news

Jagga Chopra

Articles by this Author

ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਡਾਲੀ ਆਲਾ ਸਿੰਘ ਦਾ ਦੌਰਾ
  • ਸਕੂਲ ਦੇ ਖੇਡ ਮੈਦਾਨ ਵਿੱਚ ਖੜਦੇ ਬਰਸਾਤੀ ਪਾਣੀ ਸਬੰਧੀ ਛੇਤੀ ਕੀਤਾ ਜਾਵੇਗਾ ਹੱਲ 

ਫ਼ਤਹਿਗੜ੍ਹ ਸਾਹਿਬ, 12 ਫਰਵਰੀ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸਰਕਾਰੀ ਪ੍ਰਾਇਮਰੀ ਸਕੂਲ ਬਡਾਲੀ ਆਲਾ ਸਿੰਘ ਦਾ ਦੌਰਾ ਕੀਤਾ ਅਤੇ ਬੱਚਿਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਲਗਾਤਰ ਸੁਧਾਰ ਕੀਤੇ ਜਾ ਰਹੇ

ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਸਾਰੇ ਦੇਸ਼ ਵਿੱਚ ਪੰਜਾਬ ਸਰਕਾਰ ਦਾ ਨਿਵੇਕਲਾ ਉਪਰਾਲਾ : ਭੁੱਲਰ
  • ਟਰਾਂਸਪੋਟਰ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਸਕੂਲਾਂ, ਕਾਲਜਾਂ ਅਤੇ ਵੱਖ-ਵੱਖ ਯੂਨੀਅਨਾਂ ਤੇ ਸਰਕਾਰੀ ਡਰਾਈਵਰਾਂ ਨੂੰ ਜਾਗਰੂਕ ਕਰਨ ਲਈ ਕੱਢੀ ਗਈ ਸਾਈਕਲ ਰੈਲੀ
  • ਪੰਜਾਬ ਰਾਜ ਰੋਡ ਸੇਫ਼ਟੀ ਕੌਂਸਲ ਵੱਲੋਂ ਸਕੂਲੀ ਵਿਦਿਆਰਥੀਆਂ ਤੇ ਡਰਾਈਵਰਾਂ ਨੂੰ ਜਾਗਰੂਕ ਕਰਨ ਲਈ ਕੀਤਾ ਗਿਆ ਵਿਸ਼ੇਸ ਸੈਮੀਨਾਰ ਦਾ ਆਯੋਜਨ

ਤਰਨ ਤਾਰਨ, 12 ਫਰਵਰੀ : ਨੈਸ਼ਨਲ ਰੋਡ ਸੇਫ਼ਟੀ ਕੌਂਸਲ

ਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਵਿੱਚ ਦਾਖਲਾ ਵੈਨ ਨੂੰ ਮਿਲਿਆ ਸ਼ਾਨਦਾਰ ਹੁੰਗਾਰਾ
  • ਇਸ ਸਮੇਂ ਸਰਕਾਰੀ ਸਕੂਲ ਕਰ ਰਹੇ ਨੇ ਸ਼ਾਨਦਾਰ ਪ੍ਰਦਰਸ਼ਨ - ਡੀਸੀ ਸ੍ਰੀ ਸੰਦੀਪ ਕੁਮਾਰ
  • ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕਰ ਰਹੇ ਨੇ ਅੰਤਰਰਾਸ਼ਟਰੀ ਪੱਧਰ ਤੇ ਬਿਹਤਰੀਨ ਪ੍ਰਦਰਸ਼ਨ - ਡੀਈਓ ਸ੍ਰੀ ਸੁਸ਼ੀਲ ਕੁਮਾਰ ਤੁਲੀ

ਤਰਨ ਤਾਰਨ 12 ਫਰਵਰੀ : ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣ ਅਤੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਹੋ ਰਹੀ ਮਿਹਨਤ ਤੋਂ ਜਾਣੂ ਕਰਵਾਉਣ ਦੇ ਉਦੇਸ਼

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਹਲਕਾ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਏ ਗਏ ਕੈਂਪ
  • ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕੀਤਾ ਕੈਂਪਾਂ ਦਾ ਦੌਰਾ
  • ਕਿਹਾ, ਲੋਕਾਂ ਨੂੰ ਉਹਨਾਂ ਦੀਆਂ ਬਰੂਹਾਂ ਤੇ ਮਿਲਣ ਰਹੀਆਂ ਹਨ ਸਰਕਾਰੀ ਸੇਵਾਵਾਂ

