news

Jagga Chopra

Articles by this Author

ਵਿਜੀਲੈਂਸ ਬਿਊਰੋ ਵੱਲੋਂ ਗੈਰ-ਕਾਨੂੰਨੀ ਢੰਗ ਨਾਲ 4 ਲੱਖ ਰੁਪਏ ਦੀ ਕਰਜ਼ਾ ਰਾਹਤ ਲੈਣ ਦੇ ਦੋਸ਼ ਹੇਠ ਪਟਵਾਰੀ ਤੇ ਤਿੰਨ ਕਿਸਾਨਾਂ ਖ਼ਿਲਾਫ਼ ਕੇਸ ਦਰਜ
  • ਗਲਤ ਰਿਪੋਰਟ ਤੇ ਹਲਫੀਆ ਬਿਆਨ ਦੇਣ ਵਾਲਾ ਪਟਵਾਰੀ ਤੇ ਦੋ ਕਿਸਾਨ ਗ੍ਰਿਫ਼ਤਾਰ

ਚੰਡੀਗੜ੍ਹ, 13 ਫਰਵਰੀ : ਗਲਤ ਰਿਪੋਰਟ ਅਤੇ ਝੂਠੇ ਹਲਫੀਆ ਬਿਆਨ ਦੇ ਕੇ ਪੰਜਾਬ ਸਰਕਾਰ ਤੋਂ 4,02,222 ਰੁਪਏ ਦੀ ਕਰਜ਼ਾ ਰਾਹਤ ਲੈਣ ਦੇ ਦੋਸ਼ ਹੇਠ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਅਤੇ ਦੋ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ

ਪੰਜਾਬ ਨੂੰ ਖੇਡ ਨਕਸ਼ੇ ਉਤੇ ਉਭਾਰਨ ਵਿੱਚ ਅਹਿਮ ਰੋਲ ਨਿਭਾਉਣਗੀਆਂ ਨਵੀਆਂ ਖੇਡ ਨਰਸਰੀਆਂ: ਮੀਤ ਹੇਅਰ
  • ਖੇਡ ਨਰਸਰੀਆਂ ਲਈ 21 ਸੁਪਰਵਾਈਜ਼ਰ ਤੇ 205 ਕੋਚਾਂ ਦੀ ਭਰਤੀ ਲਈ 25 ਫਰਵਰੀ ਤੱਕ ਅਰਜ਼ੀਆਂ ਮੰਗੀਆਂ
  • 1000 ਖੇਡ ਨਰਸਰੀਆਂ ਖੁੱਲ੍ਹਣਗੀਆਂ, ਪਹਿਲੇ ਪੜਾਅ ਵਿੱਚ 205 ਨਰਸਰੀਆਂ ਸਥਾਪਤ ਕਰਨ ਦਾ ਕੰਮ ਸ਼ੁਰੂ

ਚੰਡੀਗੜ੍ਹ, 13 ਫਰਵਰੀ : ਪੰਜਾਬ ਨੂੰ ਖੇਡ ਨਕਸ਼ੇ ਉਤੇ ਮੁੜ ਉਭਾਰਨ ਵਿੱਚ ਸੂਬੇ ਵਿੱਚ ਸਥਾਪਤ ਹੋਣ ਜਾ ਰਹੀਆਂ ਨਵੀਆਂ ਖੇਡ ਨਰਸਰੀਆਂ ਅਹਿਮ ਰੋਲ ਨਿਭਾਉਣਗੀਆਂ। ਮੁੱਖ ਮੰਤਰੀ

ਵਿੱਤੀ ਵਰ੍ਹੇ 2023-24 ਦੌਰਾਨ 2121 ਕਿਲੋਮੀਟਰ ਲੰਬੀਆਂ ਸੜਕਾਂ ਦੇ ਕੰਮ ਹੋਏ ਮੁਕੰਮਲ: ਈ.ਟੀ.ਓ
  • ਪਾਰਦਰਸ਼ੀ ਆਨਲਾਈਨ ਬੋਲੀ ਪ੍ਰਕ੍ਰਿਆ ਕਾਰਨ ਹੋਈ 21 ਫੀਸਦੀ ਬਚਤ
  • 15 ਫਰਵਰੀ ਤੋਂ ਸੜਕਾਂ ਦੇ ਮੁੜ ਸ਼ੁਰੂ ਹੋ ਰਹੇ ਨਿਰਮਾਣ ਕਾਰਜਾਂ ਤਹਿਤ ਬਾਕੀ ਰਹਿੰਦੇ 1954 ਕਿਲੋਮੀਟਰ ਦੇ ਕਾਰਜ ਵੀ ਹੋਣਗੇ ਮੁਕੰਮਲ

