news

Jagga Chopra

Articles by this Author

ਹਾਈਕੋਰਟ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ਦੇ ਮਾਮਲੇ ਵਿੱਚ ਹਰਿਆਣਾ ਸਰਕਾਰ ਨੂੰ ਲਗਾਈ ਫਟਕਾਰ 
  • ਰਾਮ ਰਹੀਮ ਨੂੰ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਭਵਿੱਖ ਵਿੱਚ ਪੈਰੋਲ ਨਹੀਂ ਦਿੱਤੀ ਜਾਣੀ ਚਾਹੀਦੀ : ਹਾਈਕੋਰਟ 
  • ਹਰਿਆਣਾ ਸਰਕਾਰ ਦੱਸੇ ਕਿ ਰਾਮ ਰਹੀਮ ਵਾਂਗ ਕਿੰਨੇ ਹੋਰ ਕੈਦੀਆਂ ਨੂੰ ਪੈਰੋਲ ਦਿੱਤੀ ਗਈ ਹੈ : ਹਾਈਕੋਰਟ

ਚੰਡੀਗੜ੍ਹ, 29 ਫਰਵਰੀ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਅਤੇ ਦੋ ਚੇਲੀਆਂ ਨਾਲ ਬਲਾਤਕਾਰ ਦੇ ਦੋਸ਼ੀ ਗੁਰਮੀਤ ਰਾਮ ਰਹੀਮ

ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ : ਮੁੱਖ ਮੰਤਰੀ ਮਾਨ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਫਰਵਰੀ : ਸੂਬੇ ਦੀਆਂ ਸਰਕਾਰੀ ਸੰਸਥਾਵਾਂ ਦੀ ਬਦਹਾਲੀ ਲਈ ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੂੰ ਸਿੱਧੇ ਤੌਰ ਉਤੇ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੁਣ ਸਰਕਾਰੀ ਸੰਸਥਾਵਾਂ ਵਿੱਚ ਆਹਲਾ ਦਰਜੇ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਤਾਂ ਕਿ ਪੰਜਾਬ ਦਾ ਕੋਈ ਵੀ ਵਿਅਕਤੀ ਸਰਕਾਰੀ

ਮੁੱਖ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦਾ ਉਦਘਾਟਨ
  • ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਦੇ ਸਟੇਟ ਹੈੱਡਕੁਆਰਟਰ ਸਮੇਤ ਚਾਰ ਜ਼ੋਨਲ ਦਫਤਰ ਵੀ ਕੀਤੇ ਲੋਕ ਸਮਰਪਿਤ

ਸਾਹਿਬਜਾਦਾ ਅਜੀਤ ਸਿੰਘ ਨਗਰ, 29 ਫਰਵਰੀ : ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਸਮਰਪਿਤ ਕੀਤਾ। ਇਸ

ਪੰਜਾਬ ਸਰਕਾਰ ਪਹਿਲੇ ਪੜਾਅ ਵਿੱਚ 260 ਖੇਡ ਨਰਸਰੀਆਂ ਖੋਲ੍ਹੇਗੀ : ਮੀਤ ਹੇਅਰ
  • ਖਿਡਾਰੀਆਂ ਦੀ ਮੰਗ ਉਤੇ ਨਵੀਆਂ ਖੇਡਾਂ ਅਤੇ ਨਰਸਰੀਆਂ ਦੀ ਗਿਣਤੀ ਵਧਾਈ
  • ਖੇਡ ਸੁਪਰਵਾਈਜ਼ਰਾਂ ਤੇ ਕੋਚਾਂ ਦੀ ਭਰਤੀ ਲਈ 10 ਮਾਰਚ ਤੱਕ ਬਿਨੈ ਪੱਤਰ ਮੰਗੇ

