news

Jagga Chopra

Articles by this Author

ਘਰ-ਘਰ ਮੁਫ਼ਤ ਰਾਸ਼ਨ” ਸਕੀਮ ਤਹਿਤ ਅਧਿਕਾਰੀ ਯੋਗ ਲਾਭਪਾਤਰੀਆਂ ਨੂੰ ਰਾਸ਼ਨ ਦੀ ਨਿਰਵਿਘਨ ਵੰਡ ਯਕੀਨੀ ਬਣਾਉਣ-ਡਿਪਟੀ ਕਮਿਸ਼ਨਰ
  • ਸਕੀਮ ਨੂੰ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਲਾਗੂ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼

ਤਰਨ ਤਾਰਨ, 19 ਫਰਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਅੱਜ “ਘਰ-ਘਰ ਮੁਫਤ ਰਾਸ਼ਨ” ਸਕੀਮ ਅਧੀਨ ਰਜਿਸਟਰਡ ਹਰੇਕ ਲਾਭਪਾਤਰੀ ਤੱਕ ਰਾਸ਼ਨ ਪਹੁੰਚਾਉਣ ਲਈ ਸਬੰਧਤ ਵਿਭਾਗਾਂ ਨਾਲ ਵਿਸ਼ੇਸ ਮੀਟਿੰਗ ਕੀਤੀ। ਹਰੇਕ ਯੋਗ ਘਰ ਤੱਕ ਰਾਸ਼ਨ ਦੀ ਨਿਰਵਿਘਨ

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ

ਤਰਨ ਤਾਰਨ, 19 ਫਰਵਰੀ : ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਦੇ ਦਿਸ਼ਾਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ),ਤਰਨਤਾਰਨ ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ ।ਇਸ ਮੀਟਿੰਗ ਵਿੱਚ ਮੁੱਖ ਖੇਤੀਬਾੜੀ ਅਫਸਰ, ਡਿਪਟੀ ਡਾਇਰੈਕਟਰ ਬਾਗਬਾਨੀ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਸਹਾਇਕ ਡਾਇਰੈਕਟਰ ਮੱਛੀ ਪਾਲਣ

ਲੋਕਾਂ ਦਾ ਪੈਸਾ ਲੋਕਾਂ ਦੇ ਕੰਮਾਂ ਤੇ ਲਗਾਉਣ ਦਾ ਸਿਲਸਿਲਾ ਜਾਰੀ ਰਹੇਗਾ- ਸਪੀਕਰ ਸੰਧਵਾਂ
  • ਦੁਆਰੇਆਣਾ ਰੋਡ ਕੋਟਕਪੂਰਾ ਵਿਖੇ 71.74 ਲੱਖ ਰੁਪਏ ਦੀ ਲਾਈਪ ਲਾਈਨ ਦਾ ਰੱਖਿਆ ਨੀਂਹ ਪੱਥਰ

ਕੋਟਕਪੂਰਾ 19 ਫ਼ਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਲੋਕਾਂ ਦਾ ਪੈਸਾ ਲੋਕਾਂ ਦੇ ਕੰਮਾਂ ਤੇ ਲਗਾਉਣ ਦਾ ਸਿਲਸਿਲਾ ਬਾਦਸਤੂਰ ਜਾਰੀ ਰਹੇਗਾ। ਦੁਆਰੇਆਣਾ ਰੋਡ ਵਿਖੇ ਇੱਕ ਨਕਾਰਾ ਹੋ ਚੁੱਕੀ ਪਾਈਪ ਲਾਈਨ ਦੀ ਜਗ੍ਹਾ ਨਵੀਂ ਪਾਈਪ ਲਾਈਨ

ਵਿਕਾਸ ਕਾਰਜਾਂ ਦੀ ਲੜੀ ਨਹੀਂ ਟੁੱਟਣ ਦਿੱਤੀ ਜਾਵੇਗੀ -ਸਪੀਕਰ ਸੰਧਵਾਂ
  • ਪਿੰਡ ਦੇਵੀਵਾਲਾ ਵਿਖੇ ਇੰਟਰਲਾਕਿੰਗ ਟਾਈਲਾਂ ਲਗਾ ਕੇ ਗਲੀ ਪੱਕੀ ਕਰਨ ਦੇ ਕੰਮ ਦਾ ਕੀਤਾ ਉਦਘਾਟਨ