ਫਾਜ਼ਿਲਕਾ 12 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਗਰਾਮ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਹਲਕਾ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਵਿੱਚ ਕੈਂਪ ਲਗਾਏ ਗਏ।

ਮਿਡ ਡੇ ਮੀਲ ਵਿੱਚ ਕਿੰਨੂ ਵੰਡਣ ਦੀ ਹੋਈ ਸ਼ੁਰੂਆਤ, ਡਿਪਟੀ ਕਮਿਸ਼ਨਰ ਨੇ ਖੁਦ ਬੱਚਿਆਂ ਨੂੰ ਵੰਡੇ ਕਿਨੂੰ
  • ਕਿਹਾ, ਇਸ ਨਾਲ ਕਿਸਾਨਾਂ ਨੂੰ ਕਿਨੂੰ ਦੀ ਫਸਲ ਦਾ ਮਿਲ ਸਕੇਗਾ ਉਚਿਤ ਮੁੱਲ
  • ਵਿਦਿਆਰਥੀਆਂ ਨੇ ਚਾਅ ਨਾਲ ਖਾਧੇ ਔਸ਼ਧੀ ਗੁਣਾਂ ਨਾਲ ਭਰਪੂਰ ਪੋਸ਼ਟਿਕ ਕਿਨੂੰ

ਫਾਜ਼ਿਲਕਾ 12 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਮਿਡ ਡੇ ਮੀਲ ਵਿੱਚ ਮੌਸਮੀ ਫਲ ਕਿਨੂੰ ਦੇਣ ਦੀਆਂ ਹਦਾਇਤਾਂ ਦੇ ਮੱਦੇ ਨਜ਼ਰ ਅੱਜ ਜ਼ਿਲ੍ਹੇ ਭਰ ਦੇ

ਡਿਪਟੀ ਕਮਿਸ਼ਨਰ ਨੇ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ 42 ਬਿਊਟੀ ਐਂਡ ਵੈਲਨੈੱਸ ਤੇ ਅਪੈਰਲ ਕਿੱਟਸ ਵੰਡੀਆਂ
  • ਵਿਦਿਆਰਥਣਾਂ ਨੂੰ ਅੱਗੇ ਭਵਿੱਖ 'ਚ ਤਰੱਕੀ ਕਰਨ ਲਈ ਦਿੱਤੀਆਂ ਸੁੱਭ ਕਾਮਨਾਵਾਂ

ਫਾਜ਼ਿਲਕਾ 12 ਫਰਵਰੀ : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫਾਜ਼ਿਲਕਾ ਵਿਖੇ ਕਿੱਤਾ ਮੁਖੀ ਕੋਰਸ ਬਿਊਟੀ ਐਂਡ ਵੈਲਨੈੱਸ ਦੀਆਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਵੈ ਰੁਜ਼ਗਾਰ ਲਈ ਟੂਲ ਕਿੱਟਾਂ ਵੰਡੀਆਂ ਗਈਆਂ। ਇਸ ਦੌਰਾਨ

ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਨੇ ਜਿਲ੍ਹਾ ਫਾਜਿਲਕਾ ਵਿੱਚ ਸੜਕ ਸੁਰੱਖਿਆ ਫੋਰਸ ਦੀਆਂ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
  • ਸੜਕ ਹਾਦਸਿਆਂ ਦਾ ਸ਼ਿਕਾਰ ਲੋਕਾਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾ ਕੇ ਜਾਨ ਬਚਾਉਣ ਵਿਚ ਲਾਹੇਵੰਦ ਹੋਣਗੀਆਂ ਐਸ.ਐਸ.ਐਫ.

