- ਵਿਧਾਇਕ ਅਮਨਦੀਪ ਕੌਰ ਅਰੋੜਾ ਤੇ ਚੇਅਰਮੈਨ ਨਗਰ ਟਰੱਸਟ ਦੀਪਕ ਅਰੋੜਾ ਵੱਲੋਂ ਜਾਇਦਾਦਾਂ ਦੇ ਮਾਲਕਾਂ ਨੂੰ ਸੌਂਪੇ ਅਲਾਟਮੈਂਟ ਪੱਤਰ
- ਅਗਲੀ ਈ ਨਿਲਾਮੀ 12 ਤੋਂ 14 ਮਾਰਚ ਤੱਕ ਕੀਤੀ ਜਾਵੇਗੀ-ਚੇਅਰਮੈਨ ਦੀਪਕ ਅਰੋੜਾ
ਮੋਗਾ, 19 ਫਰਵਰੀ : ਦਫ਼ਤਰ ਨਗਰ ਸੁਧਾਰ ਟਰੱਸਟ ਮੋਗਾ ਵੱਲੋਂ 21 ਦਸੰਬਰ, 2023 ਨੂੰ ਈ-ਨਿਲਾਮੀ ਕੀਤੀ ਗਈ ਸੀ, ਜਿਸ ਵਿੱਚ ਕਮਰਸ਼ੀਅਲ ਅਤੇ ਰਿਹਾਇਸ਼ੀ ਪਲਾਟਾਂ ਅਤੇ