ਚੰਡੀਗੜ੍ਹ, 12 ਫਰਵਰੀ : ਕਿਸਾਨਾਂ ਦੇ ਦਿੱਲੀ ਕੂਚ ਦੀਆਂ ਚੱਲ ਰਹੀਆਂ ਤਿਆਰੀਆਂ ਵਿਚਾਲੇ ਜਿਥੇ ਹਰਿਆਣਾ ਪ੍ਰਸ਼ਾਸਨ ਪੁਖਤਾ ਇੰਤਜ਼ਾਮ ਕਰਨ ਵਿੱਚ ਲੱਗਾ ਹੋਇਆ ਹੈ, ਉਥੇ ਹੀ ਦਿੱਲੀ ਪ੍ਰਸ਼ਾਸਨ ਵੀ ਹਰਕਤ ਵਿੱਚ ਆ ਗਿਆ ਹੈ। ਕਿਸਾਨਾਂ ਦੇ 13 ਫਰਵਰੀ ਨੂੰ ਮਾਰਚ ਤੋਂ ਇੱਕ ਦਿਨ ਪਹਿਲਾਂ ਦਿੱਲੀ ਵਿੱਚ ਵੀ ਧਾਰਾ 144 ਲਾ ਦਿੱਤੀ ਗਈ ਹੈ। ਦਿੱਲੀ ਪੁਲਿਸ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ
news
Articles by this Author
ਮਥੁਰਾ, 12 ਫਰਵਰੀ : ਯਮੁਨਾ ਐਕਸਪ੍ਰੈਸ ਵੇਅ 'ਤੇ ਸਵੇਰੇ ਇਕ ਦਰਦਨਾਕ ਘਟਨਾ ਵਾਪਰੀ। ਆਗਰਾ ਤੋਂ ਨੋਇਡਾ ਜਾ ਰਹੀ ਇੱਕ ਨਿੱਜੀ ਵੋਲਵੋ ਬੱਸ ਦਾ ਪਹੀਆ ਅਚਾਨਕ ਪੰਕਚਰ ਹੋ ਗਿਆ। ਇਸ ਕਾਰਨ ਬੱਸ ਬੇਕਾਬੂ ਹੋ ਕੇ ਸੜਕ 'ਤੇ ਪਲਟ ਗਈ। ਇਸ ਦੌਰਾਨ ਪਿੱਛੇ ਤੋਂ ਆ ਰਹੀ ਸਵਿਫਟ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਘਟਨਾ ਸੋਮਵਾਰ ਸਵੇਰੇ ਪੌਣੇ ਅੱਠ ਵਜੇ ਦੇ ਕਰੀਬ ਵਾਪਰੀ। ਕੁਝ ਦੇਰ ਵਿਚ
- ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀਲੰਕਾ, ਮਾਰੀਸ਼ਸ 'ਚ UPI ਸੇਵਾਵਾਂ ਦੀ ਕੀਤੀ ਸ਼ੁਰੂਆਤ
ਨਵੀਂ ਦਿੱਲੀ, 12 ਫਰਵਰੀ : ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀਲੰਕਾ ਦੇ ਰਾਸ਼ਟਰਪਤੀ, ਸ਼੍ਰੀਮਾਨ ਰਾਨਿਲ ਵਿਕਰਮਸਿੰਘੇ ਅਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਸ਼੍ਰੀ ਪ੍ਰਵਿੰਦ ਜੁਗਨਾਥ ਦੇ ਨਾਲ ਸ਼੍ਰੀਲੰਕਾ ਅਤੇ ਮਾਰੀਸ਼ਸ ਵਿੱਚ ਯੂਨੀਫਾਈਡ ਪੇਮੈਂਟ ਇੰਟਰਫੇਸ (ਯੂਪੀਆਈ)
ਚੰਡੀਗੜ੍ਹ, 13 ਫਰਵਰੀ : ਪੰਜਾਬ ਵਿੱਚ ਲਗਾਤਾਰ ਪੈ ਰਹੀ ਧੁੱਪ ਕਾਰਨ ਮੌਸਮ ਵਿੱਚ ਬਦਲਾਅ ਆਉਣਾ ਸ਼ੁਰੂ ਹੋ ਗਿਆ ਹੈ ਅਤੇ ਦਿਨ ਦਾ ਤਾਪਮਾਨ ਵੀ ਵਧਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ 17 ਫਰਵਰੀ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ 15 ਫਰਵਰੀ ਨੂੰ ਮੌਸਮ ਬਦਲ ਸਕਦਾ ਹੈ ਅਤੇ ਬੱਦਲ ਛਾਏ ਰਹਿ ਸਕਦੇ ਹਨ। ਇਸ ਦੇ ਨਾਲ ਹੀ ਹਲਕੀ ਬਾਰਿਸ਼ ਹੋਣ ਦੀ
ਚੰਡੀਗੜ੍ਹ, 13 ਫਰਵਰੀ : ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਰੰਟੀ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਵਿੱਚ ਅਸਫਲ ਰਹਿਣ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਵੀ ਨਿਸ਼ਾਨਾ ਸਾਧਿਆ ਕਿ ਭਗਵੰਤ ਮਾਨ ਕਈ ਮੌਕਿਆਂ 'ਤੇ
