news

Jagga Chopra

Articles by this Author

ਪੰਜਾਬ ਪੁਲਿਸ ਨੇ ਲੋਕਾਂ ਤੱਕ ਸੁਖਾਲੀ ਪਹੁੰਚ ਵਧਾਉਣ ਲਈ ਨਵੀਂ ਟਰੈਫਿਕ ਸਲਾਹਕਾਰ ਕਮੇਟੀ ਦਾ ਕੀਤਾ ਗਠਨ
  • ਕਮੇਟੀ ਜਨਤਕ ਪਹੁੰਚ ਨੂੰ ਵਧਾਉਣ ਵਿੱਚ ਕਰੇਗੀ ਮਦਦ ਅਤੇ ਟਰੈਫਿਕ ਪ੍ਰਬੰਧਨ ਵਿੱਚ ਨਿਭਾਏਗੀ ਅਹਿਮ ਸਹਿਯੋਗੀ ਭੂਮਿਕਾ : ਏ.ਡੀ.ਜੀ.ਪੀ. ਟਰੈਫਿਕ ਏ.ਐਸ. ਰਾਏ

ਚੰਡੀਗੜ੍ਹ, 24 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਭਰ ਵਿੱਚ ਜਨਤਕ ਸ਼ਮੂਲੀਅਤ ਨੂੰ ਮਜ਼ਬੂਤ ਕਰਨ ਅਤੇ ਟਰੈਫਿਕ ਪ੍ਰਬੰਧਨ ਵਿੱਚ ਸੁਧਾਰ ਲਿਆਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਪੰਜਾਬ ਪੁਲਿਸ

ਬੈਂਕ ਬ੍ਰਾਂਚ ਬਾਂਸੇਪੁਰ ਤੋਂ ਕਰੋੜਾਂ ਰੁਪਏ ਦੀ ਰਕਮ ਦੀ ਠੱਗੀ ਕਰਨ ਵਾਲਾ ਬੈਂਕ ਮੈਨੇਜਰ ਗ੍ਰਿਫਤਾਰ

ਸਾਹਿਬਜਾਦਾ ਅਜੀਤ ਸਿੰਘ ਨਗਰ, 24 ਫਰਵਰੀ : ਜਿਲ੍ਹਾ ਐਸ.ਏ.ਐਸ ਨਗਰ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਮੁਕੱਦਮਾ ਨੰਬਰ 16 ਮਿਤੀ 14-02-24 ਅ/ਧ 381, 409, 120-ਬੀ ਆਈ.ਪੀ.ਸੀ ਥਾਣਾ ਮੁੱਲਾਂਪੁਰ ਗਰੀਬਦਾਸ ਦੇ ਫਰਾਰ ਮੁੱਖ ਦੋਸ਼ੀ ਗੌਰਵ ਸ਼ਰਮਾ (ਬੈਂਕ ਮੈਨੇਜਰ, ਬ੍ਰਾਂਚ ਬਾਂਸੇਪੁਰ) ਪੁੱਤਰ ਅਜੇ ਕੁਮਾਰ ਵਾਸੀ ਪਿੰਡ ਭੋਆ, ਤਹਿ: ਤੇ ਜਿਲ੍ਹਾ ਪਠਾਨਕੋਟ, ਹਾਲ

ਪੰਜਾਬ ਦੇ ਬੱਚਿਆਂ ਲਈ ਰਾਸ਼ਟਰੀ ਮਿਲਟਰੀ ਕਾਲਜ ‘ਚ ਦਾਖ਼ਲਾ ਲੈਣ ਦਾ ਸੁਨਹਿਰੀ ਮੌਕਾ : ਜੌੜਾਮਾਜਰਾ
  • ਆਰ.ਆਈ.ਐਮ.ਸੀ. ਦੇਹਰਾਦੂਨ ਨੇ ਜਨਵਰੀ 2025 ਟਰਮ ਲਈ ਅਰਜ਼ੀਆਂ ਮੰਗੀਆਂ; ਚੰਡੀਗੜ੍ਹ ਵਿੱਚ 1 ਜੂਨ ਨੂੰ ਹੋਵੇਗੀ ਪ੍ਰੀਖਿਆ

ਚੰਡੀਗੜ੍ਹ, 24 ਫ਼ਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਤਿਹਾਸਕ ਤੌਰ ‘ਤੇ ਅਹਿਮ ਸੂਬੇ ਪੰਜਾਬ ਤੋਂ ਭਾਰਤ ਦੀਆਂ ਰੱਖਿਆ ਸੈਨਾਵਾਂ ਵਿੱਚ ਯੋਗਦਾਨ ਦੇ ਘਟ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਦੇ ਮਨਸ਼ੇ ਨਾਲ ਪੰਜਾਬ ਦੇ

