news

Jagga Chopra

Articles by this Author

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਆਲਮ ਸ਼ਾਹ, ਆਸਫ ਵਾਲਾ ਅਤੇ ਮੁੰਬੇ ਕੇ ਵਿਖੇ ਲੱਗੇ ਲੋਕ ਸੁਵਿਧਾ ਕੈਂਪ
  • ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਪਹੁੰਚੇ ਕੈਂਪਾਂ ਵਿੱਚ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਫਾਜ਼ਿਲਕਾ 14 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਤੇ ਦੁਆਰ ਮੁਹਿੰਮ ਦੇ ਤਹਿਤ ਉਪਮੰਡਲ ਫਾਜ਼ਿਲਕਾ ਦੇ ਪਿੰਡ ਆਲਮ ਸ਼ਾਹ, ਆਸਫ਼ ਵਾਲਾ ਅਤੇ ਮੁੰਬੇ ਕੇ ਵਿਖੇ ਲੋਕ ਸੁਵਿਧਾ ਕੈਂਪ ਲੱਗੇ ਜਿਸ ਵਿੱਚ

ਆਪ ਦੀ ਸਰਕਾਰ ਆਪ ਤੇ ਦੁਆਰ ਮੁਹਿੰਮ ਲੋਕਾਂ ਲਈ ਬਣਨ ਲੱਗੀ ਵਰਦਾਨ
  • ਕੈਂਪਾਂ ਵਿੱਚ ਲੋਕਾਂ ਦੇ ਹੱਥੋਂ ਹੱਥ ਹੋ ਰਹੇ ਹਨ ਕੰਮ

ਜਲਾਲਾਬਾਦ 14 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਜਲਾਲਾਬਾਦ ਉਪਮੰਡਲ ਵਿੱਚ ਅੱਜ ਮੰਡੀ ਅਮੀਨ ਗੰਜ ਅਤੇ ਚੱਕ ਜੰਡ ਵਾਲਾ ਵਿਖੇ ਲੋਕ ਸੁਵਿਧਾ ਕੈਂਪ ਲਗਾਏ ਗਏ । ਜਿੱਥੇ ਹਲਕਾ ਵਿਧਾਇਕ ਸ੍ਰੀ ਜਗਦੀਪ ਕੰਬੋਜ

ਸੜਕ ਸੁਰੱਖਿਆ ਫੋਰਸ ਦੀ ਤੈਨਾਤੀ ਦੇ ਸਾਰਥਕ ਨਤੀਜੇ ਨਿਕਲਣ ਲੱਗੇ
  • ਦੋ ਦਿਨਾਂ ਵਿੱਚ ਦੋ ਸੜਕ ਦੁਰਘਟਨਾਵਾਂ ਤੇ ਮੌਕੇ ਤੇ ਪਹੁੰਚ ਕੇ ਸੜਕ ਸੁਰੱਖਿਆ ਫੋਰਸ ਨੇ ਜਖਮੀਆਂ ਦੀ ਕੀਤੀ ਮਦਦ
  • ਦੋ ਗੰਭੀਰ ਜਖਮੀਆਂ ਨੂੰ ਤੁਰੰਤ ਪਹੁੰਚਾਇਆ ਹਸਪਤਾਲ

ਫਾਜ਼ਿਲਕਾ 14 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਡੀਜੀਪੀ ਸ੍ਰੀ ਗੌਰਵ ਯਾਦਵ ਦੀ ਅਗਵਾਈ ਅਨੁਸਾਰ ਸਥਾਪਿਤ ਕੀਤੀ ਸੜਕ ਸੁਰੱਖਿਆ ਫੋਰਸ ਦੇ ਸਾਰਥਕ ਨਤੀਜੇ

ਪੰਜਾਬ ਐਕਰੋ ਵੱਲੋਂ ਕਿਨੂੰ ਦੀ ਕੀਤੀ ਜਾਵੇਗੀ ਖਰੀਦ ਮਿਡ ਡੇ ਮੀਲ ਲਈ ਸਾਰੇ ਪੰਜਾਬ ਵਿੱਚ ਕਿੰਨੂ ਭੇਜੇਗੀ ਪੰਜਾਬ ਐਗਰੋ
  • ਡਿਪਟੀ ਕਮਿਸ਼ਨਰ ਨੇ ਕਿਸਾਨ ਜਥੇਬੰਦੀਆਂ ਨਾਲ ਕੀਤੀ ਬੈਠਕ

