news

Jagga Chopra

Articles by this Author

ਵਿਧਾਇਕ ਗੈਰੀ ਬੜਿੰਗ ਦੇ ਪਿਤਾ ਸਵ ਸਰਬਜੀਤ ਸਿੰਘ ਬੜਿੰਗ ਦੇ ਫੁੱਲਾਂ ਦੀ ਹੋਈ ਰਸਮ , ਕੀਰਤਪੁਰ ਸਾਹਿਬ ਵਿਖੇ ਪਰਿਵਾਰ ਵੱਲੋਂ ਅਸਥੀਆਂ ਕੀਤੀਆਂ ਜਲ ਪ੍ਰਵਾਹ 
  • ਪਰਿਵਾਰ ਨੇ ਸਰਬਜੀਤ ਬੜਿੰਗ ਦੀ ਯਾਦ ਵਿੱਚ ਲਗਾਏ ਪੌਦੇ, 23 ਫਰਵਰੀ ਨੂੰ ਪਵੇਗਾ ਪਾਠ ਦਾ ਭੋਗ ਅਤੇ ਹੋਵੇਗੀ ਅੰਤਿਮ ਅਰਦਾਸ।

ਅਮਲੋਹ, 17 ਫਰਵਰੀ : ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਐਡਵੋਕੇਟ ਮਨਿੰਦਰ ਸਿੰਘ ਮਨੀ ਬੜਿੰਗ ਦੇ ਪਿਤਾ ਸਰਬਜੀਤ ਸਿੰਘ ਬੜਿੰਗ ਦਾ ਕੁੱਝ ਦਿਨ ਪਹਿਲਾਂ ਦਿਹਾਂਤ ਹੋ ਗਿਆ ਸੀ ਜਿਹਨਾਂ ਦੇ ਫੁੱਲਾਂ ਦੀ ਰਸਮ ਅੱਜ ਮਛਰਾਏ ਖੁਰਦ

ਵਿਧਾਇਕ ਸ਼ੈਰੀ ਕਲਸੀ ਨੇ ਮਾਲ ਮੰਡੀ ਰੋਡ ਵਾਰਡ ਨੰਬਰ 15 ਵਿਖੇ ਨਵੀਂ ਬਣਨ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਇਆ
  • ਲੋਕਾਂ ਦੀ ਆਵਾਜਾਈ ਨੂੰ ਸੁਖਾਲਾ ਕਰਨ ਲਈ ਬਟਾਲਾ ਸ਼ਹਿਰ ਵਿਚਲੀਆਂ ਮੁੱਖ ਸੜਕਾਂ ਨੂੰ ਕੀਤਾ ਜਾ ਰਿਹਾ ਹੈ ਚੌੜਾ

ਬਟਾਲਾ, 17 ਫਰਵਰੀ : ਬਟਾਲਾ ਦੇ ਨੋਜਵਾਨ ਤੇ ਅਗਾਂਹਵਧੂ ਸੋਚ ਦੇ ਧਾਰਨੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਮਾਲ ਮੰਡੀ ਰੋਡ ਵਾਰਡ ਨੰਬਰ 15 ਵਿਖੇ ਲੰਬੇ ਸਮੇਂ ਤੋਂ ਦੁਕਾਨਦਾਰਾਂ ਨੂੰ ਪੇਸ਼ ਆ ਰਹੀ ਸੜਕ ਦੀ ਮੁਸ਼ਕਲ ਦਾ ਹੱਲ ਕਰਦੇ ਹੋਏ ਨਵੀਂ ਬਣਨ ਵਾਲੀ ਸੜਕ ਦਾ

ਆਪ ਦੀ ਸਰਕਾਰ, ਆਪ ਦੇ ਦੁਆਰ', ਵਿਧਾਇਕ ਨੇ ਵੱਖ ਵੱਖ ਵਿਸ਼ੇਸ਼ ਕੈਂਪਾਂ ਦਾ ਲਿਆ ਜਾਇਜ਼ਾ
  • ਲੋਕਾਂ ਨੇ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਿਆ ਲਾਭ

ਸ੍ਰੀ ਹਰਗੋਬਿੰਦਪੁਰ ਸਾਹਿਬ, 17 ਫਰਵਰੀ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ਆਪ ਦੀ ਸਰਕਾਰ, ਆਪ ਦੇ ਦੁਆਰ' ਮੁਹਿੰਮ ਤਹਿਤ ਹਲਕੇ ਵਿੱਚ ਲੱਗ ਰਹੇ ਵਿਸ਼ੇਸ਼ ਕੈਪਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ ਵੱਖ 44 ਸੇਵਾਵਾਂ ਸਬੰਧੀ ਲਗਾਤਾਰ ਜਾਣਕਾਰੀ ਲਈ ਜਾ

