news

Jagga Chopra

Articles by this Author

16 ਅਤੇ 22 ਫ਼ਰਵਰੀ ਨੂੰ ਸੰਗਰੂਰ ਅਤੇ ਫਿਰੋਜ਼ਪੁਰ ਵਿਖੇ ਹੋਣ ਵਾਲੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਬਦਲਾਅ
  • ਨਵੇਂ ਪ੍ਰੋਗਰਾਮ ਤਹਿਤ ਸੰਗਰੂਰ ਵਿਖੇ 29 ਨੂੰ ਅਤੇ ਫਿਰੋਜ਼ਪੁਰ ਵਿਖੇ 27 ਫ਼ਰਵਰੀ ਨੂੰ ਹੋਵੇਗੀ ਐਨ.ਆਰ.ਆਈ ਮਿਲਣੀ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ, 12 ਫ਼ਰਵਰੀ : ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ. ਪੰਜਾਬੀਆਂ ਦੇ ਵਿਭਿੰਨ ਮਸਲਿਆਂ ਨੂੰ ਹੱਲ ਕਰਨ ਦੇ ਮਕਸਦ ਨਾਲ ਆਯੋਜਿਤ ਕੀਤੀਆਂ ਜਾ ਰਹੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਕੁੱਝ ਪ੍ਰਬੰਧਕੀ ਕਾਰਨਾਂ ਕਰਕੇ ਬਦਲਾਅ

ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਦਿੱਲੀ ਜਾ ਰਹੇ ਕਿਸਾਨਾਂ ਦਾ ਸੰਘਰਸ਼ ਕਰਨ ਦਾ ਜਮਹੂਰੀ ਹੱਕ ਖੋਹਣ ਦੇ ਫਾਸ਼ੀ ਹਥਕੰਡਿਆਂ ਦੀ ਨਿਖੇਧੀ, ਗ੍ਰਿਫਤਾਰ ਕਿਸਾਨ ਰਿਹਾਅ ਕਰਨ ਦੀ ਮੰਗ

ਚੰਡੀਗੜ੍ਹ 12 ਫਰਵਰੀ : ਕਈ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਦਿੱਲੀ ਚੱਲੋ ਦੇ ਸੱਦੇ ‘ਤੇ ਜਾ ਰਹੇ ਕਿਸਾਨਾਂ ਦਾ ਸੰਘਰਸ਼ ਕਰਨ ਦਾ ਹੱਕ ਖੋਹਣ ਲਈ ਸੜਕਾਂ ਉੱਤੇ ਪਥਰੀਲੀਆਂ ਕੰਧਾਂ ਕੱਢਣ,ਕਿੱਲ ਗੱਡਣ ਅਤੇ ਸਾਰੇ ਪੇਂਡੂ ਰਸਤਿਆਂ ਉੱਤੇ ਵੀ ਰੋਕਾਂ ਲਾਉਣ ਵਰਗੇ ਜਾਬਰ ਹਥਕੰਡੇ ਵਰਤਣ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਜ਼ੋਰਦਾਰ ਨਿਖੇਧੀ

ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ, ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਦਿੱਤਾ ਜ਼ੋਰ 

ਚੰਡੀਗੜ੍ਹ, 12 ਫ਼ਰਵਰੀ : ਬ੍ਰਿਟਿਸ਼ ਕੋਲੰਬੀਆ (ਕੈਨੇਡਾ) ਦੇ ਸਪੀਕਰ ਸ੍ਰੀ ਰਾਜ ਚੌਹਾਨ ਦੀ ਅਗਵਾਈ ਵਾਲੇ ਵਫ਼ਦ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿਖੇ ਹੋਈ ਮੁਲਾਕਾਤ

ਰੱਖਿਆ ਰਾਜ ਮੰਤਰੀ ਅਜੈ ਭੱਟ ਨੇ ਰੱਖਿਆ ਯੂਨਿਟਾਂ ਦਾ ਦੌਰਾ ਕੀਤਾ
  • ਜ਼ੀਰਕਪੁਰ ਅਤੇ ਚੰਡੀਮੰਦਰ ਮਿਲਟਰੀ ਸਟੇਸ਼ਨਾਂ, ਐਨ ਸੀ ਸੀ ਅਤੇ ਟੀ ਬੀ ਆਰ ਐਲ ਦੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ

ਚੰਡੀਗੜ੍ਹ: 12 ਫਰਵਰੀ : ਰੱਖਿਆ ਰਾਜ ਮੰਤਰੀ (ਆਰਆਰਐਮ) ਸ਼੍ਰੀ ਅਜੈ ਭੱਟ ਨੇ ਅੱਜ ਪੱਛਮੀ ਕਮਾਂਡ ਹੈੱਡਕੁਆਰਟਰ ਦਾ ਦੌਰਾ ਕੀਤਾ। ਉਨ੍ਹਾਂ ਨੂੰ ਪੱਛਮੀ ਕਮਾਂਡ ਦੇ ਜੀਓਸੀ-ਇਨ-ਸੀ ਲੈਫਟੀਨੈਂਟ ਜਨਰਲ ਮਨੋਜ ਕੁਮਾਰ ਕਟਿਆਰ, ਏ.ਵੀ.ਐੱਸ.ਐੱਮ. ਦੁਆਰਾ ਸੰਚਾਲਨ ਅਤੇ

ਸਿਹਤ ਕੇਂਦਰਾਂ ਤੇ ਹੋਰ ਸਰਕਾਰੀ ਅਦਾਰਿਆ ਦਾ ਦੌਰਾ ਕਰਕੇ ਉਨ੍ਹਾ ਦੀ ਕਾਰਗੁਜਾਰੀ ਦਾ ਮੁਲਾਕਣ ਕੀਤਾ ਜਾ ਰਿਹਾ ਹੈ : ਕੈਬਨਿਟ ਮੰਤਰੀ ਬੈਂਸ 
  • ਕੈਬਨਿਟ ਮੰਤਰੀ ਬੈਂਸ ਵਲੋਂ “ਆਪ ਦੀ ਸਰਕਾਰ ਆਪ ਦੇ ਦੁਆਰ” ਅਧੀਨ 54 ਕੈਂਪਾਂ ਵਿੱਚ ਸ਼ਿਰਕਤ
  • ਹਰ ਕੈਂਪ ਵਿੱਚ ਖੁੱਦ ਪਹੁੰਚ ਕੇ ਕੈਬਨਿਟ ਮੰਤਰੀ ਕਰ ਰਹੇ ਲੋਕਾਂ ਦੀਆਂ ਮੁਸ਼ਕਿਲਾ ਦਾ ਨਿਪਟਾਰਾ

ਸ੍ਰੀ ਅਨੰਦਪੁਰ ਸਾਹਿਬ, 12 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 6 ਫ਼ਰਵਰੀ 2024 ਨੂੰ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ

ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ: ਬਲਕਾਰ ਸਿੰਘ
  • ਸਥਾਨਕ ਸਰਕਾਰਾਂ ਮੰਤਰੀ ਵੱਲੋਂ ਐਨ.ਆਰ.ਆਈ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਜਾਇਜਾ ਲਿਆ
  • ਪੰਜਾਬ ਸਰਕਾਰ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਵਚਨਬੱਧ

ਚੰਡੀਗੜ੍ਹ, 12 ਫਰਵਰੀ: ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ

ਐਸ.ਐਸ.ਐਸ. ਬੋਰਡ ਦੇ ਮੈਂਬਰਾਂ ਨੇ ਤਿੰਨ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਅਹੁਦਾ ਸੰਭਾਲਿਆ

ਚੰਡੀਗੜ੍ਹ, 12 ਫਰਵਰੀ : ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਦੇ ਨਵ-ਨਿਯੁਕਤ ਮੈਂਬਰਾਂ ਨੇ ਅੱਜ ਮੁਹਾਲੀ ਵਿਖੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਬਿਜਲੀ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਹਾਜ਼ਰੀ ਵਿੱਚ ਆਪਣੇ ਅਹੁਦੇ ਸੰਭਾਲੇ। ਨਵ-ਨਿਯੁਕਤ ਮੈਂਬਰਾਂ ਅਨਿਲ

