news

Jagga Chopra

Articles by this Author

ਸਾਰੇ ਸੈਨਿਕਾਂ ਅਤੇ ਅਧਿਕਾਰੀਆਂ ਨੂੰ ਮਿਲਣ ਦੀ ਮੇਰੀ ਇੱਛਾ ਪੂਰੀ ਹੋਈ : ਦ੍ਰੋਪਦੀ ਮੁਰਮੂ
  • ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸੈਨਿਕਾਂ ਦਾ ਮਨੋਬਲ ਵਧਾਉਣ ਲਈ ਸਿਆਚਿਨ ਬੇਸ ਕੈਂਪ ਪਹੁੰਚੀ 

ਨਵੀਂ ਦਿੱਲੀ, 26 ਸਤੰਬਰ 2024 : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਰਵਾਰ ਨੂੰ ਦੁਨੀਆ ਦੇ ਸਭ ਤੋਂ ਉੱਚੇ ਜੰਗੀ ਮੈਦਾਨ ਸਿਆਚਿਨ ਬੇਸ ਕੈਂਪ ਦਾ ਦੌਰਾ ਕੀਤਾ। ਇੱਥੇ ਪੁੱਜਣ ਤੋਂ ਬਾਅਦ ਰਾਸ਼ਟਰਪਤੀ ਨੇ ਬੇਹੱਦ ਔਖੇ ਹਾਲਾਤਾਂ ਵਿੱਚ ਵੀ ਦੇਸ਼ ਦੀ ਰੱਖਿਆ ਲਈ ਤਾਇਨਾਤ ਜਵਾਨਾਂ ਨੂੰ

 ਬਿਹਾਰ 'ਚ ਜਿਤਿਆ ਸਨਾਨ ਦੌਰਾਨ 40 ਮੌਤਾਂ, ਇਕੱਲੇ ਔਰੰਗਾਬਾਦ 'ਚ 8 ਬੱਚਿਆਂ ਦੀ ਡੁੱਬਣ ਨਾਲ ਮੌਤ

ਪਟਨਾ, 26 ਸਤੰਬਰ 2024 : ਜਿਤਿਆ ਵ੍ਰਤ ਦਾ ਤਿਉਹਾਰ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। 3 ਦਿਨ ਚੱਲਣ ਵਾਲੇ ਇਸ ਤਿਉਹਾਰ ਦੌਰਾਨ ਲੋਕ ਗੰਗਾ ਵਿੱਚ ਇਸ਼ਨਾਨ ਕਰ ਰਹੇ ਹਨ। ਖਾਸ ਤੌਰ 'ਤੇ ਬਿਹਾਰ 'ਚ ਇਸ ਤਿਉਹਾਰ ਨੂੰ ਲੈ ਕੇ ਲੋਕਾਂ 'ਚ ਕਾਫੀ ਉਤਸ਼ਾਹ ਸੀ ਪਰ ਬੁੱਧਵਾਰ ਨੂੰ ਜਿਤਿਆ ਸੰਨ ਦੌਰਾਨ ਕਈ ਹਾਦਸੇ ਵਾਪਰੇ। ਵੱਖ-ਵੱਖ ਸ਼ਹਿਰਾਂ 'ਚ ਵਾਪਰੇ ਹਾਦਸਿਆਂ 'ਚ 50 ਦੇ ਕਰੀਬ

