ਚੰਡੀਗੜ੍ਹ, 14 ਫਰਵਰੀ : ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ ਸੋਧ ਮਾਮਲੇ ‘ਚ ਆਪਣੇ ਕਦਮ ਪਿਛੇ ਖਿੱਚ ਲਏ ਹਨ। ਮਹਾਰਾਸ਼ਟਰ ਸਰਕਾਰ ਦੇ ਇਸ ਫ਼ੈਸਲੇ ਨਾਲ ਸੰਗਤਾਂ ਦੀ ਜਿੱਤ ਹੋਈ ਹੈ। ਇਹ ਜਾਣਕਰੀ ਭਾਜਪਾ ਦੇ ਕੌਮੀ ਬੁਲਾਰੇ ਆਰਪੀ ਸਿੰਘ ਨੇ ਐਕਸ (ਪਹਿਲਾਂ ਟਵੀਟਰ) ‘ਤੇ ਦਿੱਤੀ ਹੈ। ਆਰਪੀ ਸਿੰਘ ਨੇ ਟਵੀਟ ਕਰ ਕਿਹਾ, ਮੇਰੀ ਪਿਛਲੀ ਬੇਨਤੀ ਤੋਂ ਅੱਗੇ ਮੈਨੂੰ ਹੁਣੇ
news
Articles by this Author
ਚੰਡੀਗੜ੍ਹ, 14 ਫਰਵਰੀ : ਸੂਬੇ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਪੰਜਾਬ ਬਚਾਓ ਯਾਤਰਾ’ ਮੁਲਤਵੀ ਕਰ ਦਿੱਤੀ ਹੈ। ਇਹ ਫੈਸਲਾ ਕਿਸਾਨੀ ਅੰਦੋਲਨ ਦੇ ਮੱਦੇਨਜ਼ਰ ਲਿਆ ਗਿਆ ਹੈ। ਸਾਰੀ ਸਥਿਤੀ ਦਾ ਜਾਇਜ਼ਾ ਲੈਣ ਲਈ ਭਲਕੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਮੀਟਿੰਗ ਸੱਦੀ ਹੈ। ਇਹ ਜਾਣਕਾਰੀ ਪਾਰਟੀ ਦੇ ਪ੍ਰਧਾਨ
ਚੰਡੀਗੜ੍ਹ, 14 ਫਰਵਰੀ : ਹਰਿਆਣਾ ਪੁਲੀਸ ਨੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਮਾਰਚ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਆਮ ਜਨਤਾ ਨੂੰ ਸੂਚਿਤ ਕੀਤਾ ਹੈ ਕਿ ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੇ ਯਾਤਰੀ ਪੰਚਕੂਲਾ, ਬਰਵਾਲਾ, ਦੋ ਸਾਦਕਾ, ਬਰਾੜਾ, ਬਾਬੈਨ, ਲਾਡਵਾ, ਪਿਪਲੀ-ਕੁਰੂਕਸ਼ੇਤਰ ਜਾਂ ਪੰਚਕੂਲਾ, ਬਰਵਾਲਾ, ਯਮੁਨਾਨਗਰ (NH-344), ਲਾਡਵਾ, ਇੰਦਰੀ, ਕਰਨਾਲ ਰਾਹੀਂ ਦਿੱਲੀ
- ਟਰਾਂਸਪੋਰਟ ਮੰਤਰੀ ਨੇ ਸੜਕ ਸੁਰੱਖਿਆ ਮਹੀਨੇ ਦੀ ਕੀਤੀ ਸਮਾਪਤੀ
- ਕਿਹਾ, ਸਰਕਾਰ ਸੜਕ ਹਾਦਸਿਆਂ 'ਚ ਮੌਤ ਦਰ ਘਟਾਉਣ ਲਈ ਲਗਾਤਾਰ ਯਤਨਸ਼ੀਲ
- "ਸੜਕੀ ਹਾਦਸਿਆਂ ਵਾਲੇ ਬਲੈਕ ਸਪਾਟਸ ਦੀ ਸ਼ਨਾਖ਼ਤ ਤੇ ਸੁਧਾਰ ਅਤੇ ਇਸ ਦੇ ਪ੍ਰਭਾਵ" ਵਿਸ਼ੇ 'ਤੇ ਵਰਕਸ਼ਾਪ ਅਤੇ ਸੜਕ ਸੁਰੱਖਿਆ 'ਤੇ ਲੈਕਚਰ ਕਰਵਾਇਆ
- ਸੜਕ ਸੁਰੱਖਿਆ ਮਹੀਨੇ ਦੌਰਾਨ ਸੂਬੇ ਭਰ 'ਚ ਵੱਖ-ਵੱਖ ਸੜਕ ਸੁਰੱਖਿਆ ਗਤੀਵਿਧੀਆਂ
- ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹਰਿਆਣਾ ਪੁਲਿਸ ਦੀ ਕਾਰਵਾਈ ਦੌਰਾਨ ਜ਼ਖਮੀ ਹੋਏ ਕਿਸਾਨਾਂ ਅਤੇ ਪੱਤਰਕਾਰਾਂ ਦਾ ਹਾਲ-ਚਾਲ ਜਾਣਨ ਲਈ ਸਿਹਤ ਸਹੂਲਤਾਂ ਦਾ ਦੌਰਾ
