ਫ਼ਰੀਦਕੋਟ 21 ਫ਼ਰਵਰੀ : ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਅਗਨੀਵੀਰ ਫੌਜ ਦੀਆਂ ਭਰਤੀ ਰੈਲੀ ਦਾ ਕੰਪਿਊਟਰ ਦੇ ਆਧਾਰ ਤੇ ਲਿਖਤੀ ਪੇਪਰ ਜੋ ਕਿ 22 ਅਪ੍ਰੈਲ 2024 ਨੂੰ ਹੋ ਰਿਹਾ ਹੈ, ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਕੰਪਿਊਟਰ ਤੇ 26 ਫ਼ਰਵਰੀ 2024 ਤੋਂ ਸ਼ੁਰੂ ਕਰਵਾਈ ਜਾ ਰਹੀ ਹੈ। ਆਨ ਲਾਈਨ ਰਜਿਸਟਰੇਸ਼ਨ 22 ਮਾਰਚ 2024 ਤੱਕ www.joinindianarmy.nic.in ਤੇ
news
Articles by this Author
- ਬੱਚੇ ਸਬੰਧੀ ਇਤਲਾਹ 86991- 57410 ਅਤੇ 01639-500283 ਤੇ ਦਿੱਤੀ ਜਾ ਸਕਦੀ ਹੈ
ਫ਼ਰੀਦਕੋਟ 21 ਫ਼ਰਵਰੀ : ਪਿਛਲੇ ਪੰਜ ਦਿਨਾਂ ਤੋਂ ਬਾਲ ਭਲਾਈ ਕਮੇਟੀ ਫਰੀਦਕੋਟ ਵਿਖੇ ਇਕ 10-11 ਸਾਲ ਦੇ ਬੱਚੇ ਦੇ ਮਾਪਿਆਂ ਤੱਕ ਪਹੁੰਚ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਫਰੀਦਕੋਟ ਨੇ ਇੱਕ ਮੁਹਿੰਮ ਵਿੱਡਦਿਆਂ ਮੋਬਾਇਲ ਨੰਬਰ 8699157410 ਅਤੇ 01639-500283 ਜਾਰੀ ਕੀਤੇ ਹਨ। ਇਸ ਸਬੰਧੀ
- 55 ਸਾਲ ਬਾਅਦ ਅਪਗ੍ਰੇਡ ਹੋਇਆ ਅਜਨਾਲਾ ਦਾ ਬਿਜਲੀ ਘਰ
- ਬਿਜਲੀ ਕੱਟਾਂ ਤੋਂ ਮਿਲੇ ਨਿਜ਼ਾਤ ਤੇ ਸਨਅਤ ਲਈ ਖੁੱਲੇਗਾ ਰਸਤਾ-ਧਾਲੀਵਾਲ
ਅੰਮ੍ਰਿਤਸਰ, 21 ਫਰਵਰੀ : ਸਰਹੱਦੀ ਇਲਾਕਾ ਅਜਨਾਲਾ ਦਾ ਬਿਜਲੀ ਘਰ ਜੋ ਕਿ 1968 ਵਿਚ ਬਣਿਆ ਸੀ, ਦੀ 55 ਸਾਲ ਬਾਅਦ ਸਰਕਾਰ ਨੇ ਮੁੜ ਸੁਣੀ ਹੈ। ਹੁਣ ਇਹ ਬਿਜਲੀ ਘਰ 66 ਕੇ ਵੀ ਸਮਰੱਥਾ ਤੋਂ ਵੱਧ ਕੇ 220 ਕੇ ਵੀ ਹੋਣ ਜਾ ਰਿਹਾ ਹੈ, ਜਿਸ ਨਾਲ
- ਅੰਮ੍ਰਿਤਸਰ ਕਾਰਪੋਰੇਸ਼ਨ ਦੇ ਰਹੀ ਹੈ ਸ਼ਹਿਰ ਨੂੰ ਵਿਰਾਸਤੀ ਦਿੱਖ
ਅੰਮ੍ਰਿਤਸਰ, 21 ਫਰਵਰੀ - ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਦੀ ਧਰਤੀ ਨੂੰ ‘ਰੰਗਲਾ ਪੰਜਾਬ’ ਮੇਲੇ ਲਈ ਚੁਣੇ ਜਾਣ ਮਗਰੋਂ ਅੰਮ੍ਰਿਤਸਰ ਕਾਰਪੋਰੇਸ਼ਨ ਵੀ ਮੇਲੀਆਂ ਦੀ ਮਹਿਮਾਨ ਨਿਵਾਜ਼ੀ ਲਈ ਪੱਬਾਂ ਭਾਰ ਨਜ਼ਰ ਆ ਰਹੀ ਹੈ। ਸ਼ਹਿਰ ਦੀ ਸਾਫ-ਸਫਾਈ ਦੇ ਨਾਲ-ਨਾਲ ਕਾਰਪੋਰੇਸ਼ਨ ਵੱਲੋਂ ਸ਼ਹਿਰ ਦੀਆਂ ਕੰਧਾਂ ਉਤੇ ਪੰਜਾਬੀ
- ਸ਼ਹਿਰ ਦੇ ਹਰ ਕੋਨੇ ਵਿੱਚ ਹੋਣਗੇ ਸਮਾਗਮ
ਅੰਮ੍ਰਿਤਸਰ 21 ਫਰਵਰੀ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ 23 ਫਰਵਰੀ ਤੋਂ 29 ਫਰਵਰੀ ਤੱਕ ਚੱਲਣ ਵਾਲੇ ਰੰਗਲੇ ਪੰਜਾਬ ਮੇਲੇ ਦਾ ਉਦਘਾਟਨ 23 ਫਰਵਰੀ ਨੂੰ ਖਾਲਸਾ ਕਾਲਜ ਵਿਖੇ ਕਰਨਗੇ ਅਤੇ ਇਸ ਦਿਨ ਬਾਲੀਵੁੱਡ ਦੇ ਪ੍ਰਸਿੱਧ ਗਾਇਕ ਸੁਖਵਿੰਦਰ ਦਰਸ਼ਕਾਂ ਦੇ ਰੁਬਰੂ ਹੋਣਗੇ।ਇਸ ਦਿਨ ਤੋਂ ਹੀ ਸ਼ਹਿਰ ਦਾ ਹਰ ਕੋਨਾ ਮੇਲੇ ਦੇ
