news

Jagga Chopra

Articles by this Author

ਪਸ਼ੂ ਪਾਲਣ ਵਿਭਾਗ ਘਰ ਘਰ ਵੰਡ ਰਿਹੈ ਮਲੱਪਾਂ ਦੀ ਦਵਾਈ
  • ਪਸ਼ੂ ਪਾਲਕ ਕਿਸਾਨ ਆਪਣੇ ਪਸ਼ੂਆਂ ਨੂੰ ਜਰੂਰ ਖਵਾਉਣ ਇਹ ਦਵਾਈ-ਡਿਪਟੀ ਡਾਇਰੈਕਟਰ ਹਰਵੀਨ ਕੌਰ

ਮੋਗਾ, 22 ਫਰਵਰੀ : ਪਸ਼ੂ ਪਾਲਣ ਮੰਤਰੀ ਪੰਜਾਬ ਸ੍ਰ. ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਹੇਠ ਸੂਬੇ ਦੇ ਪਸ਼ੂਆ ਨੂੰ ਪਸ਼ੂ ਹਸਪਤਾਲਾਂ ਵਿੱਚ ਵਧੀਆ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਪਸ਼ੂਆਂ ਦੀ ਸਿਹਤ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ, ਗੰਭੀਰ ਬਿਮਾਰੀਆਂ ਦੇ ਟੀਕਾਕਰਨ

ਜੋਧਪੁਰ ਵਿਖੇ ਬਣੇਗਾ 65 ਲੱਖ ਰੁਪਏ ਦੀ ਲਾਗਤ ਵਾਲਾ ਸਟੇਡੀਅਮ: ਮੀਤ ਹੇਅਰ
  • ਖੇਡ ਵਿਭਾਗ ਦੀ ਪ੍ਰਵਾਨਗੀ ਤੋਂ ਬਾਅਦ ਟੈਂਡਰ ਪ੍ਰਕਿਰਿਆ ਸ਼ੁਰੂ

ਬਰਨਾਲਾ, 22 ਫਰਵਰੀ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਦੱਸਿਆ ਕਿ ਬਰਨਾਲਾ ਹਲਕੇ ਦੇ ਪਿੰਡ ਜੋਧਪੁਰ ਵਿਖੇ 65 ਲੱਖ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਇਆ ਜਾਵੇਗਾ। ਇਸ ਸਟੇਡੀਅਮ ਦੀ ਖੇਡ ਵਿਭਾਗ ਨੇ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਤੋਂ ਬਾਅਦ ਇਸ ਨੂੰ ਬਣਾਉਣ ਲਈ

ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਰੀਦਕੋਟ ਵੱਲੋਂ ਕੌਮਾਂਤਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ

ਫ਼ਰੀਦਕੋਟ 22 ਫ਼ਰਵਰੀ : ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ  ਅਤੇ ਸ. ਹਰਜੋਤ ਸਿੰਘ ਬੈਂਸ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਭਾਸ਼ਾ ਵਿਭਾਗ ਪੰਜਾਬ, ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਰੀਦਕੋਟ ਵੱਲੋਂ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਅਤੇ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਫ਼ਰੀਦਕੋਟ ਦੇ ਸਹਿਯੋਗ ਨਾਲ  ਕੌਮਾਂਤਰੀ ਮਾਤ

ਲਵਾਰਿਸ ਹਾਲਤ ਵਿੱਚ ਮਿਲ਼ੇ ਬੱਚੇ ਨੂੰ ਪਰਿਵਾਰ ਨਾਲ ਮਿਲਾਉਣ ਸਬੰਧੀ ਮੋਬਾਇਲ ਨੰ- 86991-57410 ਅਤੇ 01639-500283 ਤੇ ਕੀਤਾ ਜਾ ਸਕਦਾ ਹੈ ਸੰਪਰਕ