ਸਪੀਕਰ ਸੰਧਵਾਂ ਨੇ ਪੰਜਾਬ ਉਰਦੂ ਅਕਾਦਮੀ, ਮਾਲੇਰਕੋਟਲਾ ਦੇ ਸਾਲਾਨਾ ਇਨਾਮ ਵੰਡ ਤੇ ਸਨਮਾਨ ਸਮਾਰੋਹ ਅਤੇ ਰਸਮ-ਏ- ਇਜਰਾਅ ਮੌਕੇ ਕੀਤੀ ਸ਼ਿਰਕਤ ਐੱਮ ਐੱਸ ਪੀ ਦੇਣਾ, ਕਿਸਾਨ ਲਈ ਹੀ ਨਹੀਂ ਸਗੋਂ ਦੇਸ਼ ਦੇ ਵਿਕਾਸ ਲਈ ਵੀ ਜ਼ਰੂਰੀ: ਸੰਧਵਾਂ

ਮਾਲੇਰਕੋਟਲਾ 24 ਫ਼ਰਵਰੀ : ਪੰਜਾਬ ਉਰਦੂ ਅਕਾਦਮੀ ਮਲੇਰਕੋਟਲਾ ਸਾਡੀ ਇੱਕ ਮਾਣਮੱਤੀ ਸੰਸਥਾ ਹੈ ਜੋ ਕਿ ਭਾਸ਼ਾ ਫਲਾਓ ਲਈ ਸਾਰਥਕ ਉਪਰਾਲੇ ਕਰ ਰਹੀ ਹੈ ਤਾਂ ਜੋ ਨੌਜਵਾਨ ਵਰਗ ਨੂੰ ਆਪਣੀ ਮਿੱਠੀ ਭਾਸ਼ਾ ਉਰਦੂ ਨਾਲ ਜੋੜ ਕੇ ਰੱਖਿਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਕਬਾਲ ਆਡੀਟੋਰੀਅਮ, ਪੰਜਾਬ ਉਰਦੂ ਅਕਾਦਮੀ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵਿਆਪਕ ਪੱਧਰ ’ਤੇ ਮਨਾਉਣ ਦਾ ਐਲਾਨ
  • ਖੁਰਾਲਗੜ੍ਹ ਵਿਖੇ ਨਵੀਂ ਬਣੀ ਸ੍ਰੀ ਗੁਰੂ ਰਵਿਦਾਸ ਯਾਦਗਾਰ ਮਨੁੱਖਤਾ ਨੂੰ ਸਮਰਪਿਤ
  • ਸਮਾਜ ਦੇ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਲਈ ਹੋਰ ਵੀ ਤਨਦੇਹੀ ਨਾਲ ਕੰਮ ਕਰਨ ਦਾ ਅਹਿਦ
  • ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਮੁੱਖ ਮੰਤਰੀ ਨੇ ਰਾਜ ਪੱਧਰੀ ਸਮਾਗਮ ਵਿੱਚ ਕੀਤੀ ਸ਼ਿਰਕਤ

ਖੁਰਾਲਗੜ੍ਹ, 24 ਫਰਵਰੀ : ਪੰਜਾਬ ਦੇ ਮੁੱਖ ਮੰਤਰੀ

ਮੁੱਖ ਮੰਤਰੀ ਨੇ ਮੁਕੇਰੀਆਂ ਤੋਂ ਆਪਣੀ ਕਿਸਮ ਦੀ ਪਹਿਲੀ ਸਰਕਾਰ-ਵਪਾਰ ਮਿਲਣੀ ਦੀ ਕੀਤੀ ਸ਼ੁਰੂਆਤ
  • ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਬਰਾਬਰ ਦੇ ਹਿੱਸੇਦਾਰ ਬਣਾਉਣ ਦੇ ਉਦੇਸ਼ ਨਾਲ ਕੀਤੀ ਪਹਿਲਕਦਮੀ
  • ਪੰਜਾਬ ਦੇ ਨਿਗਰਾਨ ਵਜੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹਾਂ : ਮੁੱਖ ਮੰਤਰੀ
  • ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਹਿੱਸੇਦਾਰ ਬਣਨ ਦਾ ਸੱਦਾ
  • ਮੌਜੂਦਾ ਇਕ ਕਰੋੜ ਰੁਪਏ ਦੇ
ਵਿਧਾਇਕ ਗੋਗੀ ਨੇ ਨਹਿਰੂ ਰੋਜ਼ ਗਾਰਡਨ ਵਿਖੇ ਦੋ ਦਿਨਾਂ 'ਫਲਾਵਰ ਐਂਡ ਬੇਬੀ ਸ਼ੋਅ' ਦਾ ਕੀਤਾ ਉਦਘਾਟਨ
  • ਐਤਵਾਰ ਨੂੰ ਬੇਬੀ ਸ਼ੋਅ, ਕੱਟ ਫਲਾਵਰ ਮੁਕਾਬਲੇ, ਰੰਗੋਲੀ, ਪੇਂਟਿੰਗ ਸਮੇਤ ਹੋਰ ਮੁਕਾਬਲੇ ਕਰਵਾਏ ਜਾਣਗੇ

