ਤਰਨ ਤਾਰਨ 20 ਫਰਵਰੀ : ਵਿਸ਼ਵ ਸਿਹਤ ਸੰਗਠਨ ਵਲੋ ਪਲਸ ਪੋਲੀਓ ਇਮੂਨਾਈਜੇਸ਼ਨ ਰਾਊਂਡ ਦੇ ਤਹਿਤ ਬੱਚਿਆਂ ਨੂੰ ਪੋਲੀੳ ਤੋਂ ਮੁਕਤ ਕਰਨ ਲਈ ਸਿਵਲ ਸਰਜਨ ਤਰਨ ਤਾਰਨ ਡਾ ਕਮਲਪਾਲ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਤਰਨ ਤਾਰਨ ਅਨੈਕਸੀ ਹਾਲ ਵਿਖੇ ਇਕ ਰੋਜਾ ਟਰੇਨਿੰਗ ਕਮ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਖ-ਵੱਖ ਬਲਾਕਾ ਦੇ ਅਫ਼ਸਰਾਂ ਵਲੋਂ ਸ਼ਿਰਕਤ ਕੀਤੀ ਗਈ। ਇਸ
news
Articles by this Author
ਤਰਨ ਤਾਰਨ 20 ਫਰਵਰੀ : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 22 ਫਰਵਰੀ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਮਾਨਯੋਗ ਡਿਪਟੀ ਕਮਿਸ਼ਨਰ, ਸ੍ਰੀ ਸੰਦੀਪ ਕੁਮਾਰ,ਆਈ.ਏ.ਐਸ, ਤਰਨ ਤਾਰਨ ਵੱਲੋ ਸਾਂਝੀ ਕੀਤੀ ਗਈ। ਇਸ ਦੇ ਸਬੰਧ ਵਿੱਚ
ਤਰਨ ਤਾਰਨ 20 ਫਰਵਰੀ : ਦਫ਼ਤਰ ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ। ਇਸ ਸੰਬੰਧ ਵਿੱਚ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਦੇ ਹਰ ਫੂਡ ਉਪਰੇਟਰ ਲਈ ਫੂਡ ਦਾ ਲਾਇਸੰਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ ਹੈ। ਜੇਕਰ
ਤਰਨ ਤਾਰਨ, 20 ਫਰਵਰੀ : ਡਿਪਟੀ ਕਮਿਸ਼ਨਰ ਤਰਨ ਤਰਨ ਸੀ੍ਰ ਸੰਦੀਪ ਕੁਮਾਰ ਅਤੇ ਐੱਸ. ਐੱਸ. ਪੀ. ਸ੍ਰੀ ਅਸ਼ਵਨੀ ਕਪੂਰ ਵੱਲੋਂ ਅੱਜ ਜ਼ਿਲ੍ਹੇ ਦੇ ਸਰਹੱਦੀ ਪਿੰਡ ਨਾਰਲੀ ਵਿਖੇ ਪਿੰਡ ਪੱਧਰੀ ਸੁਰੱਖਿਆ ਕਮੇਟੀ ਦੇ ਮੈਂਬਰਾਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ ਅਤੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਸਰਹੱਦੀ
ਫ਼ਰੀਦਕੋਟ 20 ਫ਼ਰਵਰੀ : ਮਹੰਤ ਸ਼ੇਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਪਿੰਡ ਗੋਲੇਵਾਲਾ ਵਿਖੇ 8ਵੇਂ ਕਬੱਡੀ ਕੱਪ ਦਾ ਆਯੋਜਨ ਕੀਤਾ ਗਿਆ। ਕਬੱਡੀ ਕੱਪ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂ ਟੀਮਾਂ ਨੂੰ ਇਨਾਮ ਵੰਡੇ। ਸਪੀਕਰ ਸੰਧਵਾਂ ਨੇ ਕਿਹਾ ਕਿ ਖੇਡਾਂ ਰਾਹੀਂ ਨਸ਼ਾ ਰਹਿਤ ਸਮਾਜ ਦੀ ਸਿਰਜਣਾ ਹੋ ਸਕਦੀ ਹੈ
- ਸਪੀਕਰ ਸੰਧਵਾਂ ਨੇ 10 ਲੱਖ ਰੁਪਏ ਦਾ ਚੈੱਕ ਕੀਤਾ ਭੇਟ
