news

Jagga Chopra

Articles by this Author

ਰੇਲ ਪਟੜੀਆਂ 'ਤੇ ਬੈਠੇ ਕਿਸਾਨ, ਪੰਜਾਬ ਦੇ 3 ਜ਼ਿਲ੍ਹਿਆਂ 'ਚ ਇੰਟਰਨੈੱਟ ਬੰਦ, ਸਰਹੱਦ 'ਤੇ 11 ਜਵਾਨਾਂ ਹੋਏ ਬਿਮਾਰ

ਚੰਡੀਗੜ੍ਹ, 15 ਫਰਵਰੀ : ‘ਦਿੱਲੀ ਚਲੋ’ ਅੰਦੋਲਨ ਕਰ ਰਹੇ ਕਿਸਾਨਾਂ ਵਿਰੁਧ ਹਰਿਆਣਾ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਪੰਜਾਬ ਵਿਚ ਕਈ ਥਾਵਾਂ ’ਤੇ ਕਿਸਾਨਾਂ ਵਲੋਂ ਪਟੜੀਆਂ ’ਤੇ ਬੈਠਣ ਤੋਂ ਬਾਅਦ ਵੀਰਵਾਰ ਨੂੰ ਦਿੱਲੀ-ਅੰਮ੍ਰਿਤਸਰ ਰੂਟ ਦੀਆਂ ਕੁੱਝ ਟਰੇਨਾਂ ਨੂੰ ਦੂਜੇ ਰੂਟਾਂ ਵੱਲ ਮੋੜ ਦਿਤਾ ਗਿਆ। ਕਿਸਾਨਾਂ ਨੇ ਕਈ ਟੋਲ ਪਲਾਜ਼ਿਆਂ 'ਤੇ ਪ੍ਰਦਰਸ਼ਨ ਵੀ ਕੀਤਾ ਅਤੇ ਅਧਿਕਾਰੀਆਂ

ਪ੍ਰਧਾਨ ਮੰਤਰੀ ਮੋਦੀ ਨੇ ਯੂਏਈ ‘ਚ ਲਾਂਚ ਕੀਤਾ RuPay ਕਾਰਡ, ਹੁਣ UAE ‘ਚ ਵੀ ਕੰਮ ਕਰੇਗਾ UPI 

ਦੁਬਈ, 15 ਫਰਵਰੀ : ਭਾਰਤ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਨੇ ਹਾਲ ਹੀ ਵਿੱਚ ਆਪਣੇ-ਆਪਣੇ ਦੇਸ਼ਾਂ – UPI ਅਤੇ AANI (ਯੂਏਈ ਦੀ ਔਨਲਾਈਨ ਭੁਗਤਾਨ ਪ੍ਰਣਾਲੀ) ਦੇ ਤਤਕਾਲ ਭੁਗਤਾਨ ਪ੍ਰਣਾਲੀਆਂ ਨੂੰ ਏਕੀਕ੍ਰਿਤ ਕਰਨ ਲਈ ਕਈ ਸਮਝੌਤਿਆਂ ‘ਤੇ ਹਸਤਾਖਰ ਕੀਤੇ ਹਨ। ਦਰਅਸਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਏਆਈ ਦੇ ਦੌਰੇ ‘ਤੇ ਹਨ, ਜਿੱਥੇ ਉਨ੍ਹਾਂ ਨੇ ਦੋਵਾਂ ਦੇਸ਼ਾਂ ਦੇ UPI

ਅਮਰੀਕਾ ਦੀ ਕੰਸਾਸ ਸਿਟੀ 'ਚ ਗੋਲੀਬਾਰੀ, 1 ਵਿਅਕਤੀ ਦੀ ਮੌਤ, 21 ਲੋਕ ਜ਼ਖਮੀ 

ਸ਼ਿਕਾਗੋ, 15 ਫਰਵਰੀ : ਅਮਰੀਕਾ ਦੇ ਮਿਸੌਰੀ ਸੂਬੇ ਦੇ ਕੰਸਾਸ ਸਿਟੀ 'ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਗੋਲੀਬਾਰੀ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਕਰੀਬ 21 ਲੋਕ ਜ਼ਖਮੀ ਹੋ ਗਏ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਗੋਲੀਬਾਰੀ ਦੀ ਘਟਨਾ ਕੰਸਾਸ ਸਿਟੀ ਵਿੱਚ ਚੀਫ਼ਸ ਸੁਪਰ ਬਾਊਲ ਦੀ ਜਿੱਤ ਤੋਂ ਬਾਅਦ ਕੱਢੀ ਗਈ ਪਰੇਡ ਦੌਰਾਨ ਵਾਪਰੀ। ਗੋਲੀਬਾਰੀ 'ਚ ਇਕ ਵਿਅਕਤੀ ਦੀ ਮੌਤ

