news

Jagga Chopra

Articles by this Author

ਪਿੰਡ ਧੀਰ ,ਚੰਦੂ ਸੂਜਾ, ਕਿਲਾ ਦੇਸਾ ਸਿੰਘ, ਫਤਿਹਗੜ੍ਹ ਚੂੜੀਆਂ ਵਾਰਡ ਨੰਬਰ ਨੌ ਤੇ ਕਾਲਾ ਅਫਗਾਨਾ ਵਿਖੇ ਲੱਗੇ ਵਿਸ਼ੇਸ਼ ਕੈਂਪ
  • ਵਿਸ਼ੇਸ ਕੈਂਪਾਂ ਵਿੱਚ ਲੋਕਾਂ ਨੇ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਿਆ ਲਾਭ

ਫਤਿਹਗੜ੍ਹ ਚੂੜੀਆਂ (ਬਟਾਲਾ) , 15 ਫਰਵਰੀ : ਅੱਜ ਹਲਕਾ ਫਤਿਹਗੜ੍ਹ ਚੂੜੀਆਂ ਵਿੱਚ ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਕੈਂਪ ਪੰਜਾਬ ਸਰਕਾਰ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡ ਧੀਰ ,ਚੰਦੂ ਸੂਜਾ, ਕਿਲਾ ਦੇਸਾ ਸਿੰਘ, ਫਤਿਹਗੜ੍ਹ ਚੂੜੀਆਂ ਵਾਰਡ ਨੰਬਰ ਨੌ ਤੇ ਕਾਲਾ ਅਫਗਾਨਾ ਵਿਖੇ ਵਿਸ਼ੇਸ ਕੈਂਪ

ਭਾਰਤੀ ਫੌਜ ਅਗਨੀਪਥ ਸਕੀਮ, ਚੋਣ ਪ੍ਰੀਖਿਆ ਲਈ ਉਮੀਦਵਾਰਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ

ਲੁਧਿਆਣਾ, 15 ਫਰਵਰੀ : ਭਾਰਤੀ ਫੌਜ ਅਗਨੀਪਥ ਸਕੀਮ ਅਧੀਨ ਚੋਣ ਪ੍ਰੀਖਿਆ ਲਈ ਪੰਜਾਬ ਦੇ ਲੁਧਿਆਣਾ, ਮੋਗਾ, ਰੂਪਨਗਰ ਅਤੇ ਐਸ.ਏ.ਐਸ. ਨਗਰ (ਮੋਹਾਲੀ) ਜ਼ਿਲ੍ਹਿਆਂ ਦੇ ਅਣਵਿਆਹੇ (unmarried) ਪੁਰਸ਼ ਉਮੀਦਵਾਰਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਭਾਰਤੀ ਫੌਜ ਦੇ ਬੁਲਾਰੇ ਨੇ ਦੱਸਿਆ ਕਿ ਆਨਲਾਈਨ ਰਜਿਸਟ੍ਰੇਸ਼ਨ (ਬਿਨੈ ਪੱਤਰ ਜਮ੍ਹਾਂ ਕਰਾਉਣ) ਦੀ ਮਿਆਦ 13 ਫਰਵਰੀ  ਤੋਂ

ਪੰਜਾਬ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ
  • ਬਟਾਲਾ ਦੀ ਵਾਰਡ ਨੰਬਰ 3, 9, ਧੀਰ, ਬਹਿਲੂਵਾਲ, ਨੂਰਪੁਰ ਅਤੇ ਸ਼ੁਕਾਲਾ ਵਿਖੇ ਲੱਗੇ ਵਿਸ਼ੇਸ ਕੈਂਪ

ਬਟਾਲਾ, 15 ਫਰਵਰੀ : ‘ਪੰਜਾਬ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਨੂੰ ਉਨਾਂ ਦੇ ਘਰਾਂ ਤੱਕ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੱਗੇ ਰਹੇ ਵਿਸ਼ੇਸ ਕੈਂਪਾਂ ਤਹਿਤ ਵਾਰਡ ਨੰਬਰ 3, 9, ਧੀਰ, ਬਹਿਲੁਵਾਲ, ਨੁਰਪੁਰ ਅਤੇ ਸ਼ੁਕਾਲਾ ਵਿਖੇ ਵਿਸ਼ੇਸ ਕੈਂਪ

ਸਟਰਾਅ ਬੇਰੀ ਦੀ ਸਫਲ ਕਾਸ਼ਤ ਕਰਕੇ ਸ਼ੇਰੇ ਪੰਜਾਬ ਸਿੰਘ ਕਾਹਲੋਂ ਕਿਸਾਨਾਂ ਲਈ ਰਾਹ-ਦਸੇਰਾ ਬਣਿਆ
  • ਅਗਾਂਹਵਧੂ ਕਿਸਾਨ ਸ਼ੇਰੇ ਪੰਜਾਬ ਸਿੰਘ ਕਾਹਲੋਂ ਸਟਰਾਅ ਬੇਰੀ ਦੀ ਫ਼ਸਲ ਤੋਂ ਕਮਾ ਰਿਹਾ ਚੋਖੀ ਆਮਦਨ

