news

Jagga Chopra

Articles by this Author

ਲੋੜਵੰਦ ਦਿਵਿਆਂਗ ਵਿਅਕਤੀਆ ਲਈ ਰੈਡ ਕਰਾਸ ਸ਼ਾਖਾ ਵੱਲੋਂ ਮੁਫ਼ਤ ਸਹਾਇਕ ਬਣਾਵਟੀ ਅੰਗ/ਯੰਤਰ ਵੰਡ ਕੈਂਪ 
  • ਐੱਸ ਡੀ ਐਮ ਮੋਹਾਲੀ ਨੇ ਕੀਤੀ ਕੈਂਪ ਦੀ ਸ਼ੁਰੂਆਤ 

ਐਸ.ਏ.ਐਸ.ਨਗਰ, 26 ਸਤੰਬਰ 2024 : ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸ਼ਾਖਾ, ਐੱਸ ਏ ਐੱਸ ਨਗਰ ਸ਼੍ਰੀਮਤੀ ਆਸ਼ਿਕਾ ਜੈਨ, ਆਈ.ਏ.ਐੱਸ. ਦੀ ਰਹਿਨੁਮਾਈ ਹੇਠ ਰੈਡ ਕਰਾਸ ਸ਼ਾਖਾ ਵੱਲੋਂ ਲੋੜਵੰਦ ਦਿਵਿਆਂਗ ਵਿਅਕਤੀਆਂ ਲਈ ਮਿਤੀ 16.07.2024 ਤੋਂ 18.07.2024 ਤੱਕ ਸਬ ਡਿਵੀਜ਼ਨਲ ਪੱਧਰ (ਮੋਹਾਲੀ, ਖਰੜ ਅਤੇ

750 ਕਿਸਾਨਾਂ ਦੀ ਸ਼ਹਾਦਤ ਤੋਂ ਬਾਅਦ ਵੀ ਕਿਸਾਨ ਵਿਰੋਧੀ ਭਾਜਪਾ ਅਤੇ ਮੋਦੀ ਸਰਕਾਰ ਨੂੰ ਗੁੰਡਾਗਰਦੀ ਦਾ ਅਹਿਸਾਸ ਨਹੀਂ ਹੋਇਆ : ਖੜਗੇ

ਨਵੀਂ ਦਿੱਲੀ, 25 ਸਤੰਬਰ 2024 : ਬੀਜੇਪੀ ਸੰਸਦ ਅਤੇ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਦੇ ਕਿਸਾਨਾਂ 'ਤੇ ਦਿੱਤੇ ਬਿਆਨ ਕਾਰਨ ਦੇਸ਼ 'ਚ ਸਿਆਸਤ ਇਕ ਵਾਰ ਫਿਰ ਗਰਮਾ ਗਈ ਹੈ। ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ 750 ਕਿਸਾਨਾਂ ਦੀ ਸ਼ਹਾਦਤ ਤੋਂ ਬਾਅਦ ਵੀ ਕਿਸਾਨ ਵਿਰੋਧੀ ਭਾਜਪਾ ਅਤੇ ਮੋਦੀ ਸਰਕਾਰ ਨੂੰ ਆਪਣੇ ਗੁੰਡਾਗਰਦੀ ਦਾ ਅਹਿਸਾਸ ਨਹੀਂ ਹੋਇਆ।

ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ : ਭਗਵੰਤ ਸਿੰਘ ਮਾਨ
  • 1158 ਅਸਿਸਟੈਂਟ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫ਼ਦ ਵੱਲੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਮਾਨ ਦਾ ਧੰਨਵਾਦ

ਚੰਡੀਗੜ੍ਹ, 25 ਸਤੰਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਨੇ ਅੱਜ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਹਾਈਕੋਰਟ ਦੇ ਫੈਸਲੇ ਉਪਰੰਤ ਮੁੱਖ