ਕੋਟਕਪੂਰਾ 19 ਫ਼ਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਗ੍ਰਹਿ ਵਿਖੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਦਰਖਾਸਤਾਂ ਦਾ ਮੌਕੇ ਤੇ ਨਿਪਟਾਰਾ ਕਰਨ ਉਪਰੰਤ ਆਪਣੇ ਹਲਕੇ ਦੇ ਕਈ ਇਲਾਕਿਆਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ

ਪੀ.ਐਸ.ਆਰ.ਐਲ.ਐਮ. ਸਕੀਮ ਅਧੀਨ ਕੰਮ ਕਰ ਰਹੀਆਂ ਬੀ.ਸੀ.(ਬਿਜਨਸ ਕੌਰਸਪੌਂਡੇਂਟ) ਸਖੀਆਂ ਦੀ ਇੱਕ ਰੋਜਾ ਟ੍ਰੇਨਿੰਗ ਕਰਵਾਈ ਗਈ

ਫ਼ਰੀਦਕੋਟ 19 ਫ਼ਰਵਰੀ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋੜਵੰਦ ਅਤੇ ਗਰੀਬ ਔਰਤਾਂ ਨੂੰ ਕਿੱਤਾਮੁਖੀ ਬਣਾਉਣ ਦਾ ਨਿਵੇਕਲਾ ਉੱਪਰਾਲਾ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਵਧੀਕ ਡਿਪਟੀ ਕਮਿਸ਼ਨਰ (ਆਰ.ਡੀ.) ਫਰੀਦਕੋਟ ਸ਼੍ਰੀ ਨਰਭਿੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਪੀ.ਐਸ.ਆਰ.ਐਲ.ਐਮ. ਸਕੀਮ ਅਧੀਨ ਕੰਮ ਕਰ ਰਹੀਆਂ ਬੀ.ਸੀ.(ਬਿਜਨਸ ਕੌਰਸਪੌਂਡੇਂਟ) ਸਖੀਆਂ ਦੀ ਇੱਕ ਰੋਜਾ

ਸਪੀਕਰ ਸੰਧਵਾਂ ਨੇ ਪਿੰਡ ਨੰਗਲ ਵਿਖੇ 14 ਲਾਭਪਾਤਰੀਆਂ ਨੂੰ ਪਲਾਟ ਅਲਾਟ ਕੀਤੇ

ਕੋਟਕਪੂਰਾ 19 ਫ਼ਰਵਰੀ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਨੰਗਲ ਵਿਖੇ 14 ਲਾਭਪਾਤਰੀਆਂ ਨੂੰ ਪੰਜਾਬ ਵਿਲੇਜ਼ ਕਾਮਨ ਲੈਂਡਜ (ਰੈਗੂਲੇਸ਼ਨ ) ਐਕਟ ਤਹਿਤ ਪਲਾਟ ਅਲਾਟ ਕੀਤੇ ਗਏ। ਉਨ੍ਹਾਂ ਦੱਸਿਆ ਕਿ ਜਿਸ ਲਾਭਪਾਤਰੀ ਨੂੰ ਪਲਾਟ ਅਲਾਟ ਕੀਤਾ ਗਿਆ ਹੈ ਉਸ ਨੂੰ ਤਿੰਨ ਸਾਲ ਦੇ ਅੰਦਰ ਅੰਦਰ ਮਕਾਨ ਦੀ ਉਸਾਰੀ ਕਰਨੀ ਹੋਵੇਗੀ। ਜੇਕਰ ਅਲਾਟਮੈਂਟ ਦੀ ਮਿਤੀ

ਗਰਮੀਆਂ ਦੀ ਰੁੱਤ ਵਿੱਚ ਕੋਟਕਪੂਰਾ ਵਾਸੀਆਂ ਨੂੰ ਪਾਣੀ ਦੀ ਨਹੀਂ ਦਿੱਤੀ ਜਾਵੇਗੀ ਕਿੱਲਤ
  • ਕੋਟਕਪੂਰਾ ਰਜਬਾਹੇ ਤੇ 27.44 ਲੱਖ ਰੁਪਏ ਦੇ ਕਰਾਸ ਰੈਗੂਲੇਟਰ ਪ੍ਰਾਜੈਕਟ ਦਾ ਕੀਤਾ ਉਦਘਾਟਨ