ਗੁਰਦਾਸਪੁਰ, 15 ਫਰਵਰੀ : ਮਿਹਨਤ ਅੱਗੇ ਲਕਸ਼ਮੀ ਅਤੇ ਪੱਖੇ ਅੱਗੇ ਪੌਣ ਦੀ ਕਹਾਵਤ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਵਿਰਕ ਦੇ ਅਗਾਂਹਵਧੂ ਕਿਸਾਨ ਸ਼ੇਰੇ ਪੰਜਾਬ ਸਿੰਘ ਕਾਹਲੋਂ ਨੇ ਸੱਚ ਕਰ ਦਿਖਾਇਆ ਹੈ। ਕਿਸਾਨ ਸ਼ੇਰੇ ਪੰਜਾਬ ਸਿੰਘ ਕਾਹਲੋਂ ਨੇ ਆਪਣੇ ਖੇਤਾਂ ਵਿੱਚ ਸਫਲ

ਗੁਰਦਾਸਪੁਰ, ਅੰਮ੍ਰਿਤਸਰ ਤੇ ਪਠਾਨਕੋਟ ਦੇ ਨੌਜਵਾਨ 21 ਮਾਰਚ 2024 ਤੱਕ ਕਰਨ ਅਪਲਾਈ

ਗੁਰਦਾਸਪੁਰ, 15 ਫਰਵਰੀ : ਭਾਰਤੀ ਫ਼ੌਜ ਵਿੱਚ ਅਗਨੀਪੱਥ ਯੋਜਨਾ ਦੇ ਤਹਿਤ ਭਰਤੀ ਹੋਣ ਦੇ ਚਾਹਵਾਨ ਨੌਜਵਾਨ 21 ਮਾਰਚ 2024 ਤੱਕ joinindianarmy.nic.in ਪੋਰਟਲ 'ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਇਹ ਪੋਰਟਲ 8 ਫਰਵਰੀ 2024 ਤੋਂ ਖੁੱਲ੍ਹਾ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਸਥਿਤ ਸੈਨਾ ਭਰਤੀ ਬੋਰਡ ਦੇ ਡਾਇਰੈਕਟਰ ਕਰਨਲ ਚੇਤਨ ਪਾਂਡੇ ਨੇ ਜਾਣਕਾਰੀ

ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਟਰੈਫ਼ਿਕ ਨਿਯਮਾਂ ਦੀ ਪਾਲਣਾ ਜ਼ਰੂਰੀ : ਆਰ.ਟੀ.ਓ.
  • ਤੇਜ਼ ਰਫ਼ਤਾਰ ਵਾਹਨ ਚਲਾਉਣ ਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਪ੍ਰਤੀ ਸੁਚੇਤ ਹੋਣ ਲੋਕ
  • ਸੜਕ ਸੁਰੱਖਿਆ ਮਹੀਨੇ ਸਬੰਧੀ ਜ਼ਿਲ੍ਹੇ ਵਿੱਚ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ

ਗੁਰਦਾਸਪੁਰ, 15 ਫਰਵਰੀ : ਰੋਜ਼ਾਨਾ ਹੁੰਦੇ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣਾ ਅੱਜ ਦੇ ਸਮੇਂ ਦੀ ਵੱਡੀ ਲੋੜ ਹੈ ਕਿਉਂਕਿ ਵਧੇਰੇ ਸੜਕੀ ਹਾਦਸੇ ਇਸ ਲਈ ਹੀ ਵਾਪਰਦੇ ਹਨ ਕਿ ਵਾਹਨ ਚਾਲਕ ਟਰੈਫ਼ਿਕ

ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮਾਂ ਕਰਵਾਏ ਜਾਣ : ਡਾ ਪੱਲਵੀ
  • ਐਮ.ਪੀ. ਲੈਂਡ ਸਕੀਮਾਂ ਦੇ ਜਿਹੜੇ ਕੰਮ ਕਿਸੇ ਕਾਰਨ ਕਰਕੇ ਸ਼ੁਰੂ ਨਹੀਂ ਹੋਏ, ਉਨ੍ਹਾਂ ਨੂੰ ਤੁਰੰਤ ਸ਼ੁਰੂ ਕਰਵਾਇਆ ਜਾਵੇ

ਮਾਲੇਰਕੋਟਲਾ 15 ਫਰਵਰੀ  : ਪੰਜਾਬ ਨਿਰਮਾਣ ਪ੍ਰੋਗਰਾਮ ਅਤੇ ਐਮ.ਪੀ. ਲੈਂਡ ਸਕੀਮਾਂ ਤਹਿਤ ਵੱਖ-ਵੱਖ ਵਿਭਾਗਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਦਿੱਤੀਆਂ ਗਈਆਂ ਗਰਾਂਟਾਂ ਦੀ ਸਮੀਖਿਆ ਸਬੰਧੀ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਪ੍ਰਧਾਨਗੀ ਹੇਠ ਮੀਟਿੰਗ

