ਚੰਡੀਗੜ੍ਹ, 19 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਵਿਅਕਤੀ ਪਰਦੀਪ ਕੁਮਾਰ, ਵਾਸੀ ਖਲਵਾੜਾ ਕਾਲੋਨੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਨੂੰ ਤਹਿਸੀਲਦਾਰ ਅਤੇ ਮੈਨੇਜਰ ਫਰਦ ਕੇਂਦਰ ਫਗਵਾੜਾ ਦੇ ਨਾਮ ‘ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ
news
Articles by this Author
- ਵੋਟਰ ਜਾਗਰੂਕਤਾ ਲਈ ਸ਼ੁਭਮਨ ਗਿੱਲ ਅਤੇ ਤਰਸੇਮ ਜੱਸੜ ਦੀਆਂ ਸੇਵਾਵਾਂ ਲਵੇਗਾ ਮੁੱਖ ਚੋਣ ਅਫਸਰ ਦਾ ਦਫਤਰ
ਚੰਡੀਗੜ੍ਹ, 19 ਫਰਵਰੀ : ਪੰਜਾਬ ਦੇ ਮੁੱਖ ਚੋਣ ਅਫਸਰ ਦੇ ਦਫਤਰ ਵੱਲੋਂ ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ ਨੂੰ ‘ਸਟੇਟ ਆਈਕੋਨ’ ਬਣਾਇਆ ਗਿਆ ਹੈ। ਇਸ ਬਾਬਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਵਾਸੀ ਸ਼ੁਭਮਨ ਗਿੱਲ ਕ੍ਰਿਕਟ ਪ੍ਰੇਮੀਆਂ ਖਾਸਕਰ ਨੌਜਵਾਨਾਂ
- ਕਾਰਜਕਾਰਨੀ ਕਮੇਟੀ ਲਈ ਪੰਦਰਾਂ ਮੈਂਬਰੀ ਪੈਨਲ ਵੀ ਜਾਰੀ
ਲੁਧਿਆਣਾ, 19 ਫਰਵਰੀ : 3 ਮਾਰਚ ਨੂੰ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ ਚੋਣ ਵਾਸਤੇ ਅੱਜ ਡਾ. ਲਖਵਿੰਦਰ ਸਿੰਘ ਜੌਹਲ, ਡਾਃ ਸ਼ਿੰਦਰਪਾਲ ਸਿੰਘ ਤੇ ਡਾ. ਗੁਰਇਕਬਾਲ ਸਿੰਘ ਦੀ ਅਗਵਾਈ ਹੇਠ ਅੱਜ ਪੰਜਾਬੀ ਭਵਨ ਲੁਧਿਆਣਾ ਵਿਖੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਡਾ. ਲਖਵਿੰਦਰ ਸਿੰਘ ਜੌਹਲ ਨੇ ਪ੍ਰਧਾਨ, ਡਾਃ
- ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 19 ਫਰਵਰੀ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਪੰਜਾਬ ਨਾਲ ਸਬੰਧਤ ਵਿਆਪਕ ਮੁੱਦਿਆਂ ਸਮੇਤ
- ਐਸ.ਬੀ.ਐਸ.ਨਗਰ ਦੇ ਵਿਰਾਸਤੀ ਸਥਾਨਾਂ ਨੂੰ ਦਰਸਾਉਂਦਾ ਸੈਰ ਸਪਾਟਾ ਬਰੋਸ਼ਰ ਤੇ ਪੋਰਟਰੇਟ ਦੀ ਡਿਪਟੀ ਕਮਿਸ਼ਨਰ ਨੇ ਕੀਤੀ ਘੁੰਡ ਚੁਕਾਈ
ਖਟਕੜ ਕਲਾਂ, 19 ਫਰਵਰੀ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜੱਦੀ ਘਰ ਖਟਕੜ ਕਲਾਂ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ
ਨਵਾਂਸ਼ਹਿਰ, 19 ਫਰਵਰੀ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ.ਨਗਰ ਵਿਖੇ ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਦਾ ਵਰਚੁਅਲ ਉਦਘਾਟਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਐਕਟਿੰਗ ਚੀਫ ਜਸਟਿਸ ਆਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਪੈਟਰੋਨ-ਇਨ-ਚੀਫ਼ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਸਟੇਟ ਲੀਗਲ ਸਰਵਿਸਿਜ਼ ਅਥਾਰਟੀ ਨੇ ਮਾਨਯੋਗ ਜਸਟਿਸ ਹਰਸ਼ ਬੁੰਗਰ ਜੱਜ
- ਕੈਬਨਿਟ ਮੰਤਰੀ ਨੇ ਵਾਰਡ ਨੰਬਰ 4 ’ਚ 43 ਲੱਖ ਰੁਪਏ ਦੀ ਲਾਗਤ ਨਾਲ ਲੱਗੇ ਟਿਊਬਵੈਲ ਨੂੰ ਕੀਤਾ ਲੋਕ ਅਰਪਣ
- ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਹੀ ਵਰਤੋਂ ਕਰਨ ਤੇ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਵਿਚ ਸਹਿਯੋਗ ਦੇਣ ਦੀ ਕੀਤੀ ਅਪੀਲ
ਹੁਸ਼ਿਆਰਪੁਰ, 19 ਫਰਵਰੀ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਤੱਕ ਸਾਫ-ਸੁਥਰਾ ਪੀਣ ਵਾਲਾ ਪਾਣੀ ਪਹੁੰਚਾਉਣ
- ਬੀ.ਡੀ.ਪੀ.ਓਜ਼ ਨੂੰ ਫਰਵਰੀ ਦੇ ਅੰਤ ਤੱਕ ਪੰਚਾਇਤਾਂ ਦਾ ਆਡਿਟ ਯਕੀਨੀ ਬਣਾਉਣ ਦੇ ਨਿਰਦੇਸ਼
- ਪਿੰਡਾਂ 'ਚ ਲਾਇਬ੍ਰੇਰੀਆਂ ਦੀ ਉਸਾਰੀ ਦਾ ਵੀ ਲਿਆ ਜਾਇਜ਼ਾ
ਲੁਧਿਆਣਾ, 19 ਫਰਵਰੀ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹੇ ਵਿੱਚ ਪੰਚਾਇਤ ਵਿਕਾਸ ਇੰਡੈਕਸ ਤਹਿਤ ਕੀਤੀ ਗਈ ਕਾਰਗੁਜ਼ਾਰੀ ਦੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਸਹਾਇਕ
- ਲੁਧਿਆਣਾ ਕੇਂਦਰੀ ਹਲਕੇ ਵਿੱਚ 6 ਥਾਵਾਂ 'ਤੇ ਲਗਾਏ ਜਾ ਰਹੇ ਹਨ ਸਟੈਟਿਕ ਕੰਪੈਕਟਰ
ਲੁਧਿਆਣਾ, 19 ਫਰਵਰੀ : ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸੋਮਵਾਰ ਨੂੰ ਚੀਮਾ ਚੌਕ ਨੇੜੇ ਕਰੀਬ 2 ਕਰੋੜ ਰੁਪਏ ਦੀ ਲਾਗਤ ਵਾਲੀ ਸਟੈਟਿਕ ਕੰਪੈਕਟਰ ਸਾਈਟ ਦਾ ਉਦਘਾਟਨ ਕਰਨ ਦੇ ਨਾਲ ਕੂੜੇ ਦੇ ਖੁੱਲ੍ਹੇ ਡੰਪ ਜਲਦੀ ਹੀ ਅਤੀਤ
- ਡਿਪਟੀ ਕਮਿਸ਼ਨਰ ਵੱਲੋਂ ਭਾਗੀਦਾਰਾਂ ਦੇ ਨਾਲ ਤਿਆਰੀਆਂ ਦੀ ਸਮੀਖਿਆ
ਲੁਧਿਆਣਾ, 19 ਫਰਵਰੀ : ਲੁਧਿਆਣਾ ਨੂੰ ਹਰਿਆ ਭਰਿਆ ਬਣਾਉਣ ਦੇ ਉਦੇਸ਼ ਨਾਲ ਬੁੱਢਾ ਦਰਿਆ ਦੇ ਨਾਲ-ਨਾਲ ਮਿਆਵਾਕੀ ਸੰਘਣਾ ਜੰਗਲ ਜਲਦ ਸਥਾਪਿਤ ਕੀਤਾ ਜਾਵੇਗਾ। ਬੁੱਢਾ ਦਰਿਆ ਦੇ ਨਾਲ ਲੱਗਦੇ ਇਲਾਕੇ ਵਿੱਚ ਜੰਗਲ ਨੂੰ ਵਿਕਸਤ ਕਰਨ ਦੀ ਯੋਜਨਾ ਸਬੰਧੀ ਜੰਗਲਾਤ ਵਿਭਾਗ, ਡਰੇਨੇਜ ਵਿਭਾਗ, ਨਗਰ ਨਿਗਮ ਅਤੇ ਹੋਰ