ਕੋਟਕਪੂਰਾ 19 ਫ਼ਰਵਰੀ : ਗਰਮੀਆਂ ਦੇ ਦਿਨਾਂ ਵਿੱਚ ਆਮ ਤੌਰ ਤੇ ਪਾਣੀ ਦੀ ਕਿੱਲਤ ਆ ਜਾਣ ਕਾਰਨ ਅੱਜ ਕੱਲ ਧਰਤੀ ਦੇ ਕਈ ਹਿੱਸਿਆਂ ਤੇ ਲੋਕਾਂ ਨੂੰ ਕਾਫੀ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰੰਤੂ ਇਸ ਵਾਰ ਆਉਣ ਵਾਲੀਆਂ ਗਰਮੀਆਂ ਵਿੱਚ ਕੋਟਕਪੂਰਾ ਵਾਸੀਆਂ ਨੂੰ ਇਹ

ਬੱਲੂਆਣਾ ਦੇ ਵਿਧਾਇਕ ਵੱਲੋਂ ਮਿਡ ਡੇ ਮੀਲ ਵਿੱਚ ਕਿੰਨੂੰ ਦੇਣ ਦੇ ਫੈਸਲੇ ਦੀ ਸਲਾਘਾ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

ਫਾਜ਼ਿਲਕਾ 19 ਫਰਵਰੀ : ਬੱਲੂਆਣਾ ਹਲਕੇ ਤੋਂ ਵਿਧਾਇਕ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ ਜਿਨਾਂ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿੰਨੂ ਮਿਡ ਡੇ ਮੀਲ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਵਿਧਾਇਕ ਨੇ ਸਰਕਾਰ ਦੇ ਇਸ ਫੈਸਲੇ ਦੀ ਸਲਾਘਾ ਕਰਦਿਆਂ

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਪਲਸ ਪੋਲਿੀਓ ਮੁਹਿੰਮ ਨੂੰ ਸਫਲਤਾਪੂਰਵਕ ਚਲਾਉਣ ਲਈ ਸੀ.ਐਚ.ਸੀ. ਖੂਈਖੇੜਾ ਵਿਖੇ ਆਸ਼ਾ ਵਰਕਰਾਂ ਨੂੰ ਸਿਖਲਾਈ ਦਿੱਤੀ ਗਈ
  • ਬਲਾਕ ਖੂਈਖੇੜਾ ਵਿੱਚ 28415 ਬੱਚਿਆਂ ਲਈ 124 ਬੂਥਾਂ ਸਮੇਤ 248 ਟੀਮਾਂ ਦਾ ਗਠਨ : ਐਸ.ਐਮ.ਓ ਡਾ. ਗਾਂਧੀ

ਫਾਜ਼ਿਲਕਾ, 19 ਫਰਵਰੀ : ਸਿਹਤ ਵਿਭਾਗ ਅਤੇ ਸਿਵਲ ਸਰਜਨ ਡਾ: ਕਵਿਤਾ ਦੀਆਂ ਹਦਾਇਤਾ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਪੋਲੀਓ ਬੂੰਦਾਂ ਪਿਲਾਈਆਂ ਜਾਣ ਦੀ ਮੁਹਿੰਮ ਨੂੰ ਜ਼ਿਲ੍ਹੇ ਵਿੱਚ ਸਫਲਤਾਪੂਰਵਕ ਚਲਾਉਣ ਲਈ ਸੀ.ਐਚ.ਸੀ

ਪਿੰਡ ਸੁਰੱਖਿਆ ਕਮੇਟੀ ਨਾਲ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਬੈਠਕ
  • ਸਰਹੱਦੀ ਪਿੰਡਾਂ ਵਿੱਚ ਲੋਕਾਂ ਤੋਂ ਸੁਰੱਖਿਆ ਏਜੰਸੀਆਂ ਨਾਲ ਸਹਿਯੋਗ ਕਰਨ ਸਬੰਧੀ ਹੋਈ ਬੈਠਕ

ਫਾਜਿਲਕਾ 19 ਫਰਵਰੀ : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਨੇ ਅੱਜ ਸਰਹੱਦੀ ਪਿੰਡ ਜੋਧਾ ਭੈਣੀ ਵਿਖੇ ਪਿੰਡ ਸੁਰੱਖਿਆ ਕਮੇਟੀ ਦੇ ਮੈਂਬਰਾਂ ਨਾਲ ਬੈਠਕ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਕਿਹਾ ਕਿ ਸਰਹੱਦੀ