news

Jagga Chopra

Articles by this Author

ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 33 'ਚ ਨਵੇਂ ਟਿਊਬਵੈਲ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ 

ਲੁਧਿਆਣਾ, 12 ਫਰਵਰੀ : ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ 'ਹਰ ਘਰ ਨਲ ਤੇ ਹਰ ਘਰ ਜਲ' ਦੀ ਸੁਵਿਧਾ ਤਹਿਤ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਗਿਆਸਪੁਰਾ ਦੇ ਵਾਰਡ ਨੰਬਰ 33 ਅਧੀਨ ਨਿਊ ਸਮਰਾਟ

ਸ਼੍ਰੀ ਆਤਮ ਵਲੱਭ ਜੈਨ ਕਾਲਜ ਲੁਧਿਆਣਾ ਵਿਖੇ ਕੈਰੀਅਰ ਟਾਕ ਆਯੋਜਿਤ 

ਲੁਧਿਆਣਾ, 12 ਫਰਵਰੀ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋ (ਡੀ.ਬੀ.ਈ.ਈ.)  ਵੱਲੋੋਂ ਸਥਾਨਕ ਆਤਮ ਵੱਲਭ ਜੈਨ ਕਾਲਜ ਲੁਧਿਆਣਾ ਵਿਖੇ ਕੈਰੀਅਰ ਟਾਕ ਕਰਵਾਇਆ ਗਿਆ ਜਿੱਥੇ ਕਰੀਬ 60 ਪ੍ਰਾਰਥੀਆਂ ਨੇ ਭਾਗ ਲਿਆ। ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਰੁਪਿੰਦਰ ਕੌੌਰ ਵਲੋਂ ਪ੍ਰਾਰਥੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ

ਸਰਕਾਰੀ ਪੋਲਟੈਕਨੀਕਲ ਕਾਲਜ ਬਟਾਲਾ ਦੇ ਵਿਦਿਆਰਥੀਆਂ ਨੇ ਰੀਫਲ ਕਰਨ ਤੋ ਪਹਿਲਾਂ ਅੱਗ ਬੂਝਾਊ ਯੰਤਰਾਂ ਨੂੰ ਵਰਤਣ ਦੇ ਸਿੱਖੇ ਗੁਰ

ਬਟਾਲਾ, 12 ਫਰਵਰੀ : ਸਰਕਾਰੀ ਪੋਲਟੈਕਨੀਕਲ ਕਾਲਜ ਵਿਖੇ ਪ੍ਰਿੰਸੀਪਲ ਰਾਜਦੀਪ ਸਿੰਘ ਬੱਲ ਦੀ ਅਗਵਾਈ ਅਤੇ ਕੈਮੀਕਲ ਵਿਭਾਗ ਦੇ ਇੰਚਾਰਜ ਜਸਬੀਰ ਸਿੰਘ ਦੀ ਦੇਖਰੇਖ ਹੇਠ ਵਿਦਿਆਰਥੀਆਂ ਲਈ ਮੁੱਢਲ਼ੀ ਅੱਗ ਸੁਰੱਖਿਆ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਿਵਲ ਡਿਫੈਂਸ ਬਟਾਲਾ ਵੱਲੋਂ ਹਰਬਖਸ਼ ਸਿੰਘ ਅਤੇ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ। ਸੈਮੀਨਾਰ ਦੀ ਸ਼ੁਰੂਆਤ ਕਰਦਿਆਂ ਇੰਜ

ਵਿਧਾਇਕ ਸ਼ੈਰੀ ਕਲਸੀ ਵਾਰਡ ਨੰਬਰ 6 ਗਾਂਧੀ ਨਗਰ ਕੈਂਪ ਵਿਖੇ ਲਗਾਏ ਵਿਸ਼ੇਸ਼ ਕੈਂਪ ਵਿੱਚ ਪਹੁੰਚੇ
  • ਲੋਕਾਂ ਨਾਲ ਗੱਲਬਾਤ ਕਰਕੇ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦੀ ਲਈ ਜਾਣਕਾਰੀ

