news

Jagga Chopra

Articles by this Author

ਕੈਲੀਫੋਰਨੀਆ 'ਚ ਵੈਨ ਤੇ ਟਰੱਕ ਦੀ ਟੱਕਰ 'ਚ 8 ਲੋਕਾਂ ਦੀ ਮੌਤ 

ਕੈਲੀਫੋਰਨੀਆ, 24 ਫਰਵਰੀ : ਅਮਰੀਕਾ ਦੇ ਸੈਂਟਰਲ ਕੈਲੀਫੋਰਨੀਆ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਸਾਹਮਣੇ ਆਇਆ ਹੈ। ਇੱਥੇ ਇੱਕ ਵੈਨ ਦੀ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਨਿਊਜ਼ ਏਜੰਸੀ ਏਪੀ ਮੁਤਾਬਕ ਇਹ ਹਾਦਸਾ ਮੱਧ ਕੈਲੀਫੋਰਨੀਆ ਦੇ ਮਡੇਰਾ ਸਿਟੀ 'ਚ ਸ਼ੁੱਕਰਵਾਰ ਨੂੰ ਵਾਪਰਿਆ। ਪੁਲਿਸ ਨੇ ਦੱਸਿਆ ਕਿ ਮੱਧ ਕੈਲੀਫੋਰਨੀਆ

ਹਾਈ ਕੋਰਟ ਨੇ ਈਟੀਟੀ ਅਧਿਆਪਕਾਂ ਦੀਆਂ 5994 ਅਸਾਮੀਆਂ ਦੀ ਭਰਤੀ ‘ਤੇ ਲਗਾਈ  ਰੋਕ 

ਚੰਡੀਗੜ੍ਹ, 24 ਫਰਵਰੀ : ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਈਟੀਟੀ ਅਧਿਆਪਕਾਂ ਦੀਆਂ 5994 ਅਸਾਮੀਆਂ ਦੀ ਭਰਤੀ ‘ਤੇ ਰੋਕ ਲਗਾ ਦਿੱਤੀ ਹੈ। ਪੰਜਾਬ ਸਰਕਾਰ ਨੇ 12 ਅਕਤੂਬਰ, 2023 ਨੂੰ ਇਹ ਵਾਅਦਾ ਕੀਤਾ ਸੀ ਕਿ ਉਹ ਪਟੀਸ਼ਨ ਪੈਂਡਿੰਗ ਹੋਣ ‘ਤੇ ਭਰਤੀ ਨੂੰ ਅੱਗੇ ਨਹੀਂ ਵਧਾਏਗੀ, ਪਰ ਹੁਣ ਸਰਕਾਰ ਨੇ ਅਰਜ਼ੀ ਦਾਇਰ ਕਰਕੇ ਇਹ ਵਾਅਦਾ ਵਾਪਸ ਲੈ ਲਿਆ ਹੈ। ਇਸ ਅਰਜ਼ੀ ਨੂੰ

ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਲਗਾਏ ਗਏ ਬੈਰੀਕੇਡਾਂ ਨੂੰ ਖੋਲ੍ਹਣਾ ਕੀਤਾ ਸ਼ੁਰੂ
  • ਅੰਦੋਲਨ ਜਾਰੀ ਰਹੇਗਾ ਅਤੇ ਭਵਿੱਖ ਦੀ ਰਣਨੀਤੀ ਬਾਰੇ 29 ਫਰਵਰੀ ਨੂੰ ਵੱਡਾ ਐਲਾਨ ਕੀਤਾ ਜਾਵੇਗਾ : ਸਰਵਣ ਸਿੰਘ ਪੰਧੇਰ 

ਟਿੱਕਰੀ, 24 ਫਰਵਰੀ : ਦਿੱਲੀ ਪੁਲਿਸ ਵੱਲੋਂ ਟਿੱਕਰੀ ਅਤੇ ਸਿੰਘੂ ਸਰਹੱਦ ‘ਤੇ ਕਿਸਾਨਾਂ ਨੂੰ ਰੋਕਣ ਲਈ ਲਗਾਏ ਗਏ ਬੈਰੀਕੇਡਾਂ ਨੂੰ ਅਸਥਾਈ ਤੌਰ ‘ਤੇ ਹਟਾਇਆ ਜਾ ਰਿਹਾ ਹੈ ਤਾਂ ਜੋ ਸੜਕ ਨੂੰ ਆਮ ਆਵਾਜਾਈ ਲਈ ਖੋਲ੍ਹਿਆ ਜਾ ਸਕੇ। ਕਿਸਾਨਾਂ ਦੇ ਦਿੱਲੀ ਕੂਚ

