news

Jagga Chopra

Articles by this Author

ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪਨਬਸ 'ਚ ਹੋਏ ਘਾਟੇ ਨੂੰ ਲੈ ਜਾਰੀ ਕੀਤਾ ਨੋਟਿਸ

ਚੰਡੀਗੜ੍ਹ, 13 ਫਰਵਰੀ : ਪੰਜਾਬ-ਹਰਿਆਣਾ ਹਾਈਕੋਰਟ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਇਹ ਨੋਟਿਸ ਪਨਬਸ ਨੂੰ ਪਿਛਲੇ ਇੱਕ ਸਾਲ 'ਚ ਹੋਏ ਘਾਟੇ ਨੂੰ ਲੈ ਕੇ ਜਾਰੀ ਕੀਤਾ ਹੈ। ਅਦਾਲਤ ਨੇ ਇੱਕ ਪਟੀਸ਼ਨ 'ਤੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਇਹ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਹਾਈਕੋਰਟ 'ਚ ਇਹ

ਫਿਰ ਵਿਗੜ ਸਕਦਾ ਮੌਸਮ ਦਾ ਮਿਜਾਜ਼, ਪੰਜਾਬ ਵਿੱਚ ਕੁਝ ਥਾਵਾਂ ‘ਤੇ ਹੋਵੇਗੀ ਬਾਰਿਸ਼ 

ਲੁਧਿਆਣਾ, 13 ਫਰਵਰੀ : ਪੰਜਾਬ ਵਿੱਚ 18 ਫਰਵਰੀ ਤੋਂ ਇੱਕ ਵਾਰ ਫਿਰ ਮੌਸਮ ਦਾ ਮਿਜਾਜ਼ ਵਿਗੜਨ ਵਾਲਾ ਹੈ। ਮੌਸਮ ਵਿਭਾਗ ਮੁਤਾਬਕ ਨਵੀਂ ਪੱਛਮੀ ਸਰਗਰਮੀ ਦੇ ਪ੍ਰਭਾਵ ਕਾਰਨ 18 ਫਰਵਰੀ ਤੋਂ ਪੰਜਾਬ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ, ਜਿਸ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ।  ਸੋਮਵਾਰ ਨੂੰ ਸੂਰਜ ਦੀ ਰੌਸ਼ਨੀ ਦੀ ਕਮੀ

ਕੇਂਦਰ ਸਰਕਾਰ ਜਲਦੀ ਸ਼ੁਰੂ ਕਰੇਗੀ ਮੁਫ਼ਤ ਬਿਜਲੀ ਯੋਜਨਾ', 1 ਕਰੋੜ ਘਰਾਂ ਨੂੰ 300 ਯੂਨਿਟ ਤੱਕ ਮਿਲੇਗੀ ਮੁਫ਼ਤ ਬਿਜਲੀ : ਪੀਐੱਮ ਮੋਦੀ 

ਨਵੀਂ ਦਿੱਲੀ, 13 ਫਰਵਰੀ : ਸੂਰਜੀ ਊਰਜਾ ਤੇ ਟਿਕਾਊ ਤਰੱਕੀ ਨੂੰ ਉਤਸ਼ਾਹਿਤ ਕਰਨ ਲਈ, ਕੇਂਦਰ ਸਰਕਾਰ ਜਲਦੀ ਹੀ 'ਪੀਐੱਮ ਸੂਰਜ ਘਰ: ਮੁਫ਼ਤ ਬਿਜਲੀ ਯੋਜਨਾ' ਸ਼ੁਰੂ ਕਰ ਰਹੀ ਹੈ। ਇਸ ਯੋਜਨਾ ਦਾ ਟੀਚਾ 300 ਯੂਨਿਟ ਤੱਕ ਮੁਫ਼ਤ ਬਿਜਲੀ ਪ੍ਰਦਾਨ ਕਰਕੇ ਇੱਕ ਕਰੋੜ ਘਰਾਂ ਨੂੰ ਰੋਸ਼ਨ ਕਰਨਾ ਹੈ। ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਇਸ ਪ੍ਰੋਜੈਕਟ ਵਿੱਚ