ਕੰਗਨਾ ਦਾ ਦਿਮਾਗੀ ਸੰਤੁਲਨ ਠੀਕ ਨਹੀਂ ਹੈ : ਮਲਵਿੰਦਰ ਕੰਗ
  • ਭਾਜਪਾ ਨੇ ਰਣਨੀਤੀ ਤਹਿਤ ਕੁਝ ਆਗੂ ਅਜਿਹੇ ਰਖੇ ਹੋਏ ਹਨ ਜਿਨ੍ਹਾਂ ਦਾ ਕੰਮ ਸਿਰਫ ਨਫਰਤ ਭਰੇ ਬਿਆਨ ਦੇਣਾ ਹੈ- ਕੰਗ
  • ਅਸਹਿਮਤੀ ਦਾ ਦਿਖਾਵਾ ਨਾ ਕਰੇ ਭਾਜਪਾ, ਜੇਕਰ ਸੱਚਮੁੱਚ ਕਿਸਾਨਾਂ ਨਾਲ ਹੈ ਤਾਂ ਕੰਗਣਾ ਖਿਲਾਫ ਤੁਰੰਤ ਕਾਰਵਾਈ ਕਰੇ : ਕੰਗ 

ਚੰਡੀਗੜ੍ਹ, 25 ਸਤੰਬਰ 2024 : ਭਾਜਪਾ ਸੰਸਦ ਕੰਗਨਾ ਰਣੌਤ ਵੱਲੋਂ ਖੇਤੀ ਕਾਨੂੰਨਾਂ ਬਾਰੇ ਦਿੱਤੇ ਬਿਆਨ ਨੂੰ ਵਾਪਸ ਲੈਣ ਅਤੇ

'ਆਪ' ਸਰਕਾਰ ਪੰਜਾਬ 'ਚ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ​​ਕਰਨ ਲਈ ਵਚਨਬੱਧ : ਡਾ ਬਲਬੀਰ ਸਿੰਘ
  • ਸਿਹਤ ਮੰਤਰੀ ਬਲਬੀਰ ਸਿੰਘ ਨੇ 8 ਸਰਕਾਰੀ ਹਸਪਤਾਲਾਂ ਵਿੱਚ ਡਾਇਲਸਿਸ ਸੈਂਟਰਾਂ ਦਾ ਕੀਤਾ ਉਦਘਾਟਨ
  • ਅਸੀਂ ਪ੍ਰਾਇਮਰੀ, ਸੈਕੰਡਰੀ ਅਤੇ ਤੀਜੇ ਦਰਜੇ ਦੀਆਂ ਸਿਹਤ ਸੰਭਾਲ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਮਿਲ ਕੇ ਕੰਮ ਕਰ ਰਹੇ ਹਾਂ : ਡਾ ਬਲਬੀਰ
  • ਐਸਐਸਐਫ ਅਤੇ ਫਰਿਸ਼ਤੇ ਸਕੀਮ ਦੀ ਤਰ੍ਹਾਂ ਮੁਹੱਲਾ ਕਲੀਨਿਕ ਵੀ ਬੀਮਾਰੀਆਂ ਦੇ ਛੇਤੀ ਨਿਦਾਨ ਅਤੇ ਕੀਮਤੀ ਜਾਨਾਂ ਬਚਾਉਣ ਵਿੱਚ
ਪੰਜਾਬ ਨੂੰ ਮੁੜ ਤੋਂ ਫਿਰ ਬਣਾਵਾਂਗੇ ਰੰਗਲਾ ਪੰਜਾਬ : ਕੈਬਨਿਟ ਮੰਤਰੀ ਮੁੰਡੀਆਂ
  • ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ 25 ਸਤੰਬਰ 2024 : ਨਵੇਂ ਬਣੇ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਸ: ਹਰਦੀਪ ਸਿੰਘ ਮੁੰਡੀਆਂ ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਬ ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਕੋਲੋਂ ਅਰਦਾਸ

ਕਿਸਾਨਾਂ ਦੀਆਂ ਮੌਤਾਂ ਦੇ ਬਾਵਜੂਦ ਭਾਜਪਾ ਸਰਕਾਰ ਤਾਨਾਸ਼ਾਹ ਬਣੀ ਹੋਈ ਹੈ : ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 25 ਸਤੰਬਰ 2024 : ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮਾਨਸਾ ਦੇ ਪਿੰਡ ਠੂਠਿਆਂਵਾਲੀ ਦੇ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨ ਗੁਰਮੀਤ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ, ਜਿਸ ਨੇ ਖਨੌਰੀ ਸਰਹੱਦ 'ਤੇ ਰੋਸ ਪ੍ਰਦਰਸ਼ਨ ਕਰਦਿਆਂ ਦੁਖਦਾਈ ਤੌਰ 'ਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਬਾਜਵਾ ਨੇ ਭਾਜਪਾ