ਮੁੰਬਈ ਵਿਚ ਭਾਰੀ ਬਾਰਸ਼ ਕਾਰਨ 4 ਲੋਕਾਂ ਦੀ ਮੌਤ, ਹਵਾਈ ਯਾਤਰਾ ਤੇਰੇਲ ਨੈੱਟਵਰਕ ਹੋਇਆ ਪ੍ਰਭਾਵਿਤ

ਮੁੰਬਈ, 26 ਸਤੰਬਰ 2024 : ਮੁੰਬਈ ਵਿਚ 5 ਘੰਟਿਆਂ ਦੀ ਤੇਜ਼ ਬਾਰਿਸ਼ ਕਾਰਨ 4 ਲੋਕਾਂ ਦੀ ਮੌਤ ਹੋ ਗਈ। ਭਾਰੀ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। ਮੀਂਹ ਕਾਰਨ ਰੇਲ ਨੈੱਟਵਰਕ ਵੀ ਪ੍ਰਭਾਵਿਤ ਹੋਇਆ ਹੈ। ਮੁੰਬਈ ਦੀ ਜਾਨ ਵਜੋਂ ਜਾਣੀ ਜਾਂਦੀ ਲੋਕਲ ਟਰੇਨਾਂ ਅੱਧ ਵਿਚਕਾਰ ਹੀ ਰੁਕ ਗਈਆਂ ਹਨ। ਮੀਂਹ ਕਾਰਨ ਹਵਾਈ ਯਾਤਰਾ ਵੀ ਪ੍ਰਭਾਵਿਤ ਹੋਈ ਹੈ। ਮੁੰਬਈ ਹਵਾਈ

ਅਕਾਲੀ ਦਲ ਨੇ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਆਪ ਸਰਕਾਰ ਦੇ ਖਿਲਾਫ ਚਲ ਰਹੇ ’ਧਰਨੇ’ ਕੀਤੇ ਮੁਲਤਵੀ

ਚੰਡੀਗੜ੍ਹ, 26 ਸਤੰਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਆਉਂਦੀਆਂ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਨਸ਼ਾ ਤਸਕਰੀ ਵਿਚ ਵਾਧੇ ਤੇ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੇ ਮਾਮਲੇ ’ਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਖਿਲਾਫ ਚਲ ਰਹੇ ’ਧਰਨੇ’ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਦੱਸਿਆ ਕਿ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੀਮਾਰ, ਹਸਪਤਾਲ਼ ਦਾਖਲ

ਚੰਡੀਗੜ 26 ਸਤੰਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੋਹਾਲੀ ਦੇ ਫੋਰਟੀਜ ਹੋਸਪੀਟਲ ਵਿੱਚ ਦਾਖਲ ਹੋ ਗਏ ਹਨ। ਦੱਸਿਆ ਜਾ ਰਿਹਾ।‌ ਇਹ ਜਾਣਕਾਰੀ ਮੁੱਖ ਮੰਤਰੀ ਦਰਬਾਰ ਨੇ ਦਿੱਤੀ ਹੈ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਚੈੱਕ ਅਪ ਕਰਾਉਣ ਲਈ ਹਸਪਤਾਲ ਦਾਖਲ ਹੋਏ ਹਨ। ਜਿਨਾਂ ਨੂੰ ਸਿਹਤ ਦੇ ਚੈੱਕ ਅਪ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦਿੱਤੀ ਜਾਵੇਗੀ।

ਦਸਮ ਪਾਤਸ਼ਾਹ ਬਾਰੇ ਅਪਮਾਨਜਨਕ ਸ਼ਬਦਾਵਲੀ ਬੋਲਣ ਵਾਲੇ ਵਿਅਕਤੀ ਨੂੰ ਦਿੱਤੀ ਜਾਵੇ ਸਖ਼ਤ ਸਜ਼ਾ : ਐਡਵੋਕੇਟ ਧਾਮੀ

ਅੰਮ੍ਰਿਤਸਰ, 26 ਸਤੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਕਮਾਲੀ ਦੇ ਵਰਿੰਦਰ ਸਿੰਘ ਨਾਂ ਦੇ ਵਿਅਕਤੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਬਾਰੇ ਅਤਿ ਅਪਮਾਨਜਨਕ ਸ਼ਬਦਾਵਲੀ ਬੋਲਣ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ
  • 19 ਅਕਤੂਬਰ ਨੂੰ ਮਨਾਇਆ ਜਾਵੇਗਾ ਪ੍ਰਕਾਸ਼ ਗੁਰਪੁਰਬ, 18 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜੇਗਾ ਨਗਰ ਕੀਰਤਨ

ਅੰਮ੍ਰਿਤਸਰ, 26 ਸਤੰਬਰ 2024 : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕੀਤੀ। ਇਕੱਤਰਤਾ ’ਚ