ਚੰਡੀਗੜ੍ਹ, 13 ਫਰਵਰੀ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਵਿੱਤੀ ਵਰ੍ਹੇ 2023-24 ਦੌਰਾਨ ਹੁਣ ਤੱਕ 2121 ਕਿਲੋਮੀਟਰ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ
  • ਜਾਣਕਾਰੀ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਲਈ ਮੋਬਾਈਲ-ਅਨੁਕੂਲ ਹੋਵੇਗੀ ਵੈੱਬਸਾਈਟ
  • ਵੈੱਬਸਾਈਟ ‘ਤੇ ਪੰਜਾਬੀ, ਅੰਗਰੇਜ਼ੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਜਾਣਕਾਰੀ ਹੋਵੇਗੀ ਉਪਲੱਬਧ

ਚੰਡੀਗੜ੍ਹ, 13 ਫ਼ਰਵਰੀ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਸੂਚਨਾ ਅਤੇ ਲੋਕ ਸੰਪਰਕ

ਬਹੁਜਨ ਸਮਾਜ ਪਾਰਟੀ ਨੇ ਅਕਾਲੀ ਦਲ ਨਾਲੋਂ ਤੋੜਿਆ ਗਠਜੋੜ, ਇਕੱਲਿਆਂ ਚੋਣ ਲੜਨ ਦਾ ਕੀਤਾ ਐਲਾਨ 

ਚੰਡੀਗੜ੍ਹ, 13 ਫਰਵਰੀ : ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਬਹੁਜਨ ਸਮਾਜ ਪਾਰਟੀ ਨੇ ਗਠਜੋੜ ਤੋੜਨ ਦਾ ਐਲਾਨ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਬਹੁਜਨ ਸਮਾਜ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਅੰਬੇਡਕਰ ਭਵਨ ਚੰਡੀਗੜ੍ਹ ਵਿਖੇ ਹੋਈ ਹੈ, ਜਿਸ ਵਿੱਚ ਸੂਬਾ ਪੱਧਰੀ ਬਹੁਜਨ ਸਮਾਜ ਪਾਰਟੀ ਦੇ ਆਗੂ ਹਾਜ਼ਰ ਹੋਏ। ਇਸ ਸੂਬਾ ਕਮੇਟੀ

ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਲੇਖਕ ਸੁਖਜੀਤ ਮਾਛੀਵਾੜਾ ਨੂੰ ਭਿੱਜੇ ਨੇਤਰਾਂ ਨਾਲ ਵਿਦਾਇਗੀ
  • ਵਰਿਆਮ ਸਿੰਘ ਸੰਧੂ, ਕਜ਼ਾਕ,ਸ਼ਮਸ਼ੇਰ ਸੰਧੂ, ਜੌਹਲ ਤੇ ਗੁਰਭਜਨ ਗਿੱਲ ਵੱਲੋਂ ਸਰਧਾਂਜਲ਼ੀ ਭੇਂਟ
  • ਸੁਖਜੀਤ ਦੀ ਸਪੁੱਤਰੀ ਪ੍ਰੋ. ਜਪੁਜੀ ਕੌਰ ਨੇ ਚਿਖ਼ਾ ਨੂੰ ਅਗਨੀ ਵਿਖਾਈ

ਲੁਧਿਆਣਾ 13 ਫਰਵਰੀ : ਪੰਜਾਬੀ ਕਹਾਣੀ ਪੁਸਤਕ “ਮੈਂ ਅਯਨਘੋਸ਼ ਨਹੀਂ”ਲਿਖਣ ਲਈ ਭਾਰਤ ਸਾਹਿਤ ਅਕਾਦਮੀ ਪੁਰਸਕਾਰ 2022 ਜੇਤੂ ਪ੍ਰਸਿੱਧ ਸਾਹਿਤਕਾਰ ਸੁਖਜੀਤ ਮਾਛੀਵਾੜਾ ਜਿਨ੍ਹਾਂ ਦੀ ਬੀਤੀ ਸ਼ਾਮ ਪੀ ਜੀ ਆਈ

ਕਤਰ ‘ਚ ਮੌਤ ਦੀ ਸਜ਼ਾ ਸੁਣਾਏ ਗਏ 8 ਸਾਬਕਾ ਭਾਰਤੀ ਜਲ ਸੈਨਿਕਾਂ ਨੂੰ ਕੀਤਾ ਰਿਹਾਅ

ਕਤਰ, 12 ਫਰਵਰੀ : ਭਾਰਤ ਨੇ ਇਕ ਵਾਰ ਫਿਰ ਵੱਡੀ ਕੂਟਨੀਤਕ ਜਿੱਤ ਹਾਸਲ ਕੀਤੀ ਹੈ। ਕਤਰ ਵਿਚ ਮੌਤ ਦੀ ਸਜ਼ਾ ਸੁਣਾਏ ਗਏ ਅੱਠ ਭਾਰਤੀਆਂ ਨੂੰ ਰਿਹਾਅ ਕਰ ਦਿਤਾ ਗਿਆ ਹੈ। ਭਾਰਤ ਸਰਕਾਰ ਨੇ ਸਾਰੇ ਅੱਠ ਭਾਰਤੀਆਂ ਦੀ ਰਿਹਾਈ ‘ਤੇ ਖੁਸ਼ੀ ਜ਼ਾਹਿਰ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਅੱਠ ਭਾਰਤੀਆਂ ਵਿਚੋਂ ਸੱਤ ਭਾਰਤ ਪਰਤ ਆਏ ਹਨ। ਅਸੀਂ ਕਤਰ ਦੇ ਅਮੀਰ ਦੇ ਆਪਣੇ ਨਾਗਰਿਕਾਂ ਦੀ

