news

Jagga Chopra

Articles by this Author

ਤਾਮਿਲਨਾਡੂ 'ਚ ਇੱਕ ਪਟਾਕਾ ਫੈਕਟਰੀ ਵਿੱਚ ਹੋਇਆ ਧਮਾਕਾ, 9 ਲੋਕਾਂ ਦੀ ਮੌਤ, 3 ਜ਼ਖ਼ਮੀ 

ਵਿਰੁਧੁਨਗਰ, 17 ਫਰਵਰੀ : ਤਾਮਿਲਨਾਡੂ ਦੇ ਵਿਰੁਧੁਨਗਰ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਧਮਾਕਾ ਹੋਇਆ ਹੈ। ਇਸ ਧਮਾਕੇ 'ਚ 9 ਲੋਕਾਂ ਦੀ ਮੌਤ ਹੋ ਗਈ ਅਤੇ 3 ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਧਮਾਕਾ ਸ਼ਨੀਵਾਰ ਨੂੰ ਵਿਰੂਧੁਨਗਰ ਜ਼ਿਲੇ 'ਚ ਹੋਇਆ। ਮੁੱਢਲੀ ਜਾਂਚ ਦਾ ਹਵਾਲਾ ਦਿੰਦੇ ਹੋਏ ਪੁਲਿਸ ਨੇ ਕਿਹਾ ਕਿ ਮਰਨ ਵਾਲਿਆਂ ਵਿੱਚ ਔਰਤਾਂ ਵੀ ਸ਼ਾਮਲ ਹਨ ਅਤੇ ਧਮਾਕੇ ਦੇ

ਇਰਾਨ 'ਚ ਵਿਅਕਤੀ ਨੇ ਆਪਣੇ ਪਿਤਾ ਅਤੇ ਭਰਾ ਸਮੇਤ 12 ਰਿਸ਼ਤੇਦਾਰਾਂ ਦੀ ਕੀਤੀ ਹੱਤਿਆ  

ਕੇਰਮਨ, 17 ਫਰਵਰੀ : ਇਰਾਨ ਵਿੱਚ ਇੱਕ 30 ਸਾਲਾ ਵਿਅਕਤੀ ਨੇ ਆਪਣੇ ਪਿਤਾ ਅਤੇ ਭਰਾ ਸਮੇਤ 12 ਰਿਸ਼ਤੇਦਾਰਾਂ ਦੀ ਹੱਤਿਆ ਕਰ ਦਿੱਤੀ, ਸਰਕਾਰੀ ਮੀਡੀਆ ਨੇ ਸ਼ਨੀਵਾਰ ਨੂੰ ਦੇਸ਼ ਵਿੱਚ ਇੱਕ ਦੁਰਲੱਭ ਸਮੂਹਿਕ ਗੋਲੀਬਾਰੀ ਵਿੱਚ ਰਿਪੋਰਟ ਦਿੱਤੀ। ਉਨ੍ਹਾਂ ਨੇ ਕਿਹਾ ਕਿ ਵਿਅਕਤੀ, ਜਿਸ ਦੀ ਪਛਾਣ ਨਹੀਂ ਹੋ ਸਕੀ, ਨੇ ਕਲਾਸ਼ਨੀਕੋਵ ਅਸਾਲਟ ਰਾਈਫਲ ਦੀ ਵਰਤੋਂ ਕੀਤੀ ਅਤੇ ਬਾਅਦ ਵਿੱਚ

ਸਰਹੱਦ ‘ਤੇ ਨਹੀਂ ਤਾਂ ਅੰਦੋਲਨ ਦੌਰਾਨ ਕਿਸਾਨਾਂ ਦੀਆਂ ਮੰਗਾਂ ਲਈ ਛਾਤੀ ‘ਤੇ ਗੋਲੀ ਖਾਵਾਂਗੇ ਪਿੱਛੇ ਨਹੀਂ ਹਟਾਂਗੇ : ਰਾਕੇਸ਼ ਟਿਕੈਤ 