ਸ਼੍ਰੋਮਣੀ ਕਮੇਟੀ ਵਫ਼ਦ ਨੇ ਸਿੱਖ ਮਾਮਲਿਆਂ ਨੂੰ ਲੈ ਕੇ ਮੇਘਾਲਿਆ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 26 ਸਤੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਨੇ ਅੱਜ ਮੇਘਾਲਿਆ ਦੇ ਰਾਜਪਾਲ ਸ੍ਰੀ ਸੀਐਚ ਵਿਜਯਸ਼ੰਕਰ ਨੂੰ ਮਿਲ ਕੇ ਸ਼ਿਲਾਂਗ ਵਿਖੇ ਪੰਜਾਬੀ ਕਾਲੋਨੀ ਵਿਚ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਦਾ ਮਾਮਲਾ ਤੁਰੰਤ ਹੱਲ ਕਰਵਾਉਣ ਲਈ ਦਖ਼ਲ ਦੀ ਮੰਗ ਕੀਤੀ ਹੈ। ਇਸ ਵਫ਼ਦ ਨੇ ਬੀਤੇ ਕੱਲ੍ਹ ਮੇਘਾਲਿਆ ਸਰਕਾਰ ਦੇ ਮੁੱਖ ਸਕੱਤਰ ਸ੍ਰੀ ਡੋਨਾਲਡ ਫਿਲੀਪਸ

ਖੇਡਾਂ ਵਤਨ ਪੰਜਾਬ ਦੀਆਂ 2024, ਜ਼ਿਲ੍ਹਾ ਪੱਧਰੀ ਖੇਡਾਂ 'ਚ ਸ਼ਾਨਦਾਰ ਮੁਕਾਬਲੇ ਦੇਖਣ ਨੂੰ ਮਿਲੇ

ਲੁਧਿਆਣਾ, 26 ਸਤੰਬਰ 2024 : ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਜ਼ਿਲ੍ਹਾ ਪੱਧਰੀ ਖੇਡਾਂ ਦੇ ਤੈਅਸੁਦਾ ਸ਼ਡਿਊਲ ਅਨੁਸਾਰ ਬਾਸਕਟਬਾਲ, ਸਾਫਟਬਾਲ, ਚੈੱਸ, ਕਿੱਕ ਬਾਕਸਿੰਗ, ਨੈੱਟਬਾਲ, ਲਾਅਨ ਟੈਨਿਸ ,ਬੈਡਮਿੰਟਨ,ਪਾਵਰ ਲਿਫਟਿੰਗ ਅਤੇ ਵੇਟਲਿਫਟਿੰਗ, ਐਥਲੈਟਿਕਸ, ਹਾਕੀ, ਹੈਂਡਬਾਲ, ਫੁੱਟਬਾਲ, ਖੋ-ਖੋ, ਜੂਡੋ, ਕਬੱਡੀ ਨੈਸ਼ਨਲ ਅਤੇ ਵਾਲੀਬਾਲ ਸਮੈਸ਼ਿੰਗ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ

ਬਿਨਾਂ ਕਿਸੇ ਡਰ ਭੈਅ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ ਪੰਚਾਇਤੀ ਚੋਣਾਂ -ਡਿਪਟੀ ਕਮਿਸ਼ਨਰ
  • ਨਾਮਜ਼ਦਗੀ ਪੱਤਰ ਭਰਨ ਤੋਂ ਲੈ ਕੇ ਪੋਲਿੰਗ ਤੱਕ ਸਾਰੇ ਪ੍ਰਬੰਧ ਮੁਕੰਮਲ - ਜ਼ਿਲ੍ਹਾ ਪੁਲਿਸ ਮੁਖੀ
  • 27 ਸਤੰਬਰ ਤੋਂ 4 ਅਕਤੂਬਰ ਤੱਕ ਭਰੇ ਜਾਣਗੇ ਨਾਮਜ਼ਦਗੀ ਪੱਤਰ 
  • 5 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਹੋਵੇਗੀ ਪੜਤਾਲ 
  • 7 ਅਕਤੂਬਰ ਨੂੰ ਲਏ ਜਾ ਸਕਣਗੇ ਨਾਮਜ਼ਦਗੀ ਪੱਤਰ ਵਾਪਸ
  • 15 ਅਕਤੂਬਰ ਨੂੰ ਪੈਣਗੀਆਂ ਵੋਟਾਂ ਤੇ ਐਲਾਨੇ ਜਾਣਗੇ ਨਤੀਜ਼ੇ

ਅੰਮ੍ਰਿਤਸਰ, 26 ਸਤੰਬਰ, 2024