news

Jagga Chopra

Articles by this Author

ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਦੀ ਸ਼ੁਰੂਆਤ, ਐਡੀਸ਼ਨਲ ਡਿਪਟੀ ਕਮਿਸ਼ਨਰ ਨੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਬਰਨਾਲਾ, 15 ਫਰਵਰੀ : ਪੰਜਾਬ ਸਰਕਾਰ ਦੀ ਹਦਾਇਤ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ ਅਧੀਨ ਐਡੀਸ਼ਨਲ ਡਿਪਟੀ ਕਮਿਸ਼ਨਰ ਸ੍ਰ ਮਨਜੀਤ ਸਿੰਘ ਵੱਲੋਂ ਵਿੱਦਿਅਕ ਸੈਸ਼ਨ 2024-25 ਲਈ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਦੀ ਸ਼ੁਰੂਆਤ ਸਰਕਾਰੀ ਸਕੂਲ ਜੁਮਲਾ ਮਾਲਕਾਨ ਤੋਂ ਪ੍ਰਚਾਰ ਵੈਨ ਨੂੰ ਹਰੀ ਝੰਡੀ ਦੇ ਕੇ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ

ਭੁਪਿੰਦਰ ਕੌਰ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਅਹੁਦਾ

ਬਰਨਾਲਾ, 15 ਫਰਵਰੀ : ਸਿੱਖਿਆ ਵਿਭਾਗ ਦੇ ਪੀ.ਈ.ਐੱਸ. ਗਰੁੱਪ ਏ ਕੇਡਰ ਦੀਆਂ ਹੋਈਆਂ ਤਰੱਕੀਆਂ ਅਤੇ ਬਦਲੀਆਂ ਤਹਿਤ ਸ਼੍ਰੀਮਤੀ ਭੁਪਿੰਦਰ ਕੌਰ ਵੱਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਬਰਨਾਲਾ ਵਿਖੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦਾ ਅਹੁਦਾ ਸੰਭਾਲ ਲਿਆ ਗਿਆ ਹੈ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀਮਤੀ ਵਸੁੰਧਰਾ ਕਪਿਲਾ ਦੀ ਅਗਵਾਈ ਵਿੱਚ ਸਮੂਹ ਸਟਾਫ਼

ਕਮਾਂਡੈਂਟ ਵੱਲੋਂ ਬਰਨਾਲਾ ਦੇ ਪੰਜਾਬ ਹੋਮ ਗਾਰਡ ਦੇ 10 ਜਵਾਨ ਸਨਮਾਨਿਤ
  • ਸਿਵਲ ਡਿਫੈਂਸ ਬਾਰੇ ਜਾਗਰੂਕ ਹੋਣਾ ਅਤੇ ਸਮਾਜ ਨੂੰ ਜਾਗਰੂਕ ਕਰਨਾ ਅਤਿ ਜ਼ਰੂਰੀ – ਵਧੀਕ ਕੰਟਰੋਲਰ ਸਿਵਲ ਡਿਫੈਂਸ ਬਰਨਾਲਾ

ਬਰਨਾਲਾ, 15 ਫਰਵਰੀ : ਸਿਵਲ ਡਿਫੈਂਸ ਬਰਨਾਲਾ ਦਫ਼ਤਰ ਵਿਖੇ  ਜਰਨੈਲ ਸਿੰਘ ਕਮਾਂਡੈਂਟ ਪੰਜਾਬ ਹੋਮ ਗਾਰਡ ਸੰਗਰੂਰ-ਕਮ-ਵਧੀਕ ਕੰਟਰੋਲਰ ਸਿਵਲ ਡਿਫੈਂਸ ਬਰਨਾਲਾ ਵੱਲੋਂ ਸਿਵਲ ਡਿਫੈਂਸ ਵਾਰਡਨਾਂ ਨਾਲ ਜ਼ਰੂਰੀ ਮੀਟਿੰਗ ਕੀਤੀ ਗਈ। ਜਿਸ ਦੌਰਾਨ ਡਿਪਟੀ