ਮੁਜੱਫਰਨਗਰ, 17 ਫਰਵਰੀ : ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਸੱਦੀ ਬੀਕੇਯੂ ਪੰਚਾਇਤ ਵਿਚ ਰਾਕੇਸ਼ ਟਿਕੈਤ ਨੇ ਕਿਸਾਨਾਂ ਨਾਲ ਅੰਦੋਲਨ ਦੀ ਰੂਪ-ਰੇਖਾ ਉਲੀਕੀ। ਉਨ੍ਹਾਂ ਕਿਹਾ ਕਿ ਸਰਹੱਦ ‘ਤੇ ਨਹੀਂ ਤਾਂ ਅੰਦੋਲਨ ਦੌਰਾਨ ਕਿਸਾਨਾਂ ਦੀਆਂ ਮੰਗਾਂ ਲਈ ਛਾਤੀ ‘ਤੇ ਗੋਲੀ ਖਾਵਾਂਗੇ ਪਿੱਛੇ ਨਹੀਂ ਹਟਾਂਗੇ। ਐੱਮਐੱਸਪੀ ਕਾਨੂੰਨ ਤੋਂ ਘੱਟ ਉਨ੍ਹਾਂ ਨੂੰ ਕੁਝ ਵੀ ਮਨਜ਼ੂਰ ਨਹੀਂ। ਇਸ ਦੌਰਾਨ

ਸਾਡਾ ਰਾਜਨੀਤੀ ਜਾਂ ਰਾਜਨੀਤਿਕ ਪਾਰਟੀਆਂ ਨਾਲ ਕੋਈ ਲੈਣਾ-ਦੇਣਾ ਨਹੀਂ: ਕਿਸਾਨ ਆਗੂ ਡੱਲੇਵਾਲ

ਚੰਡੀਗੜ, 17 ਫਰਵਰੀ : ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਾਲੇ ਬੈਠਕ ਹੋਵਗੀ, ਇਸ ਬੈਠਕ ‘ਤੇ ਪੂਰੇ ਦੇਸ਼ ਦੀਆਂ ਨਜ਼ਰਾਂ ਹਨ, ਇਸਤੋਂ ਪਹਿਲਾਂ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ‘ਇਹ ਸਾਡੀਆਂ ਮੰਗਾਂ ਨਹੀਂ ਹਨ, ਇਹ ਕੇਂਦਰ ਸਰਕਾਰ ਦੇ ਵਾਅਦੇ ਹਨ, ਜਿਨ੍ਹਾਂ ਨੂੰ ਪੂਰਾ ਕਰਨ ਲਈ

ਭਾਰਤੀ ਕਿਸਾਨ ਯੂਨੀਆਨ (ਉਗਰਾਹਾਂ) ਵੱਲੋਂ ਬੀਜੇਪੀ ਆਗੂਆਂ ਜਾਖੜ, ਕੈਪਟਨ ਅਤੇ ਢਿੱਲੋਂ ਦੇ ਘਰਾਂ ਅੱਗੇ ਧਰਨੇ
  • ਭਾਕਿਯੂ ਉਗਰਾਹਾਂ ਦੇ ਸੱਦੇ 'ਤੇ 21 ਟੌਲ ਫ੍ਰੀ ਕਰਨ ਲਈ ਦਿਨ-ਰਾਤ ਦੋ ਰੋਜ਼ਾ ਧਰਨਿਆਂ ਵਿੱਚ ਡਟੇ ਹਜ਼ਾਰਾਂ ਕਿਸਾਨ 
  • ਕਿਸਾਨੀ ਮੰਗਾਂ ਖਾਤਰ ਸ਼ੰਭੂ ਤੇ ਖਨੌਰੀ ਵਿਖੇ ਦਿੱਲੀ ਜਾਣ ਲਈ ਡਟੇ ਕਿਸਾਨਾਂ ਨਾਲ਼ ਤਾਲਮੇਲਵਾਂ ਸੰਘਰਸ਼ 

ਚੰਡੀਗੜ੍ਹ, 17 ਫਰਵਰੀ : ਐਮਐਸਪੀ ਦੀ ਕਾਨੂੰਨੀ ਗਰੰਟੀ ਸਮੇਤ ਭਖਦੀਆਂ ਕਿਸਾਨੀ ਮੰਗਾਂ ਖਾਤਰ ਦਿੱਲੀ ਜਾਣ ਲਈ ਸ਼ੰਭੂ ਤੇ ਖਨੌਰੀ ਬਾਡਰਾਂ 'ਤੇ ਡਟੇ