ਜੰਮੂ-ਕਸ਼ਮੀਰ ‘ਚ ਘਰ ਨੂੰ ਲੱਗੀ ਅੱਗ, 3 ਭੈਣਾਂ ਦੀ ਦਰਦਨਾਕ ਮੌਤ

ਜੰਮੂ, 12 ਫਰਵਰੀ : ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਦੇ ਰਾਮਸੂ ਇਲਾਕੇ ‘ਚ ਐਤਵਾਰ ਦੇਰ ਰਾਤ ਇਕ ਘਰ ਨੂੰ ਅੱਗ ਲੱਗਣ ਕਾਰਨ 3 ਭੈਣਾਂ ਦੀ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਦਰਦਨਾਕ ਮੌਤ ਹੋਣ ਜਾਣ ਦੀ ਦੁੱਖਦਾਈ ਖਬਰ ਹੈ।  ਪੁਲਿਸ ਸੂਤਰਾਂ ਅਨੁਸਾਰ ਉਖੇਰਾਲ ਦੇ ਰਾਮਸੂ ਇਲਾਕੇ ‘ਚ ਬੀਤੀ ਦੇਰ ਰਾਤ ਇੱਕ ਘਰ ਨੂੰ ਅੱਗ ਲੱਗ ਗਈ। ਇਸ ਦੌਰਾਨ ਉੱਥੇ ਸੌਂ ਰਹੀਆਂ ਤਿੰਨ ਲੜਕੀਆਂ ਅੱਗ

ਹਰਿਆਣਾ ਵੱਲੋਂ ਹਾਈਵੇ ਤੇ ਲਗਾਈਆਂ ਰੋਕਾਂ ਤੋਂ ਨਹੀਂ ਲੱਗਦਾ ਸਰਕਾਰ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਨਾ ਚਾਹੁੰਦੀ ਹੈ : ਡੱਲੇਵਾਲ

ਸ੍ਰੀ ਫਤਿਹਗੜ੍ਹ ਸਾਹਿਬ, 12 ਫਰਵਰੀ : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦਿੱਲੀ ਕੂਚ ਤੋਂ ਪਹਿਲਾਂ ਫਤਿਹਗੜ੍ਹ ਸਾਹਿਬ ਵਿੱਚ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨਵੀਆਂ ਨਹੀਂ ਹਨ, ਇਹ ਉਹੀ ਹਨ ਜਿਨ੍ਹਾਂ ਤੇ ਸਰਕਾਰ ਵੱਲੋਂ ਸਹਿਮਤੀ ਪ੍ਰਗਟਾਈ ਗਈ ਸੀ। ਜਗਜੀਤ ਸਿੰਘ ਡੱਲੇਵਾਲ ਨੇ ਮੀਡੀਆ ਨਾਲ

ਇਜ਼ਰਾਈਲ ਨੇ ਗਾਜ਼ਾ ਦੇ ਸਿਹਤ ਅਧਿਕਾਰੀਆਂ ਨੂੰ ਬਣਾਇਆ ਨਿਸ਼ਾਨਾ, 37 ਫਲਸਤੀਨੀਆਂ ਦੀ ਮੌਤ

ਕਾਹਿਰਾ, 12 ਫਰਵਰੀ : ਇਜ਼ਰਾਈਲ ਨੇ ਇੱਕ ਵਾਰ ਫਿਰ ਗਾਜ਼ਾ ਨੂੰ ਨਿਸ਼ਾਨਾ ਬਣਾਇਆ ਹੈ। ਗਾਜ਼ਾ ਦੇ ਸਿਹਤ ਅਧਿਕਾਰੀਆਂ ਅਨੁਸਾਰ ਦੱਖਣੀ ਸ਼ਹਿਰ ਰਫਾਹ 'ਤੇ ਇਜ਼ਰਾਈਲੀ ਹਮਲਿਆਂ 'ਚ ਘੱਟੋ-ਘੱਟ 37 ਫਲਸਤੀਨੀ ਮਾਰੇ ਗਏ ਹਨ। ਸਿਹਤ ਅਧਿਕਾਰੀਆਂ ਨੇ ਰਾਇਟਰਜ਼ ਨੂੰ ਦੱਸਿਆ ਕਿ 20 ਫਲਸਤੀਨੀਆਂ ਦੀਆਂ ਲਾਸ਼ਾਂ ਕੁਵੈਤ ਦੇ ਇੱਕ ਹਸਪਤਾਲ ਵਿੱਚ ਹਨ, 12 ਲਾਸ਼ਾਂ ਇੱਕ ਯੂਰਪੀਅਨ ਹਸਪਤਾਲ ਵਿੱਚ