ਝਾਬੁਆ, 11 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮੱਧ ਪ੍ਰਦੇਸ਼ ਦੇ ਝਾਬੁਆ ਦਾ ਦੌਰਾ ਕੀਤਾ ਅਤੇ ਰਾਜ ਲਈ 7,550 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਰਾਜ ਦੀ 'ਆਹਾਰ ਅਨੁਦਾਨ ਯੋਜਨਾ' ਤਹਿਤ ਲਗਭਗ ਦੋ ਲੱਖ ਮਹਿਲਾ ਲਾਭਪਾਤਰੀਆਂ ਨੂੰ ਮਹੀਨਾਵਾਰ ਕਿਸ਼ਤਾਂ ਵੀ ਵੰਡੀਆਂ। ਇਸ ਸਕੀਮ ਤਹਿਤ ਖਾਸ ਕਰਕੇ ਪੱਛੜੇ
news
Articles by this Author
ਨਵੀਂ ਦਿੱਲੀ, 11 ਫਰਵਰੀ : ਕਿਸਾਨਾਂ ਦੇ ਰੋਸ ਨੂੰ ਦੇਖਦਿਆਂ ਦਿੱਲੀ ਦੇ ਸਿੰਘੂ ਬਾਰਡਰ 'ਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ, ਜਿਸ ਕਾਰਨ ਕਰਨਾਲ ਜੀ.ਟੀ ਰੋਡ 'ਤੇ ਜਾਮ ਲੱਗ ਗਿਆ ਹੈ। ਸੜਕ 'ਤੇ ਵਾਹਨਾਂ ਦੀ ਰਫ਼ਤਾਰ ਧੀਮੀ ਹੋ ਗਈ ਹੈ। ਰਾਤ ਹੋਣ ਕਾਰਨ ਵਾਹਨ ਹੌਲੀ-ਹੌਲੀ ਚੱਲ ਰਹੇ ਹਨ। 13 ਫਰਵਰੀ ਨੂੰ ਹੋਣ ਵਾਲੇ ਕਿਸਾਨ ਅੰਦੋਲਨ 'ਦਿੱਲੀ ਚਲੋ' ਦੀ ਗੂੰਜ ਦੌਰਾਨ
ਗੰਗਟੋਕ, 11 ਫਰਵਰੀ : ਸਿੱਕਮ 'ਚ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਸੂਬੇ ਦੇ ਗੰਗਟੋਕ ਜ਼ਿਲ੍ਹੇ ਦੇ ਰਾਨੀਪੂਲ ਵਿਖੇ ਬੀਤੀ ਸ਼ਾਮ ਤੰਬੋਲਾ ਸਮਾਗਮ ਦੌਰਾਨ ਇੱਕ ਟਰੱਕ ਦੇ ਅਚਾਨਕ ਪਲਟਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ। ਟਰੱਕ ਹਾਦਸੇ 'ਚ 20 ਲੋਕ ਜ਼ਖ਼ਮੀ ਵੀ ਹੋਏ ਹਨ, ਜਿਨ੍ਹਾਂ ਨੂੰ ਮਨੀਪਾਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਜਾਣਕਾਰੀ ਦਿੰਦੇ
ਲਹਿਰਾਗਾਗਾ, 11 ਫਰਵਰੀ : ਸੁਨਾਮ ਰੋਡ 'ਤੇ ਨੇੜੇ ਪੈਟਰੋਲ ਪੰਪ ਦੇ ਸਾਹਮਣੇ ਤਿੰਨ ਗੱਡੀਆਂ ਦੀ ਜ਼ਬਰਦਸਤ ਟੱਕਰ ਹੋ ਗਈ ਜਿਸ ਵਿੱਚ ਅੱਧੀ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਹਨ। ਲਹਿਰਾਗਾਗਾ ਦੇ ਜਾਖਲ ਸੁਨਾਮ ਰੋਡ 'ਤੇ ਪੈਟਰੋਲ ਪੰਪ ਦੇ ਸਾਹਮਣੇ ਇੱਕ ਭਿਆਨਕ ਸੜਕ ਹਾਦਸਾ ਹੋਇਆ ਜਿਸ ਵਿੱਚ ਕਿ ਤਿੰਨ ਗੱਡੀਆਂ ਦੀ ਆਪਸੀ ਟੱਕਰ ਹੋ ਗਈ। ਇਸ ਵਿੱਚ ਅੱਧੀ ਦਰਜਨ ਦੇ ਕਰੀਬ ਲੋਕ
ਸਮਰਾਲਾ, 11 ਫਰਵਰੀ : ਸਮਰਾਲਾ ਵਿੱਚ ਰੈਲੀ ਦੌਰਾਨ ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਮੋਦੀ ਸਰਕਾਰ ਨੇ 10 ਸਾਲਾਂ 'ਚ ਕਿਸਾਨਾਂ ਤੇ ਫੌਜੀਆਂ ਨੂੰ ਬਰਬਾਦ ਕਰ ਦਿੱਤਾ ਹੈ। ਕਿਸਾਨ 3 ਕਾਲੇ ਕਾਨੂੰਨਾਂ ਖਿਲਾਫ ਲੜੇ। ਸਰਕਾਰ ਨੇ ਉਨ੍ਹਾਂ ਦੇ ਅੰਦੋਲਨ ਨੂੰ ਖਤਮ ਕਰਨ ਲਈ ਕਾਨੂੰਨਾਂ ਨੂੰ ਮੁਅੱਤਲ ਕਰਨ ਦਾ ਭਰੋਸਾ ਦਿੱਤਾ ਪਰ ਕੋਈ