ਫ਼ਰੀਦਕੋਟ 22 ਫ਼ਰਵਰੀ : ਰੇਲਵੇ ਸਟੇਸ਼ਨ ਫਰੀਦਕੋਟ ਵਿਖੇ ਪਲੇਟ ਫਾਰਮ ਨੰ.01 ਪਰ ਇੱਕ ਔਰਤ ਕਾਜਲ ਪਤਨੀ ਟੂਨੀ ਬਿੰਦ ਵਾਸੀ ਬਿਹਾਰ ਹਾਲ ਜੋਤਰਾਮ ਕਾਲੋਨੀ ਫਰੀਦਕੋਟ ਨੇ ਲਵਾਰਿਸ ਹਾਲਤ ਵਿੱਚ ਇੱਕ ਲੜਕਾ ਉਮਰ ਕਰੀਬ 02 ਸਾਲ ਮਿਤੀ 19-02-2024 ਨੂੰ ਰੇਲਵੇ ਪੁਲਿਸ, ਫਰੀਦਕੋਟ ਦੇ ਹਵਾਲੇ ਕੀਤਾ। ਇਸ ਸਬੰਧੀ ਥਾਣਾ ਰੇਲਵੇ ਪੁਲਿਸ, ਫਰੀਦਕੋਟ ਵਿਖੇ ਡੀ.ਡੀ.ਆਰ ਦਰਜ ਕਰਵਾਈ ਗਈ ਅਤੇ ਇਸ

ਸਰਕਾਰੀ ਕਾਲਜ ਦੇ ਵਿਦਿਆਰਥੀ ਅਤੇ ਮੈਨੇਜਮੈਂਟ ਦੀ ਡਿਪਟੀ ਕਮਿਸ਼ਨਰ ਨਾਲ ਹੋਈ ਬੈਠਕ

ਫਾਜ਼ਿਲਕਾ 22 ਫਰਵਰੀ : ਐਮਆਰ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਅਤੇ ਪ੍ਰਿੰਸੀਪਲ ਦੀ ਅਗਵਾਈ ਵਿਚ ਕਾਲਜ ਮੈਨੇਜਮੈਂਟ ਦੀ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨਾਲ ਬੈਠਕ ਹੋਈ। ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁਗਲ ਨੇ ਇਸ ਮੌਕੇ ਵਿਦਿਆਰਥੀਆਂ ਦੀ ਮੰਗ ਤੇ ਹਦਾਇਤ ਕੀਤੀ ਕਿ ਜਿਹੜੇ ਵਿਦਿਆਰਥੀਆਂ ਨੇ ਵਜ਼ੀਫੇ ਲਈ ਅਪਲਾਈ ਕਰਨ ਤੋਂ ਰਹਿ ਗਏ ਹਨ ਅਤੇ ਜਿੰਨੀ ਦੇਰ ਤੱਕ ਪੋਰਟਲ ਖੁੱਲਾ

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੋਕ ਸੁਵਿਧਾ ਕੈਂਪ ਜਾਰੀ
  • ਲੋਕ ਲੈ ਰਹੇ ਹਨ ਕੈਂਪਾਂ ਦਾ ਲਾਹਾ

ਫਾਜ਼ਿਲਕਾ 22 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤੇ ਤਹਿਤ ਵੱਖ-ਵੱਖ ਪਿੰਡਾਂ ਵਿੱਚ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਕੈਂਪ ਲੱਗ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਨੇ ਦੱਸਿਆ ਕਿ

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲਗੇ ਕੈਂਪਾਂ ਦਾ ਵਿਧਾਇਕ ਵੱਲੋਂ ਦੌਰਾ
  • ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਬਰੂਹਾਂ ਤੇ ਮੁਹਈਆ ਕਰਵਾ ਰਹੀ ਹੈ ਸਰਕਾਰੀ ਸੇਵਾਵਾਂ : ਗੋਲਡੀ

ਜਲਾਲਾਬਾਦ, 22 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਵਿਧਾਨ ਸਭਾ ਹਲਕਾ ਜਲਾਲਾਬਾਦ ਅਧੀਨ ਪੈਂਦੇ ਪਿੰਡ ਅਲਿਆਣਾ ਅਤੇ ਮਾਹੂਆਣਾ ਵਿੱਚ ਅੱਜ ਲੋਕ

