news

Jagga Chopra

Articles by this Author

ਪੰਚਾਇਤੀ ਚੋਣਾਂ: ਨਾਮਜ਼ਦਗੀਆਂ ਭਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥਾਵਾਂ ਨਿਰਧਾਰਤ 
  • 27 ਸਤੰਬਰ ਤੋਂ ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤਕ ਦਾਖਲ ਹੋਣਗੀਆਂ ਨਾਮਜ਼ਦਗੀਆਂ
  • 28 ਸਤੰਬਰ, 29 ਸਤੰਬਰ, 2 ਅਕਤੂਬਰ ਤੇ 3 ਅਕਤੂਬਰ ਨੂੰ ਸਰਕਾਰੀ ਛੁੱਟੀ ਹੋਣ ਕਾਰਨ ਨਹੀਂ ਦਰਜ ਕੀਤੀ ਜਾਵੇਗੀ ਨਾਮਜ਼ਦਗੀ

ਬਰਨਾਲਾ, 26 ਸਤੰਬਰ 2024 : ਪੰਚਾਇਤੀ ਚੋਣਾਂ ਜੋ ਕਿ 15 ਅਕਤੂਬਰ 2024 ਨੂੰ ਕਰਵਾਈਆਂ ਜਾਣੀਆਂ ਹਨ, ਲਈ ਜ਼ਿਲ੍ਹਾ ਬਰਨਾਲਾ ਵਿੱਚ ਨਾਮਜ਼ਦਗੀਆਂ ਦਾ ਅਮਲ ਭਲਕੇ 27

ਖੇਤੀਬਾੜੀ ਵਿਭਾਗ ਵੱਲੋਂ ਸਕੂਲ ਆਫ ਐਮੀਨੈਂਸ ਗੋਇੰਦਵਾਲ ਸਾਹਿਬ ਵਿਖੇ ਪਰਾਲੀ ਪ੍ਰਬੰਧਨ ਵਿਸ਼ੇ ਉੱਪਰ ਭਾਸ਼ਣ, ਲੇਖ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ : ਪੰਨੂ
  • ਜੇਤੂ ਬੱਚਿਆਂ ਨੂੰ ਇਨਾਮ ਤਕਸੀਮ ਕਰਕੇ ਹੌਸਲਾ ਅਫਜਾਈ ਕੀਤੀ ਗਈ - ਪ੍ਰਿੰਸੀਪਲ ਪਰਮਜੀਤ

ਗੋਇੰਦਵਾਲ ਸਾਹਿਬ 26 ਸਤੰਬਰ 2024 : ਡਾਇਰੈਕਟਰ ਖੇਤੀਬਾੜੀ ਡਾਕਟਰ ਜਸਵੰਤ ਸਿੰਘ ਜੀ ਦੇ ਹੁਕਮਾਂ ਅਨੁਸਾਰ, ਮੁੱਖ ਖੇਤੀਬਾੜੀ ਅਫਸਰ ਡਾਕਟਰ ਹਰਪਾਲ ਸਿੰਘ ਪੰਨੂ  ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਰਾਲੀ ਪ੍ਰਬੰਧਨ ਸਕੀਮ ਅਧੀਨ ਸੂਚਨਾ, ਸਿੱਖਿਆ ਤੇ ਪ੍ਰਸਾਰ ਗਤੀਵਿਧੀਆਂ ਸਬੰਧੀ ਡਾ.ਨਵਤੇਜ

ਸਵੱਛਤਾ ਹੀ ਸੇਵਾ ਮੁਹਿੰਮ ਦੇ ਤਹਿਤ  ਰੇਲਵੇ ਸਟੇਸ਼ਨ ਤਰਨਤਾਰਨ ਵਿਖੇ ਚਲਾਈ ਗਈ  ਸਫ਼ਾਈ ਮੁਹਿੰਮ 

ਤਰਨ ਤਾਰਨ 26 ਸਤੰਬਰ 2024 : ਸਵੱਛਤਾ ਹੀ ਸੇਵਾ ਮੁਹਿੰਮ ਦੇ ਤਹਿਤ ਅੱਜ ਨਹਿਰੂ ਯੁਵਾ ਕੇਂਦਰ ਤਰਨਤਾਰਨ, ਯੁਵਕ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵੱਲੋਂ ਨਗਰ ਕੌਂਸਲ ਤਰਨਤਾਰਨ ਅਤੇ ਯੁਵਕ ਸੇਵਾ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਜਿਲ੍ਹਾ ਯੁਵਾ ਅਫਸਰ ਜਸਲੀਨ ਕੌਰ ਦੀ ਪ੍ਰਧਾਨਗੀ ਹੇਠ  ਰੇਲਵੇ ਸਟੇਸ਼ਨ ਤਰਨਤਾਰਨ ਵਿਖੇ ਸਫ਼ਾਈ ਮੁਹਿੰਮ ਚਲਾਈ ਗਈ। ਪ੍ਰੋਗਰਾਮ ਦੀ ਸ਼ੁਰੂਆਤ