ਫਾਜਿਲਕਾ 14 ਫਰਵਰੀ : ਪੰਜਾਬ ਐਗਰੋ ਵੱਲੋਂ ਰਾਜ ਦੇ ਸਾਰੇ ਜਿਲਿਆਂ ਵਿੱਚ ਮਿਡ ਡੇ ਮੀਲ ਤਹਿਤ ਕਿੰਨੂ ਦੇਣ ਲਈ ਕਿਨੂ ਦੀ ਕਿਸਾਨਾਂ ਤੋਂ ਖਰੀਦ ਕਰਕੇ ਸਾਰੇ ਪੰਜਾਬ ਵਿੱਚ ਭੇਜਿਆ ਜਾਵੇਗਾ। ਇਸ ਸਬੰਧੀ ਅੱਜ ਇੱਕ ਬੈਠਕ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪੰਜਾਬ ਐਗਰੋ ਦੇ ਜੀਐਮ

ਕੌਮੀ ਸੜਕ ਸੁਰੱਖਿਆ ਮਹੀਨਾ ਦੀ ਗਤੀਵਿਧੀਆਂ ਦੀ ਲੜੀ ਤਹਿਤ ਟਰਾਂਸਪੋਰਟ ਵਿਭਾਗ ਤੇ ਸਿਹਤ ਵਿਭਾਗ ਵੱਲੋਂ ਮਿਲ ਕੇ ਲਗਾਇਆ  ਅੱਖਾਂ ਦਾ ਚੈਕਅਪ ਕੈਂਪ

ਫਾਜ਼ਿਲਕਾ, 14 ਫਰਵਰੀ : ਸੜਕੀ ਦੁਰਘਟਨਾਂਵਾਂ ਦੀ ਰੋਕਥਾਮ ਦੇ ਮੱਦੇਨਜਰ ਮਨਾਏ ਜਾ ਰਹੇ ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਰੀਜਨਲ ਟਰਾਂਸਪੋਰਟ ਅਫਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ ਸਿਹਤ ਵਿਭਾਗ ਨਾਲ ਮਿਲਕੇ  ਅੱਖਾਂ ਦਾ ਮੁਫਤ ਚੈਕਅਪ ਕੈਂਪ ਲਗਾਇਆ ਗਿਆ। ਟਰਾਂਸਪੋਰਟ ਵਿਭਾਗ ਦੇ ਨੁਮਾਇੰਦਿਆ ਨੇ ਕਿਹਾ ਕਿ ਵਹੀਕਲ ਚਲਾਉਣ ਸਮੇਂ ਸਾਨੂੰ

ਕੈਂਪਾਂ ਦੋਰਾਨ ਪ੍ਰਾਪਤ ਹੋਣ ਵਾਲੀਆਂ ਸ਼ਕਾਇਤਾਂ ਦਾ 100 ਫੀਸਦੀ ਕੀਤਾ ਜਾਵੇ ਨਿਪਟਾਰਾ : ਈ.ਟੀ.ਓ.
  • ਸਰਕਾਰੀ ਪ੍ਰਾਇਮਰੀ ਸਕੂਲ ਗਹਿਰੀ ਮੰਡੀ ਵਿਖੇ ਲੱਗੇ ਕੈਂਪ ਦਾ ਕੀਤਾ ਨਿਰੀਖਣ

ਅੰਮ੍ਰਿਤਸਰ 10 ਫਰਵਰੀ : ਪੰਜਾਬ ਸਰਕਾਰ ਵਲੋ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇਕ ਹੀ ਛੱਤ ਹੇਠ ਵੱਖ ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਪਾਂ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਮੂਲੀਅਤ

ਵਿਜੀਲੈਂਸ ਵਿਭਾਗ ਨੇ ਸਾਲ 2022 ਅਤੇ 2023 ਦੋਰਾਨ 92 ਭ੍ਰਿਸ਼ਟਾਚਾਰੀਆਂ ਨੂੰ ਕੀਤਾ ਗ੍ਰਿਫਤਾਰ
  • 71 ਐਫ ਆਈ ਆਰ ਕੀਤੀਆਂ ਦਰਜ

ਅੰਮ੍ਰਿਤਸਰ, 14 ਫਰਵਰੀ : ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ 1 ਨੇ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਲੜੀ ਜਾ ਰਹੀ ਲੜਾਈ ਦੋਰਾਨ ਸਾਲ 2022 ਵਿਚ 29 ਐਫ ਆਈ ਆਰ ਦਰਜ਼ ਕਰਕੇ 47 ਭ੍ਰਿਸ਼ਟਾਚਾਰੀਆਂ ਨੂੰ ਅਤੇ ਸਾਲ 2023 ਦੋਰਾਨ 42 ਐਫ ਆਈ ਆਰ ਦਰਜ ਕਰਕੇ 45 ਭ੍ਰਿਸਟਾਚਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਅੱਜ ਐਸ ਐਸ ਪੀ