ਨਗਰ ਨਿਗਮ ਦੂਜੇ ਦਿਨ ਮੁਕਾਬਲਿਆਂ ਦੇ ਜੇਤੂਆਂ ਦਾ ਸਨਮਾਨ ਵੀ ਕਰੇਗੀ
ਲੁਧਿਆਣਾ, 24 ਫਰਵਰੀ : ਨਗਰ ਨਿਗਮ ਲੁਧਿਆਣਾ ਦੇ ਦੋ ਰੋਜ਼ਾ 'ਫਲਾਵਰ ਐਂਡ ਬੇਬੀ ਸ਼ੋਅ' ਦਾ ਉਦਘਾਟਨ ਸ਼ਨੀਵਾਰ ਨੂੰ ਨਹਿਰੂ ਰੋਜ਼ ਗਾਰਡਨ ਵਿਖੇ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ

ਪੰਜਾਬ ਸਰਕਾਰ ਨੇ ਲੋਕਾਂ ਦੇ ਘਰਾਂ ਤੱਕ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ
  • ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਜਾ ਰਹੀਆਂ ਨੇ ਹੱਲ

ਬਟਾਲਾ, 24 ਫਰਵਰੀ : ਪੰਜਾਬ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪੰਜਾਬ ਸਰਕਾਰ ਨੇ ਲੋਕਾਂ ਦੇ ਘਰਾਂ ਤੱਕ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਹਨ।  ਅੱਜ ਵਾਰਡ-41, ਸੰਗਰਾਵਾਂ, ਹਰਚੋਵਾਲ, ਚੱਕ ਭਗਤੂਪੁਰ, ਵਾਰਡ ਨੰ-42 ਅਤੇ ਚਾਹਲ

ਸਰਕਾਰ ਵੱਲੋਂ ਵਿਸ਼ੇਸ ਕੈਂਪਾਂ ਰਾਹੀਂ ਲੋਕਾਂ ਨੂੰ ਉਹਨਾਂ ਦੀਆਂ ਬਰੂਹਾਂ ‘ਤੇ ਦਿੱਤੀਆਂ ਜਾ ਰਹੀਆਂ ਹਨ ਸਰਕਾਰੀ ਸੇਵਾਵਾਂ : ਵਿਧਾਇਕ ਲਾਲਪੁਰਾ
  • “ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਲਗਾਏ ਜਾ ਰਹੇ ਕੈਂਪਾਂ ਦੌਰਾਨ ਹੁਣ ਤੱਕ ਯੋਗ ਲਾਭਪਾਤਰੀਆਂ ਨੂੰ ਮੌਕੇ `ਤੇ ਮੁਹੱਈਆ ਕਰਵਾਈਆਂ ਗਈਆਂ 2907 ਸੇਵਾਵਾਂ-ਡਿਪਟੀ ਕਮਿਸ਼ਨਰ

ਤਰਨ ਤਾਰਨ, 24 ਫਰਵਰੀ : ਪੰਜਾਬ ਸਰਕਾਰ ਵੱਲੋਂ “ਆਪ ਦੀ ਸਰਕਾਰ, ਆਪ ਦੇ ਦੁਆਰ” ਪ੍ਰੋਗਰਾਮ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ

ਸਰਕਾਰ ਵੱਲੋਂ ਸੜਕ ਹਾਦਸਿਆਂ ਵਿੱਚ ਕੀਮਤੀ ਜਾਨਾਂ ਬਚਾਉਣ ਲਈ ਸੜਕਾਂ ‘ਤੇ ਕੀਤੀ ਗਈ ਸੜਕ ਸੁਰੱਖਿਆ ਫੋਰਸ ਦੀ ਤੈਨਾਤੀ : ਕੈਬਨਿਟ ਮੰਤਰੀ ਈਟੀਓ
  • ਕੈਬਨਿਟ ਮੰਤਰੀ ਨੇ ਖਡੂਰ ਸਾਹਿਬ-ਵੇਈਂ ਪੂਈ-ਢੋਟੀਆਂ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਰੱਖਿਆ ਨੀਂਹ ਪੱਥਰ

ਤਰਨ ਤਾਰਨ, 24 ਫਰਵਰੀ : ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਸ੍ਰੀ ਹਰਭਜਨ ਸਿੰਘ ਈ. ਟੀ. ਓ. ਅੱਜ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰ. ਮਨਜਿੰਦਰ ਸਿੰਘ ਲਾਲਪੁਰਾ ਦੀ ਮੌਜੂਦਗੀ ਵਿੱਚ ਅੱਜ ਖਡੂਰ ਸਾਹਿਬ-ਵੇਈਂ ਪੂਈ-ਢੋਟੀਆਂ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