ਕੁਆਲਿਟੀ ਐਂਟੀਨੇਟਲ ਚੈੱਕ ਅੱਪ ਸੰਬੰਧੀ ਹੋਈ ਟ੍ਰੇਨਿੰਗ

ਤਰਨ ਤਾਰਨ, 26 ਸਤੰਬਰ 2024 : ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸਤਵਿੰਦਰ ਕੁਮਾਰ ਭਗਤ ਦੀ ਅਗਵਾਈ ਹੇਠ ਜਪਾਈਗੋ ਦੀ ਟੀਮ ਵੱਲੋਂ ਕੁਆਲਿਟੀ ਐਂਟੀਨੇਟਲ ਚੈੱਕਅੱਪ ਸੰਬੰਧੀ ਤਰਨ ਤਾਰਨ ਵਿਖੇ ਤਿੰਨ ਦਿਨਾਂ ਟ੍ਰੇਨਿਗ ਕਰਵਾਈ ਗਈ। ਇਸ ਟ੍ਰੇਨਿੰਗ ਵਿੱਚ ਸੀ ਐਚ ਸੀ

ਸੀਐਚਸੀ ਕਸੇਲ 'ਚ ਪਰਾਲੀ ਪ੍ਰਬੰਧਨ ਬਾਰੇ ਆਸ਼ਾ ਵਰਕਰਜ਼ ਦਾ ਜਾਗਰੂਕਤਾ ਸੈਮੀਨਾਰ
  • ਸਿਹਤ ਕਰਮੀਆਂ ਨੂੰ ਪਰਾਲੀ ਸਾੜਣ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ

ਤਰਨ ਤਾਰਨ, 26 ਸਤੰਬਰ 2024 : ਜਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਿਵਲ ਸਰਜਨ ਤਰਨ ਤਾਰਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਅਤੇ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਹਰਪਾਲ ਸਿੰਘ ਪੰਨੂ  ਦੀ ਰਹਿਨੁਮਾਈ ਅਤੇ ਕਮਊਨਿਟੀ

ਐੱਸ. ਐੱਸ. ਪੀ. ਤਰਨ ਤਾਰਨ ਸ਼੍ਰੀ ਗੌਰਵ ਤੂਰਾ ਨੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੇ ਦੂਸਰੇ ਦੌਰ ਦਾ ਕੀਤਾ ਸ਼ੁਭ ਆਰੰਭ
  • ਫੁੱਟਬਾਲ, ਵਾਲੀਬਾਲ, ਕਬੱਡੀ (ਸਰਕਲ ਸਟਾਇਲ) ਅਤੇ ਬੈਡਮਿੰਟਨ ਮੁਕਾਬਲਿਆ ਦੀਆਂ ਜੇਤੂ ਟੀਮਾਂ ਨੂੰ ਦਿੱਤੇ ਗਏ ਮੈਡਲ

ਤਰਨ ਤਾਰਨ, 26 ਸਤੰਬਰ 2024 : ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ 3 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੇ ਚੌਥੇ ਦਿਨ ਸ਼੍ਰੀ ਗੁਰੁ ਅਰਜਨ ਦੇਵ ਖੇਡ ਸਟੇਡੀਅਮ ਤਰਨਤਾਰਨ ਵਿੱਚ ਫੁੱਟਬਾਲ, ਵਾਲੀਬਾਲ, ਕਬੱਡੀ (ਸਰਕਲ ਸਟਾਇਲ) ਅਤੇ ਬੈਡਮਿੰਟਨ ਦੇ ਮੁਕਾਬਲੇ ਕਰਵਾਏ

ਫੈਨਸਿੰਗ ਦੇ ਖਿਡਾਰੀ ਤੇ ਖਿਡਾਰਨਾਂ ਸਟੇਟ ਪੱਧਰੀ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਰਾਵਾਨਾ

ਤਰਨ ਤਾਰਨ, 26 ਸਤੰਬਰ 2024  : ਪੰਜਾਬ ਫੈਨਸਿੰਗ ਐਸੋਸੀਏਸ਼ਨ ਵੱਲੋਂ ਜਿਲ੍ਹਾ ਮਾਨਸਾ ਵਿਖੇ ਮਿਤੀ 27 ਸਤੰਬਰ, 2024 ਤੋਂ 29 ਸਤੰਬਰ, 2024 ਤੱਕ ਸਟੇਟ ਪੱਧਰੀ ਟੂਰਨਾਮੈਂਟ ਆਯੋਜਿਤ ਕੀਤਾ ਜਾ ਰਿਹਾ ਹੈ। ਜਿਸ ਵਿੱਚ ਜਿਲ੍ਹਾ ਤਰਨਤਾਰਨ ਦੇ ਫੈਨਸਿੰਗ ਗੇਮ ਦੇ ਸਿਲੈਕਟ ਹੋਏ ਖਿਡਾਰੀ ਤੇ ਖਿਡਾਰਨਾਂ ਭਾਗ ਲੈਣ ਲਈ ਅੱਜ ਰਾਵਾਨਾ ਹੋਏ।ਜਿਲ੍ਹਾ ਖੇਡ ਅਫਸਰ, ਤਰਨ ਤਾਰਨ ਸ਼੍ਰੀਮਤੀ ਸਤਵੰਤ

ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ‘ਤੇ ਸਖਤੀ ਨਾਲ ਪਾਇਆ ਜਾਵੇਗਾ ਕਾਬੂ : ਡਿਪਟੀ ਕਮਿਸ਼ਨਰ
  • ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀ ਵਿਰੱਧ ਐੱਫ਼. ਆਈ. ਆਰ. ਦਰਜ ਕਰਕੇ ਕੀਤਾ ਜਾਵੇਗਾ ਜੁਰਮਾਨਾ

ਤਰਨ ਤਾਰਨ, 26 ਸਤੰਬਰ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਗੁਲਪ੍ਰੀਤ ਸਿੰਘ ਔਲ਼ਖ ਨੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ‘ਤੇ ਸਖਤੀ ਨਾਲ ਕਾਬੂ ਪਾਇਆ ਜਾਵੇਗਾ। ਉਹਨਾਂ

ਜ਼ਿਲ੍ਹਾ ਐਸ.ਏ.ਐਸ ਨਗਰ ਚ ਪੋਸ਼ਣ ਅਭਿਆਨ ਤਹਿਤ ਪੋਸ਼ਣ ਮਾਹ, 2024 ਮਨਾਉਣ ਸਬੰਧੀ ਵੱਖ ਵੱਖ ਗਤੀਵਿਧੀਆਂ ਜਾਰੀ- ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਸਤੰਬਰ 2024 : ਜਿਲ੍ਹਾ ਐਸ.ਏ.ਐਸ. ਨਗਰ ਵਿੱਚ ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਸ਼੍ਰੀਮਤੀ ਸ਼ੇਨਾ ਅਗਰਵਾਲ ਅਤੇ ਸ਼੍ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ (ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਾਰਤ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਪੋਸ਼ਣ ਅਭਿਆਨ ਤਹਿਤ 1 ਤੋਂ 30 ਸਤੰਬਰ, 2024 ਦੌਰਾਨ ਜਨ

ਡਾ. ਅੰਕਿਤਾ ਕਾਂਸਲ ਨੇ ਵਿਖੇ ਐਸ.ਏ.ਐਸ.ਨਗਰ ਵਿਖੇ ਸਹਾਇਕ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲਿਆ 

ਐਸ.ਏ.ਐਸ.ਨਗਰ, 26 ਸਤੰਬਰ 2024 : 2024 ਬੈਚ ਦੇ ਪੀ ਸੀ ਐਸ ਅਧਿਕਾਰੀ ਡਾ. ਅੰਕਿਤਾ ਕਾਂਸਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ ਵਿਖੇ ਸਹਾਇਕ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲਿਆ। ਪੰਜਾਬ ਸਿਵਲ ਸੇਵਾਵਾਂ ਵਿੱਚ ਆਉਣ ਤੋਂ ਪਹਿਲਾਂ, ਉਨ੍ਹਾਂ 2012 ਤੋਂ ਆਬਕਾਰੀ ਅਤੇ ਕਰ ਅਧਿਕਾਰੀ ਵਜੋਂ ਅਤੇ ਬਾਅਦ ਵਿੱਚ ਸਹਾਇਕ ਆਬਕਾਰੀ ਅਤੇ ਕਰ ਕਮਿਸ਼ਨਰ ਵਜੋਂ ਕੰਮ