

ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਸੱਖੋਵਾਲ ਵਿਖੇ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ
  • ਕਿਹਾ-ਖਿਡਾਰੀਆਂ ਨੂੰ ਖੇਡਣ ਲਈ ਸੁਖਾਵਾਂ ਮਾਹੋਲ ਮੁਹੱਈਆ ਕਰਵਾਇਆ

ਸ੍ਰੀ ਹਰਗੋਬਿੰਦਪੁਰ ਸਾਹਿਬ ( ਬਟਾਲਾ), 1 ਮਾਰਚ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਪਿੰਡ ਸੱਖੋਵਾਲ ਵਿੱਖੇ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ। ਉਨਾਂ ਕਿਹਾ ਕਿ ਨੋਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ

ਸ੍ਰੀ ਚੋਲਾ ਸਾਹਿਬ ਦੇ ਮੇਲੇ ਦੇ ਮੱਦੇਨਜ਼ਰ 4 ਮਾਰਚ ਨੂੰ ਡੇਰਾ ਬਾਬਾ ਨਾਨਕ ਤਹਿਸੀਲ ਵਿੱਚ ਲੋਕਲ ਛੁੱਟੀ ਦਾ ਐਲਾਨ

ਡੇਰਾ ਬਾਬਾ ਨਾਨਕ, 1 ਮਾਰਚ : ਉਪ ਮੰਡਲ ਡੇਰਾ ਬਾਬਾ ਨਾਨਕ ਵਿਖੇ ਹਰ ਸਾਲ ਸ੍ਰੀ ਚੋਲਾ ਸਾਹਿਬ ਦਾ ਮੇਲਾ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮੇਲੇ ਵਿੱਚ ਦੂਰ-ਦੂਰ ਤੋਂ ਸੰਗਤਾਂ/ਸੰਗ ਦਰਸ਼ਨਾਂ ਲਈ ਆਉਂਦੇ ਹਨ। ਇਸ ਸਬੰਧੀ ਉਪ ਮੰਡਲ ਮੈਜਿਸਟਰੇਟ ਡੇਰਾ ਬਾਬਾ ਨਾਨਕ ਵੱਲੋਂ ਪ੍ਰਾਪਤ ਹੋਈ ਰਿਪੋਰਟ ਅਤੇ ਸ੍ਰੀ ਚੋਲਾ ਸਾਹਿਬ ਜੀ ਦੇ ਮੇਲੇ ਦੀ ਮਹੱਤਤਾ ਨੂੰ ਮੁੱਖ

ਸ੍ਰੀ ਚੋਲਾ ਸਾਹਿਬ ਦੇ ਮੇਲੇ ਦੇ ਮੱਦੇਨਜ਼ਰ 4 ਮਾਰਚ ਨੂੰ ਡੇਰਾ ਬਾਬਾ ਨਾਨਕ ਤਹਿਸੀਲ ਵਿੱਚ ਲੋਕਲ ਛੁੱਟੀ ਦਾ ਐਲਾਨ

ਗੁਰਦਾਸਪੁਰ, 1 ਮਾਰਚ : ਜ਼ਿਲ੍ਹਾ ਗੁਰਦਾਸਪੁਰ ਦੇ ਉਪ ਮੰਡਲ ਡੇਰਾ ਬਾਬਾ ਨਾਨਕ ਵਿਖੇ ਹਰ ਸਾਲ ਸ੍ਰੀ ਚੋਲਾ ਸਾਹਿਬ ਦਾ ਮੇਲਾ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮੇਲੇ ਵਿੱਚ ਦੂਰ-ਦੂਰ ਤੋਂ ਸੰਗਤਾਂ/ਸੰਗ ਦਰਸ਼ਨਾਂ ਲਈ ਆਉਂਦੇ ਹਨ। ਇਸ ਸਬੰਧੀ ਉਪ ਮੰਡਲ ਮੈਜਿਸਟਰੇਟ ਡੇਰਾ ਬਾਬਾ ਨਾਨਕ ਵੱਲੋਂ ਪ੍ਰਾਪਤ ਹੋਈ ਰਿਪੋਰਟ ਅਤੇ ਸ੍ਰੀ ਚੋਲਾ ਸਾਹਿਬ ਜੀ ਦੇ ਮੇਲੇ ਦੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਤਰੀਕ ਵਿੱਚ ਕੀਤਾ ਵਾਧਾ 
  • ਹੁਣ ਐੱਸ.ਜੀ.ਪੀ.ਸੀ. ਚੋਣਾਂ ਲਈ ਵੋਟਾਂ ਦੀ ਰਜਿਸਟ੍ਰੇਸ਼ਨ ਲਈ ਫਾਰਮ 30 ਅਪ੍ਰੈਲ ਤੱਕ ਲਏ ਜਾਣਗੇ - ਜ਼ਿਲ੍ਹਾ ਚੋਣ ਅਫ਼ਸਰ

ਗੁਰਦਾਸਪੁਰ, 1 ਮਾਰਚ : ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸ਼ਡਿਊਲ ਜਾਰੀ ਕੀਤਾ ਗਿਆ ਸੀ। ਹੁਣ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਪਹਿਲਾ ਜਾਰੀ

ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਔਰਤਾਂ ਨੂੰ ਸਮਾਨ ਵੇਚਣ ਦਾ ਪਲੇਟ ਫਾਰਮ ਮੁਹੱਈਆ ਕਰਵਾ ਰਿਹਾ ਹੈ 'ਅਬਾਦ ਹੁਨਰ ਹੱਟ' ਗੁਰਦਾਸਪੁਰ
  • ਅਬਾਦ ਹੁਨਰ ਹੱਟ ਵਿੱਚ ਸਵੈ ਸਹਾਇਤਾ ਸਮੂਹਾਂ ਵੱਲੋਂ ਵੇਚਿਆ ਜਾਂਦਾ ਸਮਾਨ ਕੁਆਲਿਟੀ ਪੱਖੋਂ ਸਭ ਤੋਂ ਬਿਹਤਰ ਅਤੇ ਬਜ਼ਾਰ ਨਾਲੋਂ ਸਸਤਾ
  • ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਬਾਦ ਹੁਨਰ ਹੱਟ ਤੋਂ ਸਮਾਨ ਖ਼ਰੀਦਣ ਦੀ ਅਪੀਲ ਕੀਤੀ

ਗੁਰਦਾਸਪੁਰ, 1 ਮਾਰਚ : ਅਜੀਵਕਾ ਮਿਸ਼ਨ ਤਹਿਤ ਜ਼ਿਲ੍ਹੇ ਵਿੱਚ ਸਵੈ ਸਹਾਇਤਾ ਸਮੂਹਾਂ ਨਾਲ ਜੁੜ ਕੇ ਕੰਮ ਕਰ ਰਹੀਆਂ ਔਰਤਾਂ ਨੂੰ ਆਪਣਾ

ਲੋਕ ਅਦਾਲਤ ਦਾ ਲਿਆ ਫ਼ੈਸਲਾ, ਅੰਤਿਮ ਫ਼ੈਸਲਾ : ਰੂਪਾ ਧਾਲੀਵਾਲ
  • ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ- ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ
  • ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਿ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ

ਮਾਲੇਰਕੋਟਲਾ 01 ਮਾਰਚ : ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਕਮ ਜ਼ਿਲ੍ਹਾ ਅਤੇ ਸੈਸ਼ਨ ਜੱਜ- ਜ਼ਿਲ੍ਹਾ