ਲੋਕ ਸਭਾ ਚੋਣਾਂ ਸਬੰਧੀ ਡਾਟਾ ਤਿਆਰ ਕਰਨ ਲਈ ਦਿੱਤੀ ਗਈ ਸਿਖ਼ਲਾਈ

ਬਰਨਾਲਾ, 15 ਫਰਵਰੀ : ਡਿਪਟੀ ਕਮਿਸ਼ਨਰ -ਕਮ-ਜ਼ਲ੍ਹਾ ਚੋਣ ਅਫਸਰ, ਬਰਨਾਲਾ ਸ੍ਰੀ ਜਤਿੰਦਰ ਜੋਰਵਾਲ ਦੇ ਨਿਰਦੇਸ਼ਾਂ ਅਨੁਸਾਰ ਸਮੂਹ ਵਿਭਾਗਾਂ ਦੇ ਕਰਮਚਾਰੀਆਂ ਦੀ ਲੋਕ ਸਭਾ ਡਿਊਟੀ ਲਈ ਡਾਟਾ ਤਿਆਰ ਕਰਨ ਸਬੰਧੀ ਸਿਖ਼ਲਾਈ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੋਣ ਤਹਿਸੀਲਦਾਰ ਰਾਮ ਜੀ ਲਾਲ ਨੇ ਦੱਸਿਆ ਕਿ ਡਾਟਾ ਐਂਟਰੀ ਦੇ ਸਬੰਧ ਵਿੱਚ ਵਰਤੇ ਜਾਣ ਵਾਲੇ ਚੋਣ ਕਮਿਸ਼ਨ ਦੇ

ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਸੰਧੂ ਪੱਤੀ ਸਕੂਲ ਦੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਬਾਰੇ ਦੱਸਿਆ ਗਿਆ 

ਬਰਨਾਲਾ, 15 ਫਰਵਰੀ : ਪੰਜਾਬ ਸਰਕਾਰ ਵੱਲੋਂ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ, ਭਾਰਤ ਸਰਕਾਰ ਨੇ ਸਾਲ 2024 ਦੌਰਾਨ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਦੀ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਬਾਰੇ ਪੀ. ਆਰ. ਟੀ. ਸੀ ਵਰਕਸ਼ਾਪ ਦੇ ਪਿੱਛੇ ਸਵੈ ਚਲਿਤ ਡਰਾਈਵਿੰਗ ਟੈਸਟ ਟਰੈਕ ਵਿਖੇ ਜਾਗਰੂਕ ਕੀਤਾ ਗਿਆ। ਇਹ ਜਾਣਕਾਰੀ

ਆਰਿਆ ਪ੍ਰੋਜੈਕਟ ਦੇ ਤਹਿਤ ਖੁੰਬਾਂ ਦੀ ਕਾਸ਼ਤ ਸੰਬੰਧੀ ਮੁਹਾਰਤ ਕੋਰਸ ਲਗਾਇਆ 

ਬਰਨਾਲਾ, 15 ਫਰਵਰੀ : ਗੁਰੁ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸ਼ਜ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਹੰਡਿਆਇਆ, ਬਰਨਾਲਾ ਵੱਲੋਂ ਇੱਕ ਹਫਤੇ ਦਾ ਖੁੰਬ ਉਤਪਾਦਕ ਮੁਹਾਰਤ ਕੋਰਸ ਡਾ. ਪ੍ਰਹਿਲਾਦ ਸਿੰਘ ਤੰਵਰ ਐਸੋਸੀਏਟ ਡਾਇਰੈਕਟਰ ਕੇ. ਵੀ. ਕੇ ਹੰਡਿਆਇਆ, ਬਰਨਾਲਾ ਦੀ ਅਗਵਾਈ ਹੇਠ ਲਗਾਇਆ ਗਿਆ। ਇਹ ਸਿਖ਼ਲਾਈ ਪ੍ਰੋਗਰਾਮ ਆਰਿਆ ਪ੍ਰੋਜੈਕਟ ਦੇ ਤਹਿਤ ਕਰਵਾਇਆ ਗਿਆ

ਪੀ. ਐਮ. ਵਿਸ਼ਵਕਰਮਾ ਸਕੀਮ ਡਿਸਟ੍ਰਿਕਟ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ

ਫਾਜ਼ਿਲਕਾ, 15 ਫਰਵਰੀ : ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਪੀ. ਐਮ. ਵਿਸ਼ਵਕਰਮਾ ਸਕੀਮ ਅਧੀਨ ਜਿਲ੍ਹਾ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਕਮੇਟੀ ਵਲੋਂ ਦੂਜੇ ਲੈਵਲ ਦੀ ਵੈਰੀਫੀਕੇਸ਼ਨ ਹੋਣ ਉਪਰੰਤ 1300 ਤੋਂ ਵੱਧ ਐਪਲੀਕੇਸ਼ਨਾਂ ਦੇ ਨਿਪਟਾਰੇ ਲਈ ਫੈਸਲਾ ਕੀਤਾ ਗਿਆ। ਉਨ੍ਹਾਂ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ

ਡਿਪਟੀ ਕਮਿਸ਼ਨਰ ਵੱਲੋਂ ਸੜਕਾਂ *ਤੇ ਉਤਰਦੇ ਹੋਏ ਵਾਹਨਾਂ ਦੀ ਚੈਕਿੰਗ ਕੀਤੀ ਗਈ
  • ਓਵਰਲੋਡਿਡ ਵਾਹਨਾਂ ਦੇ ਕੱਟੇ ਚਲਾਨ ਅਤੇ ਕੀਤਾ ਜੁਰਮਾਨਾ

ਫਾਜ਼ਿਲਕਾ, 15 ਫਰਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਸੜਕ ਸੁਰੱਖਿਆ ਮਹੀਨਾ ਤਹਿਤ ਸੜਕਾਂ *ਤੇ ਉਤਰਦੇ ਹੋਏ ਵਾਹਨਾਂ ਦੀ ਚੈਕਿੰਗ ਕੀਤੀ ਗਈ ਜਿਸ ਦੌਰਾਨ ਦੋ ਓਵਰਲੋਡਿਡ ਟਰਾਲੀਆਂ ਫੜੀਆਂ ਗਈਆਂ ਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਆਦੇਸ਼ ਤੋਂ ਬਾਅਦ ਟਰਾਲੀਆਂ ਦੇ ਚਲਾਨ ਕੱਟੇ ਗਏ ਅਤੇ

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਜਲਾਲਾਬਾਦ  ਸ਼ਹਿਰ ਦੇ ਵੱਖ-ਵੱਖ ਪਿੰਡਾਂ ਵਿੱਚ ਲੱਗੇ ਲੋਕ ਸੁਵਿਧਾ ਕੈਂਪ
  • ਵਿਧਾਇਕ ਜਲਾਲਾਬਾਦ ਨੇ ਮੌਕੇ ਤੇ ਪਹੁੰਚ ਕੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਜਲਾਲਾਬਾਦ 15 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕ ਸੁਵਿਧਾ ਕੈਂਪ ਲੱਗ ਰਹੇ ਹਨ। ਇਸ ਦੇ ਸਾਰਥਕ ਨਤੀਜੇ ਵੀ ਨਿਕਲ ਰਹੇ ਹਨ ਅਤੇ ਵੱਡੀ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ (ਕੈਟਲ ਪੋਂਡ) ਸਲੇਮਸ਼ਾਹ ਨੂੰ ਲੈ ਕੇ ਵੱਖ—ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ 

ਫਾਜ਼ਿਲਕਾ, 15 ਫਰਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ (ਕੈਟਲ ਪੋਂਡ) ਸਲੇਮਸ਼ਾਹ ਨੂੰ ਲੈ ਕੇ ਵੱਖ—ਵੱਖ ਅਧਿਕਾਰੀਆਂ ਤੇ ਮੈਂਬਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਗਉਵੰਸ਼ ਦੇ ਠਹਿਰਾਵ, ਉਨ੍ਹਾਂ ਦੀ ਖੁਰਾਕ ਲਈ ਹਰਾ—ਚਾਰਾ, ਇਲਾਜ ਦੇਣ ਵਿਚ ਕੋਈ ਮੁਸ਼ਕਲ ਨਾ ਆਵੇ, ਇਸ ਸਬੰਧੀ ਸਬੰਧਤ ਅਧਿਕਾਰੀਆਂ ਨੁੰ ਲੋੜੀਂਦੇ ਆਦੇਸ਼ ਜਾਰੀ ਕੀਤੇ।