- ਡਾ. ਬਲਬੀਰ ਸਿੰਘ ਨੇ ਹਰਿਆਣਾ ਸਰਕਾਰ ਦੀ ਭੂਮਿਕਾ ਦੀ ਨਿਖੇਧੀ ਕਰਦਿਆਂ ਇਸ ਨੂੰ ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਕਰਾਰ ਦਿੱਤਾ
ਚੰਡੀਗੜ੍ਹ, 14 ਫ਼ਰਵਰੀ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ
- ਕਿਸਾਨਾਂ ਦੀਆਂ ਹੱਕੀ ਮੰਗਾਂ ਪੂਰੀਆਂ ਕੀਤੀਆਂ ਜਾਣ : ਸੰਧਵਾਂ
- ਕੇਂਦਰ ਸਰਕਾਰ ਨੂੰ ਖੁੱਲ੍ਹੀ ਚਰਚਾ ਵਾਸਤੇ ਅੱਗੇ ਆਉਣ ਲਈ ਕਿਹਾ
ਚੰਡੀਗੜ੍ਹ, 14 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ‘ਤੇ ਪੁਲਿਸ ਦੀ ਧੱਕੇਸ਼ਾਹੀ ਨੂੰ ਜਮਹੂਰੀ ਹੱਕਾਂ ਦੀ ਘੋਰ ਉਲੰਘਣਾ ਕਰਾਰ ਦਿੰਦਿਆਂ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਪੂਰੀਆਂ ਕੀਤੀਆਂ ਜਾਣ
ਮਾਨਸਾ 14 ਫਰਵਰੀ : ਦਿੱਲੀ ਚੱਲੋ ਅੰਦੋਲਨ ਨੂੰ ਲੈਕੇ ਹਰਿਆਣਾ ਸਰਕਾਰ ਵੱਲੋਂ ਸ਼ਾਂਤਮਈ ਅੰਦੋਲਨ ਲੜ ਰਹੇ ਕਿਸਾਨਾਂ ਮਜ਼ਦੂਰਾਂ ਉਤੇ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਵਰ੍ਹਾਉਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਭਲਕੇ 15 ਫਰਵਰੀ ਚਾਰ ਘੰਟਿਆਂ ਲਈ ਪੰਜਾਬ ਵਿੱਚ ਰੇਲਾਂ ਰੋਕਣ ਦਾ ਫੈਸਲਾ ਲਿਆ ਗਿਆ ਹੈ।ਇਹ ਰੇਲਾਂ 12 ਵਜੇ ਤੋਂ 4 ਵਜੇ
ਚੰਡੀਗੜ੍ਹ, 14 ਫਰਵਰੀ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦਫ਼ਤਰ ਭਵਾਨੀਗੜ੍ਹ, ਸੰਗਰੂਰ ਜ਼ਿਲ੍ਹੇ ਵਿੱਚ ਤਾਇਨਾਤ ਸਬ ਡਵੀਜ਼ਨਲ ਅਫ਼ਸਰ (ਐਸ.ਡੀ.ਓ.) ਹਰਬੰਸ ਸਿੰਘ ਅਤੇ ਮਾਲ ਲੇਖਾਕਾਰ (ਆਰ.ਏ.) ਖੁਸ਼ਵੰਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਹੋਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਫਰਵਰੀ : ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਸਥਿਤ ਮਿਊਂਸਪਲ ਕੌਂਸਲਾਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ
ਨਵਾਂਸ਼ਹਿਰ, 14 ਫਰਵਰੀ : ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 19 ਫਰਵਰੀ, 2024 ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਡੇਅਰੀ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਨੀਤ ਕੁਮਾਰ ਨੇ ਦਿੰਦਿਆ ਦੱਸਿਆ ਕੇ ਅਜੋਕੇ ਯੁੱਗ ਵਿੱਚ ਵਿਗਿਆਨਕ