ਬਟਾਲਾ, 12 ਫਰਵਰੀ : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 6 ਗਾਂਧੀ ਨਗਰ ਕੈਂਪ ਵਿਖੇ ਲੋਕਾਂ ਦੇ ਮਸਲੇ ਹੱਲ ਕਰਨ ਲਈ 'ਪੰਜਾਬ ਸਰਕਾਰ , ਆਪ ਦੇ ਦੁਆਰ ‘ ਤਹਿਤ ਲਗਾਏ ਕੈਂਪ ਵਿੱਚ ਪਹੁੰਚ ਕੇ ਲੋਕਾਂ ਨੂੰ ਮਿਲੇ ਅਤੇ ਕਿਹਾ ਕਿ ਲੋਕਾਂ ਦੀਆ

ਨਿਊ ਗੁਰਦਾਸਪੁਰ ਹਾਕੀ ਕਲੱਬ ਨੇ 10ਵਾਂ ‘ਗੁਰਦਾਸਪੁਰ ਗੋਲਡ ਕੱਪ’ ਹਾਕੀ ਟੂਰਨਾਮੈਂਟ ਕਰਵਾਇਆ
  • ਫਾਈਨਲ ਮੈਚ ਗੁਰਦਾਸਪੁਰ ਕਲੱਬ ਨੇ ਬੁਰਜ ਸਾਹਿਬ ਦੀ ਟੀਮ ਨੂੰ 3-2 ਨਾਲ ਹਰਾ ਕੇ ਜਿੱਤਿਆ
  • ਚੇਅਰਮੈਨ ਰਮਨ ਬਹਿਲ ਨੇ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ

ਗੁਰਦਾਸਪੁਰ, 12 ਫਰਵਰੀ : ਨਿਊ ਗੁਰਦਾਸਪੁਰ ਹਾਕੀ ਕਲੱਬ ਵੱਲੋਂ 10ਵਾਂ ਤਿੰਨ ਰੋਜ਼ਾ ‘ਗੁਰਦਾਸਪੁਰ ਗੋਲਡ ਕੱਪ’ ਹਾਕੀ ਟੂਰਨਾਮੈਂਟ ਸਰਕਾਰੀ ਕਾਲਜ ਗੁਰਦਾਸਪੁਰ ਦੇ ਹਾਕੀ ਮੈਦਾਨ ਵਿਖੇ ਕਰਵਾਇਆ ਗਿਆ। ਇਸ ਟੂਰਨਾਮੈਂਟ

‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਕੈਂਪਾਂ ’ਚ 44 ਤਰ੍ਹਾਂ ਦੀਆਂ ਸੇਵਾਵਾਂ ਲੋਕਾਂ ਦੇ ਘਰਾਂ ਦੇ ਨਜ਼ਦੀਕ ਕਰਵਾਈਆਂ ਜਾ ਰਹੀਆਂ ਮੁਹੱਈਆ - ਡਿਪਟੀ ਕਮਿਸ਼ਨਰ

ਗੁਰਦਾਸਪੁਰ, 12 ਫਰਵਰੀ : ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਗਏ ਕੈਂਪਾਂ ਵਿਚ ਲੋਕਾਂ ਨੂੰ 44 ਤਰ੍ਹਾਂ ਦੀਆਂ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਡਾ

ਜ਼ਿਲ੍ਹੇ ਨਾਲ ਸਬੰਧਤ ਐਨ.ਆਰ.ਆਈਜ਼ ਦੀਆਂ ਮੁਸ਼ਕਿਲਾਂ ਦੇ ਹੱਲ ਕਰਨ ਲਈ 16 ਫਰਵਰੀ ਨੂੰ ਸੰਗਰੂਰ (ਧੁਰੀ) ਵਿਖੇ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ : ਡਾ ਪੱਲਵੀ
  • ਡਿਪਟੀ ਕਮਿਸ਼ਨਰ  ਨੇ ਮਾਲੇਰਕੋਟਲਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਇਸ ਮਿਲਣੀ ਸਮਾਗਮ ਵਿਚ ਵਧ ਚੜ੍ਹ ਕੇ ਸ਼ਾਮਿਲ ਹੋਣ ਦੀ ਕੀਤੀ ਅਪੀਲ

