news

Jagga Chopra

Articles by this Author

ਪਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਅਣ-ਸੁਖਾਵੀਂ ਘਟਨਾ ਨੂੰ ਰੋਕਣ ਅਤੇ ਅਣ-ਅਧਿਕਾਰਤ ਵਿਅਕਤੀਆਂ ਦੇ ਦਾਖਲ ਹੋਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟਰੇਟ 

ਨਵਾਂਸ਼ਹਿਰ, 14 ਫਰਵਰੀ : ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ (ਮੋਹਾਲੀ) ਵੱਲੋਂ ਕਰਵਾਈਆਂ ਜਾ ਰਹੀਆਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਫਰਵਰੀ/ਮਾਰਚ-2024 ਦੀਆਂ ਪਰੀਖਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਜ਼ਿਲ੍ਹਾ ਮੈਜਿਸਟਰੇਟ, ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਆਈ.ਏ.ਐਸ., ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ

ਪਿੰਡ ਬੜਮਾਜਰਾ ਵਿਖੇ ਲਗਾਏ ਕੈਂਪ ਦਾ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਦੌਰਾ
  • ਸਰਕਾਰ ਲੋਕਾਂ ਦੇ ਦੁਆਰ ਪੁੱਜ ਕੇ ਕਰ ਰਹੀ ਹੈ ਉਹਨਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ :  ਕੁਲਵੰਤ ਸਿੰਘ
  • ਵਿਧਾਇਕ ਕੁਲਵੰਤ ਸਿੰਘ ਨੇ ਕਿਹਾ; ਕਿਸਾਨਾਂ ਦੀਆਂ ਜਾਇਜ਼ ਮੰਗਾਂ ਕੇਂਦਰ ਸਰਕਾਰ ਮੰਨੇ ਤੁਰੰਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਫਰਵਰੀ : ਲੋਕਤੰਤਰ ਦੇ ਵਿੱਚ ਹਰ ਕਿਸੇ ਨੂੰ ਆਪਣੀ ਗੱਲ ਰੱਖਣ ਦਾ ਅਤੇ ਆਪਣੀਆਂ ਮੰਗਾਂ ਮਨਵਾਉਣ ਦੇ ਲਈ ਧਰਨੇ-ਪ੍ਰਦਰਸ਼ਨ

ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਬੜਮਾਜਰਾ ਵਿਖੇ ਕੀਤਾ ਨਵੇਂ ਟਿਊਬਵੈੱਲ ਦੀ ਉਸਾਰੀ ਦਾ ਉਦਘਾਟਨ
  • ਤਿੰਨ ਹਫਤਿਆਂ ਦੇ  ਸਮਾਂ-ਬੱਧ ਸਮੇਂ ਵਿੱਚ ਹੀ ਟਿਊਬਲ ਲੱਗਣ ਦੀ ਪ੍ਰਕਿਰਿਆ ਹੋ ਜਾਵੇਗੀ ਪੂਰੀ : ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14  ਫਰਵਰੀ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਪਹਿਲੇ ਦਿਨ ਤੋਂ ਹੀ ਕੰਮ ਸ਼ੁਰੂ ਕਰ ਦਿੱਤੇ ਗਏ ਸਨ ਅਤੇ ਜੋ ਲਗਾਤਾਰ ਜਾਰੀ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਟੀਚਾ ਹੈ ਕਿ ਪੰਜਾਬ ਦੇ

ਪੰਜਾਬ ਸਰਕਾਰ ਵੱਲੋਂ ਸਤਿਗੁਰੂ ਰਾਮ ਸਿੰਘ ਜੀ ਦੇ 208ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਆਯੋਜਿਤ 
  • ਸਪੀਕਰ ਸੰਧਵਾਂ ਨੇ ਲੋਕਾਂ ਨੂੰ ਸਤਿਗੁਰੂ ਰਾਮ ਸਿੰਘ ਜੀ ਦੀ ਵਿਚਾਰਧਾਰਾ ਨੂੰ ਅਪਣਾਉਣ ਦੀ ਕੀਤੀ ਅਪੀਲ 

ਸ੍ਰੀ ਭੈਣੀ ਸਾਹਿਬ, 14 ਫਰਵਰੀ : ਭਾਰਤ ਦੀ ਅਜ਼ਾਦੀ ਦੀ ਲੜਾਈ ਦਾ ਮੁੱਢ ਸ਼੍ਰੀ ਸਤਿਗੁਰੂ ਰਾਮ ਸਿੰਘ ਜੀ ਨੇ ਅੰਗਰੇਜ ਸਾਮਰਾਜ ਵਿਰੁੱਧ ਨਾ ਮਿਲਵਤਰਨ ਲਹਿਰ ਚਲਾ ਕੇ ਬੰਨ੍ਹਿਆ ਅਤੇ ਦੇਸ਼ ਨੂੰ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸੇਧ ਪ੍ਰਦਾਨ ਕੀਤੀ. ਉਨ੍ਹਾਂ ਸੱਚ, ਸਤਿਆਗ੍ਰਹਿ

ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਹਲਵਾਰਾ ਹਵਾਈ ਅੱਡੇ ਦੀ ਪ੍ਰਗਤੀ ਦਾ ਜਾਇਜ਼ਾ 
  • ਪ੍ਰੋਜੈਕਟ ਨੂੰ ਜਲਦ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ 

ਲੁਧਿਆਣਾ, 14 ਫਰਵਰੀ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਹਲਵਾਰਾ ਸਿਵਲ ਏਅਰਪੋਰਟ ਦੇ ਨਿਰਮਾਣ ਵਿੱਚ ਹੋਈ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਚੱਲ ਰਹੇ ਕਾਰਜ਼ਾਂ ਨੂੰ ਜਲਦ

