news

Jagga Chopra

Articles by this Author

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਆਸਾਮ ਤੋਂ ਚਾਰ ਸਾਈਬਰ ਧੋਖੇਬਾਜ਼ਾਂ ਨੂੰ ਕੀਤਾ ਗ੍ਰਿਫਤਾਰ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਭਰੋਸਾ ਹਾਸਲ ਕਰਨ ਲਈ ਛੋਟੇ-ਮੋਟੇ ਕੰਮ ਕਰਨ ਲਈ ਪੀੜਤਾਂ ਨੂੰ ਦਿੰਦੇ ਸਨ ਪੈਸੇ : ਡੀਜੀਪੀ ਗੌਰਵ ਯਾਦਵ
  • ਮੁੱਢਲੀ ਜਾਂਚ ਅਨੁਸਾਰ ਵਿਦੇਸ਼ ਬੈਠੇ ਸਰਗਨਾ ਕ੍ਰਿਪਟੋਕਰੰਸੀ ਰਾਹੀਂ ਪ੍ਰਾਪਤ ਕਰ ਰਹੇ ਸਨ ਪੈਸੇ : ਏਡੀਜੀਪੀ ਵੀ. ਨੀਰਜਾ

ਚੰਡੀਗੜ੍ਹ, 22 ਫਰਵਰੀ : ਪੰ

ਸੰਯੁਕਤ ਕਿਸਾਨ ਮੋਰਚਾ 23 ਫਰਵਰੀ ਨੂੰ ਪੂਰੇ ਦੇਸ਼ ਵਿੱਚ ਮਨਾਏਗਾ ਬਲੈਕ ਡੇਅ

ਚੰਡੀਗੜ੍ਹ, 22 ਫਰਵਰੀ : 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਦਾ ਅੱਜ 10ਵਾਂ ਦਿਨ ਹੈ। ਅੱਜ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਮਾਹੌਲ ਸ਼ਾਂਤ ਰਿਹਾ। ਬੀਤੇ ਦਿਨ ਖਨੌਰੀ ਸਰਹੱਦ ‘ਤੇ ਨੌਜਵਾਨ ਕਿਸਾਨ ਸ਼ੁਭਕਰਮਨ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਆਪਣਾ ਦਿੱਲੀ ਮਾਰਚ ਫਿਲਹਾਲ ਰੋਕ ਦਿੱਤਾ ਹੈ। ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ

ਡਾਕਟਰ ਦੀ ਪ੍ਰਵਾਨਗੀ ਤੋਂ ਬਿਨਾਂ ਫਾਰਮੇਸੀ ਵਲੋਂ ਨਾ ਦਿੱਤੀ ਜਾਵੇ ਪ੍ਰੀਗਾਬਾਲਿਨ ਦਵਾਈ

ਨਵਾਂਸ਼ਹਿਰ, 22 ਫਰਵਰੀ : ਜ਼ਿਲ੍ਹਾ ਮੈਜਿਸਟਰੇਟ -ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਪ੍ਰੀਗਾਬਾਲਿਨ ਦਵਾਈ ਨੂੰ ਕੇਵਲ ਸਮਰੱਥ ਡਾਕਟਰ ਦੀ ਪ੍ਰਵਾਨਗੀ ਦੇ ਆਧਾਰ ‘ਤੇ ਹੀ ਫਾਰਮੇਸੀ ਵਲੋਂ ਦਿੱਤਾ ਜਾਵੇ। ਉਨ੍ਹਾਂ ਹਦਾਇਤ ਕਰਦਿਆਂ

ਵਧੀਕ ਡਿਪਟੀ ਕਮਿਸ਼ਨਰ (ਜ) ਨੇ  ਹਿਮਾਨਸ਼ੂ ਸ਼ਰਮਾ ਨੂੰ ਸੌਂਪਿਆ ਨਿਯੁਕਤੀ ਪੱਤਰ

ਨਵਾਂਸ਼ਹਿਰ, 22 ਫਰਵਰੀ : ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਪਟਵਾਰੀ ਦੀ ਨੌਕਰੀ ਲਈ ਹਿਮਾਨਸ਼ੂ ਸ਼ਰਮਾ ਨੂੰ ਨਿਯੁਕਤੀ ਪੱਤਰ ਸੌਂਪਿਆ। ਵਧੀਕ ਡਿਪਟੀ ਕਮਿਸ਼ਨਰ (ਜ) ਨੇ ਨਵੇਂ ਭਰਤੀ ਹੋਏ ਉਮੀਦਵਾਰ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਜ਼ਿਲ੍ਹੇ ਦੇ ਲੋਕਾਂ ਦੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਸੇਵਾ ਕਰਨ ਲਈ ਪ੍ਰੇਰਿਤ

