news

Jagga Chopra

Articles by this Author

ਪੰਜਾਬ ਸਰਕਾਰ ਦਾ 'ਮਿਸ਼ਨ ਰੋਜ਼ਗਾਰ' ਜਾਰੀ, 30 ਮਹੀਨਿਆਂ 'ਚ 45560 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ : ਭਗਵੰਤ ਮਾਨ  
  • ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ‘ਚ 586 ਨਵੇਂ ਉਮੀਦਵਾਰਾਂ ਦਾ ਕੀਤਾ ਸੁਆਗਤ
  • ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਰੀਆਂ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ ‘ਤੇ ਦਿੱਤੀਆਂ
  • 558 ਏ.ਐਨ.ਐਮਜ਼ ਦੀ ਭਰਤੀ ਨਾਲ ਮਾਵਾਂ ਅਤੇ ਬੱਚਿਆਂ ਦੀ ਸਿਹਤ ਸਬੰਧੀ ਸੇਵਾਵਾਂ ਨੂੰ ਮਿਲੇਗਾ ਵੱਡਾ ਹੁਲਾਰਾ
  • ਸਿਹਤ ਵਿਭਾਗ ਦੀ ਮਜ਼ਬੂਤੀ ਲਈ ਡਾਕਟਰਾਂ ਦੀਆਂ
ਮਨੁੱਖਤਾ ਦੀ ਸਫਲਤਾ ਸਾਡੀ ਸਮੂਹਿਕ ਸ਼ਕਤੀ ਵਿੱਚ ਹੈ : ਪੀਐਮ ਮੋਦੀ 

ਵਾਸਿੰਗਟਨ, 24 ਸਤੰਬਰ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੌਰੇ ‘ਤੇ ਹਨ। ਸੰਯੁਕਤ ਰਾਸ਼ਟਰ ਵਿੱਚ ਬੋਲਦੇ ਹੋਏ, ਪੀਐਮ ਨੇ ਕਿਹਾ ਕਿ ਮਨੁੱਖਤਾ ਦੀ ਸਫਲਤਾ ਸਾਡੀ ਸਮੂਹਿਕ ਸ਼ਕਤੀ ਵਿੱਚ ਹੈ। ਜੰਗ ਦੇ ਮੈਦਾਨ ਵਿੱਚ ਨਹੀਂ। ਗਲੋਬਲ ਸੰਸਥਾਵਾਂ ਵਿੱਚ ਸੁਧਾਰ ਵਿਸ਼ਵ ਸ਼ਾਂਤੀ ਅਤੇ ਵਿਕਾਸ ਲਈ ਮਹੱਤਵਪੂਰਨ ਹਨ। ਸੁਧਾਰ ਸਾਰਥਕਤਾ ਦੀ ਕੁੰਜੀ ਹੈ। ਪ੍ਰਧਾਨ ਮੰਤਰੀ ਨੇ ਸੰਯੁਕਤ

ਖੇਡਾਂ ਵਤਨ ਪੰਜਾਬ ਦੀਆਂ 2024, ਵੱਖ-ਵੱਖ ਖੇਡ ਮੈਦਾਨਾਂ 'ਚ ਦਿਲ ਖਿੱਚਵੇਂ ਮੁਕਾਬਲੇ ਹੋਏ

ਲੁਧਿਆਣਾ, 24 ਸਤੰਬਰ 2024 : ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਜ਼ਿਲ੍ਹਾ ਪੱਧਰੀ ਖੇਡਾਂ ਦੇ ਤੈਅਸੁਦਾ ਸ਼ਡਿਊਲ ਅਨੁਸਾਰ ਬਾਸਕਟਬਾਲ, ਸਾਫਟਬਾਲ, ਚੈੱਸ, ਕਿੱਕ ਬਾਕਸਿੰਗ, ਨੈੱਟਬਾਲ, ਲਾਅਨ ਟੈਨਿਸ ,ਬੈਡਮਿੰਟਨ, ਪਾਵਰ ਲਿਫਟਿੰਗ ਅਤੇ ਵੇਟਲਿਫਟਿੰਗ, ਐਥਲੈਟਿਕਸ, ਹਾਕੀ, ਹੈਂਡਬਾਲ, ਫੁੱਟਬਾਲ, ਖੋ-ਖੋ, ਕਬੱਡੀ ਅਤੇ ਵਾਲੀਬਾਲ ਸਮੈਸ਼ਿੰਗ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਵਿੱਚ

ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਫਲਸਫੇ ਨੂੰ ਅਪਣਾਉਣਾ ਸਮੇਂ ਦੀ ਮੁੱਖ ਲੋੜ : ਬਲਵਿੰਦਰ ਸਿੰਘ ਭੂੰਦੜ
  • ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਜਥੇਦਾਰ ਟੌਹੜਾ ਦੀ ਜਨਮ ਸ਼ਤਾਬਦੀ ’ਤੇ ਕੀਤਾ ਵਿਸ਼ਾਲ ਗੁਰਮਤਿ ਸਮਾਗਮ
  • ਸੁਧਾਰ ਲਹਿਰ ਦੇ ਆਗੂਆਂ ਸਮੇਤ ਸਾਰੇ ਅਕਾਲੀ ਇਕ ਦੂਜੇ ਖਿਲਾਫ ਬੋਲਣ ਨਾਲੋਂ ਦਿੱਲੀ ਦੇ ਖਿਲਾਫ ਆਵਾਜ਼ ਬੁਲੰਦ ਕਰਨ: ਬਲਵਿੰਦਰ ਸਿੰਘ ਭੂੰਦੜ

ਪਟਿਆਲਾ, 24 ਸਤੰਬਰ 2024 : ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਕਿਹਾ

ਪੰਜਾਬੀ ਮੂਲ ਦੀ ਨੂਰ ਰੰਧਾਵਾ ਬਣੀ ‘ਮਿਸ ਇੰਡੀਆ ਨਿਊਜ਼ੀਲੈਂਡ’  

ਔਕਲੈਂਡ, 24 ਸਤੰਬਰ 2024 : ਵਿਸ਼ਵ ਭਰ ਦੇ ਵਿਚ ਸੁੰਦਰਤਾ ਮੁਕਾਬਲੇ ਸਿਰਫ ਸੂਰਤਾਂ ਤੱਕ ਹੀ ਸੀਮਿਤ ਨਹੀਂ ਹੁੰਦੇ ਵੱਖ-ਵੱਖ ਪਰਖ ਪੜਾਵਾਂ ਦੇ ਵਿਚੋਂ ਨਿਕਲ ਕੇ ਆਖਿਰ ਅੰਤਿਮ ਗੇੜ ਦੇ ਵਿਚ ਜੱਜਾਂ ਦੇ ਸਾਹਮਣੇ ਜਿੱਥੇ ਤੁਸੀਂ ਆਪਣੀ ਸੀਰਤ ਤੇ ਸੁੰਦਰਤਾ ਦੇ ਰਾਹੀਂ ਆਪਣਾ ਸਭਿਆਚਾਰ ਪੇਸ਼ ਕਰਨਾ ਹੁੰਦਾ ਹੈ ਉਥੇ ਤੁਹਾਡੀ ਸਿਆਣਪ ਪਰਖਣ ਲਈ ਸਵਾਲ ਵੀ ਪੁੱਛੇ ਜਾਂਦੇ ਹਨ। ਬੀਤੇ ਦਿਨੀਂ

ਇਜ਼ਰਾਈਲ ਨੇ ਲਿਬਨਾਨ ਵਿੱਚ ਹਿਜ਼ਬੁੱਲਾ ਖ਼ਿਲਾਫ਼ ਖੋਲਿ੍ਹਆ ਮੋਰਚਾ, ਔਰਤਾਂ ਅਤੇ ਬੱਚਿਆਂ ਸਮੇਤ 500 ਮੌਤਾਂ

ਬੇਰੂਤ, 24 ਸਤੰਬਰ, 2024 : ਇਜ਼ਰਾਈਲ ਨੇ ਲਿਬਨਾਨ ਵਿੱਚ ਹਿਜ਼ਬੁੱਲਾ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। IDF ਨੇ ਲਿਬਨਾਨ ਵਿੱਚ ਭਾਰੀ ਤਬਾਹੀ ਮਚਾਈ ਹੈ। ਇਜ਼ਰਾਈਲ ਨੇ ਹਿਜ਼ਬੁੱਲਾ ਦੇ ਖ਼ਿਲਾਫ਼ ਆਪਣਾ ਸਭ ਤੋਂ ਘਾਤਕ ਹਮਲਾ ਕੀਤਾ। ਇਸ ਹਮਲੇ ਵਿੱਚ 90 ਤੋਂ ਵੱਧ ਔਰਤਾਂ ਅਤੇ ਬੱਚਿਆਂ ਸਮੇਤ 500 ਤੋਂ ਵੱਧ ਲੋਕ ਮਾਰੇ ਗਏ ਹਨ। ਲਿਬਨਾਨ ਦੇ ਸਿਹਤ ਮੰਤਰੀ ਮੁਤਾਬਕ ਹਮਲੇ 'ਚ 500

ਯੂਥ ਅਕਾਲੀ ਦਲ ਪ੍ਰਧਾਨ ਝਿੰਜਰ ਨੇ ਫੇਲ੍ਹ ਸਿੱਖਿਆ ਮਾਡਲ ਲਈ ਪੰਜਾਬ ਸਰਕਾਰ ਦੀ ਕੀਤੀ ਨਿੰਦਾ
  • SC ਦੇ ਅੱਜ ਦੇ ਫੈਸਲੇ ਨੇ ਪੰਜਾਬ ਦੇ ਵਿਦਿਆਰਥੀਆਂ ਨਾਲ ਘਪਲੇ ਕਰਨ ਦੀ ਭਗਵੰਤ ਮਾਨ ਸਰਕਾਰ ਦੀ ਕੋਸ਼ਿਸ਼ ਦਾ ਪਰਦਾਫਾਸ਼ ਕਰ ਦਿੱਤਾ ਹੈ: ਯੂਥ ਅਕਾਲੀ ਦਲ ਪ੍ਰਧਾਨ

ਚੰਡੀਗੜ੍ਹ, 24 ਸਤੰਬਰ, 2024 : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਝਿੰਜਰ ਨੇ ਅੱਜ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫੇਲ੍ਹ ਹੋਏ ਸਿੱਖਿਆ ਮਾਡਲ ਲਈ ਸਖ਼ਤ ਨਿਖੇਧੀ ਕੀਤੀ, ਜਿਸ ਦਾ

ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਤੱਕ ਹਰ ਸਰਕਾਰੀ ਯੋਜਨਾ ਦਾ ਲਾਭ ਪਹੁੰਚਾਉਣਾ: ਡਾ. ਰਵਜੋਤ ਸਿੰਘ
  • ਨਵ-ਨਿਯੁਕਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਹੁਸ਼ਿਆਰਪੁਰ ਪਹੁੰਚਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਨਦਾਰ ਸਵਾਗਤ

ਹੁਸ਼ਿਆਰਪੁਰ, 24 ਸਤੰਬਰ, 2024 : ਪੰਜਾਬ ਸਰਕਾਰ ਨੇ ਨਵ-ਨਿਯੁਕਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਹੁਸ਼ਿਆਰਪੁਰ ਪਹੁੰਚਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਉਨ੍ਹਾਂ ਦੀ ਆਮਦ ‘ਤੇ ਉਨ੍ਹਾਂ ਨੂੰ ਲੋਕ ਨਿਰਮਾਣ ਵਿਭਾਗ ਦੇ ਰੈਸਟ

ਪੰਜਾਬ ਪਾਵਰਕੌਮ ਦੀ ਡਿਫਾਲਟਰ ਖਪਤਕਾਰਾਂ ਵਿਰੁੱਧ ਵੱਡੀ ਕਾਰਵਾਈ, 10 ਦਿਨਾਂ ‘ਚ 1782 ਬਿਜਲੀ ਦੇ ਕੁਨੈਕਸ਼ਨ ਕੱਟੇ

ਚੰਡੀਗੜ੍ਹ, 24 ਸਤੰਬਰ 2024 : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਬਿਜਲੀ ਵਿਭਾਗ ਦੇ ਡਿਫਾਲਟਰ ਖਪਤਕਾਰਾਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਪਾਵਰਕੌਮ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਵਿਭਾਗੀ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਨੇ ਵੱਡੀ ਕਾਰਵਾਈ ਕਰਦਿਆਂ ਸਿਰਫ 10 ਦਿਨਾਂ ‘ਚ 1782 ਡਿਫਾਲਟਰਾਂ ਦੇ ਬਿਜਲੀ ਦੇ ਕੁਨੈਕਸ਼ਨ ਕੱਟ ਕੇ 22.96 ਕਰੋੜ

ਹਰਿਆਣਾ 'ਚ ਕਾਂਗਰਸ ਸਰਕਾਰ ਬਣਦੇ ਹੀ ਸ਼ੰਭੂ ਬਾਰਡਰ ਖੋਲ੍ਹਿਆ ਜਾਵੇਗਾ : ਭੁਪਿੰਦਰ ਸਿੰਘ ਹੁੱਡਾ

ਚੰਡੀਗੜ੍ਹ, 24 ਸਤੰਬਰ 2024 : ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ ਨੇ ਕਿਹਾ ਕਿ ਕਾਂਗਰਸ ਸਰਕਾਰ ਬਣਦੇ ਹੀ ਸ਼ੰਭੂ ਸਰਹੱਦ ਕਿਸਾਨਾਂ ਲਈ ਖੋਲ੍ਹ ਦਿੱਤੀ ਜਾਵੇਗੀ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇਗੀ। ਭੁਪਿੰਦਰ ਸਿੰਘ ਹੁੱਡਾ 23 ਸਤੰਬਰ ਸੋਮਵਾਰ ਦੇਰ ਰਾਤ ਅੰਬਾਲਾ ਸ਼ਹਿਰ ਤੋਂ ਕਾਂਗਰਸੀ ਉਮੀਦਵਾਰ ਨਿਰਮਲ ਸਿੰਘ ਦਾ ਪ੍ਰਚਾਰ