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਵੱਲੋਂ ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕੀਤਾ
  • ਬਿਹਤਰ ਸਿੱਖਿਆ ਲਈ ਮਾਪੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ : ਰਾਜੇਸ਼ ਕੁਮਾਰ ਸ਼ਰਮਾਂ 

ਫਤਿਹਗੜ੍ਹ ਚੂੜੀਆਂ (ਬਟਾਲਾ), 17 ਫਰਵਰੀ : ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਤੇ ਉਨ੍ਹਾਂ ਨੂੰ ਗੁਣਾਤਮਕ ਸਿੱਖਿਆ ਦੇਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ

ਪੰਜਾਬ ਸਰਕਾਰ ਨੇ ਹਰੇਕ ਵਰਗ ਦੇ ਹਿੱਤ ਵਿੱਚ ਇਤਿਹਾਸਕ ਫੈਸਲੇ ਲਏ : ਚੇਅਰਮੈਨ ਬਲਬੀਰ ਸਿੰਘ ਪਨੂੰ
  • ਚੇਅਰਮੈਨ ਪਨੂੰ ਦੀ ਅਗਵਾਈ ਹੇਠ ਬਹਾਦਰਪੁਰ ਤੋ ਰਵਾਇਤੀ ਪਾਰਟੀਆਂ ਨਾਲ ਸਬੰਧਿਤ ਦਰਜਨਾਂ ਪਰਿਵਾਰ, ਆਪ ਪਾਰਟੀ ਵਿੱਚ ਸ਼ਾਮਲ

ਫਤਹਿਗੜ੍ਹ ਚੂੜੀਆਂ, 17 ਫਰਵਰੀ : ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਦੀ ਪ੍ਰਧਾਨਗੀ ਹੇਠ ਪਿੰਡ ਬਹਾਦਰਪੁਰ ਵਿੱਚ ਮਨਜਿੰਦਰ ਸਿੰਘ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿੱਚ 50 ਤੋਂ 60 ਪਰਿਵਾਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ

ਸਰਕਾਰੀ ਕਾਲਜ ਲਾਧੂਪੁਰ ਵਿਖੇ ਵੋਕੇਸ਼ਨਲ ਸਿੱਖਿਆ ਤੇ ਹੁਨਰ ਵਿਕਾਸ ਸਬੰਧੀ ਸੈਮੀਨਾਰ ਹੋਇਆ 

ਬਟਾਲਾ 17 ਫਰਵਰੀ : ਸਰਕਾਰੀ ਕਾਲਜ ਲਾਧੂਪੁਰ ਵਿਖੇ ਪ੍ਰਿੰਸੀਪਲ ਡਾਕਟਰ ਰੋਮੀ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰੋਗਰਾਮ ਕੁਆਰਡੀਨੇਟਰ ਪ੍ਰੋਫੈਸਰ ਸੁਖਬੀਰ  ਕੌਰ  ਅਗਵਾਈ ਵਿੱਚ ਵੋਕੇਸ਼ਨਲ ਸਿੱਖਿਆ ਤੇ ਹੁਨਰ ਵਿਕਾਸ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ।ਇਸ ਸੈਮੀਨਾਰ ਦੌਰਾਨ ਪਲੇਸਮੈੰਟ ਅਫਸਰ ਪ੍ਰੋਫੈਸਰ ਜਸਬੀਰ ਸਿੰਘ ਸਰਕਾਰੀ ਬਹੁ ਤਕਨੀਕੀ ਕਾਲਜ ਬਟਾਲਾ ਨੇ

ਸਪੀਕਰ ਸੰਧਵਾ ਨੇ ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ  ਦਾ ਕੀਤਾ ਸਵਾਗਤ
  • ਪੰਜਾਬ ਸਰਕਾਰ ਵੱਲੋਂ ਝਾਕੀਆਂ ਨੂੰ ਪੰਜਾਬ ਵਾਸੀਆਂ ਨੂੰ ਦਿਖਾਉਣ ਦਾ ਉਪਰਾਲਾ ਸ਼ਲਾਘਾਯੋਗ