ਬੁਲੰਦਸ਼ਹਿਰ 'ਚ ਬੱਸ ਨੇ ਪੰਜ ਨੌਜਵਾਨਾਂ ਨੂੰ ਕੁਚਲਿਆ, ਤਿੰਨ ਦੀ ਮੌਤ

ਬੁਲੰਦਸ਼ਹਿਰ, 15 ਫਰਵਰੀ : ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਬਰਾਤੀਆਂ ਨਾਲ ਭਰੀ ਬੱਸ ਨੇ ਸੜਕ ਕਿਨਾਰੇ ਖੜ੍ਹੇ ਦੋ ਸਕੇ ਭਰਾਵਾਂ ਸਮੇਤ ਪੰਜ ਨੌਜਵਾਨਾਂ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਉੱਚ ਕੇਂਦਰ ਰੈਫਰ ਕਰ ਦਿੱਤਾ ਗਿਆ ਹੈ। ਹਾਦਸੇ ਤੋਂ ਬਾਅਦ ਪਿੰਡ

ਹਾਈਕੋਰਟ ਨੇ ਮੰਗਿਆਂ ਕੇਂਦਰ ਤੇ ਕਿਸਾਨ ਮੀਟਿੰਗ ਦਾ ਹਲਫ਼ਨਾਮਾ

ਚੰਡੀਗੜ੍ਹ, 15 ਫਰਵਰੀ : ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਅਤੇ ਉਨ੍ਹਾਂ ਨੂੰ ਵਿਰੋਧ ਪ੍ਰਦਰਸ਼ਨ ਦੀ ਆਜ਼ਾਦੀ ਦੇਣ ਲਈ ਦਾਇਰ ਦੋ ਪਟੀਸ਼ਨਾਂ 'ਤੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਕੇਂਦਰ ਸਰਕਾਰ ਦੀ ਕਿਸਾਨਾਂ ਨਾਲ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਸਬੰਧੀ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਇਸ

ਪੰਜਾਬ ‘ਚ ਭਲਕੇ ਨਹੀਂ ਚੱਲਣਗੀਆਂ ਪੰਜਾਬ ਰੋਡਵੇਜ਼ ਦੀਆਂ ਬੱਸਾਂ

ਚੰਡੀਗੜ੍ਹ, 15 ਫਰਵਰੀ : ਪੰਜਾਬ ਰੋਡਵੇਜ਼/ਪਨਬਸ/ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ 25/11 ਪੰਜਾਬ ਵੱਲੋਂ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਭਲਕੇ ਪੰਜਾਬ ਰੋਡਵੇਜ਼ ਦੀਆਂ ਸਾਰੀਆਂ ਬੱਸਾਂ ਬੰਦ ਰੱਖੀਆ ਜਾਣ। ਉਹਨਾਂ ਨੇ ਕਿਹਾ ਕਿ ਕੇਂਦਰ ਵਿਚ ਭਾਜਪਾ ਸਰਕਾਰ ਟ੍ਰੈਫਿਕ ਨਿਯਮਾਂ ਵਿਚ ਸੋਧ ਦੇ ਨਾਮ 'ਤੇ ਪੂਰੇ ਭਾਰਤ ਦੇ ਡਰਾਈਵਰਾਂ ਅਤੇ ਆਮ ਵਰਗ ਅਤੇ ਮਾਰੂ

ਕਿਸਾਨਾਂ ਦੇ ਸ਼ਾਂਤਮਈ ਧਰਨੇ ਨੂੰ ਰੋਕਣ ਲਈ ਹਰਿਆਣਾ ਪ੍ਰਸ਼ਾਸਨ ਨੇ ਬੇਲੋੜੀ ਤਾਕਤ ਦਾ ਪ੍ਰਯੋਗ ਕੀਤਾ ਹੈ : ਰਾਜਾ ਵੜਿੰਗ 
  • ਕਾਂਗਰਸ ਨੇ ਕਿਸਾਨਾਂ 'ਤੇ ਅੱਤਿਆਚਾਰ ਕਰਨ ‘ਤੇ ਹਰਿਆਣਾ ਦੇ ਗ੍ਰਹਿ ਮੰਤਰੀ ਖਿਲਾਫ ਕਾਰਵਾਈ ਦੀ ਕੀਤੀ ਮੰਗ

