news

Jagga Chopra

Articles by this Author

ਬੋਲਣ ਤੇ ਸੁਣਨ ਤੋਂ ਅਸਮਰੱਥ ਗਗਨਦੀਪ ਕੌਰ ਹੋਰਨਾਂ ਦਿਵਿਆਂਗਜਨਾਂ ਲਈ ਬਣੀ ਚਾਨਣ ਮੁਨਾਰਾ
  • ਮੈਰਿਟ ਦੇ ਆਧਾਰ 'ਤੇ ਡਾਕ ਵਿਭਾਗ 'ਚ ਹਾਸਲ ਕੀਤੀ ਨੌਕਰੀ

ਲੁਧਿਆਣਾ, 25 ਸਤੰਬਰ 2024 : ਜ਼ਿਲ੍ਹਾ ਲੁਧਿਆਣਾ ਦੇ ਪਿੰਡ ਬਾਬਰਪੁਰ ਦੀ ਬੋਲਣ ਅਤੇ ਸੁਣਨ ਤੋਂ ਅਸਮਰੱਥ ਲੜਕੀ ਗਗਨਦੀਪ ਕੌਰ ਹੋਰਨਾਂ ਦਿਵਿਆਂਗਜਨਾਂ ਲਈ ਚਾਨਣ ਮੁਨਾਰਾ ਬਣੀ ਹੈ ਜਿਸਨੇ ਵਿਪਰੀਤ ਪਰਸਥਿਤੀਆਂ ਵਿੱਚ ਵੀ ਹਾਰ ਨਹੀਂ ਮੰਨੀ ਅਤੇ 10ਵੀਂ ਜਮਾਤ ਵਿੱਚ 650/650 ਅੰਕ ਪ੍ਰਾਪਤ ਕਰਕੇ ਡਾਕਘਰ ਰਾਜਗੜ੍ਹ, ਦੋਰਾਹਾ

ਯੁਵਕ ਸੇਵਾਵਾਂ ਵਿਭਾਗ, ਮੋਗਾ ਵੱਲੋ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਦਾ ਆਯੋਜਨ
  • 26 ਰੈੱਡ ਰਿਬਨ ਕਲੱਬਾਂ ਨੂੰ ਚਾਲੂ ਵਿੱਤੀ ਸਾਲ ਦੀ ਗ੍ਰਾਂਟ ਜਾਰੀ

ਮੋਗਾ, 25 ਸਤੰਬਰ 2024 : ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ, ਚੰਡੀਗੜ੍ਹ ਦੇ ਸਹਿਯੋਗ ਨਾਲ ਸ. ਦਵਿੰਦਰ ਸਿੰਘ ਲੋਟੇ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਮੋਗਾ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਕੰਮ ਕਰ ਰਹੀਆਂ ਰੈੱਡ

ਪੰਜਾਬ ਸਰਕਾਰ ਦਾ ਜ਼ਿਲ੍ਹਾ ਮੋਗਾ ਨੂੰ ਤੋਹਫਾ , ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਹੋਵੇਗਾ ਵਿਸਤਾਰ
  • ਅਜੀਤਵਾਲ ਅਤੇ ਸਮਾਲਸਰ ਵਿਖੇ ਬਣਨਗੇ ਨਵੇਂ ਸਬ ਤਹਿਸੀਲ ਕੰਪਲੈਕਸ
  • ਤਹਿਸੀਲ ਕੰਪਲੈਕਸ ਧਰਮਕੋਟ ਦੀ ਰਿਪੇਅਰ ਲਈ ਵੀ ਫੰਡ ਜਾਰੀ

ਮੋਗਾ, 25 ਸਤੰਬਰ 2024 : ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੁਨਿਆਦੀ ਵਿਕਾਸ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਜ਼ਿਲ੍ਹਾ ਮੋਗਾ ਦੇ ਵਿਕਾਸ ਕਾਰਜਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ। ਪੰਜਾਬ