ਕੋਟਕਪੂਰਾ 17 ਫਰਵਰੀ : ਪੰਜਾਬ ਸਰਕਾਰ ਦੀਆਂ 26 ਜਨਵਰੀ 2024 ਨੂੰ ਗਣਤੰਤਰ ਦਿਵਸ ਵਿੱਚ ਕੇਂਦਰ ਸਰਕਾਰ ਵੱਲੋਂ ਸ਼ਾਮਿਲ ਨਾ ਕਰਨ ਵਾਲੀਆਂ ਝਾਕੀਆਂ ਦਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਪਿੰਡ ਸੰਧਵਾਂ ਵਿਖੇ ਪਹੁੰਚਣ ਤੇ ਸਪੀਕਰ ਸੰਧਵਾਂ ਅਤੇ ਪਿੰਡ ਵਾਸੀਆਂ

ਸਪੀਕਰ ਸੰਧਵਾ ਨੇ ਸ਼ਾਨਦਾਰ ਸਿੱਖਿਆ ਅਤੇ ਇੰਮੀਗਰੇਸ਼ਨ ਸਲਾਹਕਾਰ ਕੇਂਦਰ ਦਾ ਕੀਤਾ ਉਦਘਾਟਨ

ਕੋਟਕਪੂਰਾ 17 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ.ਗੁਰਪ੍ਰੀਤ ਗੈਰੀ ਵੜਿੰਗ ਅਤੇ ਸ.ਬਿਕਰਮਜੀਤ ਚਹਿਲ ਵੱਲੋਂ ਕੋਟਕਪੂਰਾ ਰੈਡ ਲਾਈਟ ਚੌਂਕ ਵਿਖੇ ਖੋਲੇ ਗਏ ਸ਼ਾਨਦਾਰ ਸਿੱਖਿਆ ਅਤੇ ਇਮੀਗਰੇਸ਼ਨ ਸਲਾਹਕਾਰ ਕੇਂਦਰ (ਐਲੀਗੈਂਸ ਐਜੂਕੇਸ਼ਨ ਐਂਡ ਇਮੀਗਰੇਸ਼ਨ ਕੰਨਸਲਟੈਂਟਸ ਸੈਂਟਰ) ਦਾ ਕੀਤਾ ਉਦਘਾਟਨ। ਉਨ੍ਹਾਂ ਦੱਸਿਆ ਕਿ ਇੰਮੀਗਰੇਸ਼ਨ ਸੈਂਟਰ ਦਾ ਮੇਨ

ਸਪੀਕਰ ਸੰਧਵਾ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੋਰਾਂਵਾਲੀ ਵਿੱਚ ਇੰਟਰਲਾਕ ਅਤੇ ਐਜੂਕੇਸ਼ਨਲ ਪਾਰਕ ਦਾ ਨੀਂਹ ਪੱਥਰ ਰੱਖਿਆ

ਫਰੀਦਕੋਟ 17 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੋਰਾਂਵਾਲੀ ਵਿਖੇ ਢਾਈ ਲੱਖ ਰੁਪਏ ਦੀ ਲਾਗਤ ਨਾਲ ਸਕੂਲ ਵਿੱਚ ਇੰਟਰਲਾਕ ਅਤੇ ਐਜੂਕੇਸ਼ਨਲ ਪਾਰਕ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਪੰਜਾਬ ਸਰਕਾਰ ਦਾ ਇਕ ਅਹਿਮ ਮੁੱਦਾ ਹੈ। ਇਸ ਮੁੱਦੇ ਤਹਿਤ ਪੰਜਾਬ

ਸਪੀਕਰ ਸੰਧਵਾ ਨੇ ਸਰਕਾਰੀ ਮਿਡਲ ਸਕੂਲ ਪਿੰਡ ਪੱਕਾ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈਕ ਭੇਂਟ ਕੀਤੇ
  • ਸਕੂਲਾਂ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਵਚਨਬੱਧ

ਫਰੀਦਕੋਟ 17 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਕਾਰੀ ਮਿਡਲ ਸਕੂਲ ਪਿੰਡ ਪੱਕਾ ਨੂੰ ਵਿਕਾਸ ਕਾਰਜ ਦੇ ਲਈ 5 ਲੱਖ ਰੁਪਏ ਦਾ ਚੈਕ ਭੇਂਟ ਕੀਤਾ। ਉਨ੍ਹਾਂ ਸਕੂਲਾਂ ਨੂੰ ਚੈਕ ਭੇਂਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਿੱਖਿਆ ਅਤੇ ਸਿਹਤ ਦੀਆਂ