ਭਾਰਤ-ਯੂਏਈ ਰਿਸ਼ਤਾ ਪ੍ਰਤਿਭਾ, ਨਵੀਨਤਾ ਅਤੇ ਸੱਭਿਆਚਾਰ ਦਾ ਹੈ : ਪੀਐੱਮ ਨਰਿੰਦਰ ਮੋਦੀ  

ਅਬੂ ਧਾਬੀ, 13 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਯੁਕਤ ਅਰਬ ਅਮੀਰਾਤ ਦੇ ਦੋ ਦਿਨਾਂ ਦੌਰੇ 'ਤੇ ਹਨ। ਉਨ੍ਹਾਂ ਨੇ ਆਪਣੇ ਦੌਰੇ ਦੇ ਪਹਿਲੇ ਦਿਨ ਅਬੂ ਧਾਬੀ ਦੇ ਜ਼ਾਇਦ ਸਪੋਰਟਸ ਸਟੇਡੀਅਮ ਵਿੱਚ ਅਹਲਾਨ ਮੋਦੀ ਸਮਾਗਮ ਨੂੰ ਸੰਬੋਧਨ ਕੀਤਾ। ਭਾਰਤੀ ਭਾਈਚਾਰੇ ਨੂੰ ਸੰਬੋਧਿਤ ਕਰਦੇ ਹੋਏ ਕਿਹਾ, ਅੱਜ ਆਬੂ ਧਾਬੀ ਵਿੱਚ ਤੁਸੀਂ ਲੋਕਾਂ ਨੇ ਨਵਾਂ ਇਤਿਹਾਸ ਰਚਿਆ ਹੈ। ਅੱਜ ਹਰ ਦਿਲ

ਇੰਡੀਆ ਗਠਜੋੜ ਸਰਕਾਰ ਸੱਤਾ ਵਿੱਚ ਆਵੇਗੀ, ਅਸੀਂ ਭਾਰਤ ਦੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਵਾਂਗੇ : ਰਾਹੁਲ ਗਾਂਧੀ 
  • ਭਾਜਪਾ ਸਰਕਾਰ ਨੇ ਐਮਐਸ ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ, ਪਰ ਸਵਾਮੀਨਾਥਨ ਦੀ ਗੱਲ ਨੂੰ ਲਾਗੂ ਕਰਨ ਲਈ ਤਿਆਰ ਨਹੀਂ : ਰਾਹੁਲ ਗਾਂਧੀ 

ਅੰਬਿਕਾਪੁਰ, 13 ਫਰਵਰੀ : ਕਾਂਗਰਸ ਆਗੂ ਰਾਹੁਲ ਗਾਂਧੀ ਭਾਰਤ ਜੋੜੋ ਨਿਆ ਯਾਤਰਾ ਦੇ ਨਾਲ ਅੰਬਿਕਾਪੁਰ ਪਹੁੰਚੇ। ਅੰਬਿਕਾਪੁਰ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ‘ਅੱਜ ਕਿਸਾਨ ਦਿੱਲੀ ਵੱਲ ਮਾਰਚ ਕਰ

ਕਾਂਗਰਸ ਨੇ ਕਿਸਾਨਾਂ ਦੇ ਹੱਕ 'ਚ ਲਿਆ ਸਟੈਂਡ, ਧਰਨੇ ਦੌਰਾਨ ਕਿਸਾਨਾਂ ਲਈ ਕਾਨੂੰਨੀ ਸਹਾਇਤਾ ਹੈਲਪਲਾਈਨ ਕੀਤੀ ਸ਼ੁਰੂ 

ਚੰਡੀਗੜ੍ਹ, 13 ਫਰਵਰੀ : ਕਿਸਾਨਾਂ ਦੇ ਮੁੱਦੇ 'ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਦੇ ਕਿਸਾਨ ਆਪਣੇ ਹੱਕਾਂ ਦੀ ਲੜਾਈ ਲੜਨ ਲਈ ਅੱਜ ਦਿੱਲੀ ਜਾ ਰਹੇ ਹਨ। ਇਹ ਦਿਨ ਇਤਿਹਾਸ ਵਿੱਚ ਲਿਖਿਆ ਜਾਵੇਗਾ ਕਿ ਜਦੋਂ ਦੇਸ਼ ਦੇ ਕਿਸਾਨ ਆਪਣੇ ਹੱਕਾਂ ਦੀ ਲੜਾਈ ਲੜਨ ਲਈ ਦਿੱਲੀ ਜਾ ਰਹੇ ਸਨ ਤਾਂ ਰਸਤੇ ਵਿੱਚ ਉਨ੍ਹਾਂ

ਬੈਰੀਕੇਡ ਤੋੜਨ ਦੀ ਕੋਸ਼ਿਸ਼ ਕਰ ਰਹੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਛੱਡੇ, 100 ਕਿਸਾਨ ਜ਼ਖ਼ਮੀ, ਕੁੱਝ ਕਿਸਾਨਾਂ ਨੂੰ ਹਿਰਾਸਤ ’ਚ ਲਿਆ