ਆਪ ਅਤੇ ਕਾਂਗਰਸ ਨੇ ਲੋਕ ਸਭਾ ਚੋਣਾਂ 2024 ਲਈ ਹਰਿਆਣਾ, ਦਿੱਲੀ, ਗੁਜਰਾਤ ਸੀਟ ਵੰਡ ਗਠਜੋੜ ਦਾ ਕੀਤਾ ਐਲਾਨ

ਦਿੱਲੀ, 24 ਫਰਵਰੀ : ਦਿੱਲੀ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ 2024 ਲਈ ਸੀਟਾਂ ਦੀ ਵੰਡ ਦਾ ਐਲਾਨ ਕੀਤਾ ਹੈ। ਕਾਂਗਰਸ ਦੇ ਜਨਰਲ ਸਕੱਤਰ ਅਤੇ ਸੰਸਦ ਮੈਂਬਰ ਮੁਕੁਲ ਵਾਸਨਿਕ ਨੇ ਕਿਹਾ ਕਿ ਦਿੱਲੀ ਲੋਕ ਸਭਾ ਦੀਆਂ ਸੱਤ ਸੀਟਾਂ ਹਨ। ਇਨ੍ਹਾਂ ‘ਚੋਂ ਆਮ ਆਦਮੀ ਪਾਰਟੀ ਚਾਰ ਸੀਟਾਂ ‘ਤੇ ਚੋਣ ਲੜੇਗੀ। ਇਨ੍ਹਾਂ ਵਿੱਚ ਨਵੀਂ ਦਿੱਲੀ, ਪੱਛਮੀ ਦਿੱਲੀ

ਕਰਨਾਟਕ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 6 ਲੋਕਾਂ ਦੀ ਮੌਤ 

ਬੇਲਾਗਾਵੀ, 24 ਫਰਵਰੀ : ਕਰਨਾਟਕ ਦੇ ਬੇਲਾਗਾਵੀ ਤੋਂ ਕਰੀਬ 90 ਕਿਲੋਮੀਟਰ ਦੂਰ ਦੱਤ ਜੰਬੋਤੀ ਰੋਡ 'ਤੇ ਹੋਏ ਭਿਆਨਕ ਸੜਕ ਹਾਦਸੇ 'ਚ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਨੇ ਸ਼ਨੀਵਾਰ ਨੂੰ ਦੱਸਿਆ ਕਿ ਹਾਦਸੇ 'ਚ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਕ ਹੋਰ ਨੇ ਹਸਪਤਾਲ 'ਚ ਦਮ ਤੋੜ ਦਿੱਤਾ। ਪੁਲਿਸ ਮੁਤਾਬਕ ਹਾਦਸਾਗ੍ਰਸਤ ਕਾਰ ਦੇ ਡਰਾਈਵਰ ਨੇ ਕੰਟਰੋਲ

ਉੱਤਰ ਪ੍ਰਦੇਸ਼ ਵਿੱਚ ਸ਼ਰਧਾਲੂਆਂ ਦੀ ਟ੍ਰੈਕਟਰ ਟਰਾਲੀ ਤਲਾਬ 'ਚ ਪਲਟੀ, 22 ਮੌਤਾਂ

ਕਾਸਗੰਜ, 24 ਫਰਵਰੀ : ਉੱਤਰ ਪ੍ਰਦੇਸ਼ ਦੇ ਕਾਸਗੰਜ ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ 'ਚ 22 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ। ਇਸ ਤੋਂ ਇਲਾਵਾ ਇਕ ਦਰਜਨ ਜ਼ਖ਼ਮੀਆਂ ਨੂੰ ਕਮਿਊਨਿਟੀ ਹੈਲਥ ਸੈਂਟਰ ਤੇ ਜ਼ਿਲ੍ਹਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਮਰਨ ਵਾਲਿਆਂ ਦੀ ਗਿਣਤੀ ਦੋ ਦਰਜਨ ਤੱਕ ਪਹੁੰਚ ਸਕਦੀ ਹੈ। ਪਿੰਡ ਵਾਸੀ ਅਤੇ ਪੁਲਿਸ

15 ਮਾਰਚ ਤੱਕ ਆਪਣੇ ਬੱਚਿਆਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਿੱਚ ਦਾਖਲ ਕਰਵਾਉਣ : ਮੁੱਖ ਮੰਤਰੀ ਮਾਨ

ਚੰਡੀਗੜ੍ਹ, 24 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੂਬਾ ਸਰਕਾਰ ਵੱਲੋਂ ਸਥਾਪਿਤ ਕੀਤੇ ‘ਸਕੂਲ ਆਫ਼ ਐਮੀਨੈਂਸ’ ਵਿੱਚ ਆਪਣੇ ਬੱਚਿਆਂ ਨੂੰ ਦਾਖਲ ਕਰਵਾ ਕੇ ਸੂਬੇ ਦੀ ਸਿੱਖਿਆ ਕ੍ਰਾਂਤੀ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਮਾਪੇ https://schoolofeminence.pseb.ac.in ਲਿੰਕ ‘ਤੇ