ਫਰੀਦਕੋਟ 20 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਸੰਧਵਾਂ ਵਿਖੇ 1954 ਤੋਂ ਹੋਂਦ ਵਿੱਚ ਆਈ ਸਹਿਕਾਰੀ ਸਭਾ ਦੀ ਖਸਤਾ ਹਾਲਤ ਇਮਾਰਤ ਦੀ ਨੁਹਾਰ ਬਦਲਣ ਲਈ 10 ਲੱਖ ਰੁਪਏ ਦਾ ਚੈੱਕ ਭੇਟ ਕੀਤਾ। ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਇਸ ਇਮਾਰਤ ਦੇ ਗੋਦਾਮ ਵਿੱਚ ਬਾਰਿਸ਼ਾਂ
- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪੀ ਐਮ ਸਕੀਮ ਕਿਸਾਨ ਤਹਿਤ ਵਿਸ਼ੇਸ਼ ਮੁਹਿੰਮ
ਫਰੀਦਕੋਟ 20 ਫਰਵਰੀ : ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ ਤਹਿਤ 2000/- ਦੀ 16ਵੀਂ ਕਿਸ਼ਤ ਫਰਵਰੀ ਦੇ ਅਖੀਰ ਜਾਂ ਮਾਰਚ ਦੇ ਪਹਿਲੇ ਹਫਤੇ ਕਿਸਾਨਾਂ ਦੇ ਖਾਤਿਆਂ ਵਿੱਚ ਪੈਣ ਦੀ ਸੰਭਾਵਨਾ ਹੈ, ਇਸ ਲਈ ਜਿਨ੍ਹਾਂ ਕਿਸਾਨ ਲਾਭਪਾਤਰੀਆਂ ਦੀ ਈ ਕੇ ਵਾਈ ਸੀ ਕਰਵਾਉਣੀ ਬਕਾਇਆ ਹੈ, ਉਹ ਜਲਦ
- ਆਪ ਦੀ ਸਰਕਾਰ ਆਪ ਦੇ ਦੁਆਰ
- 29 ਫ਼ਰਵਰੀ ਤੱਕ ਜ਼ਿਲ੍ਹੇ ਦੇ ਵੱਖ ਵੱਖ ਵਾਰਡਾਂ ਅਤੇ ਪਿੰਡ ਵਿੱਚ ਲਗਾਏ ਜਾਣਗੇ ਕੈਂਪ
ਫ਼ਰੀਦਕੋਟ 20 ਫ਼ਰਵਰੀ : ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੱਗ ਰਹੇ ਕੈਂਪਾਂ ਵਿੱਚ ਜਿਨਾਂ ਲੋਕਾਂ ਨੇ ਐਸ.ਜੀ.ਪੀ.ਸੀ ਵੋਟਾਂ ਦੀ ਰਜਿਸਟਰੇਸ਼ਨ ਕਰਵਾਉਣੀ ਹੈ ਉਹ ਵੀ ਇਹਨਾਂ ਕੈਂਪਾਂ ਵਿੱਚ ਜਾ ਕੇ ਇਸ ਸੁਵਿਧਾ ਦਾ ਲਾਭ ਲੈ ਸਕਦੇ ਹਨ। ਇਹਨਾਂ ਗੱਲਾਂ ਦਾ
- ਬੀ.ਪੀ.ਈ.ਓ ਦਫਤਰ ਦੇ ਸੈਮੀਨਾਰ ਹਾਲ ਲਈ 1 ਲੱਖ ਰੁਪਏ ਅਤੇ ਪ੍ਰੇਮ ਨਗਰ ਸਕੂਲ ਲਈ ਡੇਢ ਲੱਖ ਰੁਪਏ ਦੀ ਗਰਾਂਟ ਕੀਤੀ ਜਾਰੀ
ਕੋਟਕਪੂਰਾ 20 ਫ਼ਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮੁੜ ਦੁਹਰਾਇਆ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਅਤੇ ਸਿੱਖਿਆ ਦੇ ਨਾਲ ਖੇਡਾਂ ਵੱਲ ਉਤਸ਼ਾਹਿਤ ਕਰਨਾ ਹੈ। ਆਪਣੇ ਹਲਕੇ
- ਬੱਲੂਆਣਾ ਹਲਕੇ ਵਿੱਚ 9.51 ਕਰੋੜ ਰੁਪਏ ਨਾਲ ਬਣਨ ਵਾਲੀ ਆਜ਼ਮਵਾਲਾ ਮਾਈਨਰ ਦੇ ਕੰਮ ਦਾ ਰੱਖਿਆ ਨੀਹ ਪੱਥਰ
- 13,685 ਏਕਬ ਰਕਬੇ ਨੂੰ ਮਿਲਣਗੀਆਂ ਬਿਹਤਰ ਸਿੰਜਾਈ ਸਹੂਲਤਾਂ
- ਕਿੰਨੂੰ ਬਾਗਬਾਨਾਂ ਦੀ ਮਦਦ ਲਈ ਪੰਜਾਬ ਐਗਰੋ ਰਾਹੀਂ ਸ਼ੁਰੂ ਕਰਵਾਈ ਖਰੀਦ
ਬਲੂਆਣਾ, 20 ਫਰਵਰੀ : ਪੰਜਾਬ ਦੇ ਜਲ ਸਰੋਤ ਅਤੇ ਬਾਗਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਬੱਲੂਆਣਾ