news

Jagga Chopra

Articles by this Author

ਐਡਵੋਕੇਟ ਧਾਮੀ ਨੇ ਹਰਿਆਣਾ ਦੇ ਗੁਰੂ ਘਰਾਂ ਅੰਦਰ ਪੁਲਿਸ ਵੱਲੋਂ ਮਰਯਾਦਾ ਤੋਂ ਉਲਟ ਹਰਕਤਾਂ ਦੀ ਕੀਤੀ ਕਰੜੀ ਨਿੰਦਾ

ਅੰਮ੍ਰਿਤਸਰ, 15 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਨਾਮਜਦ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਅੰਬਾਲਾ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਸ੍ਰੀ ਮੰਜੀ ਸਾਹਿਬ ਤੇ ਸ੍ਰੀ ਪੰਜੋਖਰਾ ਸਾਹਿਬ ਵਿਖੇ ਪੁਲਿਸ ਵਾੜ ਕੇ ਮਰਯਾਦਾ ਦੀ ਉਲੰਘਣਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ

ਇਲੈਕਟੋਰਲ ਬਾਂਡ ਖਤਮ ਹੋਣ 'ਤੇ BJP ਨੂੰ ਸਭ ਤੋਂ ਵੱਧ ਨੁਕਸਾਨ ਹੋਵੇਗਾ, ਸੁਪਰੀਮ ਕੋਰਟ ਨੇ ਸਕੀਮ ‘ਤੇ ਲਗਾਈ ਰੋਕ

ਨਵੀਂ ਦਿੱਲੀ, 15 ਫਰਵਰੀ : ਸੁਪਰੀਮ ਕੋਰਟ ਨੇ ਅੱਜ ਆਪਣੇ ਇਤਿਹਾਸਕ ਫੈਸਲੇ ਵਿੱਚ ਇਸ ਸਵਾਲ ਦਾ ਜਵਾਬ ਦਿੱਤਾ ਕਿ ਕੀ ਇਲੈਕਟੋਰਲ ਬਾਂਡ ਸਕੀਮ ਕਾਨੂੰਨੀ ਤਰੀਕੇ ਨਾਲ ਲਿਆਂਦੀ ਗਈ ਸੀ ਜਾਂ ਇਸ ਵਿੱਚ ਖਾਮੀਆਂ ਸਨ। ਸੁਪਰੀਮ ਕੋਰਟ ਦੇ ਪੰਜ ਮੈਂਬਰੀ ਬੈਂਚ ਨੇ ਸਿਆਸੀ ਤੌਰ 'ਤੇ ਇਸ ਬੇਹੱਦ ਸੰਵੇਦਨਸ਼ੀਲ ਮੁੱਦੇ 'ਤੇ ਆਪਣਾ ਫੈਸਲਾ ਦਿੰਦੇ ਹੋਏ ਇਸ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ।

ਪੰਜਾਬ ਸਰਕਾਰ ਵੱਲੋਂ 18 ਸੁਪਰਵਾਈਜ਼ਰਾਂ ਨੂੰ ਬਤੌਰ ਸੀ.ਡੀ.ਪੀ.ਓਜ਼ ਕੀਤਾ ਪਦਉੱਨਤ
  • ਕਿਹਾ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ

ਚੰਡੀਗੜ੍ਹ, 15 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 18

ਲੋਕਾਂ ਨੇ ਅਕਾਲੀਆਂ ਨੂੰ ਮੂੰਹ ਨਹੀਂ ਲਾਇਆ ਤਾਂ ਯਾਤਰਾ ਮੁਲਤਵੀ ਹੈ : ਪ੍ਰਿੰਸੀਪਲ ਬੁੱਧ ਰਾਮ 
  • ਅਕਾਲੀ ਦਲ ਵੱਲੋਂ ਪੰਜਾਬ ਬਚਾਓ ਯਾਤਰਾ ਮੁਲਤਵੀ ਕਰਨ ‘ਤੇ ਆਪ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਸਿਆ ਤੰਜ 

ਚੰਡੀਗੜ੍ਹ, 15 ਫਰਵਰੀ : ਪੰਜਾਬ ਦੇ ਲੋਕ ਹੁਣ ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਪਰਖ ਤੇ ਸਮਝ ਚੁੱਕੇ ਹਨ I ਤਾਂ ਹੀ ਉਹ ਰੋਜ਼ਾਨਾ ਲੋਕਾਂ ਵਿੱਚ ਗੁਆਚੀ ਸ਼ਾਖ ਬਹਾਲ ਕਰਨ ਲਈ ਤਰਲੋਮੱਛੀ ਹੋ ਰਹੇ ਹਨ I ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿ੍ੰਸੀਪਲ ਬੁੱਧ ਰਾਮ ਐਮ.ਐਲ

ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਆਉਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ : ਟਰਾਂਸਪੋਰਟ ਮੰਤਰੀ ਭੁੱਲਰ 

ਚੰਡੀਗੜ੍ਹ, 15 ਫ਼ਰਵਰੀ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਲਾਨ ਕੀਤਾ ਕਿ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਪਣੇ ਦਫ਼ਤਰ ਵਿਖੇ ਟਰੱਕ ਆਪ੍ਰੇਟਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ

ਨਸ਼ਿਆਂ ਤੋਂ ਬਚਾਉਣ ਲਈ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਨਾ ਜ਼ਰੂਰੀ : ਜੈ ਕ੍ਰਿਸ਼ਨ ਸਿੰਘ ਰੌੜੀ
  • ਡਿਪਟੀ ਸਪੀਕਰ ਨੇ ਵਿਧਾਇਕ ਘੁੰਮਣ ਤੇ ਵਿਧਾਇਕ ਡਾ. ਰਵਜੋਤ ਦੀ ਮੌਜੂਦਗੀ ’ਚ ਜ਼ਿਲ੍ਹਾ ਪੁਲਿਸ ਵਲੋਂ ਕਰਵਾਏ ਗਏ ਖੇਡ ਮੁਕਾਬਲਿਆਂ ਦੇ ਜੇਤੂ ਟੀਮਾਂ ਨੂੰ ਕੀਤਾ ਸਨਮਾਨਿਤ
  • ਕਿਹਾ, ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਜ਼ਿਲ੍ਹਾ ਪੁਲਿਸ ਦਾ ਉਪਰਾਲਾ ਪ੍ਰਸੰਸਾਯੋਗ
  • ਜ਼ਿਲ੍ਹਾ ਪੁਲਿਸ ਹੁਸ਼ਿਆਰਪੁਰ ਵਲੋਂ ਨਸ਼ਿਆਂ ਖਿਲਾਫ਼ ਚਲਾਏ ਗਏ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਸਮਾਪਤ
  • ਜ਼ਿਲ੍ਹਾ ਪੱਧਰ
ਸੰਤ ਸੀਚੇਵਾਲ ਨੇ ਸਿੰਬਲੀ ਵਿਖੇ ਚਿੱਟੀ ਵੇਈਂ ’ਚ ਪਾਣੀ ਛੱਡਣ ਲਈ ਪੁੱਟੀ ਜਾ ਰਹੀ ਡਰੇਨ ਦਾ ਲਿਆ ਜਾਇਜ਼ਾ
  • ਕਿਹਾ, ਪ੍ਰਾਜੈਕਟ ਮੁਕੰਮਲ ਹੋਣ ’ਤੇ ਇਲਾਕੇ ਦੇ ਧਰਤੀ ਹੇਠਲੇ ਪਾਣੀ ਦੇ ਪੱਧਰ ’ਚ ਹੋਵੇਗਾ ਸੁਧਾਰ
  • 200 ਕਿਊਸਿਕ ਪਾਣੀ ਦੀ ਨਿਕਾਸੀ ਨਾਲ ਫ਼ਸਲਾਂ ਦੇ ਖ਼ਰਾਬੇ ਤੋਂ ਹੋਵੇਗਾ ਬਚਾਅ

ਹੁਸ਼ਿਆਰਪੁਰ, 15 ਫਰਵਰੀ : ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਗੜ੍ਹਸ਼ੰਕਰ ਦੇ ਪਿੰਡ ਸਿੰਬਲੀ ਵਿਖੇ ਨਹਿਰ ’ਤੇ ਬਣੇ ਰੈਗੂਲੇਟਰ ਅਤੇ 200 ਕਿਊਸਿਕ ਪਾਣੀ ਚਿੱਟੀ ਵੇਈਂ ਵਿਚ ਛੱਡਣ

‘ਮੈਗਸੀਪਾ’ ਨੇ ਹੁਸ਼ਿਆਰਪੁਰ ਦੇ ਕਰਮਚਾਰੀਆਂ ਲਈ ਆਰ. ਟੀ. ਆਈ ਐਕਟ ਸਬੰਧੀ ਲਗਾਈ ਸਿਖਲਾਈ ਵਰਕਸ਼ਾਪ

ਹੁਸ਼ਿਆਰਪੁਰ, 15 ਫਰਵਰੀ : ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ (ਮੈਗਸੀਪਾ) ਦੇ ਖੇਤਰੀ ਕੇਂਦਰ ਜਲੰਧਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਹੁਸ਼ਿਆਰਪੁਰ ਦੇ ਕਰਮਚਾਰੀਆਂ ਲਈ ਸੂਚਨਾ ਦਾ ਅਧਿਕਾਰ ਐਕਟ-2005 ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ। ਮੈਗਸੀਪਾ ਖੇਤਰੀ ਕੇਂਦਰ ਜਲੰਧਰ ਦੇ ਪ੍ਰਾਜੈਕਟ ਡਾਇਰੈਕਟਰ ਪਿਰਥੀ ਸਿੰਘ (ਸੇਵਾਮੁਕਤ

ਵਿਧਾਇਕ ਬੱਗਾ ਵੱਲੋਂ ਨਿਊ ਦੀਪ ਨਗਰ 'ਚ ਬਰਸਾਤੀ ਨਾਲੇ ਨੂੰ ਪੱਕਾ ਕਰਨ ਦੇ ਕਾਰਜਾਂ ਦਾ ਉਦਘਾਟਨ

ਲੁਧਿਆਣਾ, 15 ਫਰਵਰੀ : ਆਗਾਮੀ ਬਰਸਾਤੀ ਮੌਸਮ ਦੌਰਾਨ ਇਲਾਕਾ ਨਿਵਾਸੀ ਨੂੰ ਪਾਣੀ ਦੀ ਸੁਚਾਰੂ ਨਿਕਾਸੀ ਯਕੀਨੀ ਬਣਾਉਣ ਦੇ ਮੰਤਵ ਨਾਲ, ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਹਲਕਾ ਉੱਤਰੀ ਅਧੀਨ ਨਿਊ ਦੀਪ ਨਗਰ ਨੇੜੇ ਸ਼ਮਸ਼ਾਨ ਘਾਟ ਵਿਖੇ ਬਰਸਾਤੀ ਨਾਲੇ (ਸਟੋਰਮ ਡਰੇਨ) ਨੂੰ ਪੱਕਾ ਕਰਨ ਦੇ ਕਾਰਜਾਂ ਦਾ ਉਦਘਾਟਨ ਸਥਾਨਕ ਵਸਨੀਕਾਂ ਦੇ ਸਹਿਯੋਗ ਨਾਲ ਕੀਤਾ ਗਿਆ। ਵਿਧਾਇਕ ਬੱਗਾ ਨੇ

ਨਹਿਰੂ ਯੁਵਾ ਕੇਂਦਰ ਵਲੋਂ ਸਰਕਾਰੀ ਕਾਲਜ (ਲੜਕੀਆਂ) 'ਚ ਰਾਜ ਪੱਧਰੀ ਘੋਸ਼ਣਾ ਮੁਕਾਬਲੇ ਕਰਵਾਏ ਗਏ
  • ਵਿਧਾਇਕ ਬੱਗਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ

ਲੁਧਿਆਣਾ, 15 ਫਰਵਰੀ : ਨਹਿਰੂ ਯੁਵਾ ਕੇਂਦਰ ਸੰਗਠਨ ਵੱਲੋਂ ਅੱਜ ਸਰਕਾਰੀ ਕਾਲਜ (ਲੜਕੀਆਂ)  ਵਿਖੇ ਰਾਜ ਪੱਧਰੀ ਘੋਸ਼ਣਾ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜ਼ਿਲ੍ਹਾ ਪੱਧਰ 'ਤੇ ਘੋਸ਼ਣਾ ਮੁਕਾਬਲੇ ਦੇ ਪਹਿਲੇ ਇਨਾਮ ਜੇਤੂਆਂ ਨੇ MYBharat- Viksit Bharat@2047 ਥੀਮ 'ਤੇ ਭਾਗ ਲਿਆ। ਵਿਧਾਨ ਸਭਾ ਹਲਕਾ ਲੁਧਿਆਣਾ