ਫਾਜ਼ਿਲਕਾ, 12 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਿਕ ਪੂਰੇ ਪੰਜਾਬ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਸੜਕ ਸੁਰੱਖਿਆ ਫੋਰਸ (ਐਸ.ਐਸ. ਐਫ.) ਤਾਇਨਾਤ ਕੀਤੀ ਗਈ ਹੈ। ਇਸ ਸੜਕ

ਸੀਨੀਅਰ ਸੈਕੈਂਡਰੀ ਸਰਕਾਰੀ ਸਕੂਲ ਲੜਕੇ ਫਾਜ਼ਿਲਕਾ ਵਿਖੇ ਸੈਮੀਨਾਰ ਲੱਗਾ ਕੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਅਤੇ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਕੀਤਾ ਜਾਗਰੂਕ

ਫਾਜ਼ਿਲਕਾ, 12 ਫਰਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਦੇਸ਼ਾਂ *ਤੇ ਜ਼ਿਲੇਹ ਅੰਦਰ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸੀਨੀਅਰ ਸੈਕੈਂਡਰੀ ਸਰਕਾਰੀ ਸਕੂਲ ਲੜਕੇ ਫਾਜ਼ਿਲਕਾ ਵਿਖੇ ਸੈਮੀਨਾਰ ਲੱਗਾ ਕੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਕੀਤਾ ਗਿਆ। ਟਰੈਫਿਕ

ਜ਼ਿਲ੍ਹਾ ਹਸਪਤਾਲ ਫਾਜ਼ਿਲਕਾ, ਅਬੋਹਰ ਅਤੇ  ਜਲਾਲਾਬਾਦ ਵਿਖ਼ੇ ਅੱਜ ਲਗੇਗਾ  ਦਿਵਿਆਂਗਜਨਾਂ ਲਈ  ਯੂ.ਡੀ.ਆਈ.ਡੀ. ਅਤੇ ਪੈਨਸ਼ਨ ਕੈਂਪ
  • ਲੋਕਾ ਕੈਂਪ ਦਾ  ਵੱਧ ਤੋਂ ਵੱਧ  ਲੈਣ ਲਾਭ =ਡਾਕਟਰ ਕਵਿਤਾ ਸਿੰਘ 

ਫਾਜ਼ਿਲਕਾ, 12 ਫਰਵਰੀ : ਅੰਤਰ-ਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਸਮਰਪਿਤ  ਜ਼ਿਲ੍ਹਾ ਹਸਪਤਾਲ ਫਾਜ਼ਿਲਕਾ, ਸਿਵਲ ਹਸਪਤਾਲ ਅਬੋਹਰ ਅਤੇ ਸਿਵਲ ਹਸਪਤਾਲ ਜਲਾਲਾਬਾਦ ਵਿਖ਼ੇ 13 ਫਰਵਰੀ 2024 ਨੂੰ ਦਿਵਿਆਂਗਜਨਾਂ ਲਈ  ਯੂ.ਡੀ.ਆਈ.ਡੀ. ਅਤੇ ਪੈਨਸ਼ਨ ਕੈਂਪ ਲਗਾਇਆ ਜਾਵੇਗਾ। ਜਿਨਾ ਵਿਚ ਲਾਭਪਾਤਰ ਦੇ ਮੌਕੇ ਤੇ ਕਾਰਡ

ਸਰਕਾਰੀ ਸਕੂਲ ਦੇ ਰਹੇ ਹਨ ਪ੍ਰਾਈਵੇਟ ਸਕੂਲਾਂ ਨੂੰ ਮਾਤ - ਵਿਧਾਇਕ ਸੇਖੋਂ
  • ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਦਿਵਾਉਣ ਲਈ ਪ੍ਰੇਰਿਤ ਕਰਨ ਵਾਲੀ ਵੈਨ ਨੂੰ ਦਿੱਤੀ ਹਰੀ ਝੰਡੀ

ਫ਼ਰੀਦਕੋਟ 12 ਫ਼ਰਵਰੀ :  ਫ਼ਰੀਦਕੋਟ ਜ਼ਿਲ੍ਹੇ ਦੇ 401 ਸਰਕਾਰੀ ਸਕੂਲ ਹੁਣ ਉਹ ਪੁਰਾਣੇ ਜਮਾਨੇ ਦੇ ਸਕੂਲ ਨਹੀਂ ਰਹਿ ਗਏ ਹਨ ਕਿਉਂ ਜੋ ਇਹ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਦੇਣ ਲੱਗੇ ਹਨ। ਇਹਨਾਂ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਲਈ ਹੁਣ ਹਰ ਕਿਸਮ ਦੀ ਆਧੁਨਿਕ