ਆਪ ਦੀ ਸਰਕਾਰ ਆਪ ਦੇ ਦੁਆਰ"  ਮੁਹਿੰਮ ਤਹਿਤ ਪਿੰਡ ਘੋਲੀਆ ਕਲਾਂ ਵਿਖੇ ਲਗਾਇਆ ਜਨ ਸੁਣਵਾਈ ਕੈਂਪ

ਘੋਲੀਆ ਕਲਾਂ (ਮੋਗਾ), 24 ਸਤੰਬਰ 2024 : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਤਹਿਤ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਦੀ ਯੋਗ ਅਗਵਾਈ ਹੇਠ ਪਿੰਡ ਘੋਲੀਆ ਕਲਾਂ ਵਿਖੇ ਜਨ ਸੁਣਵਾਈ ਕੈਂਪ ਲਗਾਇਆ ਗਿਆ। ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਜਾਇਜ ਸਮੱਸਿਆਵਾਂ ਦਾ ਮੌਕੇ ਤੇ ਹੱਲ ਕੀਤਾ ਗਿਆ। ਅੱਜ ਦੇ ਕੈਂਪ

ਪੁਲਿਸ ਤੇ ਸਿਵਲ ਵਿਭਾਗ ਦੀਆਂ ਸਾਂਝੀਆਂ ਟੀਮਾਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਸੁਚੇਤ ਕਰਨ : ਡਿਪਟੀ ਕਮਿਸ਼ਨਰ 
  • ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਪੁਲਿਸ ਵਿਭਾਗ ਦੇ ਵੱਖ- ਵੱਖ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 25 ਸਤੰਬਰ 2024 : ਝੋਨੇ ਦੀ ਫਸਲ ਦੀ ਕਟਾਈ ਤੋਂ ਪਹਿਲਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਸੁਚੇਤ ਕਰਨ ਲਈ ਪੁਲਿਸ  ਤੇ ਸਿਵਲ ਵਿਭਾਗ ਦੇ ਅਧਿਕਾਰੀਆਂ ਦੀਆਂ ਸਾਂਝੀਆਂ ਟੀਮਾਂ ਪਿੰਡ ਵਿੱਚ ਜਾਣ ਅਤੇ ਕਿਸਾਨਾ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਲਈ ਜਾਗਰੂਕ ਕਰਨ। ਇਹ

ਵਿਧਾਇਕ ਸ਼ੈਰੀ ਕਲਸੀ ਨੇ ਕੈਬਨਿਟ ਮੰਤਰੀ ਸੋਂਦ ਨਾਲ ਕੀਤੀ ਮੁਲਾਕਾਤ
  • ਪਿੰਡਾਂ ਦੇ ਵਿਕਾਸ ਸਮੇਤ ਵੱਖ- ਵੱਖ ਮੁੱਦਿਆਂ ‘ਤੇ ਕੀਤੀ ਵਿਚਾਰ ਚਰਚਾ

ਬਟਾਲਾ, 25 ਸਤੰਬਰ 2024 : ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਨਵੇਂ ਬਣੇ ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੋਂਦ ਨਾਲ ਮੁਲਾਕਾਤ ਕੀਤੀ ਅਤੇ ਪਿੰਡਾਂ ਦੇ ਵਿਕਾਸ, ਸੱਭਿਆਚਾਰਕ ਮਾਮਲਿਆਂ ਸਮੇਤ ਵੱਖ – ਵੱਖ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ। ਇਸ ਮੌਕੇ ਸ.ਤਰੁਨਪ੍ਰੀਤ ਸਿੰਘ ਸੋਂਦ