 ਅਗਾਮੀ ਲੋਕ ਸਭਾ ਚੋਣਾਂ-2024 ਸਬੰਧੀ ਬਣਾਏ ਜਾਣ ਵਾਲੇ ਸੰਭਾਵੀ ਸਟਾਂਰਗ ਰੂਮ ਤੇ ਕਾਊਂਟਿੰਗ ਸੈਂਟਰ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਦੋਆਬਾ ਕਾਲਜ ਛੋਕਰਾ ਦਾ ਕੀਤਾ ਦੌਰਾ 

ਨਵਾਂਸ਼ਹਿਰ, 22 ਫਰਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨਵਜੋਤਪਾਲ ਸਿੰਘ ਰੰਧਾਵਾ ਵੱਲੋਂ ਅਗਾਮੀ ਲੋਕ ਸਭਾ ਚੋਣਾਂ-2024 ਸਬੰਧੀ ਬਣਾਏ ਜਾਣ ਵਾਲੇ ਸੰਭਾਵੀ ਸਟਾਂਰਗ ਰੂਮ ਤੇ ਕਾਊਂਟਿੰਗ ਸੈਂਟਰ ਸਬੰਧੀ ਦੋਆਬਾ ਕਾਲਜ ਛੋਕਰਾ ਦਾ ਦੌਰਾ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨਾਲ ਐਸ.ਡੀ.ਐਮ. ਡਾ. ਅਕਸ਼ਿਤਾ ਗੁਪਤਾ ਐਸ.ਡੀ.ਐਮ. ਬੰਗਾ ਵਿਕਰਮਜੀਤ ਸਿੰਘ ਪੰਥੇ, ਐਸ.ਡੀ.ਐਮ. ਬਲਾਚੌਰ

ਵੋਟ ਦੀ ਪ੍ਰਤੀਸ਼ਤ ਮਾਤਰਾ ਵਧਾਉਣ ਸਬੰਧੀ ਦਿੱਤਾ ਜਾਵੇ ਵਿਸ਼ੇਸ਼ ਧਿਆਨ-  ਸਹਾਇਕ ਨੋਡਲ ਅਫਸਰ ਸਵੀਪ ਸਤਨਾਮ ਸਿੰਘ

ਨਵਾਂ ਸ਼ਹਿਰ 22 ਫਰਵਰੀ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਵਿੱਚ ਮਿਸ਼ਨ  “ ਇਸ ਵਾਰ, 70 ਪਾਰ”  ਅਧੀਨ ਵੋਟ ਪ੍ਰਤੀਸ਼ਤ ਮਾਤਰਾ ਵਧਾਉਣ ਹਿੱਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਸਵੀਪ ਗਤੀਵਿਧੀਆਂ ਸਬੰਧੀ ਵਿਸ਼ੇਸ਼ ਬੈਠਕ ਕੀਤੀ ਗਈ। ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਹੁਕਮਾਂ ਅਤੇ ਰਾਜੀਵ ਵਰਮਾ

ਸ੍ਰੀ ਗੁਰੂ ਰਵਿਦਾਸ ਜੈਯੰਤੀ ਦੇ ਸਬੰਧ ’ਚ 23 ਨੂੰ ਜ਼ਿਲ੍ਹੇ ਦੇ ਸਮੂਹ ਵਿਦਿਅਕ ਸੰਸਥਾਵਾਂ ’ਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ
  • ਡਿਪਟੀ ਕਮਿਸ਼ਨਰ ਨੇ ਹੁਕਮ ਕੀਤੇ ਜਾਰੀ