ਸਾਹੀਵਾਲ ਪੀ.ਟੀ. ਪ੍ਰੋਜੈਕਟ ਅਧੀਨ ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਭਾਗੂ ਵਿਖੇ ਸਾਹੀਵਾਲ ਕਾਫ ਰੈਲੀ ਕੀਤੀ

ਫਾਜ਼ਿਲਕਾ, 22 ਫਰਵਰੀ : ਪਸ਼ੂ ਪਾਲਣ ਵਿਭਾਗ ਫਾਜਿਲਕਾ ਵਲੋਂ ਸਾਹੀਵਾਲ ਪੀ.ਟੀ. ਪ੍ਰੋਜੈਕਟ ਅਧੀਨ ਡਾ ਰਾਜੀਵ ਛਾਬੜਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫਾਜਿਲਕਾ ਦੀ ਅਗਵਾਈ ਹੇਠ ਪਿੰਡ ਭਾਗੂ ਵਿਖੇ ਸਾਹੀਵਾਲ ਕਾਫ ਰੈਲੀ ਕੀਤੀ ਗਈ। ਇਸ ਮੋਕੇ ਪਸ਼ੂ ਪਾਲਕਾਂ ਨੂੰ ਸੰਬੋਧਿਤ ਕਰਦੇ ਹੋਏ ਡਾ ਮਨਦੀਪ ਸਿੰਘ ਸੀਨੀਅਰ ਵੈਟਨਰੀ ਅਫਸਰ ਅਬੋਹਰ ਨੇ ਕੱਟੜੂਆਂ/ਵੱਛੜੂਆਂ ਦੀ ਸਾਂਭ ਸੰਭਾਲ ਬਾਰੇ

ਲੁਧਿਆਣਾ 'ਚ ਜੀਆਰਪੀ ਪੁਲਿਸ ਨੇ 15 ਕਿਲੋ ਅਫੀਮ ਸਮੇਤ ਇੱਕ ਤਸਕਰ ਨੂੰ ਕੀਤਾ ਕਾਬੂ 

ਲੁਧਿਆਣਾ, 21 ਫਰਵਰੀ : ਲੁਧਿਆਣਾ ਵਿੱਚ ਜੀਆਰਪੀ ਪੁਲਿਸ ਨੇ ਇੱਕ ਤਸਕਰ ਨੂੰ 15 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਤਸਕਰ ਨਕਸਲੀ ਖੇਤਰ ਝਾਰਖੰਡ ਤੋਂ ਅਫੀਮ ਲਿਆ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਨੂੰ ਸਪਲਾਈ ਕਰਦੇ ਸਨ। ਮੁਲਜ਼ਮਾਂ ਨੇ ਫਗਵਾੜਾ ਵਿੱਚ ਅਫੀਮ ਸਪਲਾਈ ਕਰਨੀ ਸੀ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 3 ਦਿਨਾਂ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ।

ਕੇਂਦਰ ਵੱਲੋਂ ਧਮਕੀਆਂ ਆ ਰਹੀਆਂ ਹਨ ਕਿ ਪੰਜਾਬ 'ਚ ਰਾਸ਼ਟਰਪਤੀ ਰਾਜ ਲਗਾ ਦਿੱਤਾ ਜਾਵੇਗਾ : ਮਾਨ 
  • ਸ਼ੁਭਕਰਨ ਦੀ ਮੌਤ ਦੇ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਵਾਂਗੇ : ਮੁੱਖ ਮੰਤਰੀ ਮਾਨ

ਚੰਡੀਗੜ੍ਹ, 21 ਫਰਵਰੀ : ਅੱਜ ਕਿਸਾਨ ਅੰਦੋਲਨ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਾਈਵ ਆ ਕੇ ਗੱਲਬਾਤ ਕੀਤੀ। ਇਸ ਬਾਰੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਮੰਤਰੀਆਂ ਅਤੇ ਕਿਸਾਨਾਂ ਵਿਚਾਲੇ ਹੁਣ ਤੱਕ 4 ਮੀਟਿੰਗਾਂ ਹੋ ਚੁੱਕੀਆਂ ਹਨ, ਜਿਨ੍ਹਾਂ 'ਚੋਂ 3 ਵਾਰ ਉਹ