news

Jagga Chopra

Articles by this Author

ਫਰੀਦਕੋਟ ਵਿਖੇ ਲੱਗ ਰਹੇ ਵਿੱਚ ਐਮ.ਐਲ.ਏ ਸੇਖੋ ਨੇ ਕੀਤੀ ਸ਼ਿਰਕਤ
  • ਜੈਤੋ ਵਿਖੇ ਲੱਗ ਰਹੇ ਕੈਂਪਾਂ ਵਿੱਚ ਐਮ.ਐਲ.ਏ ਅਮੋਲਕ ਨੇ ਕੀਤੀ ਸ਼ਿਰਕਤ
  • ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਹਾ ਲੈਣ ਦੀ ਕੀਤੀ ਅਪੀਲ

ਫ਼ਰੀਦਕੋਟ 17 ਫ਼ਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਸੁਖਾਲੇ ਤੇ ਸਮਾਂਬੱਧ ਸਮੇਂ ਦੌਰਾਨ ਕੀਤੇ ਜਾਂਦੇ ਹੱਲ ਲਈ ’ਆਪ ਦੀ ਸਰਕਾਰ ਆਪ ਦੇ ਦੁਆਰ’

ਮੁੱਖ ਮੰਤਰੀ ਮਾਨ ਭਾਜਪਾ ਦੀ ਨਹੀਂ ਸਗੋਂ ਕਿਸਾਨ ਸੰਘਰਸ਼ਾਂ ਦੀ ਏ ਟੀਮ : ਬੰਦੇਸ਼ਾ
  • ਕਿਹਾ:ਪੰਜਾਬ ਦੀਆਂ ਰਵਾਇਤੀ ਪਾਰਟੀਆਂ ਨੇ ਕੇਂਦਰ ਨਾਲ ਮਿਲ ਕੇ ਪੰਜਾਬ ਹਿੱਤਾਂ ਨਾਲ ਹਮੇਸ਼ਾਂ ਧ੍ਰੋਹ ਕੀਤਾ 

ਅੰਮ੍ਰਿਤਸਰ, 17 ਫਰਵਰੀ : ਪੰਜਾਬ ਟਰੇਡਰਜ ਕਮਿਸ਼ਨ ਦੇ ਸੰਵਿਧਾਨਕ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਬੁਲਾਰਾ ਜਸਕਰਨ ਬੰਦੇਸ਼ਾ ਨੇ ਸੂਬੇ ਦੀਆਂ ਕਾਂਗਰਸ ਤੇ ਅਕਾਲੀ ਦਲ  ਰਵਾਇਤੀ ਪਾਰਟੀਆਂ ਵਲੋਂ ਮੌਜੁਦਾ ਕਿਸਾਨ ਸੰਘਰਸ਼ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ

ਆਪ' ਦੀ ਸਰਕਾਰ 'ਆਪ' ਦੇ ਦੁਆਰ ਕੈਂਪਾਂ ਰਾਹੀਂ ਲੋਕਾਂ ਨੂੰ ਮਿਲ ਰਹੀਆਂ ਮੌਕੇ ਉੱਤੇ ਸੇਵਾਵਾਂ: ਹੰਸ
  • ਹਲਕਾ ਅੰਮ੍ਰਿਤਸਰ ਉੱਤਰੀ ਵਿੱਚ ਲਗਾਏ ਗਏ ਕੈਂਪਾਂ ਦਾ ਕੀਤਾ ਦੌਰਾ

ਅੰਮ੍ਰਿਤਸਰ, 17 ਫਰਵਰੀ : ਜ਼ਿਲ੍ਹੇ ਵਿੱਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪ ਉਨ੍ਹਾਂ ਵਸਨੀਕਾਂ ਲਈ ਵਰਦਾਨ ਸਾਬਤ ਹੋਏ ਜਿਨ੍ਹਾਂ ਨੂੰ ਕਿਸੇ ਨਾ ਕਿਸੇ ਕਾਰਨ ਸਰਕਾਰੀ ਦਫ਼ਤਰਾਂ ਵਿੱਚ ਜਾਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਗੁਪਤ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਰਵਿੰਦਰ ਹੰਸ ਜੋ ਕਿ ਇਹਨਾਂ

