news

Jagga Chopra

Articles by this Author

ਪਿੱਤੇ ਦੀ ਪੱਥਰੀ ਦੇ ਸਫਲ ਆਪ੍ਰੇਸ਼ਨਾਂ ਤੋਂ ਬਾਅਦ ਸੁਨੀਲ, ਕੁਲਵਿੰਦਰ ਅਤੇ ਪਿੱਪਲ ਨੇ ਸਿਹਤ ਅਧਿਕਾਰੀਆਂ ਦੀ ਕੀਤੀ ਸ਼ਲਾਘਾ
  • ਸਿਵਲ ਹਸਪਤਾਲਾਂ ਵਿਖੇ ਦਿੱਤੀਆਂ ਜਾਂਦੀਆਂ ਹਨ ਸਾਰੀਆਂ ਲੋੜੀਂਦੀਆਂ ਸਿਹਤ ਸੇਵਾਵਾਂ—ਡਾ. ਕਵਿਤਾ

ਫਾਜ਼ਿਲਕਾ, 18 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਪੱਖੋਂ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਸਫਲ ਸਾਬਿਤ ਹੋਈ ਹੈ।ਪੰਜਾਬ ਸਰਕਾਰ ਦੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਵਿਚ ਆਪਣੀ ਅਹਿਮ

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਲਾਲੋਵਾਲੀ ਵਿਖੇ ਆਮ ਆਦਮੀ ਰਾਸ਼ਨ ਡੀਪੂ ਦਾ ਅਚਨਚੇਤ ਨਿਰੀਖਣ
  • ਕਿਹਾ, 200 ਬੈਗ ਰਾਸ਼ਨ ਪਿੰਡ ਵਾਸੀਆਂ ਨੂੰ ਤਤਕਾਲ ਹੀ ਵੰਡਿਆ ਜਾਵੇ

ਫਾਜ਼ਿਲਕਾ 18 ਫਰਵਰੀ : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਘਰ ਘਰ ਰਾਸ਼ਨ ਵੰਡਣ ਤਹਿਤ ਸੁਚੱਜਾ ਪ੍ਰਸ਼ਾਸਨ ਮੁਫਤ ਰਾਸ਼ਨ ਸਕੀਮ ਸ਼ੁਰੂ ਕੀਤੀ ਗਈ ਹੈ। ਜਿਸ ਦੇ ਤਹਿਤ ਰਾਸ਼ਨ ਦੀ ਵੰਡ ਕੀਤੀ ਜਾ ਰਹੀ! ਇਸੇ ਤਹਿਤ ਹੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ

 ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਐਗਰੋ ਦੇ ਕਿਨੂੰ ਪੈਕਿੰਗ/ ਗ੍ਰੇਡਿੰਗ ਪਲਾਂਟ ਦਾ ਦੌਰਾ
  • ਪੰਜਾਬ ਐਗਰੋ ਵੱਲੋਂ ਮਿਡ ਡੇ ਮੀਲ ਲਈ ਭੇਜਿਆ ਜਾ ਰਿਹਾ ਹੈ ਕਿਨੂੰ 
  • ਕਿਸਾਨਾਂ ਤੋਂ ਪੰਜਾਬ ਐਗਰੋ ਵੱਲੋਂ ਕੀਤੀ ਜਾ ਰਹੀ ਹੈ ਕਿਨੂੰ ਦੀ ਸਿੱਧੀ ਖਰੀਦ

ਫਾਜ਼ਿਲਕਾ 18 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਐਗਰੋ ਨੂੰ ਕਿਨੂੰ ਦੀ ਖਰੀਦ ਦੀ ਜਿੰਮੇਵਾਰੀ ਸੌਂਪੀ ਗਈ ਹੈ ਜਿਸ ਤੋਂ ਬਾਅਦ ਪੰਜਾਬ ਐਗਰੋ ਵੱਲੋਂ ਆਪਣੇ ਫਰੂਟ

ਕੈਂਪਾਂ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਸਬੰਧੀ ਪ੍ਰਾਪਤ ਪ੍ਰਤੀਬੇਨਤੀਆਂ ਦਾ ਕੀਤਾ ਨਿਪਟਾਰਾ- ਡਿਪਟੀ ਕਮਿਸ਼ਨਰ

ਫ਼ਰੀਦਕੋਟ 18 ਫ਼ਰਵਰੀ : ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਸੂਬੇ ਭਰ ਵਿੱਚ 6 ਫ਼ਰਵਰੀ ਤੋਂ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਬਲਾਕ ਫ਼ਰੀਦਕੋਟ ਦੇ ਪਿੰਡ ਘੁਮਿਆਰਾ, ਮੋਰਾਂਵਲੀ, ਰੱਤੀਰੋਮਾਣਾ, ਦਾਨਾ ਰੋਮਾਣਾ ਵਿਖੇ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸੂਬਾ

ਪੀਐਮ ਕਿਸਾਨ ਸਕੀਮ ਤਹਿਤ 16ਵੀਂ ਕਿਸ਼ਤ ਲੈਣ ਲਈ ਈ ਕੇ ਵਾਈ ਸੀ ਕਰਵਾਉਣੀ ਜ਼ਰੂਰੀ
  • ਯੋਗ ਕਿਸਾਨਾਂ 21 ਫਰਵਰੀ ਤੱਕ ਈ.ਕੇ.ਵਾਈ.ਸੀ ਕਰਵਾਉਣ 

ਫ਼ਰੀਦਕੋਟ 18 ਫ਼ਰਵਰੀ : ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ 19 ਫਰਵਰੀ 2019 ਨੂੰ ਭਾਰਤ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਸੀ। ਇਸ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਚਾਰ ਮਹੀਨਿਆਂ ਬਾਅਦ ਕਿਸਾਨਾਂ ਨੂੰ ਸਾਲ ਵਿੱਚ ਤਿੰਨ ਵਾਰ ਕੁੱਲ ਛੇ ਹਜ਼ਾਰ ਰੁਪਏ  ਦੀ ਰਕਮ  ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੁੰਦੀ ਹੈ। ਯੋਗ

'ਘਰ-ਘਰ ਮੁਫ਼ਤ ਰਾਸ਼ਨ' ਪਹਿਲਕਦਮੀ ਤਹਿਤ ਅਧਿਕਾਰੀ ਰਾਸ਼ਨ ਦੀ ਨਿਰਵਿਘਨ ਵੰਡ ਯਕੀਨੀ ਬਣਾਉਣ- ਡੀ.ਸੀ
  • ਸਕੀਮ ਤਹਿਤ ਸਾਰੇ ਰਜਿਸਟਰਡ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਜਿੰਮੇਦਾਰ ਵਿਭਾਗਾਂ ਨਾਲ ਮੀਟਿੰਗ
  • ਡਿਪਟੀ ਕਮਿਸ਼ਨਰ ਨੇ ਮਾਡਲ ਫੇਅਰ ਪ੍ਰਾਈਜ਼ ਸ਼ਾਪ ਦਾ ਕੀਤਾ ਦੌਰਾ

ਅੰਮ੍ਰਿਤਸਰ, 18 ਫਰਵਰੀ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਐਤਵਾਰ  ਨੂੰ 'ਘਰ ਘਰ ਮੁਫਤ ਰਾਸ਼ਨ' ਪਹਿਲਕਦਮੀ (ਸਕੀਮ) ਅਧੀਨ ਰਜਿਸਟਰਡ ਹਰੇਕ ਲਾਭਪਾਤਰੀ ਤੱਕ ਰਾਸ਼ਨ ਪਹੁੰਚਾਉਣ ਲਈ ਸਾਰੇ ਸਬ

ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀਆਂ ਨੇ ਜੰਗਬੰਦੀ ਤੇ ਹਮਾਸ ਵੱਲੋਂ ਬੰਧਕ ਬਣਾਏ ਲੋਕਾਂ ਨੂੰ ਰਿਹਾਅ ਕਰਨ ਦੀ ਕੀਤੀ ਮੰਗ

ਟੋਰਾਟੋਂ, 17 ਫਰਵਰੀ : ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਦਰਮਿਆਨ ਆਸਟ੍ਰੇਲੀਆ ਦੇ ਪੀਐਮ ਐਂਥਨੀ ਐਲਬਨੀਜ਼ ਨਿਊਜ਼ੀਲੈਂਡ ਦੇ ਪੀਐਮ ਕ੍ਰਿਸਟੋਫਰ ਲਕਸਨ ਅਤੇ ਕੈਨੇਡਾ ਦੇ ਪੀਐਮ ਜਸਟਿਨ ਟਰੂਡੋ ਨੇ ਮੰਗਾਂ ਉਠਾਈਆਂ ਹਨ। ਤਿੰਨਾਂ ਨੇ ਮਿਲ ਕੇ ਜੰਗਬੰਦੀ ਦੀ ਮੰਗ ਉਠਾਈ ਹੈ। ਇਸਦੇ ਨਾਲ ਹੀ ਤਿੰਨਾਂ ਨੇ ਇਸ ਜੰਗ ਵਿੱਚ ਹਮਾਸ ਵੱਲੋਂ ਬੰਧਕ ਬਣਾਏ ਗਏ ਲੋਕਾਂ ਦੀ ਰਿਹਾਈ ਦੀ ਵੀ

ਕਿਸਾਨੀ ਮਸਲਿਆਂ ਦੇ ਹੱਲ ਲਈ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਰੱਖੜਾ ਭਰਾ 

ਚੰਡੀਗੜ੍ਹ, 17 ਫਰਵਰੀ : ਵਿਦੇਸ਼ਾਂ ਅੰਦਰ ਪੰਜਾਬੀਆਂ ਦਾ ਅਤੇ ਪੰਜਾਬ ਦਾ ਡੰਕਾ ਵਜਾਉਣ ਵਾਲੇ ਉੱਘੇ ਐਨ.ਆਰ.ਆਈ, ਸਮਾਜ ਸੇਵਕ ਡਾ. ਦਰਸ਼ਨ ਸਿੰਘ ਰੱਖੜਾ ਨੇ ਅੱਜ ਆਪਣੇ ਭਰਾ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਚਰਨਜੀਤ ਸਿੰਘ ਰੱਖੜਾ ਨੂੰ ਨਾਲ ਲੈ ਕੇ ਕਿਸਾਨੀ ਮਸਲਿਆਂ ਦੇ ਹੱਲ ਲਈ ਭਾਰਤ ਦੇ ਗ੍ਰਹਿ ਮੰਤਰੀ ਅਤੇ ਬੀਜੇਪੀ ਦੇ ਸਿਰਮੌਰ ਨੇਤਾ ਅਮਿਤ ਸ਼ਾਹ ਨਾਲ ਮੁਲਾਕਾਤ

ਇਸਰੋ ਨੇ ਭਾਰਤ ਦਾ ਮੌਸਮ ਉਪਗ੍ਰਹਿ INSAT-3DS ਕੀਤਾ ਲਾਂਚ 

ਸ੍ਰੀਹਰੀਕੋਟਾ, 17 ਫਰਵਰੀ : ਭਾਰਤੀ ਰਾਕੇਟ ਜੀਓਸਿੰਕ੍ਰੋਨਸ ਸੈਟੇਲਾਈਟ ਲਾਂਚ ਵਹੀਕਲ (ਜੀਐਸਐਲਵੀ) ਨੇ ਸ਼ਨੀਵਾਰ ਨੂੰ ਇੱਥੇ ਰਾਕੇਟ ਬੰਦਰਗਾਹ ਤੋਂ ਦੇਸ਼ ਦੇ ਤੀਜੀ ਪੀੜ੍ਹੀ ਦੇ ਮੌਸਮ ਉਪਗ੍ਰਹਿ, ਇਨਸੈਟ-3ਡੀਐਸ ਨਾਲ ਸਫਲਤਾਪੂਰਵਕ ਉਡਾਣ ਭਰੀ। 51.7 ਮੀਟਰ ਉੱਚਾ ਅਤੇ 420 ਟਨ ਵਜ਼ਨ ਵਾਲਾ ਤਿੰਨ-ਪੜਾਅ ਵਾਲਾ ਜੀਐਸਐਲਵੀ ਰਾਕੇਟ ਸ਼ਾਮ 5.35 ਵਜੇ ਅਸਮਾਨ ਵਿੱਚ ਚੜ੍ਹਿਆ। ਧਰਤੀ ਦੇ

ਲੁਧਿਆਣਾ 'ਚ ਗ੍ਰੰਥੀ ਨੇ ਪਤਨੀ ਨੂੰ ਗਲਾ ਘੋਟ ਕੇ ਮੌਤ ਦੇ ਘਾਟ ਉਤਾਰਿਆ

ਲੁਧਿਆਣਾ, 17 ਫਰਵਰੀ : ਲੁਧਿਆਣਾ ਦੇ ਨਿਊ ਜਨਤਾ ਨਗਰ ਵਿਚ ਇਕ ਪਤੀ ਨੇ ਆਪਣੀ ਪਤਨੀ ਦੇ ਚਰਿੱਤਰ 'ਤੇ ਸ਼ੱਕ ਹੋਣ 'ਤੇ ਗਲਾ ਦਬਾ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪਤੀ ਨੇ ਪਹਿਲਾਂ ਪਤਨੀ ਦੀ ਕੁੱਟਮਾਰ ਕੀਤੀ ਅਤੇ ਕਤਲ ਕਰਨ ਤੋਂ ਬਾਅਦ ਦੋਸ਼ੀ ਫਰਾਰ ਹੋ ਗਿਆ। ਮ੍ਰਿਤਕ ਔਰਤ ਦਾ ਨਾਂ ਮਨਪ੍ਰੀਤ ਕੌਰ ਹੈ। ਮ੍ਰਿਤਕ ਆਪਣੇ ਪਿੱਛੇ ਤਿੰਨ ਧੀਆਂ ਛੱਡ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