ਚੰਦੌਲੀ, 16 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸਾਧਦੇ ਹੋਏ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਰਾਮ ਮੰਦਰ ਦੇ ਜਸ਼ਨ ’ਚ ਮੋਦੀ ਜੀ, ਅੰਬਾਨੀ ਜੀ, ਅਡਾਨੀ ਜੀ ਅਤੇ ਹੋਰ ਅਰਬਪਤੀਆਂ ਲਈ ਲਾਲ ਕਾਲੀਨ ਵਿਛਾਇਆ ਗਿਆ ਸੀ, ਪਰ ਦੇਸ਼ ਦੇ ਆਦਿਵਾਸੀ ਰਾਸ਼ਟਰਪਤੀ, ਗਰੀਬ, ਬੇਰੁਜ਼ਗਾਰ ਨੌਜੁਆਨਾਂ ਅਤੇ ਕਿਸਾਨਾਂ ਲਈ ਕੋਈ ਥਾਂ ਨਹੀਂ ਸੀ।
news
Articles by this Author
ਇੰਫਾਲ, 16 ਫਰਵਰੀ : ਮਨੀਪੁਰ ਵਿੱਚ ਚੱਲ ਰਹੀ ਹਿੰਸਾ ਕਾਰਨ ਉੱਥੇ ਸਥਿਤੀ ਨਾਜ਼ੁਕ ਬਣੀ ਹੋਈ ਹੈ। ਸੂਬੇ 'ਚ ਇਕ ਵਾਰ ਫਿਰ ਹਿੰਸਾ ਭੜਕ ਗਈ, ਜਿਸ ਨਾਲ ਸਥਿਤੀ ਹੋਰ ਵਿਗੜ ਗਈ। ਇਕ ਅਧਿਕਾਰੀ ਨੇ ਦੱਸਿਆ ਕਿ ਵੀਰਵਾਰ ਰਾਤ ਕਰੀਬ 400 ਲੋਕਾਂ ਨੇ ਚੂਰਾਚੰਦਪੁਰ 'ਚ ਐੱਸਪੀ ਅਤੇ ਡੀਸੀ ਦਫਤਰ 'ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਭੀੜ ਨੇ ਸਰਕਾਰੀ ਇਮਾਰਤ ਵਿੱਚ ਦਾਖਲ ਹੋ ਕੇ ਭੰਨ-ਤੋੜ ਅਤੇ
ਚੰਡੀਗੜ੍ਹ, 16 ਫਰਵਰੀ : ਸੰਯੁਕਤ ਕਿਸਾਨ ਮੋਰਚਾ ਅਤੇ ਰਾਸ਼ਟਰੀ ਟਰੇਡ ਯੂਨੀਅਨਾਂ ਨੇ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਤੀਸਰੇ ਦੌਰ ਦੀ ਗੱਲਬਾਤ ਦੀ ਅਸਫ਼ਲਤਾ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ-ਹਰਿਆਣਾ ਸਰਹੱਦ 'ਤੇ ਬੈਠਣ ਦਾ ਫ਼ੈਸਲਾ ਕੀਤਾ ਹੈ। ਬੰਦ ਦੇ ਸੱਦੇ ਦੇ ਨਾਲ ਹੀ ਲੋਕਾਂ ਨੂੰ ਬੇਲੋੜੇ
ਜੀਰਾ, 16 ਫ਼ਰਵਰੀ : ਫ਼ਿਰੋਜ਼ਪੁਰ ਦੇ ਨੈਸ਼ਨਲ ਹਾਈਵੇਅ 54 ’ਤੇ ਜੀਰਾ ਤੋਂ ਮੱਖੂ ਵੱਲ ਆ ਰਹੀ ਸਵਿਫ਼ਟ ਕਾਰ ਪਿੰਡ ਖਡੂਰ ’ਚ ਸਥਿਤ ਮੈਰਿਜ ਪੈਲੇਸ ਦੀ ਕੰਧ ਨਾਲ ਟਕਰਾ ਗਈ। ਇਸ ਹਾਦਸੇ ’ਚ ਕਾਰ ’ਚ ਸਵਾਰ 5 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀਆਂ ਨੂੰ ਸਥਾਨਕ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ
ਚੰਡੀਗੜ੍ਹ, 15 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਦੇਸ਼ ਦੇ ਅਨਾਜ ਉਤਪਾਦਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਕੇਂਦਰੀ ਮੰਤਰੀਆਂ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਿਆਨੰਦ ਸਮੇਤ ਕਿਸਾਨਾਂ ਨਾਲ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ
- ਕਰੀਬ 5 ਘੰਟੇ ਚੱਲੀ ਮੀਟਿੰਗ ਵਿੱਚ ਵੀ ਨਹੀਂ ਨਿਕਲਿਆ ਕੋਈ ਹੱਲ