ਸਮਰਾਲਾ, 11 ਫਰਵਰੀ : ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਅੱਜ ਸਮਰਾਲਾ 'ਚ ਰੈਲੀ ਦੌਰਾਨ ਕਿਹਾ ਕਿ ਅਸੀਂ ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ ਚੋਣ ਲੜਾਂਗੇ। ਇਸ ਮੌਕੇ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਮਲਿਕਾਅਰਜੁਨ ਖੜਗੇ ਵੀ ਮੌਜੂਦ ਸਨ। ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚੋਂ ਜਦੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਹੋਇਆ ਸਨ ਉਸ ਸਮੇਂ ਹਲਾਤ ਬਹੁਤ ਖਰਾਬ ਸਨ ਅਸੀਂ 80
ਚੰਡੀਗੜ੍ਹ, 11 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਅਪੀਲ ਕੀਤੀ ਹੈ। ਕਿਸਾਨਾਂ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਰੋਕਣ ਲਈ ਸੜਕਾਂ 'ਤੇ ਮੇਖਾਂ ਅਤੇ ਕੰਡਿਆਲੀ ਤਾਰ ਲਾਉਣ 'ਤੇ ਦੁੱਖ ਪ੍ਰਗਟ ਕਰਦੇ ਹੋਏ, ਉਹਨਾਂ ਨੇ ਐਤਵਾਰ ਨੂੰ ਟਵੀਟ ਕੀਤਾ - 'ਮੇਰੀ ਕੇਂਦਰ ਸਰਕਾਰ ਨੂੰ ਬੇਨਤੀ ਹੈ ਕਿ ਕਿਸਾਨਾਂ ਨਾਲ
ਚੰਡੀਗੜ੍ਹ, 11 ਫਰਵਰੀ : ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਪਹਿਲਾਂ ਸ਼ੰਭੂ, ਖਨੌਰੀ ਸਮੇਤ ਹਰਿਆਣਾ ਅਤੇ ਪੰਜਾਬ ਦੀਆਂ ਸਾਰੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ। ਸਿੰਘੂ ਅਤੇ ਟਿੱਕਰੀ ਸਰਹੱਦ 'ਤੇ ਸੀਮਿੰਟ ਦੇ ਬੈਰੀਕੇਡ ਵੀ ਲਗਾਏ ਗਏ ਹਨ। ਪੰਜਾਬ ਤੋਂ ਆਉਣ ਵਾਲੇ ਕਿਸਾਨਾਂ ਨੂੰ ਰੋਕਣ ਲਈ ਅੰਬਾਲਾ ਅਤੇ ਫਤਿਹਾਬਾਦ ਦੇ
ਚੰਡੀਗੜ੍ਹ, 11 ਫਰਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਦੇ 1240 ਆਂਗਣਵਾੜੀ ਕੇਂਦਰਾਂ ਨੂੰ ਮਿੰਨੀ ਆਂਗਣਵਾੜੀ ਕੇਂਦਰਾਂ ਤੋਂ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਅੱਪਗ੍ਰੇਡ ਕੀਤਾ ਗਿਆ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਕੁੱਲ 27314 ਆਂਗਨਵਾੜੀ ਸੈਟਰਾਂ ਵਿਚੋ 1240 ਆਂਗਨਵਾੜੀ ਸੈਟਰ ਬਤੋਰ
ਮੁੱਲਾਂਪੁਰ ਦਾਖਾ 11 ਫਰਵਰੀ (ਸਤਵਿੰਦਰ ਸਿੰਘ ਗਿੱਲ) : ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੜਕ ਸੁਰੱਖਿਆ ਫੋਰਸ ਨੂੰ ਵਧੀਆਂ ਗੱਡੀਆਂ ਦੇ ਕੇ ਵੱਖ-ਵੱਖ ਜਿਲਿ੍ਹਆਂ ਦੇ ਥਾਣਿਆਂ ਨੂੰ ਭੇਜੀਆਂ ਸਨ। ਜੋ ਕਿ ਅੱਜ ਸਥਾਨਕ ਕਸਬੇ ਅੰਦਰ ਇੱਕ ਟੀਮ ਪੱਕੇ ਤੌਰ ’ਤੇ ਪੁੱਜੀ। ਜਿਸਦੀ ਅਗਵਾਈ ਏ.ਐੱਸ.ਆਈ ਰਣਜੀਤ ਸਿੰਘ ਕਰ ਰਹੇ ਸਨ, ਉਨ੍ਹਾਂ ਨਾਲ ਸਾਹਿਲਪ੍ਰੀਤ ਸਿੰਘ