ਬਰਨਾਲਾ, 16 ਫਰਵਰੀ : ਮਿਤੀ 17 ਫਰਵਰੀ, 2024 ਦਿਨ ਸ਼ਨੀਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਇੰਜ ਪ੍ਰਦੀਪ ਸ਼ਰਮਾ ਐਸ.ਡੀ.ੳ. ਸਬ-ਡਵੀਜਨ ਸਬ-ਅਰਬਨ ਬਰਨਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਗਰਿੱਡ ਤੋਂ ਚਲਦੇ 11 ਕੇ. ਵੀ. ਲੱਖੀ ਕਲੋਨੀ ਸ਼ਹਿਰੀ ਫੀਡਰ ਫਾਲਟ ਫਰੀ ਕਰਨ ਲਈ ਜ਼ਰੂਰੀ ਮੈਂਟੀਨੈਂਸ ਕਾਰਨ ਬੰਦ ਰਹੇਗਾ। ਇਸ ਲਈ
news
Articles by this Author
- ਲੋਕਾਂ ਨੂੰ ਵੋਟ ਦੇ ਅਧਿਕਾਰ ਤੋਂ ਜਾਣੂੰ ਕਰਵਾ ਕੇ ਮਤਦਾਨ ਲਈ ਕੀਤਾ ਜਾਵੇ ਪ੍ਰੇਰਿਤ
ਤਰਨ ਤਾਰਨ, 16 ਫਰਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਸਬੰਧੀ ਜਾਗਰੂਕ ਕਰਨ ਹਿਤ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਤੇਜ਼ ਕਰਨ ਲਈ ਸਬੰਧਿਤ
- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਵੱਖੋਂ ਵੱਖ ਪਿੰਡਾਂ ਦਾ ਦੌਰਾ ਕਰਕੇ ਕਣਕ ਦੀ ਫਸਲ ਦਾ ਲਿਆ ਜਾਇਜ਼ਾ
ਕੋਟਕਪੂਰਾ 16 ਫ਼ਰਵਰੀ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਮੁੱਖ ਖੇਤੀਬਾੜੀ ਅਫਸਰ ਡਾ.ਅਮਰੀਕ ਸਿੰਘ ਦੀ ਅਗਵਾਈ ਹੇਠ ਬਲਾਕ ਕੋਟਕਪੂਰਾ ਦੇ ਵਾੜਾ ਦਰਾਕਾ, ਕੋਠੇ ਧਾਲੀਵਾਲ, ਖਾਰਾ ਆਦਿ ਪਿੰਡਾਂ ਦਾ ਦੌਰਾ ਕਰਕੇ ਹਾੜੀ ਦੀਆਂ ਫਸਲਾਂ ਦਾ
ਤਰਨ ਤਾਰਨ, 16 ਫਰਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹੋਈ ਮੀਟਿੰਗ ਦੌਰਾਨ ਤਹਿਸੀਲ ਭਿੱਖੀਵਿੰਡ ਅਤੇ ਸਬ-ਤਹਿਸੀਲ ਖੇਮਕਰਨ ਨਾਲ ਸਬੰਧਿਤ ਨਾਇਬ ਤਹਿਸੀਲਦਾਰ, ਸਮੂਹ ਤਹਿਸੀਲਦਾਰ, ਕਾਨੂੰਨਗੋ ਅਤੇ ਪਟਵਾਰੀਆਂ ਤੋਂ ਮਾਲ ਵਿਭਾਗ ਦੇ ਲੰਬਿਤ ਪਏ ਕੰਮਾਂ ਦਾ ਜਾਇਜ਼ਾ ਲਿਆ ਗਿਆ। ਇਸ ਮੀਟਿੰਗ ਵਿੱਚ ਜ਼ਿਲ੍ਹਾ ਮਾਲ
- ਆਪ ਦੀ ਸਰਕਾਰ ਆਪ ਦੇ ਦੁਆਰ
ਫ਼ਰੀਦਕੋਟ 16 ਫ਼ਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਤੇ ਦੁਆਰ ਮੁਹਿੰਮ ਦੇ ਤਹਿਤ ਅੱਜ ਬਲਾਕ ਫ਼ਰੀਦਕੋਟ ਦੇ ਪਿੰਡ ਚੱਕਬੋਦਲਾ, ਡੋਡ, ਚੱਕ ਸਾਹੂ, ਜਨੇਰੀਆ, ਕੋਟਕਪੂਰਾ ਬਲਾਕ ਦੇ ਵਾਰਡ ਨੰ- 11,ਪਿੰਡ ਨੱਥੇਵਾਲਾ,ਭੈਰੋਭੱਟੀ ਅਤੇ ਬਲਾਕ ਜੈਤੋ ਦੇ ਵਾਰਡ ਨੰ-9, ਪਿੰਡ
- ਸਕੂਲਾਂ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਵਚਨਬੱਧ
ਫ਼ਰੀਦਕੋਟ 16 ਫ਼ਰਵਰੀ : ਐਮ.ਐਲ.ਏ.ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ, ਟਿੱਬੀ ਭਰਾਈਆਂ ਵਿਖੇ ਸਕੂਲ ਦੀ ਚਾਰ ਦੀਵਾਰੀ ਦਾ ਉਦਘਾਟਨ ਕਰਦਿਆਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਈ ਹੈ ਇਸ ਦਾ ਮੁੱਖ ਮਕਸਦ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਹੈ। ਉਨ੍ਹਾਂ
- ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਹਾ ਲੈਣ ਦੀ ਕੀਤੀ ਅਪੀਲ
ਫ਼ਰੀਦਕੋਟ, 16 ਫ਼ਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਦੀਆਂ ਸਮੱਸਿਆਵਾਂ ਦੇ ਸੁਖਾਲੇ ਤੇ ਸਮਾਂਬੱਧ ਹੱਲ ਲਈ ’ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਚਲਾਈ ਗਈ ਹੈ। ਇਨ੍ਹਾਂ ਗੱਲਾ ਦਾ ਪ੍ਰਗਟਾਵਾ ਐਮ.ਐਲ.ਏ ਜੈਤੋ ਸ. ਅਮੋਲਕ ਸਿੰਘ ਨੇ ਜੈਤੋ ਵਿਖੇ
- 29 ਫਰਵਰੀ ਤੱਕ ਅੰਮ੍ਰਿਤਸਰ ਵਿਚ ਹੋਣਗੇ ਵੱਡੇ ਪ੍ਰੋਗਰਾਮ
- ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਹੋਵੇਗਾ ਉਦਘਾਟਨੀ ਸਮਾਰੋਹ
- ਗਾਇਕੀ, ਕਲਾ, ਨਾਟਕ, ਖੇਡਾਂ, ਖਾਣਿਆਂ ਦੇ ਜਾਇਕੇ ਨਾਲ ਭਰਪੂਰ ਹੋਵੇਗਾ ਮੇਲਾ
ਅੰਮ੍ਰਿਤਸਰ, 16 ਫਰਵਰੀ : ਪੰਜਾਬ ਸਰਕਾਰ ਦੇ ਸੈਰ ਸਪਾਟਾ, ਸਭਿਆਚਾਰਕ ਮਾਮਲੇ ਤੇ ਪੁਰਾਤਤਵ ਵਿਭਾਗ ਵੱਲੋਂ ਅੰਮਿ੍ਰਤਸਰ ਵਿਚ ਪਹਿਲੀ ਵਾਰ ਸੱਤ ਦਿਨ ਚੱਲਣ ਵਾਲਾ ‘ਰੰਗਲਾ
- 25 ਕਰੋੜ ਦੀ ਲਾਗਤ ਨਾਲ 220 ਕੇ ਵੀ ਬਣੇਗਾ ਅਜਨਾਲਾ ਦਾ ਬਿਜਲੀ ਘਰ
ਅਜਨਾਲਾ, 16 ਫਰਵਰੀ : ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਸ਼ਹਿਰ ਵਿੱਚ ਲਾਈਟਾਂ ਅਤੇ ਸੀ ਸੀ ਟੀਵੀ ਕੈਮਰੇ ਲਗਾਉਣ ਦਾ ਜੋ ਵਾਅਦਾ ਕੀਤਾ ਸੀ ਉਹ ਕੁਝ ਦਿਨਾਂ ਵਿੱਚ ਪੂਰਾ ਹੋਣ ਜਾ ਰਿਹਾ ਹੈ, ਕਿਉਂਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੇ ਇਸ ਲਈ 161 ਕਰੋੜ ਰੁਪਏ ਜਾਰੀ ਕਰ ਦਿੱਤੇ
ਅੰਮ੍ਰਿਤਸਰ 16 ਫਰਵਰੀ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ 17 ਫਰਵਰੀ ਦਿਨ ਸ਼ਨੀਵਾਰ ਅਤੇ 18 ਫਰਵਰੀ ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਤੋਂ 4:00 ਵਜੇ ਤੱਕ ਸਪੈਸ਼ਲ ਕੰਪੇਨ ਸ਼ੁਰੂ ਕਰਕੇ ਬਾਕੀ ਰਹਿੰਦੇ ਅਲੀਜੀਬਲ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ। ਇਸ