ਚੰਡੀਗੜ੍ਹ, 29 ਫਰਵਰੀ : ਪੰਜਾਬ ਸਰਕਾਰ ਵੱਲੋਂ ਨਵੀਂ ਖੇਡ ਨੀਤੀ ਤਹਿਤ ਸਥਾਪਤ ਕੀਤੀਆਂ ਜਾਣ ਵਾਲੀਆਂ 1000 ਖੇਡ ਨਰਸਰੀਆਂ ਵਿੱਚੋਂ 260 ਨਰਸਰੀਆਂ ਪਹਿਲੇ ਪੜਾਅ ਵਿੱਚ ਸਥਾਪਤ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਦੀ ਸਥਾਪਨਾ

ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼, 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਗ੍ਰਿਫ਼ਤਾਰ ਕੀਤੇ ਵਿਅਕਤੀ ਸਰਹੱਦ ਪਾਰ ਤੋਂ ਹੈਰੋਇਨ ਦੀ ਤਸਕਰੀ ਕਰ ਰਹੇ ਸਨ ਅਤੇ ਐਮ.ਪੀ. ਤੋਂ ਹਥਿਆਰ ਲਿਆ ਕੇ ਪੰਜਾਬ ਵਿੱਚ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ
  • ਅਮਰੀਕਾ-ਅਧਾਰਤ ਡਰੱਗ ਕਾਰਟੇਲ ਹੈਂਡਲਰ ਜਸਮੀਤ ਉਰਫ ਲੱਕੀ ਦਾ ਮੁੱਖ ਮੈਂਬਰ ਗ੍ਰਿਫ਼ਤਾਰ
ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 29 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਿੰਦਰ ਸੋਢੀ ਵਾਸੀ ਕਸਬਾ ਚੱਬੇਵਾਲ, ਜ਼ਿਲ੍ਹੇ ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕੀਤਾ ਹੈ ਕਿਉਂਕਿ ਉਸ ਨੇ ਅਤੇ ਉਸ ਦੇ ਸਾਥੀਆਂ ਨੇ ਆਪਣੇ ਆਪ ਨੂੰ ਵਿਜੀਲੈਂਸ ਮੁਲਾਜ਼ਮ ਦੱਸ ਕੇ ਇੱਕ ਕਿਸਾਨ ਤੋਂ 25 ਲੱਖ ਰੁਪਏ ਦੇ ਦੋ ਚੈੱਕ ਲਏ ਸਨ ਜਿਸ ਕਾਰਨ ਉਨ੍ਹਾਂ ਨੂੰ ਅਦਾਲਤ ਵੱਲੋਂ ਭਗੌੜਾ ਕਰਾਰ ਦੇ ਦਿੱਤਾ ਗਿਆ ਸੀ। ਇਸ ਸਬੰਧੀ

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ
  • ਦੋ ਰੋਜ਼ਾ ਨਰਸਿੰਗ ਵਰਕਸ਼ਾਪ ਅਤੇ ਪ੍ਰਿੰਸੀਪਲਸ ਮੀਟ ਦੇ ਸਮਾਪਤੀ ਸੈਸ਼ਨ ਵਿੱਚ ਕੀਤੀ ਸ਼ਿਰਕਤ
  • ਵਿਦਿਆਰਥੀਆਂ ਦੀ ਪ੍ਰੀਖਿਆ ਅਤੇ ਮੁਲਾਂਕਣ ਦੇ ਹਿੱਸੇ ਵਜੋਂ ਵਧੇਰੇ ਪੇਸ਼ੇਵਰ ਕਲੀਨਿਕਲ ਡਿਊਟੀਆਂ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ, 29 ਫਰਵਰੀ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜ਼ੀਰਕਪੁਰ ਵਿਖੇ ਦੋ ਰੋਜ਼ਾ ਨਰਸਿੰਗ ਵਰਕਸ਼ਾਪ ਅਤੇ