ਮਾਲੇਰਕੋਟਲਾ 12 ਫਰਵਰੀ : ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਰਵਾਈ ਜਾ ਰਹੀ ਐਨ.ਆਰ.ਆਈ. ਮਿਲਣੀ ਪ੍ਰੋਗਰਾਮ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਿਲਾਂ

ਵਿਧਾਇਕ ਮਾਲੇਰਕੋਟਲਾ ਨੇ 55 ਕਰੋੜ ਰੁਪਏ ਦੀ ਲਾਗਤ ਨਾਲ  ਲੁਧਿਆਣਾ-ਮਾਲੇਰਕੋਟਲਾ –ਸੰਗਰੂਰ ਸੜਕ ਦੀ ਵਿਸ਼ੇਸ਼ ਰਿਪੇਅਰ ਅਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ
  • ਕੁਲ 44.954 ਕਿਲੋਮੀਟਰ ਸੜਕ ਦੀ ਕੀਤੀ ਜਾਵੇਗੀ ਰਿਪੇਅਰ
  • ਮਾਲੇਰਕੋਟਲਾ ਸ਼ਹਿਰ ਅਧੀਨ ਆਉਂਦੀ ਸੜਕ ਦੇ ਪੁਰਾਣੇ ਡਿਵਾਇਡਰਾਂ ਦਾ ਹੋਵੇਗੀ ਪੁਨਰ ਨਿਰਮਾਣ ਅਤੇ ਲਗਾਇਆ ਜਾਣਗੀਆਂ ਲੋਹੇ ਦੀਆਂ ਗਰਿਲਾਂ

ਮਾਲੇਰਕੋਟਲਾ 12 ਫਰਵਰੀ : ਹਲਕਾ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ  ਨੇ 55 ਕਰੋੜ ਰੁਪਏ ਦੀ ਲਾਗਤ ਨਾਲ  ਲੁਧਿਆਣਾ-ਮਾਲੇਰਕੋਟਲਾ –ਸੰਗਰੂਰ ਸੜਕ ਦੀ ਵਿਸ਼ੇਸ਼ ਰਿਪੇਅਰ, ਪ੍ਰੀਮਿਕਸ

'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪਾਂ 'ਚ ਪੰਜਾਬ ਸਰਕਾਰ ਦੀਆਂ ਪ੍ਰਚਾਰ ਵੈਨਾਂ ਬਣੀਆਂ ਖਿੱਚ ਦਾ ਕੇਂਦਰ

ਪਟਿਆਲਾ, 12 ਫਰਵਰੀ : 6 ਫਰਵਰੀ ਤੋਂ ਪਟਿਆਲਾ ਜ਼ਿਲ੍ਹੇ ਵਿੱਚ ਲਗਾਤਾਰ ਲੱਗ ਰਹੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪਾਂ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਚਾਰ ਵੈਨਾਂ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਹਨ। ਇਨ੍ਹਾਂ ਵੈਨਾਂ ਵਿੱਚ ਐਲ.ਈ.ਡੀ. ਰਾਹੀਂ ਚਲਾਈਆਂ ਜਾ ਰਹੀਆਂ ਵੀਡੀਓਜ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦਾਂ ਦੀ ਧਰਤੀ ਖਟਕੜ ਕਲਾਂ ਤੋਂ ਸਹੁੰ

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਹੁਣ ਤੱਕ 1965 ਨਾਗਰਿਕਾਂ ਨੇ ਲਿਆ ਲਾਭ : ਡਿਪਟੀ ਕਮਿਸ਼ਨਰ
  • ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ 100 ਫੀਸਦੀ ਨਿਪਟਾਰਾ ਕਰਨ ਨੂੰ ਬਣਾਇਆ ਜਾ ਰਿਹੈ ਯਕੀਨੀ
  • ਪ੍ਰਚਾਰ ਵੈਨਾ ਰਾਹੀਂ ਲੋਕਾਂ ਨੂੰ ਕੈਂਪਾਂ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਕੀਤਾ ਜਾ ਰਿਹੈ ਜਾਗਰੂਕ

ਫ਼ਤਹਿਗੜ੍ਹ ਸਾਹਿਬ, 12 ਫਰਵਰੀ : ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