78.75 ਲੱਖ ਰੁਪਏ ਦੀ ਲਾਗਤ ਨਾਲ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖਰੀਦੀਆਂ: ਗੁਰਮੀਤ ਸਿੰਘ ਖੁੱਡੀਆਂ
  • ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ 25 ਫਰਵਰੀ ਤੋਂ

ਚੰਡੀਗੜ੍ਹ, 24 ਫਰਵਰੀ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 25 ਫਰਵਰੀ ਤੋਂ ਲੰਪੀ ਸਕਿੱਨ ਬਿਮਾਰੀ ਤੋਂ ਗਊਧਨ ਦੇ ਬਚਾਅ ਲਈ ਵੱਡੇ

ਗੈਰ-ਕਾਨੂੰਨੀ ਤੌਰ ‘ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਿਵੈਲਪਰ ਜਰਨੈਲ ਬਾਜਵਾ, ਸੀ.ਟੀ.ਪੀ. ਪੰਕਜ ਬਾਵਾ, ਪਟਵਾਰੀ ਲੇਖ ਰਾਜ ਵਿਰੁੱਧ ਮੁਕੱਦਮਾ ਦਰਜ

ਚੰਡੀਗੜ੍ਹ, 24 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਾਜਵਾ ਡਿਵੈਲਪਰਜ਼ ਲਿਮਟਿਡ, ਸੰਨੀ ਇਨਕਲੇਵ ਖਰੜ ਦੇ ਡਾਇਰੈਕਟਰ ਜਰਨੈਲ ਸਿੰਘ ਬਾਜਵਾ ਵਾਸੀ ਸੈਕਟਰ-71 ਐਸ.ਏ.ਐਸ. ਨਗਰ, ਚੀਫ਼ ਟਾਊਨ ਪਲਾਨਰ ਪੰਜਾਬ (ਸੀ.ਟੀ.ਪੀ.) ਪੰਕਜ ਬਾਵਾ ਵਾਸੀ ਮਕਾਨ ਨੰ. 253, ਸੈਕਟਰ-22 ਏ, ਚੰਡੀਗੜ੍ਹ ਅਤੇ ਮਾਲ ਪਟਵਾਰੀ ਲੇਖ ਰਾਜ (ਹੁਣ ਸੇਵਾਮੁਕਤ) ਵਾਸੀ ਮਕਾਨ ਨੰਬਰ 55, ਸੈਕਟਰ-118, ਟੀ

ਭਾਰਤੀ ਚੋਣ ਕਮਿਸ਼ਨ ਦੇ ਰਾਜ ਸਰਕਾਰਾਂ ਨੂੰ ਨਿਰਦੇਸ਼, ਜ਼ਿਲ੍ਹੇ ’ਚ 3 ਸਾਲ ਦੀ ਮਿਆਦ ਪੂਰੀ ਕਰ ਚੁੱਕੇ ਅਧਿਕਾਰੀਆਂ ਦੇ ਤਬਾਦਲੇ ਜ਼ਿਲ੍ਹੇ ਤੋਂ ਬਾਹਰ ਕੀਤੇ ਜਾਣ
  • ਉਨ੍ਹਾਂ ਨੂੰ ਇਕੋ ਲੋਕ ਸਭਾ ਹਲਕੇ ਦੇ ਕਿਸੇ ਦੂਜੇ ਜ਼ਿਲ੍ਹੇ ਵਿਚ ਤਾਇਨਾਤ ਨਾ ਕੀਤਾ ਜਾਵੇ

ਚੰਡੀਗੜ੍ਹ, 24 ਫਰਵਰੀ : ਰਾਜ ਸਰਕਾਰਾਂ ਵੱਲੋਂ ਕਿਸੇ ਲੋਕ ਸਭਾ ਹਲਕੇ ਵਿਚ ਹੀ ਪੈਂਦੇ ਕੋਈ ਦੂਜੇ ਜ਼ਿਲ੍ਹੇ ਵਿੱਚ ਅਧਿਕਾਰੀਆਂ ਦੇ ਕੀਤੇ ਜਾ ਰਹੇ ਤਬਾਦਲੇ/ਤਾਇਨਾਤੀਆਂ ਸਬੰਧੀ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਭਾਰਤੀ ਚੋਣ ਕਮਿਸ਼ਨ ਨੇ ਮੌਜੂਦਾ ਤਬਾਦਲਾ ਨੀਤੀ ਨੂੰ ਮਜ਼ਬੂਤ ਕੀਤਾ