ਨਵੀਂ ਦਿੱਲੀ, 20 ਫਰਵਰੀ : ਦੁਨੀਆ ਦੇ ਸਭ ਤੋਂ ਤਾਕਤਵਰ ਪਾਸਪੋਰਟਾਂ ਦੀ ਰੈਂਕਿੰਗ ਲਿਸਟ ਸਾਹਮਣੇ ਆਈ ਹੈ। ਸਾਲ 2024 ਲਈ ਹੈਨਲੇ ਪਾਸਪੋਰਟ ਇੰਡੈਕਸ ਜਾਰੀ ਕੀਤਾ ਗਿਆ ਹੈ। ਇਸ ਪਾਸਪੋਰਟ ਰੈੰਕਿੰਗ ਲਿਸਟ ਵਿੱਚ ਫਰਾਂਸ ਨੇ ਜਿੱਤ ਦਰਜ ਕਰਕੇ ਚੋਟੀ ਦਾ ਸਥਾਨ ਹਾਸਲ ਕੀਤਾ ਹੈ, ਜਦੋਂ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਭਾਰਤ ਦਾ ਪ੍ਰਦਰਸ਼ਨ ਥੋੜ੍ਹਾ ਖਰਾਬ ਰਿਹਾ ਹੈ। ਹੈਨਲੇ
ਚੰਡੀਗੜ੍ਹ, 20 ਫਰਵਰੀ : ਸੂਬਾ ਸਰਕਾਰ ਵੱਲੋਂ 24 ਫਰਵਰੀ ਦਿਨ ਸ਼ਨੀਵਾਰ ਨੂੰ ਪੰਜਾਬ ਭਰ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਸ੍ਰੀ ਗੁਰੂ ਰਵਿਦਾਸ ਜਯੰਤੀ ਦੇ ਮੌਕੇ ’ਤੇ ਸਰਕਾਰੀ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ
ਬਰਮਿੰਘਮ, 20 ਫਰਵਰੀ : ਬਰਮਿੰਘਮ ਯੂਨੀਵਰਸਿਟੀ ਨੇ ਇੱਕ ਵਿਵਾਦਤ ਸੋਸ਼ਲ ਮੀਡੀਆ ਪੋਸਟ ਨੂੰ ਹਟਾ ਕੇ ਮੁਆਫੀ ਮੰਗੀ ਹੈ। ਇਸ ਪੋਸਟ ਵਿੱਚ ਇੰਝ ਲੱਗ ਰਿਹਾ ਸੀ ਜਿਵੇਂ ਸਿੱਖ ਵਿਦਿਆਰਥੀਆਂ ਨੂੰ ਮੁਸਲਮਾਨ ਸਮਝਣ ਦੀ ਭੁੱਲ ਹੋਈ ਹੈ। ‘ਬਰਮਿੰਘਮ ਮੇਲ’ ਦੀ ਖ਼ਬਰ ਅਨੁਸਾਰ ਯੂਨੀਵਰਸਿਟੀ ਵੱਲੋਂ ਕੀਤੀ ਗਈ ਪੋਸਟ ਵਿੱਚ ਕਿਹਾ ਗਿਆ ਹੈ ਕਿ ਯੂਨੀਵਰਸਿਟੀ ਦੀ ਸਿੱਖ ਸੁਸਾਇਟੀ ਵੱਲੋਂ ਇਸ ਮਹੀਨੇ
ਜੰਮੂ, 20 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੰਮੂ ਦੇ ਦੌਰੇ ‘ਤੇ ਹਨ। ਇੱਥੇ ਉਨ੍ਹਾਂ ਨੇ ਸਿੱਖਿਆ, ਰੇਲਵੇ, ਹਵਾਬਾਜ਼ੀ ਅਤੇ ਸੜਕ ਖੇਤਰਾਂ ਸਮੇਤ 30,500 ਕਰੋੜ ਰੁਪਏ ਦੇ ਕਈ ਵਿਕਾਸ ਪ੍ਰਾਜੈਕਟ ਲਾਂਚ ਕੀਤੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਲਗਭਗ 13,375 ਕਰੋੜ ਰੁਪਏ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਇੰਡੀਅਨ ਇੰਸਟੀਚਿਊਟ ਆਫ਼
ਚੰਡੀਗੜ੍ਹ, 20 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਸਾਨ ਯੂਨੀਅਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਗੱਲਬਾਤ ਫੇਲ੍ਹ ਹੋਣ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਕਰਾਰ ਦਿੱਤਾ ਅਤੇ ਕਿਹਾ ਕਿ ਗੱਲਬਾਤ ਦੌਰਾਨ ਮੁੱਖ ਮੰਤਰੀ ਦੇ ਦੋਗਲੇ ਕਿਰਦਾਰ ਕਾਰਨ ਕਿਸਾਨ ਫੇਲ੍ਹ ਹੋਏ ਹਨ ਤੇ ਉਹਨਾਂ ਨੂੰ ਮਜਬੂਰਨ ਸੰਘਰਸ਼ ਦਾ ਰਾਹ ਫੜਨਾ ਪਿਆ ਹੈ। ਇਸ