ਦਿਲ ਦੇ ਦੌਰੇ ਦੇ ਮਾਮਲੇ ਵਿੱਚ ਸਮੇਂ ਸਿਰ ਇਲਾਜ ਯਕੀਨੀ ਬਣਾਉਣ ਲਈ ਪੰਜਾਬ ਐਸ.ਟੀ.ਈ.ਐਮ.ਆਈ. ਪ੍ਰੋਜੈਕਟ ਸ਼ੁਰੂ : ਡਾ. ਬਲਬੀਰ ਸਿੰਘ 
  • ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਲ ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸੰਭਾਲ ਸਹੂਲਤਾਂ ਯਕੀਨੀ ਬਣਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ
  • ਪੰਜਾਬ ਐਸ.ਟੀ.ਈ.ਐਮ.ਆਈ. ਪ੍ਰੋਜੈਕਟ ਤਹਿਤ ਕੀਮਤੀ ਜਾਨਾਂ ਬਚਾਉਣ ਲਈ 35 ਹਜ਼ਾਰ ਰੁਪਏ ਦੇ ਕਲੌਟ ਬਸਟਰ ਇੰਜੈਕਸ਼ਨ ਮੁਫ਼ਤ ਲਗਾਏ ਜਾਣਗੇ: ਡਾ. ਬਲਬੀਰ ਸਿੰਘ
  • ਲੋਕ ਆਮ ਤੌਰ ‘ਤੇ ਦਿਲ ਦੇ ਦੌਰੇ ਦੇ ਦਰਦ ਨੂੰ ਆਮ
ਸਿਵਲ ਹਸਪਤਾਲ ਵਿਖੇ ਦਿਵਿਆਂਗ ਲੋਕਾਂ ਨੂੰ ਸਹੂਲਤ ਦੇਣ ਲਈ ਕੈਂਪ ਲੱਗਾ

ਬਟਾਲਾ, 29 ਫਰਵਰੀ : ਅੱਜ ਸਿਵਲ ਹਸਪਤਾਲ ਬਟਾਲਾ ਵਿਖੇ ਐਸ ਐਮ ੳ ਸਿਵਲ ਹਸਪਤਾਲ ਬਟਾਲਾ ਡਾ: ਰਵਿੰਦਰ ਸਿੰਘ ਦੀ ਅਗਵਾਈ ਹੇਠ ਦਿਵਿਆਂਗ ਲੋਕਾਂ ਦੇ ਅੰਗਹੀਣ ਸਰਟੀਫਿਕੇਟ ਅਤੇ ਯੂਡੀਆਈਡੀ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ  ਲਗਾਇਆ ਗਿਆ । ਜਿਸ ਵਿੱਚ 25 ਦੇ ਕਰੀਬ ਦਿਵਿਆਂਗਾਂ ਦਾ ਮੁਆਇਨਾ ਕੀਤਾ ਗਿਆ।2 ਯੂ ਡੀ ਆਈ ਕਾਰਡ ਬਣਾਏ ਗਏ ,ਆਰਥੋ ਦੇ 15, ਨਿਊਰੋ ਦੇ 2 MRI ਦੇ ਸਰਟੀਫਿਕੇਟ

2 ਮਾਰਚ ਨੂੰ ਮੌਸਮ ਦੀ ਸੰਭਾਵੀ ਖ਼ਰਾਬੀ ਦੇ ਮੱਦੇਨਜ਼ਰ ਵਿਰਸਾ ਉਤਸਵ ਗੁਰਦਾਸਪੁਰ ਮੁਲਤਵੀ ਕੀਤਾ
  • ਵਿਰਸਾ ਉਤਸਵ ਦੀ ਨਵੀਂ ਤਰੀਕ ਦਾ ਜਲਦ ਕੀਤਾ ਜਾਵੇਗਾ ਐਲਾਨ

ਗੁਰਦਾਸਪੁਰ, 29 ਫਰਵਰੀ : ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਹਿਯੋਗ ਨਾਲ ਗੁਰਦਾਸਪੁਰ ਵਿਖੇ 2 ਮਾਰਚ ਸ਼ਾਮ ਨੂੰ ਕਰਵਾਇਆ ਜਾਣ ਵਾਲਾ ਵਿਰਸਾ ਉਤਸਵ ਮੌਸਮ ਦੀ ਸੰਭਾਵੀ ਖ਼ਰਾਬੀ ਦੇ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