news

Jagga Chopra

Articles by this Author

ਆਪ ਦੀ ਸਰਕਾਰ ਆਪ ਦੇ ਦੁਆਰ` ਤਹਿਤ ਲਗਾਏ ਜਾ ਰਹੇ ਕੈਂਪਾਂ ਨੇ ਲੋਕਾਂ ਨੂੰ ਵੱਡੀ ਸਹੂਲਤ ਦਿੱਤੀ - ਚੇਅਰਮੈਨ ਰਮਨ ਬਹਿਲ
  • ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ - ਬਹਿਲ
  • ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਦੇ ਵਾਰਡ ਨੰਬਰ 3, 7, ਪਿੰਡ ਭੁੱਕਰਾ, ਆਲੇਚੱਕ, ਹੱਲਾ ਅਤੇ ਸਾਧੂਚੱਕ ਦੇ ਕੈਂਪਾਂ ਦਾ ਦੌਰਾ

ਗੁਰਦਾਸਪੁਰ, 14 ਫਰਵਰੀ : ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ 2 ਹਫ਼ਤਿਆਂ ਦਾ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ ਮਿਤੀ 19 ਫਰਵਰੀ ਤੋਂ ਸ਼ੁਰੂ

ਗੁਰਦਾਸਪੁਰ, 14 ਫਰਵਰੀ : ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੋਜ਼ਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼਼ੁਰੂ ਕਰਨਾ ਚਾਹੁੰਦੇ ਹਨ, ਉਹ ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ ਮਿਤੀ 16 ਫਰਵਰੀ 2024 ਤੱਕ ਅਰਜੀਆਂ ਦੇ ਸਕਦੇੇ ਹਨ। ਇਸ

ਡਿਪਟੀ ਕਮਿਸ਼ਨਰ ਵੱਲੋਂ ਯੋਗ ਵੋਟਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਲਈ ਅਪੀਲ
  • 24, 25 ਤੇ 29 ਫਰਵਰੀ ਨੂੰ ਜ਼ਿਲ੍ਹੇ ਵਿੱਚ ਵੋਟਾਂ ਬਣਾਉਣ ਲਈ ਲੱਗਣਗੇ ਵਿਸ਼ੇਸ਼ ਕੈਂਪ

ਗੁਰਦਾਸਪੁਰ, 14 ਫਰਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦਾ ਕੰਮ ਮਿਤੀ 29

ਜ਼ਿਲ੍ਹੇ ਨਾਲ ਸਬੰਧਤ ਐਨ.ਆਰ.ਆਈਜ਼ ਦੀਆਂ ਮੁਸ਼ਕਿਲਾਂ ਦੇ ਹੱਲ ਲਈ 16 ਫਰਵਰੀ ਨੂੰ ਸੰਗਰੂਰ ਵਿਖੇ ਕਰਵਾਈ ਜਾਣ ਵਾਲੀ ਐਨ.ਆਰ.ਆਈ. ਮਿਲਣੀ ਹੁਣ 29 ਫਰਵਰੀ ਨੂੰ ਕਰਵਾਈ ਜਾਵੇਗੀ : ਜਤਿੰਦਰ ਜੋਰਵਾਲ 

ਬਰਨਾਲਾ, 14 ਫਰਵਰੀ : ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਰਵਾਈ ਜਾ ਰਹੀ ਐਨ.ਆਰ.ਆਈ. ਮਿਲਣੀ ਪ੍ਰੋਗਰਾਮ ਤਹਿਤ ਜ਼ਿਲ੍ਹਾ ਬਰਨਾਲਾ ਦੇ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ 16 ਫਰਵਰੀ ਨੂੰ ਸੰਗਰੂਰ ਵਿਖੇ ਕਰਵਾਈ ਜਾਣ ਵਾਲੀ ਐਨ.ਆਰ.ਆਈ. ਮਿਲਣੀ ਹੁਣ 29 ਫਰਵਰੀ ਨੂੰ ਕਰਵਾਈ ਜਾਵੇਗੀ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ

ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦਿਵਿਆਂਗਜਨਾਂ ਦੇ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” ਬਣਾਉਣ ਲਈ ਲਗਾਇਆ ਗਿਆ ਵਿਸ਼ੇਸ ਕੈਂਪ
  • ਕੈਂਪ ਦੌਰਾਨ ਯੋਗ ਲਾਭਪਾਤਰੀਆਂ ਨੂੰ ਮੌਕੇ ‘ਤੇ ਜਾਰੀ ਕੀਤੇ ਗਏ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ”
  • 15 ਫਰਵਰੀ ਨੂੰ ਵੀ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਲਗਾਇਆ ਜਾਵੇਗਾ ਵਿਸ਼ੇਸ ਕੈਂਪ
  • 19 ਫਰਵਰੀ ਨੂੰ ਸਬ-ਡਵੀਜ਼ਨਲ ਹਸਪਤਾਲ ਖਡੂਰ ਸਾਹਿਬ ਅਤੇ 26 ਤੇ 28 ਫਰਵਰੀ ਨੂੰ ਸਬ-ਡਵੀਜ਼ਨਲ ਹਸਪਤਾਲ ਪੱਟੀ ਵਿਖੇ ਵੀ ਕੀਤਾ ਜਾਵੇਗਾ ਵਿਸ਼ੇਸ ਕੈਂਪਾਂ ਦਾ ਆਯੋਜਨ 

ਤਰਨ ਤਾਰਨ, 14 ਫਰਵਰੀ

ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਲਗਾਏ ਜਾ ਰਹੇ ਕੈਂਪਾਂ ਦੌਰਾਨ ਹੁਣ ਤੱਕ ਯੋਗ ਲਾਭਪਾਤਰੀਆਂ ਨੂੰ ਮੌਕੇ `ਤੇ ਮੁਹੱਈਆ ਕਰਵਾਈਆਂ ਗਈਆਂ 1475 ਸੇਵਾਵਾਂ-ਡਿਪਟੀ ਕਮਿਸ਼ਨਰ
  • ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਵੀ ਬਣਾਇਆ ਜਾ ਰਿਹਾ ਹੈ ਯਕੀਨੀ

ਤਰਨ ਤਾਰਨ, 14 ਫਰਵਰੀ : ਪੰਜਾਬ ਸਰਕਾਰ ਵੱਲੋਂ “ਆਪ ਦੀ ਸਰਕਾਰ, ਆਪ ਦੇ ਦੁਆਰ” ਪ੍ਰੋਗਰਾਮ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ

15 ਅਤੇ 16 ਫਰਵਰੀ ਨੂੰ ਪੰਜਾਬ ਦੀਆਂ ਝਾਕੀਆਂ ਫਾਜ਼ਿਲਕਾ ਜਿਲੇ ਦਾ ਕਰਨਗੀਆਂ ਦੌਰਾ

ਫਾਜ਼ਿਲਕਾ 14 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਇਤਿਹਾਸ ਅਤੇ ਵਿਰਸੇ ਨੂੰ ਦਰਸਾਉਂਦੀਆਂ ਤਿੰਨ ਝਾਂਕੀਆਂ 15 ਅਤੇ 16 ਫਰਵਰੀ ਨੂੰ ਫਾਜ਼ਿਲਕਾ ਜਿਲੇ ਦੇ ਲੋਕਾਂ ਦੇ ਵੇਖਣ ਲਈ ਪਹੁੰਚ ਰਹੀਆਂ ਹਨ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੰਦਿਆਂ ਦੱਸਿਆ ਕਿ 15 ਫਰਵਰੀ ਨੂੰ ਇਹ ਝਾਂਕੀਆਂ

ਪੰਜਾਬ ਐਗਰੋ ਵੱਲੋਂ ਅਬੋਹਰ ਕਿਨੂੰ ਮੰਡੀ ਤੋਂ ਫਲਾਂ ਦੀ ਖਰੀਦ ਸ਼ੁਰੂ
  • ਕਿਸਾਨਾਂ ਨੂੰ ਪਹੁੰਚੇਗੀ ਵੱਡੀ ਰਾਹਤ ਕਿਸਾਨਾਂ ਨੇ ਕਿਹਾ, ਧੰਨਵਾਦ ਸਰਕਾਰ!

ਅਬੋਹਰ 14 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਐਗਰੋ ਰਾਹੀਂ ਅਬੋਹਰ ਕਿਨੂੰ ਮੰਡੀ ਤੋਂ ਕਿੰਨੂ ਦੀ ਖਰੀਦ ਬੀਤੀ ਸ਼ਾਮ ਸ਼ੁਰੂ ਕਰ ਦਿੱਤੀ ਗਈ। ਇਸ ਨਾਲ ਜ਼ਿਲ੍ਹੇ ਦੇ ਕਿੰਨੂ ਉਤਪਾਦਕ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ । ਜਿਕਰਯੋਗ ਹੈ ਕਿ

16 ਫਰਵਰੀ ਨੂੰ ਲੱਗਣ ਵਾਲੇ ਲੋਕ ਸੁਵਿਧਾ ਕੈਂਪਾਂ ਦਾ ਸ਼ਡਿਊਲ ਜਾਰੀ

ਫਾਜ਼ਿਲਕਾ 14 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ 16 ਫਰਵਰੀ ਨੂੰ ਲੱਗਣ ਵਾਲੇ ਲੋਕ ਸੁਵਿਧਾ ਕੈਂਪਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ 16 ਫਰਵਰੀ ਨੂੰ ਸਵੇਰੇ 10 ਵਜੇ ਫਾਜ਼ਿਲਕਾ ਉਪਮੰਡਲ ਦੇ ਪਿੰਡ ਮੰਡੀ ਲਾਧੂਕਾ

ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਸਕੂਲਾਂ ਵਿਖੇ ਕਰਵਾਈਆਂ ਜਾ ਰਹੀਆਂ ਹਨ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ
  • ਸੜਕ ਸੁਰੱਖਿਆ ਚਿੰਨਾਂ ਨੂੰ ਦਰਸ਼ਾਉਂਦੇ ਪੋਸਟਰ ਮੇਕਿੰਗ, ਸਲੋਗਨ ਅਤੇ ਪੇਟਿੰਗ ਮੁਕਾਬਲਿਆਂ ਰਾਹੀਂ ਕੀਤਾ ਜਾ ਰਿਹੈ ਪ੍ਰੇਰਿਤ

ਫਾਜ਼ਿਲਕਾ 14 ਫਰਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਖਿਆ ਵਿਭਾਗ ਵੱਲੋਂ ਉਪ ਜ਼ਿਲ੍ਹਾ ਸਿਖਿਆ ਅਫਸਰ ਪੰਕਜ ਅੰਗੀ ਤੇ ਮੈਡਮ ਅੰਜੂ ਸੇਠੀ ਦੀ ਅਗਵਾਈ ਹੇਠ ਵੱਖ-ਵੱਖ ਸਕੂਲਾਂ ਵਿਖੇ ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