ਚੰਡੀਗੜ੍ਹ, 16 ਫਰਵਰੀ : ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਈ ਤੀਜੇ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ। ਇਹ ਮੀਟਿੰਗ ਰਾਤ 8 ਵਜੇ ਤੋਂ 1:30 ਵਜੇ ਤੱਕ ਚੱਲੀ। ਮਿਲੀ ਜਾਣਕਾਰੀ ਮੁਤਾਬਕ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ਲਈ ਇਕ ਕਮੇਟੀ ਬਣਾਉਣ ਦਾ
ਦਿੱਲੀ, 16 ਫਰਵਰੀ : ਦਿੱਲੀ ਦੇ ਅਲੀਪੁਰ ਦੇ ਦਿਆਲ ਮਾਰਕਿਟ ਵਿੱਚ ਸਥਿਤ ਇੱਕ ਪੇਂਟ ਫੈਕਟਰੀ ਵਿੱਚ ਅੱਗ ਲੱਗ ਗਈ। ਦੇਰ ਰਾਤ ਤੱਕ ਹਾਦਸੇ ਵਿੱਚ 7 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਸੀ। ਸ਼ੁੱਕਰਵਾਰ ਸਵੇਰੇ 8 ਮ੍ਰਿਤਕਾਂ ਦੀ ਗਿਣਤੀ ਵਧ ਕੇ 11 ਹੋ ਗਈ ਇਸ ਦੇ ਨਾਲ ਹੀ 4 ਲੋਕ ਜ਼ਖਮੀ ਹਨ, ਜਿਨ੍ਹਾਂ ਨੂੰ ਰਾਜਾ ਹਰੀਸ਼ਚੰਦਰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਅੱਗ ਲੱਗਣ ਦੀ
ਸ਼ੰਭੂ ਬਾਰਡਰ, 16 ਫਰਵਰੀ : ਪੰਜਾਬ ਦੇ ਕਿਸਾਨਾਂ ਦੇ ਦਿੱਲੀ ਮਾਰਚ ਦਾ ਅੱਜ ਚੌਥਾ ਦਿਨ ਹੈ। ਪ੍ਰਦਰਸ਼ਨ ਦੌਰਾਨ ਅੱਥਰੂ ਗੈਸ ਦੇ ਗੋਲੇ ਨਾਲ ਜ਼ਖਮੀ ਹੋਏ ਕਿਸਾਨ ਗਿਆਨ ਸਿੰਘ ਦੀ ਮੌਤ ਹੋ ਗਈ। ਉਹ ਗੁਰਦਾਸਪੁਰ ਦਾ ਰਹਿਣ ਵਾਲਾ ਸੀ। ਇਸ ਅੰਦੋਲਨ ਵਿੱਚ ਮੌਤ ਦਾ ਇਹ ਪਹਿਲਾ ਮਾਮਲਾ ਹੈ। ਸ਼ੰਭੂ ਬਾਰਡਰ ‘ਤੇ ਇੱਕ ਬਜੁਰਗ ਕਿਸਾਨ ਦੀ ਮੌਤ ਹੋ ਗਈ, ਮ੍ਰਿਤਕ ਕਿਸਾਨ ਦੀ ਪਛਾਣ ਗਿਆਨ ਸਿੰਘ
- ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਬਾਬਤ ਸਿਬਿਨ ਸੀ. ਵੱਲੋਂ ਡੀਸੀਜ਼ ਨਾਲ ਸਮੀਖਿਆ ਮੀਟਿੰਗ
- ਚੋਣਾਂ ਦੌਰਾਨ ਸ਼ਿਕਾਇਤਾਂ ਦਾ ਨਿਪਟਾਰਾ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਸਮਾਂ ਸੀਮਾ ਅੰਦਰ ਕਰਨ ਦੇ ਨਿਰਦੇਸ਼
ਚੰਡੀਗੜ੍ਹ, 16 ਫਰਵਰੀ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਬਾਬਤ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ
- ਅੱਜ ਭਾਰਤ ਬੰਦ ਦੌਰਾਨ ਸਾਂਝੇ ਤੌਰ ‘ਤੇ 18 ਜਿਲ੍ਹਿਆਂ ਵਿੱਚ ਜਥੇਬੰਦੀ ਦੇ ਝੰਡੇ ਹੇਠ ਕਿਸਾਨ ਮਜ਼ਦੂਰ 58 ਥਾਂਵਾਂ ‘ਤੇ ਸੜਕ ਜਾਮ ਤੇ ਟੌਲ ਫ੍ਰੀ ਧਰਨਿਆਂ ਵਿੱਚ ਹੋਏ ਸ਼ਾਮਲ
ਚੰਡੀਗੜ੍ਹ 16 ਫਰਵਰੀ : ਕੇਂਦਰੀ ਟ੍ਰੇਡ ਯੂਨੀਅਨਾਂ ਦੀ ਮੁਲਕ ਪੱਧਰੀ ਹੜਤਾਲ ਦੀ ਹਮਾਇਤ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਦੇ ਸੱਦੇ ‘ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