ਈ.ਵੀ.ਐਮ ਪ੍ਰਦਰਸਨੀ ਵੈਨ  ਰਾਹੀਂ ਹਲਕਾ ਕੇਦਰੀ ਦੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਅੰਮ੍ਰਿਤਸਰ 14 ਫਰਵਰੀ : ਸ੍ਰੀ ਨਿਕਾਸ ਕੁਮਾਰ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ- ਕਮ -ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 017 - ਅੰਮ੍ਰਿਤਸਰ ਕੇਂਦਰੀ  ਦੇ ਦਿਸ਼ਾ ਨਿਰਦੇਸ਼ਾ ਤੇ ਸ੍ਰੀ ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ ਨੇ ਅੰਮ੍ਰਿਤਸਰ ਕੇਂਦਰੀ ਹਲਕੇ ਦੇ ਲੋਕਾਂ ਨੂੰ ਵੋਟਰ ਕਾਰਡ ਬਣਾਉਣ ਲਈ  ਫਰਵਰੀ 2024 ਤੱਕ ਚੱਲਣ ਵਾਲੀ  ਈ.ਵੀ.ਐਮ ਪ੍ਰਦਰਸਨੀ ਵੈਨ  ਰਾਹੀਂ ਲੋਕਾਂ ਨੂੰ

ਭਾਰਤੀ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਪ੍ਰਾਰਥੀ ਮਿਤੀ 13 ਫਰਵਰੀ 2024 ਤੋਂ 22 ਫਰਵਰੀ 2024 ਤੱਕ ਆਨਲਾਈਨ ਫਾਰਮ ਅਪਲਾਈ ਕਰ ਸਕਦੇ

ਅੰਮ੍ਰਿਤਸਰ 14 ਫਰਵਰੀ : ਭਾਰਤੀ ਫੌਜ ਵਿੱਚ ਭਰਤੀ ਹੋਣ ਲਈ ਨੋਟਿਫਿਕੇਸ਼ਨ ਜਾਰੀ ਹੋ ਚੁੱਕਿਆ ਹੈ। ਸ਼੍ਰੀਮਤੀ ਨੀਲਮ ਮਹੈ, ਡਿਪਟੀ ਡਾਇਹੈਕਟਰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਫੌਜ ਵਿੱਚ ਭਰਤੀ ਦਾ ਨੋਟਿਫਿਕੇਸ਼ਨ  www.joinindianarmy.nic.in  ਵੈਬਸਾਇਟ ਤੇ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਪ੍ਰਾਰਥੀ

ਸੰਘਰਸ਼ ਦੇ ਰਾਹ ਤੁਰੇ ਕਿਸਾਨਾਂ ਨੂੰ ਜਬਰੀ ਰੋਕਣ ਦੀ ਥਾਂ ਸਰਕਾਰ ਉਨ੍ਹਾਂ ਦੇ ਮਸਲੇ ਹੱਲ ਕਰੇ- ਐਡਵੋਕੇਟ ਧਾਮੀ
  • ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ’ਤੇ ਅੱਥਰੂ ਗੈਸ ਸੁੱਟਣ ਤੇ ਪੁਲਿਸ ਧੱਕੇਸ਼ਾਹੀ ਦੀ ਕੀਤੀ ਨਿੰਦਾ

ਅੰਮ੍ਰਿਤਸਰ, 13 ਫ਼ਰਵਰੀ : ਆਪਣੀਆਂ ਮੰਗਾਂ ਲਈ ਸੰਘਰਸ਼ ਦੇ ਰਾਹ ਤੁਰੇ ਹੋਏ ਕਿਸਾਨਾਂ ’ਤੇ ਹਰਿਆਣਾ ਸਰਕਾਰ ਵੱਲੋਂ ਵੱਡੀ ਗਿਣਤੀ ਵਿੱਚ ਅੱਥਰੂ ਗੈਸ ਦੇ ਗੋਲੇ ਸੁੱਟਣੇ ਅਤੇ ਪੁਲਿਸ ਬਲ ਦੀ ਵਰਤੋਂ ਕਰਕੇ ਉਨ੍ਹਾਂ ਨੂੰ ਦਬਾਉਣਾ ਲੋਕਤੰਤਰੀ ਢਾਂਚੇ ਦੇ ਵਿਰੁੱਧ ਹੈ, ਜਿਸ ਪ੍ਰਤੀ