ਸ਼ੰਭੂ, 13 ਫਰਵਰੀ : ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਤੇ ਕਾਨੂੰਨ ਦੀ ਮੰਗ ਨੂੰ ਲੈ ਕੇ ਦਿੱਲੀ ਵਲ ਮਾਰਚ ਸ਼ੁਰੂ ਕਰ ਦਿਤਾ। ਹਾਲਾਂਕਿ ਸ਼ੰਭੂ ਵਿਖੇ ਪੁੱਜਣ ’ਤੇ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿਤਾ ਅਤੇ ਪੰਜਾਬ ਨਾਲ ਲਗਦੀ ਸਰਹੱਦ ’ਤੇ ਲਗਾਏ ਗਏ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕਰ ਰਹੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਛੱਡੇ, ਰਬੜ ਦੀਆਂ ਅਤੇ ‘ਅਸਲ

ਭਾਰਤ ਸਰਕਾਰ ਕਿਸਾਨਾਂ ਨਾਲ ਪਹਿਲਾਂ ਕੀਤੇ ਵਾਅਦੇ ਪੂਰੀ ਤਰ੍ਹਾਂ ਕਰੇ ਲਾਗੂ : ਸੁਖਬੀਰ ਬਾਦਲ 

ਚੰਡੀਗੜ੍ਹ, 13 ਫਰਵਰੀ : ਸ਼੍ਰੋਮਣੀ ਅਕਾਲੀ ਦਲ ਕਿਸਾਨੀ ਹੱਕਾਂ ਵਾਸਤੇ ਹਮੇਸ਼ਾ ਡਟਿਆ ਹੈ ਅਤੇ ਡਟਿਆ ਰਹੇਗਾ ਤੇ ਹਮੇਸ਼ਾ ਉਹਨਾਂ ਦੇ ਨਾਲ ਖੜ੍ਹਾ ਹੋਵੇਗਾ। ਪਾਰਟੀ ਉਹਨਾਂ ਦੇ ਸ਼ਾਂਤਮਈ ਲੋਕਤੰਤਰੀ ਰੋਸ ਪ੍ਰਗਟਾਵੇ ਦੇ ਅਧਿਕਾਰ ਦਾ ਡਟਵਾਂ ਸਮਰਥਨ ਕਰਦੀ ਹੈ। ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਖੇਤੀਬਾੜੀ ਲਈ ਮੁਫਤ ਬਿਜਲੀ ਸਮੇਤ ਹੋਰ ਅਨੇਕਾਂ ਕਦਮ ਖੇਤੀਬਾੜੀ ਸੈਕਟਰ ਲਈ

ਮਾਨ ਸਰਕਾਰ ਵਿਰੋਧੀਆਂ ਨਾਲ ਰਲ ਕੇ ਕਰ ਰਹੀ ਹੈ ਕਿਸਾਨਾਂ ਖਿਲਾਫ ਸਾਜ਼ਿਸ਼ : ਬਿਕਰਮ ਮਜੀਠੀਆ
  • ਪੁੱਛਿਆ ਕਿ ਹਰਿਆਣਾ ਪੁਲਿਸ ਨੇ ਪੰਜਾਬ ਦੀ ਧਰਤੀ 'ਤੇ ਕਿਸਾਨਾਂ 'ਤੇ ਦਮਨਕਾਰੀ ਕਾਰਵਾਈਆਂ ਕਿਵੇਂ ਸ਼ੁਰੂ ਕਰ ਦਿੱਤੀਆਂ ?
  • ਮਜੀਠੀਆ ਨੇ ਪਟਿਆਲਾ ਦੇ ਐਸਐਸਪੀ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ

ਚੰਡੀਗੜ੍ਹ, 13 ਫਰਵਰੀ : ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਵਿਚ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲਿਆਂ ਦੀ ਵਰਤੋਂ ਅਤੇ ਹੋਰ ਕਿਸਮ ਦੇ ਹਮਲਿਆਂ ਨੂੰ

ਸਕੌਚ ਐਵਾਰਡ 2023: ਪੰਜਾਬ ਦੇ ਬਾਗ਼ਬਾਨੀ ਵਿਭਾਗ ਨੇ ਸਿਲਵਰ ਐਵਾਰਡ ਅਤੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ
  • ਚੇਤਨ ਸਿੰਘ ਜੌੜਾਮਾਜਰਾ ਨੇ ਮਾਣਮੱਤੀ ਪ੍ਰਾਪਤੀ ਲਈ ਅਧਿਕਾਰੀਆਂ ਦੀ ਪਿੱਠ ਥਾਪੜੀ

ਚੰਡੀਗੜ੍ਹ, 13 ਫ਼ਰਵਰੀ : ਪੰਜਾਬ ਸਰਕਾਰ ਨੇ ਸਕੌਚ ਐਵਾਰਡ-2023 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਬਾਗ਼ਬਾਨੀ ਦੇ ਖੇਤਰ ਵਿੱਚ ਇੱਕ ਸਿਲਵਰ ਐਵਾਰਡ ਸਣੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਰਤਾਰਪੁਰ, ਜਲੰਧਰ ਸਥਿਤ