ਸਰਕਾਰ ਵੱਲੋਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੀ ਸੁਵਿਧਾ ਪ੍ਰਦਾਨ ਕਰਨਾ ਸਿਹਤ ਖੇਤਰ ’ਚ ਵੱਡਾ ਕ੍ਰਾਂਤੀਕਾਰੀ ਕਦਮ : ਵਿੱਤ ਮੰਤਰੀ ਚੀਮਾ
  • ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਵਲ ਹਸਪਤਾਲ ਸੰਗਰੂਰ ਵਿਖੇ 5ਵੀਂ ਡਾਇਲਸਿਸ ਮਸ਼ੀਨ ਦਾ ਉਦਘਾਟਨ
  • ਹੁਣ ਮਰੀਜ਼ਾਂ ਨੂੰ ਡਾਇਲਸਿਸ ਕਰਵਾਉਣ ਲਈ ਨਹੀਂ ਕਰਨੀ ਪਵੇਗੀ ਉਡੀਕ, ਦੋ ਸ਼ਿਫਟਾਂ ਵਿੱਚ ਡਾਇਲਸਿਸ ਸੁਵਿਧਾ ਹੋਵੇਗੀ ਉਪਲਬਧ
  • ਓ.ਪੀ.ਡੀ ਮਰੀਜ਼ਾਂ ਦੀ ਗਿਣਤੀ ’ਚ ਵਾਧੇ ਕਾਰਨ ਪਰਚੀ ਦੀਆਂ ਖਿੜਕੀਆਂ ’ਚ ਵੀ ਕੀਤਾ ਵਾਧਾ
  • ਜਲਦੀ ਹੀ ਮਹਿਲਾ ਮਰੀਜ਼ਾਂ ਲਈ 2 ਨਵੀਆਂ ਖਿੜਕੀਆਂ
ਸੜਕੀ ਹਾਦਸਿਆਂ ਨੂੰ ਠੱਲ ਪਾਉਣ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਜਰੂਰੀ : ਡਿਪਟੀ ਕਮਿਸ਼ਨਰ
  • ਤੇਜ ਰਫਤਾਰ ਵਾਹਨ ਚਲਾਉਣ ਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਪ੍ਰਤੀ ਸੁਚੇਤ ਹੋਣ ਲੋਕ
  • ਸੜਕ ਸੁਰੱਖਿਆ ਮਹੀਨੇ ਸਬੰਧੀ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ

ਫ਼ਤਹਿਗੜ੍ਹ ਸਾਹਿਬ, 15 ਫਰਵਰੀ : ਰੋਜ਼ਾਨਾਂ ਹੁੰਦੇ ਸੜਕੀ ਹਾਦਸਿਆਂ ਨੂੰ ਠੱਲ ਪਾਉਣਾ ਅੱਜ ਦੇ ਸਮੇਂ ਦੀ ਵੱਡੀ ਲੋੜ ਹੈ ਕਿਉਂਕਿ ਵਧੇਰੇ ਸੜਕੀ ਹਾਦਸੇ ਇਸ ਲਈ ਹੀ ਵਾਪਰਦੇ ਹਨ ਕਿ ਵਾਹਨ ਚਾਲਕ ਟਰੈਫਿਕ ਨਿਯਮਾਂ ਦੀ ਸਹੀ

ਜ਼ਿਲ੍ਹੇ ਦੇ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਚਲਾਈ ਗਈ ਜਾਗਰੂਕਤਾ ਵੈਨ: ਜ਼ਿਲ੍ਹਾ ਚੋਣ ਅਫਸਰ
  • ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚ ਜਾ ਕੇ ਲੋਕਾਂ ਨੂੰ ਦਿੱਤੀ ਜਾਵੇਗੀ ਜਾਣਕਾਰੀ
  • ਜਾਗਰੂਕਤਾ ਵੈਨ 08 ਮਾਰਚ ਤੱਕ ਲੋਕਾਂ ਨੂੰ ਵੋਟ ਬਣਾਉਣ ਤੇ ਉਸ ਦੇ ਇਸਤੇਮਾਲ ਸਬੰਧੀ ਦੇਵੇਗੀ ਜਾਣਕਾਰੀ
  • ਵੋਟਰ ਜਾਗਰੂਕਤਾ ਵੈਨ ਸਬ ਡਵੀਜ਼ਨ ਬਸੀ ਪਠਾਣਾ ਦੇ ਪਿੰਡਾਂ ਲਈ ਕੀਤੀ ਗਈ ਰਵਾਨਾਂ

ਫ਼ਤਹਿਗੜ੍ਹ ਸਾਹਿਬ, 15 ਫਰਵਰੀ : ਭਾਰਤ ਦੇ ਚੋਣ ਕਮਿਸ਼ਨ ਵੱਲੋਂ ਆਮ ਲੋਕਾਂ ਨੂੰ ਵੋਟ ਦੇ ਅਧਿਕਾਰ