ਚੰਡੀਗੜ੍ਹ, 13 ਫਰਵਰੀ : ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਦੀ ਕੇਂਦਰੀ ਮੰਤਰੀਆਂ ਨਾਲ ਹੋਈ ਮੀਟਿੰਗ ਵਿੱਚ ਮੁੱਦਿਆਂ 'ਤੇ ਸਹਿਮਤੀ ਨਹੀਂ ਬਣ ਸਕੀ ਜਿਸ ਕਰਕੇ ਕਿਸਾਨਾਂ ਨੇ ਸਵੇਰੇ 10 ਵਜੇ ਦਿੱਲੀ ਜਾਣ ਦਾ ਫੈਸਲਾ ਲਿਆ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲਾ ਅਤੇ ਸਰਵਨ ਸਿੰਘ ਪੰਧੇਰ ਨੇ ਦੱਸਿਆ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ
ਚੰਡੀਗੜ੍ਹ, 12 ਫਰਵਰੀ : ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ (ਪੀ.ਆਈ.ਐਸ.) ਦੇ ਅੰਮ੍ਰਿਤਸਰ, ਪਟਿਆਲਾ, ਮੁਹਾਲੀ, ਬਠਿੰਡਾ, ਰੋਪੜ, ਲੁਧਿਆਣਾ, ਜਲੰਧਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਤਰਨ ਤਾਰਨ, ਸ੍ਰੀ ਆਨੰਦਪੁਰ ਸਾਹਿਬ, ਮਾਹਿਲਪੁਰ, ਫਗਵਾੜਾ ਤੇ ਦਸੂਹਾ ਸਥਿਤ ਰੈਜੀਡੈਸ਼ਲ ਵਿੰਗਾਂ ਵਿੱਚ 2024-25 ਸੈਸ਼ਨ ਲਈ ਖਿਡਾਰੀਆਂ ਦੀ ਭਰਤੀ ਲਈ ਟਰਾਇਲਾਂ ਦਾ ਪ੍ਰੋਗਰਾਮ ਐਲਾਨ ਦਿੱਤਾ
ਮੋਹਾਲੀ, 12 ਫਰਵਰੀ : ਜੇਲ੍ਹ ਵਿੱਚ ਬੰਦ ਚਰਚਿਤ ਬਲਾਗਰ ਕਾਕਾ ਸਿੱਧੂ ਉਰਫ਼ ਭਾਨਾ ਸਿੱਧੂ ਨੂੰ ਮੁਹਾਲੀ ਜ਼ਿਲ੍ਹਾ ਅਦਾਲਤ ਤੋਂ ਰਾਹਤ ਮਿਲੀ ਹੈ। ਮੁਹਾਲੀ ਵਿੱਚ ਦਰਜ ਕੇਸ ਵਿੱਚ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬਲੋਗਰ ਭਾਨਾ ਸਿੱਧੂ ਖਿਲਾਫ ਮੋਹਾਲੀ ਦੀ ਇਮੀਗ੍ਰੇਸ਼ਨ ਕੰਪਨੀ ਮਾਲਕ ਵੱਲੋਂ ਜਬਰਨ ਵਸੂਲੀ ਅਤੇ ਡਰਾਉਣ ਧਮਕਾਉਣ ਦਾ ਕੇਸ ਦਰਜ ਕਰਵਾਇਆ
ਚੰਡੀਗੜ੍ਹ, 12 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ SIT ਵੱਲੋਂ ਫਿਰ ਸੰਮਨ ਜਾਰੀ ਕਰ ਦਿੱਤਾ ਗਿਆ ਹੈ। ਮਜੀਠੀਆ ਨੂੰ ਹੁਣ 15 ਫਰਵਰੀ ਨੂੰ ਤਲਬ ਕੀਤਾ ਗਿਆ ਹੈ। ਕਰੋੜਾਂ ਰੁਪਏ ਦੀ ਨਸ਼ਾ ਤਸਕਰੀ ਨਾਲ ਜੁੜੇ ਮਾਮਲੇ ਦੀ ਜਾਂਚ ਤੋਂ ਬਾਅਦ ਵਿਸ਼ੇਸ਼ ਜਾਂਚ ਟੀਮ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਦੁਬਾਰਾ ਪੁੱਛਗਿੱਛ ਲਈ ਤਲਬ ਕੀਤਾ ਹੈ
- ਮੁੱਖ ਚੋਣ ਅਫਸਰ ਨੇ ਲੋਕ ਸਭਾ ਚੋਣਾਂ-2024 ਪਾਰਦਰਸ਼ੀ ਅਤੇ ਦਬਾਅ ਰਹਿਤ ਕਰਵਾਉਣ ਲਈ ਏਆਰਓਜ਼ ਨੂੰ ਪ੍ਰੇਰਿਆ
ਚੰਡੀਗੜ੍ਹ, 12 ਫਰਵਰੀ : ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ. ਨੇ ਸੂਬੇ ਦੇ ਸਾਰੇ ਸਹਾਇਕ ਰਿਟਰਨਿੰਗ ਅਧਿਕਾਰੀਆਂ (ਏਆਰਓ) ਨੂੰ ਆਗਾਮੀ ਲੋਕ ਸਭਾ ਚੋਣਾਂ-2024 ਪਾਰਦਰਸ਼ੀ ਅਤੇ ਬਿਨਾਂ ਕਿਸੇ ਦਬਾਅ ਦੇ ਨੇਪਰੇ ਚੜ੍ਹਾਉਣ ਲਈ ਪ੍ਰੇਰਿਤ ਕੀਤਾ ਹੈ। ਸਥਾਨਕ ਮਹਾਤਮਾ