- ਕਿਹਾ ਵਪਾਰੀਆਂ ਅਤੇ ਉਦਯੋਗਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰੇਗੀ ਪੰਜਾਬ ਸਰਕਾਰ
ਫਾਜ਼ਿਲਕਾ 23 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪਦੇ ਦੁਆਰ ਮੁਹਿੰਮ ਤਹਿਤ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਨਿਲ ਠਾਕੁਰ ਨੇ ਅੱਜ ਫਾਜ਼ਿਲਕਾ ਜ਼ਿਲੇ ਦੇ ਵਪਾਰੀਆਂ, ਉਦੋਗਪਤੀਆਂ ਅਤੇ ਉਦਮੀਆਂ