ਆਰਟੀਫਿਸ਼ਲ ਇੰਟੈਲੀਜੈਂਸ: ਸੰਭਾਵਨਾਵਾਂ ਅਤੇ ਚਿੰਤਾਵਾਂ ਵਿਸ਼ੇ ‘ਤੇ ਰਾਜ ਪੱਧਰੀ ਸਾਇੰਸ ਸੈਮੀਨਾਰ ਵਿੱਚ ਵਿਦਿਆਰਥੀਆਂ ਨੇ ਲਿਆ ਉਤਸ਼ਾਹ ਨਾਲ ਭਾਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਸਤੰਬਰ, 2024 : ਦਫਤਰ ਡਾਇਰੈਕਟਰ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸਦ, ਪੰਜਾਬ ਵੱਲੋਂ ਡਾਇਰੈਕਟਰ ਐਸ. ਸੀ. ਈ. ਆਰ. ਟੀ. ਸ੍ਰੀਮਤੀ ਅਮਨਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਅਤੇ ਐਸਿਸਟੈਂਟ ਡਾਇਰੈਕਟਰ  ਡਾ, ਅਮਨਦੀਪ ਕੌਰ ਜੀ ਦੀ ਦੇਖ-ਰੇਖ ਹੇਠ ਮੈਗਸੀਪਾ, ਚੰਡੀਗੜ੍ਹ ਵਿਖੇ ਆਰਟੀਫਿਸ਼ਨ ਇੰਟੈਲੀਜੈਂਸ: ਸੰਭਾਵਨਾਵਾਂ ਅਤੇ ਚਿੰਤਾਵਾਂ ਵਿਸ਼ੇ ‘ਤੇ

ਦਮਨਦੀਪ ਕੌਰ ਨੇ ਐਸ ਡੀ ਐਮ ਮੋਹਾਲੀ ਦਾ ਚਾਰਜ ਸੰਭਾਲਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਸਤੰਬਰ, 2024 : ਪੰਜਾਬ ਸਿਵਲ ਸੇਵਾਵਾਂ 2014 ਬੈਚ ਦੇ ਅਧਿਕਾਰੀ ਦਮਨਦੀਪ ਕੌਰ ਨੇ ਕਲ੍ਹ ਸ਼ਾਮ ਬਤੌਰ ਉਪ ਮੰਡਲ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਸਬ ਡਵੀਜ਼ਨ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਲੋਕਾਂ ਨੂੰ ਰਾਹਤ ਪਹੁੰਚਾਉਣਾ ਪਹਿਲ ਹੋਵੇਗੀ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਕਰਵਾਏ ਮੁਕਾਬਲੇ
  • ਗੁਰਮੁਖੀ ਸੁੰਦਰ ਲਿਖਾਈ, ਸ਼ਬਦ ਵਿਚਾਰ ਤੇ ਕਵਿਤਾ ਮੁਕਾਬਲੇ ਵਿਚ 34 ਸਕੂਲਾਂ ਦੇ ਬੱਚਿਆਂ ਨੇ ਲਿਆ ਭਾਗ

ਅੰਮ੍ਰਿਤਸਰ 25 ਸਤੰਬਰ 2024 : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਜਾ ਰਹੇ ਹਨ। ਸੱਚਖੰਡ

ਸ਼੍ਰੋਮਣੀ ਕਮੇਟੀ ਵਫ਼ਦ ਨੇ ਸ਼ਿਲਾਂਗ ਵਿਖੇ ਮੇਘਾਲਿਆ ਸਰਕਾਰ ਦੇ ਮੁੱਖ ਸਕੱਤਰ ਨਾਲ ਕੀਤੀ ਮੁਲਾਕਾਤ
  • ਸ਼ਿਲਾਂਗ ਸਥਿਤ ਪੰਜਾਬੀ ਕਲੋਨੀ ’ਚ 200 ਸਾਲ ਪੁਰਾਣੇ ਗੁਰੂ ਘਰ ਨੂੰ ਢਾਹੁਣ ਦੀ ਕਾਰਵਾਈ ਰੋਕਣ ਲਈ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ, 25 ਸਤੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਅੱਜ ਮੇਘਾਲਿਆ ਸਰਕਾਰ ਦੇ ਮੁੱਖ ਸਕੱਤਰ ਸ੍ਰੀ ਡੋਨਾਲਡ ਫਿਲੀਪਸ ਵਾਹਲੈਂਗ ਨਾਲ ਮੁਲਾਕਾਤ ਕਰਕੇ ਸ਼ਿਲਾਂਗ ਦੀ ਪੰਜਾਬੀ ਕਲੋਨੀ ਵਿਖੇ ਸਥਿਤ 200 ਸਾਲ ਪੁਰਾਣੇ