ਵਿਧਾਇਕ ਬੱਗਾ ਵਲੋਂ ਹਲਕੇ 'ਚ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ
  • ਲੁਧਿਆਣਾ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ : ਬੱਗਾ

ਲੁਧਿਆਣਾ, 14 ਫਰਵਰੀ : ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 8 (86) ਅਧੀਨ ਫਰੀਦ ਨਗਰ ਵਿਖੇ ਮੁੱਖ ਸੀਵਰੇਜ ਪਾਈਪ ਲਾਈਨ ਪਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਦੱਸਿਆ ਕਿ ਦੱਸਿਆ ਕਿ ਇਸ ਪ੍ਰੋਜੈਕਟ 'ਤੇ ਕਰੀਬ 44.26 ਲੱਖ ਰੁਪਏ ਦੀ ਲਾਗਤ ਆਵੇਗੀ।

ਵਾਰਡ ਨੰ-7, 30, ਪਿੰਡ ਗੋਖੂਵਾਲ, ਬਸਰਾਏ, ਬੱਲੜਵਾਲ ਅਤੇ ਜੈਤੋਸਰਜਾ ਵਿਖੇ ਲੱਗੇ ਵਿਸ਼ੇਸ ਕੈਂਪ
  • ਲੋਕਾਂ ਨੇ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਿਆ ਲਾਭ

ਬਟਾਲਾ, 14 ਫਰਵਰੀ : ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਨੂੰ ਉਨਾਂ ਦੇ ਘਰਾਂ ਤੱਕ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੱਗੇ ਰਹੇ ਵਿਸ਼ੇਸ ਕੈਂਪਾਂ ਤਹਿਤ ਵਾਰਡ ਨੰ-7, 30, ਪਿੰਡ ਗੋਖੂਵਾਲ,ਬਸਰਾਏ, ਬੱਲੜਵਾਲ ਅਤੇ ਜੈਤੋਸਰਜਾ ਵਿਖੇ ਲੱਗੇ ਵਿਸ਼ੇਸ ਕੈਂਪ ਲੱਗੇ, ਜਿਸ ਵਿੱਚ ਲੋਕਾਂ ਨੂੰ ਵੱਖ

ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ 5ਵੀਂ ਬੱਸ ਰਵਾਨਾ
  • ਸ਼ਰਧਾਲੂਆਂ ਵਲੋਂ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ

ਬਟਾਲਾ, 14 ਫਰਵਰੀ : ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਸ਼੍ਰੀ ਬਾਲਾ ਜੀ ਮੰਦਰ ਸਾਲਾਸਰ ਧਾਮ (ਹਨੂਮਾਨ ਜੀ ਦਾ ਮੰਦਰ) ਜ਼ਿਲ੍ਹਾ ਚੁਰੂ ਰਾਜਸਥਾਨ ਅਤੇ ਸ਼੍ਰੀ ਖਾਟੂ ਸ਼ਿਆਮ ਮੰਦਰ (ਸ਼੍ਰੀ ਕ੍ਰਿਸ਼ਨ ਜੀ ਮੰਦਰ) ਜ਼ਿਲ੍ਹਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਲਈ 24, 25 ਤੇ 29 ਫਰਵਰੀ ਨੂੰ ਵਿਸ਼ੇਸ਼ ਕੈਂਪ ਲੱਗਣਗੇ

ਬਟਾਲਾ, 14 ਫਰਵਰੀ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦਾ ਕੰਮ 29 ਫਰਵਰੀ, 2024 ਤੱਕ ਮੁਕੰਮਲ ਕੀਤਾ ਜਾਣਾ ਹੈ ਅਤੇ ਇਸ ਸਬੰਧੀ ਸਪੈਸ਼ਲ ਕੈਂਪ ਲਗਾ ਕੇ ਯੋਗ ਵੋਟਰਾਂ ਦੀਆਂ

 ਪੰਜਾਬ ਸਰਕਾਰ ਵਲੋਂ ਲੋਕਾਂ ਦੇ ਘਰਾਂ ਦੇ ਨੇੜੇ ਪਹੁੰਚ ਕੇ ਮੁਹੱਈਆ ਕਰਵਾਈਆਂ ਜਾ ਰਹੀਆਂ ਨੇ ਵੱਖ ਵੱਖ ਸਰਕਾਰੀ ਸੇਵਾਵਾਂ-ਚੇਅਰਮੈਨ ਪਨੂੰ
  • ਚੇਅਰਮੈਨ ਪਨੂੰ ਨੇ ਲੋਕਾਂ ਨੂੰ ਵੱਖ ਵੱਖ ਸੇਵਾਵਾਂ ਦਾ ਲਾਭ ਲੈਣ ਦੀ ਕੀਤੀ ਅਪੀਲ

ਫਤਿਹਗੜ੍ਹ ਚੂੜੀਆਂ, 14 ਫਰਵਰੀ : ‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਮੁਹਿੰਮ ਤਹਿਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਲੋਕਾਂ ਤੱਕ ਪਹੁੰਚ ਕਰਕੇ ਵੱਖ ਵੱਖ ਸਰਕਾਰੀ ਸਹੂਲਤਾਂ ਦਾ ਲਾਭ ਪੁਜਦਾ ਕਰ ਰਹੇ ਹਨ, ਇਸ ਲਈ ਲੋਕਾਂ ਨੂੰ ਇਨ੍ਹਾਂ ਵਿਸ਼ੇਸ਼ ਕੈਪਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।