ਲੋਕਾਂ ਵੱਲੋਂ ਜਿਨ੍ਹਾਂ ਆਸਾਂ ਅਤੇ ਉਮੀਦਾਂ ਨੂੰ ਲੈ ਕੇ ਸਰਕਾਰ ਬਣਾਈ ਗਈ ਸੀ, ਸਰਕਾਰ ਉਨ੍ਹਾਂ ਨੂੰ ਪੂਰਾ ਕਰਨ ਲਈ ਹਰ ਵੇਲੇ ਯਤਨਸ਼ੀਲ ਹੈ : ਅਨਮੋਲ ਗਗਨ ਮਾਨ ਛਿੰਝ ਮੇਲੇ ਤੇ ਹੋਏ ਮੰਦਰ ਵਿਖੇ ਨਤਮਸਤਕ
  • ਕਿਹਾ ਭਗਵੰਤ ਮਾਨ ਸਰਕਾਰ ਲੋਕ ਹਿੱਤਾਂ ਨੂੰ ਸਮਰਪਿਤ ਹੋ ਕੇ ਕਰ ਰਹੀ ਹੈ ਕੰਮ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਫ਼ਰਵਰੀ : ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਮਹਿਮਾਨ ਨਿਵਾਜ਼ੀ ਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਇੱਥੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕ ਹਿੱਤਾਂ ਨੂੰ ਸਮਰਪਿਤ ਹੋ ਕੇ

ਟਰਾਂਸਫਾਰਮਰ ਲਗਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਬਟਾਲਾ, 17 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ, ਉਮਰਪੁਰਾ, ਬਲਾਕ ਬਟਾਲਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਰਾਜੇਸ਼ ਕੁਮਾਰ ਨੂੰ 40,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ

ਮਾਤਰੂ ਵੰਦਨਾ ਯੋਜਨਾ ਤਹਿਤ 52229 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਸਾਲ ਦੌਰਾਨ ਵੰਡੀ ਜਾ ਚੁੱਕੀ ਹੈ 25 ਕਰੋੜ ਰੁਪਏ ਦੀ ਰਾਸ਼ੀ : ਡਾ. ਬਲਜੀਤ ਕੌਰ
  • ਕਿਹਾ, ਯੋਜਨਾ ਦਾ ਮੁੱਖ ਉਦੇਸ਼ ਮਾਂ ਤੇ ਬੱਚੇ ਦੇ ਪੋਸ਼ਣ ਅਤੇ ਤੰਦਰੁਸਤੀ ਵਿੱਚ ਸੁਧਾਰ ਕਰਨਾ
  • ਦੂਜਾ ਬੱਚਾ ਲੜਕੀ ਪੈਦਾ ਹੋਣ ‘ਤੇ ਦਿੱਤੇ ਜਾਂਦੇ 6 ਹਜ਼ਾਰ ਰੁਪਏ ਨਾਲ ਲਿੰਗ ਅਨੁਪਾਤ ਵਿੱਚ ਸੁਧਾਰ ਕਰਨ ਦੇ ਉਦੇਸ਼ ਨੂੰ ਮਿਲੇਗਾ ਬੱਲ

ਚੰਡੀਗੜ੍ਹ, 17 ਫਰਵਰੀ : ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ

ਵਿਧਾਇਕ ਕਰਮਵੀਰ ਸਿੰਘ ਘੁੰਮਣ ਦੀ ਕਾਰ ਸੜਕ ਹਾਦਸੇ ਦਾ ਸ਼ਿਕਾਰ

ਦਸੂਹਾ, 17 ਫਰਵਰੀ : ਦਸੂਹਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਸ਼ਨੀਵਾਰ ਨੂੰ ਤਲਵਾੜਾ ਰੋਡ ‘ਤੇ ਵਿਧਾਇਕ ਦੀ ਕਾਰ ਬੇਕਾਬੂ ਹੋ ਕੇ ਇਕ ਹੋਰ ਕਾਰ ਨਾਲ ਟਕਰਾ ਕੇ ਪਲਟ ਗਈ। ਇਸ ਹਾਦਸੇ ਵਿੱਚ ਵਿਧਾਇਕ ਘੁੰਮਣ ਅਤੇ ਉਨ੍ਹਾਂ ਦੇ ਨਿੱਜੀ ਸਕੱਤਰ (ਪੀ.ਏ.) ਸ਼ੁਭਮ ਸ਼ਰਮਾ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਉਹਨਾਂ ਨੂੰ

ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਨੂੰਗੋ ਗ੍ਰਿਫਤਾਰ
  • ਮੁਲਜਮ ਮੰਗ ਰਿਹਾ ਸੀ ਲੱਖ ਰੁਪਈਆ ਹੋਰ

ਚੰਡੀਗੜ੍ਹ, 17 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਕਸਬਾ ਰਾਹੋਂ ਦੇ ਇੱਕ ਸੇਵਾਮੁਕਤ ਕਾਨੂੰਗੋ ਸੁਤੰਤਰ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