ਆਪ ਦੀ ਸਰਕਾਰ ਆਪ ਦੇ ਦੁਆਰਾ’’ ਅਧੀਨ ਲਗਾਏ ਲੋਕ ਸੁਵਿਧਾ ਕੈਂਪ ਦਾ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕੀਤਾ ਦੌਰਾ
  • ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਨਵਾਂਸ਼ਹਿਰ, 12 ਫਰਵਰੀ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ‘‘ਆਪ ਦੀ ਸਰਕਾਰ ਆਪ ਦੇ ਦੁਆਰਾ’’ ਅਧੀਨ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਬ ਡਵੀਜ਼ਨ ਬਲਾਚੌਰ ਦੇ ਪਿੰਡ ਰੱਤੇਵਾਲ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਲੋਕ ਸੁਵਿਧਾ ਕੈਂਪ ਦਾ ਵਧੀਕ

ਆਪ ਦੀ ਸਰਕਾਰ ਆਪ ਦੇ ਦੁਆਰਾ’’ ਮੁਹਿੰਮ ਤਹਿਤ ਵਾਰਡ ਨੰ: 8 ਡਾ. ਅੰਬਦੇਕਰ ਪਾਰਕ ਬੰਗਾ ਵਿਖੇ ਲਗਾਇਆ ਗਿਆ ਲੋਕ ਸੁਵਿਧਾ ਕੈਂਪ
  • ਲੋਕ ਸੁਵਿਧਾ ਕੈਂਪ ਦੌਰਾਨ ਲੋਕਾਂ ਨੇ ਪੰਜਾਬ ਸਰਕਾਰ ਦੀਆਂ ਸੇਵਾਵਾਂ ਦਾ ਲਿਆ ਲਾਭ

ਨਵਾਂਸ਼ਹਿਰ, ਬੰਗਾ, 12 ਫਰਵਰੀ : ‘‘ਆਪ ਦੀ ਸਰਕਾਰ ਆਪ ਦੇ ਦੁਆਰਾ’’ ਮੁਹਿੰਮ ਤਹਿਤ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਨਗਰ ਕੌਂਸਲ ਬੰਗਾਂ ਵੱਲੋਂ ਵਾਰਡ ਨੰ: 8 ਡਾ. ਅੰਬਦੇਕਰ ਪਾਰਕ ਬੰਗਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਹ ਜਾਣਕਾਰੀ

ਵਿਧਾਇਕ ਗਰੇਵਾਲ ਭੋਲਾ ਵੱਲੋਂ ਵਾਰਡ ਨੰਬਰ 6 ਚ ਨਵੇਂ ਟਿਊਬਵੈਲ ਦਾ ਉਦਘਾਟਨ 
  • ਟਿਊਬਵੈਲ ਦੇ ਲੱਗਣ ਨਾਲ ਇਲਾਕਾ ਵਾਸੀਆਂ ਨੂੰ ਆ ਰਹੀ ਪਾਣੀ ਦੀ ਕਿੱਲਤ ਤੋਂ ਮਿਲੇਗਾ ਛੁਟਕਾਰਾ - ਵਿਧਾਇਕ ਗਰੇਵਾਲ

ਲੁਧਿਆਣਾ, 12 ਫਰਵਰੀ : ਵਿਧਾਨ ਸਭਾ ਹਲਕਾ ਪੂਰਵੀ  ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵਾਰਡ ਨੰਬਰ 6 ਚ ਸਥਿਤ ਨਿਊ ਲਕਸ਼ਮੀ ਕਲੋਨੀ ਵਿਖੇ ਕਰੀਬ 24.5 ਲੱਖ ਦੀ ਲਾਗਤ ਨਾਲ ਲੱਗਣ ਵਾਲੇ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਤੇ ਗੱਲਬਾਤ