ਕਾਂਗਰਸ ਦਾ ਸ਼ਾਹੀ ਪਰਿਵਾਰ ਦੇਸ਼ ਦਾ ਸਭ ਤੋਂ ਭ੍ਰਿਸ਼ਟ ਪਰਿਵਾਰ ਹੈ : ਪ੍ਰਧਾਨ ਮੰਤਰੀ ਮੋਦੀ

ਸੋਨੀਪਤ, 25 ਸਤੰਬਰ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸੋਨੀਪਤ ‘ਚ ਚੋਣ ਰੈਲੀ ‘ਚ ਕਿਹਾ ਕਿ ‘ਅੱਜ ਮੈਂ ਜੋ ਵੀ ਹਾਂ, ਉਸ ‘ਚ ਹਰਿਆਣਾ ਦਾ ਵੱਡਾ ਯੋਗਦਾਨ ਹੈ। ਆਪਣੇ ਭਾਸ਼ਣ ਵਿੱਚ ਉਨ੍ਹਾਂ ਨੇ ਕਾਂਗਰਸ ‘ਤੇ ਤਿੱਖਾ ਨਿਸ਼ਾਨਾ ਸਾਧਿਆ ਅਤੇ ਉਸ ‘ਤੇ ਭਾਈ-ਭਤੀਜਾਵਾਦ ਵਧਾਉਣ ਦਾ ਦੋਸ਼ ਲਾਇਆ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਸਾਨਾਂ, ਦਲਿਤਾਂ ਅਤੇ

ਐਮ.ਐਲ.ਏ ਵੱਲੋਂ ਸਿਵਲ ਹਸਪਤਾਲ ਵਿਖੇ ਡਾਇਲਸਿਸ ਯੂਨਿਟ ਦਾ ਉਦਘਾਟਨ
  • ਪੰਜਾਬ ਸਰਕਾਰ ਰਾਜ ਵਿੱਚ ਸਿਹਤ ਸਹੂਲਤਾਂ ਦੇ ਵਿਸਥਾਰ ਲਈ ਵਚਨਬੱਧ-ਸੇਖੋਂ
  • ਕਾਲਾ ਪੀਲੀਆ ਤੇ ਏਡਜ ਦੇ ਮਰੀਜਾਂ ਦੇ ਲਈ ਵੱਖਰੀ ਡਾਇਲਸਿਸ ਮਸ਼ੀਨ ਉਪਲਬਧ : ਡਾ. ਚੰਦਰ ਸ਼ੇਖਰ ਕੱਕੜ

ਫਰੀਦਕੋਟ, 25 ਸਤੰਬਰ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਮੁਫਤ ਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ

ਗੁਜਰਾਤ ਦੇ ਹਿੰਮਤਨਗਰ 'ਚ ਵੱਡਾ ਹਾਦਸਾ, ਟਰੱਕ ਨਾਲ ਕਾਰ ਦੀ ਟੱਕਰ, 7 ਦੀ ਮੌਤ

ਸਾਬਰਕਾਂਠਾ, 25 ਸਤੰਬਰ 2024 : ਗੁਜਰਾਤ ਦੇ ਸਾਬਰਕਾਂਠਾ 'ਚ ਹਿੰਮਤਨਗਰ ਹਾਈਵੇ 'ਤੇ ਬੁੱਧਵਾਰ ਸਵੇਰੇ ਇਕ ਇਨੋਵਾ ਕਾਰ ਇਕ ਟਰੱਕ ਨਾਲ ਟਕਰਾ ਗਈ। ਹਾਦਸੇ ਵਿੱਚ ਕਾਰ ਵਿੱਚ ਸਵਾਰ 7 ਲੋਕਾਂ ਦੀ ਮੌਤ ਹੋ ਗਈ। 1 ਗੰਭੀਰ ਜ਼ਖਮੀ ਹੈ, ਜੋ ਹਿੰਮਤਨਗਰ ਦੇ ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਹੈ। ਸੂਚਨਾ ਮਿਲਣ 'ਤੇ ਮੌਕੇ 'ਤੇ ਪੁੱਜੀ ਪੁਲਸ ਨੇ ਜ਼ਖਮੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