ਚੰਡੀਗੜ੍ਹ, 15 ਫਰਵਰੀ : ਦਿੱਲੀ ਵੱਲ ਕੂਚ ਕਰ ਰਹੇ ਪੰਜਾਬ ਦੇ ਕਿਸਾਨਾਂ ’ਤੇ ਕੇਂਦਰ ਸਰਕਾਰ ਦੀ ਸ਼ਹਿ ’ਤੇ ਹਰਿਆਣਾ ਸਰਕਾਰ ਵੱਲੋਂ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਚਲਾਉਣ ਦਾ ਮਾਮਲਾ ਪੂਰੀ ਤਰ੍ਹਾਂ ਗਰਮਾ ਗਿਆ ਹੈ। ਇਸ ਮਾਮਲੇ ’ਚ ਪੰਜਾਬ ਕਾਂਗਰਸ ਦੇ ਇਕ

ਪੰਜਾਬ ਵਿਚ 2 ਦਿਨ ਮੀਂਹ ਦਾ ਅਲਰਟ, ਪਵੇਗਾ ਬਸੰਤ ਦਾ ਪਹਿਲਾ ਮੀਂਹ  

ਚੰਡੀਗੜ੍ਹ, 15 ਫਰਵਰੀ : ਪੰਜਾਬ ਵਿਚ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ, ਦਰਅਸਲ ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ, ਮੌਸਮ ਵਿਭਾਗ ਮੁਤਾਬਕ 17 ਫਰਵਰੀ ਨੂੰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ, ਇਸ ਦੇ ਮੱਦੇਨਜ਼ਰ ਬਸੰਤ ਰੁੱਤ ਦਾ ਪਹਿਲਾ ਮੀਂਹ 18 ਅਤੇ 19 ਫਰਵਰੀ ਨੂੰ ਪੈਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ, ਮੌਸਮ

ਦਸੂਹਾ 'ਚ ਸੜਕ ਹਾਦਸੇ ਦੌਰਾਨ ਦੋ ਬਜ਼ੁਰਗ ਤੇ ਨੌਜਵਾਨ ਦੀ ਮੌਤ

ਦਸੂਹਾ, 15 ਫਰਵਰੀ : ਦਸੂਹਾ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਦੋ ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ਉਤੇ ਟੱਕਰ ਮਾਰ ਦਿੱਤੀ ਹੈ। ਹਾਦਸੇ ਵਿੱਚ ਦੋਵਾਂ ਦੀ ਮੌਕੇ ਉਪਰ ਹੀ ਮੌਤ ਹੋ ਗਈ। ਇਸ ਮਾਮਲੇ ਵਿੱਚ ਦਸੂਹਾ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦਸੂਹਾ ਵਿੱਚ ਇੱਕੋ ਤੇਜ਼ ਰਫ਼ਤਾਰ ਕਾਰ ਨੇ ਦੋ ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ’ਤੇ ਟੱਕਰ ਮਾਰ ਦਿੱਤੀ। ਹਾਦਸੇ '

ਮਹਾਰਾਸ਼ਟਰ ਸਰਕਾਰ ਮੂਲ ਐਕਟ 1956 ਅਨੁਸਾਰ ਚੋਣ ਕਰਵਾ ਕੇ ਕਰੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਬੋਰਡ ਕਾਇਮ- ਐਡਵੋਕੇਟ ਧਾਮੀ

ਅੰਮ੍ਰਿਤਸਰ, 15 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਜਾਰੀ ਬਿਆਨ ਵਿੱਚ ਕਿਹਾ ਕਿ ਭਾਵੇਂ ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਐਕਟ 1956 ਵਿੱਚ ਸਾਲ 2024 ਦੀ ਸੋਧ ਕਰਨ ਦੀ ਤਜਵੀਜ਼ ਦੇ ਆਪਣੇ ਕੈਬਨਿਟ ਫੈਸਲੇ ਨੂੰ ਰੋਕਣ ਦਾ ਫੈਸਲਾ ਕੀਤਾ ਹੈ, ਪਰ ਇਸ ਨਾਲ ਸਰਕਾਰੀ ਦਖ਼ਲਅੰਦਾਜ਼ੀ ਖਤਮ