ਹੁਸ਼ਿਆਰਪੁਰ, 22 ਫਰਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ 647ਵੇਂ ਪ੍ਰਕਾਸ਼ ਪੁਰਬ ਸਬੰਧੀ 23 ਫਰਵਰੀ ਨੂੰ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਸਬੰਧ ਵਿਚ ਜ਼ਿਲ੍ਹੇ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਵਾਂ ਵਿਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦੇ ਹੁਕਮ ਜਾਰੀ

ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ ਫੋਕਲ ਪੁਆਇੰਟ 'ਚ ਸਥਾਪਿਤ ਕੀਤਾ ਜਾਵੇਗਾ ਮਿਆਵਾਕੀ ਜੰਗਲ 

ਲੁਧਿਆਣਾ, 22 ਫਰਵਰੀ : ਸੀ.ਐਸ.ਆਰ. ਪਹਿਲਕਦਮੀ ਤਹਿਤ, ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਆਪਣੀ ਜ਼ਮੀਨ 'ਤੇ ਨਗਰ ਨਿਗਮ ਲੁਧਿਆਣਾ ਦੇ ਸਹਿਯੋਗ ਨਾਲ ਫੋਕਲ ਪੁਆਇੰਟ ਲੁਧਿਆਣਾ ਵਿੱਚ 4 ਏਕੜ ਮਿਆਵਾਕੀ ਜੰਗਲ ਦਾ ਵਿਕਾਸ ਕਰੇਗੀ। ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਨੇ ਅੱਜ ਇਸ ਸਾਈਟ ਦੇ ਵਿਕਾਸ ਕਾਰਜ਼ਾਂ ਲਈ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੇ ਸੀਨੀਅਰ ਮੈਨੇਜਰ ਸੀ.ਐਸ.ਆਰ. ਅਤੇ

ਦਿਵਿਆਂਜਨਾਂ ਲਈ ਏ.ਟੀ.ਆਈ. ਕੈਂਪਸ 'ਚ ਸਪੈਸ਼ਲ ਰੋਜ਼ਗਾਰ ਮੇਲੇ ਦਾ ਆਯੋਜਨ ਭਲਕੇ

ਲੁਧਿਆਣਾ, 22 ਫਰਵਰੀ : ਨੈਸ਼ਨਲ ਕਰੀਅਰ ਸਰਵਿਸ ਸੈਂਟਰ ਦੇ ਤਾਲਮੇਲ ਨਾਲ ਜ਼ਿਲ੍ਹਾ ਰੋੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਭਲਕੇ 23 ਫਰਵਰੀ ਨੂੰ ਸਥਾਨਕ ਏ.ਟੀ.ਆਈ. ਕੈਂਪਸ, ਗਿੱਲ ਰੋੋਡ ਵਿਖੇ ਦਿਵਿਆਂਗਜਨਾਂ ਲਈ ਸਪੈਸ਼ਲ ਰੋੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌੌਰ ਵੱਲੋਂ ਦੱਸਿਆ ਗਿਆ ਕਿ ਇਸ ਮੇਲੇ ਦਾ

ਡਿਪਟੀ ਕਮਿਸ਼ਨਰ ਵੱਲੋਂ 'ਸੋਸਾਇਟੀ ਫਾਰ ਪ੍ਰੀਵੈਂਨਸ਼ਨ ਆਫ ਕਰੂਲਟੀ ਟੂ ਐਨੀਮਲਜ਼' ਦੇ ਕੰਮਕਾਜ ਦੀ ਸਮੀਖਿਆ

ਲੁਧਿਆਣਾ, 22 ਫਰਵਰੀ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਆਯੋਜਿਤ ਮੀਟਿੰਗ ਦੌਰਾਨ, 'ਸੋਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੂਲਟੀ ਟੂ ਐਨੀਮਲਜ਼ (ਐਸ.ਪੀ.ਸੀ.ਏ.) ਦੇ ਕੰਮਕਾਜ ਦੀ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੇ ਏਜੰਡੇ ਅਤੇ ਪਸ਼ੂਆਂ ਪ੍ਰਤੀ ਬੇਰਹਿਮੀ ਨੂੰ ਰੋਕਣ ਲਈ ਵੱਖ-ਵੱਖ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਸਬੰਧੀ ਮੁੱਦਿਆਂ ਬਾਰੇ