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ
  • ਸੁਖਵਿੰਦਰ,  ਕੰਵਰ ਗਰੇਵਾਲ,  ਨੂਰਾਂ ਸਿਸਟਰ , ਜਵੰਦਾ,  ਦਿਲਪ੍ਰੀਤ ਢਿੱਲੋਂ,  ਵਾਰਸ ਭਰਾ ਲਾਉਣਗੇ ਰੌਣਕਾਂ

ਅੰਮ੍ਰਿਤਸਰ 17 ਫਰਵਰੀ : ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ , ਜੋ ਕਿ 23 ਫਰਵਰੀ ਤੋਂ 29 ਫਰਵਰੀ ਤੱਕ ਚੱਲੇਗਾ।

ਘਰ ਘਰ ਰਾਸ਼ਨ ਸਕੀਮ ਤਹਿਤ ਅਜਨਾਲਾ ਵਿਚ ਰਾਸ਼ਨ ਦੀ ਵੰਡ ਸ਼ੁਰੂ

ਅਜਨਾਲਾ, 17 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਸ ਦਿਨ ਤੋਂ ਹੋਂਦ ਵਿੱਚ ਆਈ ਹੈ, ਓਸੇ ਦਿਨ ਤੋਂ ਲੋਕਾਂ ਦਾ ਜੀਵਨ ਸੌਖਾ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਇੱਕ ਹੋਰ ਇਨਕਲਾਬੀ ਕਦਮ ਪੁੱਟਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 10 ਫਰਵਰੀ ਤੋਂ ਘਰ ਘਰ ਰਾਸ਼ਨ ਸਕੀਮ ਦੀ ਸ਼ੁਰੂਆਤ

ਦੋ ਪੰਜਾਬੀ ਨੌਜਵਾਨਾਂ ਦੀ ਅਮਰੀਕਾ ਵਿੱਚ ਸੜਕ ਹਾਦਸੇ ‘ਚ ਮੌਤ, 1 ਜ਼ਖ਼ਮੀ 

ਵਾਸਿੰਗਟਨ, 16 ਫਰਵਰੀ : ਅਮਰੀਕਾ ਤੋਂ ਮੰਦਭਾਗੀ ਖਬਰ ਜਿੱਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਹੁਸ਼ਿਆਰਪੁਰ ਦੇ ਟਾਂਡਾ ਦੇ ਅਧੀਨ ਪੈਂਦੇ ਪਿੰਡ ਜਹੂਰਾ ਦੇ ਵਾਸੀ ਵਰਿੰਦਰ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਵਰਿੰਦਰ ਕਰੀਬ 11 ਮਹੀਨੇ ਪਹਿਲਾਂ ਅਮਰੀਕਾ ਗਿਆ ਸੀ ਤੇ ਅਮਰੀਕਾ ਦੇ ਇੰਡੀਆਨਾ ਵਿਖੇ ਰਹਿ ਰਿਹਾ ਸੀ। ਦੱਸਿਆ ਜਾ

ਪੱਛਮੀ ਗੜਬੜੀ ਕਾਰਨ ਪੰਜਾਬ ਵਿੱਚ 18 ਤੋਂ 21 ਫਰਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ 

ਚੰਡੀਗੜ੍ਹ, 16 ਫਰਵਰੀ : ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮੌਸਮ ਆਪਣਾ ਮਿਜਾਜ਼ ਬਦਲ ਸਕਦਾ ਹੈ। ਜਿਸ ਕਾਰਨ ਸੂਬੇ ਵਿੱਚ ਇੱਕ ਵਾਰ ਫਿਰ ਤੋਂ ਠੰਢ ਵਧਣ ਦੀ ਸੰਭਾਵਨਾ ਹੈ । ਦਰਅਸਲ, ਮੌਸਮ ਵਿਭਾਗ ਵੱਲੋਂ ਪੱਛਮੀ ਗੜਬੜੀ ਕਾਰਨ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ । ਮੌਸਮ ਵਿਭਾਗ ਅਨੁਸਾਰ 18 ਤੋਂ 21 ਫਰਵਰੀ ਤੱਕ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ

ਪੀ.ਐਸ.ਪੀ.ਸੀ.ਐਲ ਵੱਲੋਂ ਸੋਧੇ ਹੋਏ ਤਨਖਾਹ ਦੇ ਸਕੇਲ ਸਬੰਧੀ ਸਰਕੂਲਰ ਜਾਰੀ : ਹਰਭਜਨ ਸਿੰਘ ਈ.ਟੀ.ਓ
  • ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ. ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਵਿੱਚ ਵਾਧਾ: ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ, 16 ਫਰਵਰੀ : ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਦੇ ਸਕੇਲ ਵਿੱਚ ਅਹਿਮ ਵਾਧੇ ਕਰਨ ਦਾ ਐਲਾਨ ਕੀਤਾ ਹੈ। ਇਸ ਲੜੀ ਹੇਠ, ਜੂਨੀਅਰ ਇੰਜੀਨੀਅਰਾਂ ਦੀ ਸ਼ੁਰੂਆਤੀ

ਹਰਿਆਣਾ ਪੁਲਿਸ ਦੇ ਵਹਿਸ਼ੀਆਨਾ ਹਮਲੇ ਦਾ ਸ਼ਿਕਾਰ ਹੋਏ ਕਿਸਾਨਾਂ ਨੂੰ ਸਰਕਾਰੀ ਨੌਕਰੀ ਦਿਓ : ਸੁਖਬੀਰ ਬਾਦਲ 
  • ਸੁਖਬੀਰ ਬਾਦਲ ਨੇ ਸਰਕਾਰੀ ਮੈਡੀਕਲ ਕਾਲਜ ਚ ਗੰਭੀਰ ਜ਼ਖ਼ਮੀ ਕਿਸਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 16 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੰਭੂ ਵਿਖੇ ਕਿਸਾਨਾਂ 'ਤੇ ਹਰਿਆਣਾ ਪੁਲਿਸ ਦੇ ਹਮਲੇ ਦੇ ਸਾਰੇ ਪੀੜਤਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਮੰਗ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਸਵਾਲ ਕੀਤਾ ਕਿ ਉਹ ਦੱਸੇ ਕਿ ਪੰਜਾਬ

ਕਾਂਗਰਸ ਪਾਰਟੀ ਦੇ ਲੋਕ ਜੋ ਭਗਵਾਨ ਰਾਮ ਨੂੰ ਕਾਲਪਨਿਕ ਸਮਝਦੇ ਸਨ ਅਤੇ ਕਦੇ ਨਹੀਂ ਚਾਹੁੰਦੇ ਸਨ ਕਿ ਰਾਮ ਮੰਦਰ ਬਣੇ : ਪ੍ਰਧਾਨ ਮੰਤਰੀ ਮੋਦੀ 

ਰੇਵਾੜੀ, 16 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਦੇ ਲੋਕ ਜੋ ਭਗਵਾਨ ਰਾਮ ਨੂੰ ਕਾਲਪਨਿਕ ਸਮਝਦੇ ਸਨ ਅਤੇ ਕਦੇ ਨਹੀਂ ਚਾਹੁੰਦੇ ਸਨ ਕਿ ਰਾਮ ਮੰਦਰ ਬਣੇ, ਉਨ੍ਹਾਂ ਨੇ ਵੀ ਜੈ ਸੀਆ ਰਾਮ ਦਾ ਨਾਅਰਾ ਲਗਾਉਣਾ ਸ਼ੁਰੂ ਕਰ ਦਿੱਤਾ ਹੈ। ਪੀਐਮ ਮੋਦੀ ਦੀ ਇਹ ਟਿੱਪਣੀ ਹਰਿਆਣਾ ਦੇ ਰੇਵਾੜੀ ਵਿੱਚ ਇੱਕ ਜਨਤਕ ਸਮਾਗਮ ਵਿੱਚ ਆਪਣੇ ਸੰਬੋਧਨ ਦੌਰਾਨ ਕੀਤੀ।